ਹਲਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 3 ਮਾਰਚ  ( ) ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਉਹ ਅੱਜ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣ ਰਹੇ ਸਨ। ਇਸ ਮੌਕੇ ਉਨਾਂ ਹਲਕਾ ਵਾਸੀਆਂ ਦੀਆਂ […]

Continue Reading

ਨਸ਼ਿਆ ਵਿਰੁੱਧ ਸਾਝਾਂ ਯੁੱਧ” ਮੁਹਿੰਮ ਵਿੱਚ ਵੱਧ ਚੜ੍ਹ ਕੇ ਸਹਿਯੋਗ ਦੇਣ ਆਮ ਲੋਕ- ਹਰਜੋਤ ਬੈਂਸ

ਸ੍ਰੀ ਅਨੰਦਪੁਰ ਸਾਹਿਬ 02 ਮਾਰਚ () “ਨਸ਼ਿਆ ਵਿਰੁੱਧ ਸਾਝਾਂ ਯੁੱਧ” ਪੰਜਾਬ ਸਰਕਾਰ ਦਾ ਇੱਕ ਅਜਿਹਾ ਮਿਸ਼ਨ ਹੈ, ਜਿਸ ਤਹਿਤ ਕਾਸੋ ਆਪ੍ਰੇਸ਼ਨ ਚਲਾ ਕੇ ਪੰਜਾਬ ਸਰਕਾਰ ਨੇ ਆਪਣੇ 12 ਹਜ਼ਾਰ ਪੁਲਿਸ ਮੁਲਾਜਮਾਂ ਨਾਲ 800 ਸ਼ੱਕੀ ਥਾਵਾਂ ਤੇ ਛਾਪੇਪਾਰੀ ਕਰਕੇ ਨਸ਼ਿਆ ਦੇ ਸੋਦਾਗਰਾਂ ਨੂੰ ਭਾਜੜਾ ਪਾ ਦਿੱਤੀਆਂ ਹਨ। ਨਸ਼ਿਆ ਨੂੰ ਵੇਚਣ ਵਾਲਿਆਂ ਦੀਆਂ ਚੱਲ ਅਚੱਲ ਜਾਇਦਾਦਾਂ ਜਬ਼ਤ […]

Continue Reading

ਚੋਣ ਅਬਜ਼ਰਵਰ ਡਾ. ਸੇਨੂ ਦੁੱਗਲ ਵੱਲੋਂ ਡੇਰਾ ਬਾਬਾ ਨਾਨਕ ਨਗਰ ਕੌਂਸਲ ਚੋਣ ਦੀ ਤਿਆਰੀ ਦਾ ਰੀਵਿਊ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 1 ਮਾਰਚ 2025 (       ) – ਨਗਰ ਕੌਂਸਲ ਡੇਰਾ ਬਾਬਾ ਨਾਨਕ ਦੀ 2 ਮਾਰਚ 2025 ਨੂੰ ਹੋ ਰਹੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਚੋਣ ਅਬਜ਼ਰਵਰ ਡਾ. ਸੇਨੂ ਦੁੱਗਲ ਵੱਲੋਂ ਅੱਜ ਡੇਰਾ ਬਾਬਾ ਨਾਨਕ ਵਿਖੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।  ਇਸ ਰੀਵਿਊ ਮੀਟਿੰਗ ਵਿੱਚ ਵਧੀਕ ਡਿਪਟੀ […]

Continue Reading

ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਇਸਤਰੀਆਂ ਦੀਆਂ ਵੋਟਾਂ, ਸਾਰੇ ਯੋਗ ਵਿਅਕਤੀਆਂ ਦੀ ਵੋਟਾਂ ਅਤੇ 18-19 ਸਾਲ ਦੇ ਨਵੇਂ ਵੋਟਰਾਂ ਦੀਆਂ ਵੋਟਾਂ ਬਣਾਉਣ ਦੇ ਨਿਰਦੇਸ਼ ਦਿੱਤੇ

ਗੁਰਦਾਸਪੁਰ, 28 ਫਰਵਰੀ (            ) – ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਇਸਤਰੀਆਂ ਦੀਆਂ ਵੋਟਾਂ, ਸਾਰੇ ਯੋਗ ਵਿਅਕਤੀਆਂ ਦੀ ਵੋਟਾਂ ਅਤੇ […]

Continue Reading

ਏ.ਡੀ.ਸੀ. ਡਾ. ਬੇਦੀ ਦੀ ਹਾਜ਼ਰੀ ਵਿੱਚ ਆਰ.ਟੀ.ਏ. ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰਵਾਰ ਗ਼ਲਤ ਢੰਗ ਨਾਲ ਪਾਰਕ ਹੋਏ 15 ਵਾਹਨਾਂ ਦੇ ਚਲਾਨ ਕੱਟੇ

ਗੁਰਦਾਸਪੁਰ, 27 ਫਰਵਰੀ (            ) – ਗੁਰਦਾਸਪੁਰ ਸ਼ਹਿਰ ਦੇ ਬਜ਼ਾਰਾਂ ਅਤੇ ਸੜਕਾਂ ਕਿਨਾਰੇ ਵਾਹਨਾਂ ਦੀ ਗ਼ਲਤ ਪਾਰਕਿੰਗ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਟਰੈਫ਼ਿਕ ਜਾਮ ਤੋਂ ਰਾਹਤ ਮਿਲ ਸਕੇ। ਇਸ ਮੁਹਿੰਮ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ […]

Continue Reading

ਵਿਧਾਇਕ ਸ਼ੈਰੀ ਕਲਸੀ ਨੇ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਮੁਬਾਰਕਬਾਦ

ਬਟਾਲਾ, 26 ਫਰਵਰੀ ( ) ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ, ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਮੁੱਚੀ ਲੋਕਾਈ ਨੂੰ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਹੈ।  ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸਾਡੇ ਧਾਰਮਿਕ ਸਮਾਗਮਾਂ ਵਿੱਚ ਹਰ ਵਰਗ ਦੀ ਸ਼ਮੂਲੀਅਤ ਤੋ ਇਹ ਪ੍ਰਤੀਤ ਹੁੰਦਾ ਹੈ ਕਿ ਸਾਡੇ ਪੰਜਾਬ […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਦੇ ਵਿਦਿਆਰਥੀਆਂ ਲਈ ਕਰੀਅਰ ਕੌਂਸਲਿੰਗ ਕੀਤੀ

ਗੁਰਦਾਸਪੁਰ, 19 ਫਰਵਰੀ (           ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਗੁਰਦਾਸਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਸਕੂਲ ਦੇ ਵਿਦਿਆਰਥੀਆਂ ਲਈ ਕਰੀਅਰ ਕੌਂਸਲਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਅਤੇ ਉਪ ਮੰਡਲ ਮੈਜਿਸਟ੍ਰੇਟ ਗੁਰਦਾਸਪੁਰ ਸ੍ਰੀ ਮਨਜੀਤ ਸਿੰਘ ਰਾਜਲਾ ਨੇ […]

Continue Reading

ਵਿਧਾਇਕ ਸ਼ੈਰੀ ਕਲਸੀ ਵਲੋਂ ਬਲਾਕ ਕਾਹਨੂੰਵਾਨ ਦੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲਣ ਲਈ ਅਧਿਕਾਰੀਆਂ ਤੇ ਸਰਪੰਚਾਂ ਨਾਲ ਮੀਟਿੰਗ

ਬਟਾਲਾ,15 ਫਰਵਰੀ ( ) ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਲਾਕ ਕਾਹਨੂੰਵਾਨ ਦੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲਣ ਲਈ ਅਧਿਕਾਰੀਆਂ ਤੇ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਰਫਤਾਰ ਹੋਰ ਤੇਜ਼ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਤਾਂ ਜੋ ਲੋਕ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸ.ਡੀ.ਐੱਮ. ਦਫ਼ਤਰ ਦੀਨਾਨਗਰ ਵਿਖੇ ‘ਵਾਲ ਆਫ਼ ਫੇਮ’ ਸਥਾਪਤ

ਦੀਨਾਨਗਰ, 13 ਫਰਵਰੀ (             ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ  ਐੱਸ.ਡੀ.ਐੱਮ. ਦਫ਼ਤਰ ਦੀਨਾਨਗਰ ਵਿਖੇ ‘ਵਾਲ ਆਫ਼ ਫੇਮ’ ਸਥਾਪਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਅੱਜ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਜਸਪਿੰਦਰ […]

Continue Reading

ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਗਈਆਂ 

ਬਟਾਲਾ 12 ਫਰਵਰੀ ( ) ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਸਰਜਾ ਦੇ ਲੋੜਵੰਦ ਵਿਦਿਆਰਥੀਆਂ ਲਈ ਵਰਦੀਆਂ ਭੇਂਟ ਕੀਤੀਆਂ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਲਾਇਨ ਗਗਨਦੀਪ ਸਿੰਘ ਨੇ ਦੱਸਿਆ ਕਿ ਉੱਘੇ ਸਮਾਜ ਸੇਵੀ ਤੇ ਲਾਇਨਜ ਕਲੱਬ ਬਟਾਲਾ ਮੁਸਕਾਨ ਦੇ ਸੰਸਥਾਪਕ ਸਵਰਗੀ ਲੈਕਚਰਾਰ ਸ. ਲਖਵਿੰਦਰ ਸਿੰਘ ਢਿਲੋਂ ਦੀ ਯਾਦ […]

Continue Reading