ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ

ਗੁਰਦਾਸਪੁਰ, 1 ਜਨਵਰੀ (      ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ 2025 ਦੀ ਵਧਾਈ ਦਿੱਤੀ ਹੈ। ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆਂ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਅਰਦਾਸ ਕੀਤੀ ਕਿ ਸਾਲ 2025 ਜ਼ਿਲ੍ਹਾ ਵਾਸੀਆਂ ਸਮੇਤ ਸੂਬੇ ਅਤੇ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਲਈ ਖ਼ੁਸ਼ੀਆਂ-ਖੇੜੇ, ਅਮਨ-ਸ਼ਾਂਤੀ […]

Continue Reading

2.58 ਕਰੋੜ ਤੋਂ ਵੱਧ ਲੋਕਾਂ ਨੇ 881 ਆਮ ਆਦਮੀ ਕਲੀਨਿਕਾਂ ਵਿੱਚ ਕਰਵਾਇਆ ਇਲਾਜ- ਵਿਧਾਇਕ ਸ਼ੈਰੀ ਕਲਸੀ

ਬਟਾਲਾ,1 ਜਨਵਰੀ ( ) ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੇ, ਦੂਜੇ ਅਤੇ ਤੀਜੇ ਦਰਜੇ ਦੀਆਂ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਨੌਜਵਾਨ ਵਿਧਾਇਕ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਆਪਣੀ ਜਿੱਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 01 ਜਨਵਰੀ (             ) – ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਅੱਜ ਗੁਰਦੁਆਰਾ ਬਾਬਾ ਸ੍ਰੀ ਚੰਦ, ਟਾਹਲੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਵਾਹਿਗੁਰੂ ਅੱਗੇ ਆਪਣੀ ਜਿੱਤ ਦਾ ਸ਼ੁਕਰਾਨਾ ਕੀਤਾ ਗਿਆ। ਇਸ ਮੌਕੇ ਭਾਈ ਮਨਜਿੰਦਰ ਸਿੰਘ, ਹਜ਼ੂਰੀ ਰਾਗੀ, ਗੁਰਦੁਆਰਾ […]

Continue Reading

ਸਿਹਤ ਸੇਵਾਵਾਂ ਦੇ ਪੱਖ ਤੋਂ ਸਾਲ 2024 ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਲਈ ਵਰਦਾਨ ਸਾਬਤ ਹੋਇਆ

ਗੁਰਦਾਸਪੁਰ, 31 ਦਸੰਬਰ (          ) – ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਸੁਧਾਰਾਂ ਦੇ ਪੱਖ ਤੋਂ ਸਾਲ 2024 ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਲਈ ਵਰਦਾਨ ਸਾਬਤ ਹੋਇਆ ਹੈ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਅਤੇ […]

Continue Reading

ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਨੂੰ ਕਿਰਮ ਰਹਿਤ ਕਰਨ ਦੀ ਮੁਹਿੰਮ ਦੀ ਸ਼ੁਰੂਆਤ

ਗੁਰਦਾਸਪੁਰ, 5 ਫਰਵਰੀ ( ) – ਪਸ਼ੂਆਂ ਨੂੰ ਕਿਰਮ ਰਹਿਤ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਡਾ. ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਗੁਰਦਾਸਪੁਰ ਵੱਲੋਂ ਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ, ਸ. ਗੁਰਮੀਤ ਸਿੰਘ ਖੁੱਡੀਆਂ ਦੀ ਕੁਸ਼ਲ ਅਗਵਾਈ ਅਤੇ ਡਾਇਰੈਕਟਰ ਪਸ਼ੂ ਪਾਲਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਦਲੇਰ ਡੇਅਰੀ ਫਾਰਮ […]

Continue Reading

ਚੇਅਰਮੈਨ ਰਮਨ ਬਹਿਲ ਨੇ ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਦੇ ਸਲਾਨਾ ਕਲੰਡਰ ਨੂੰ ਰਲੀਜ ਕੀਤਾ

ਗੁਰਦਾਸਪੁਰ, 4 ਫਰਵਰੀ ( ) – ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਤਿਆਰ ਕੀਤੇ ਗਏ ਸਲਾਨਾ ਕਲੰਡਰ 2024 ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਰੀਲੀਜ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸੁਖਨੰਦਨ ਸਿੰਘ ਮੋਹਨੀਆ, ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਬਾਜਵਾ, ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ […]

Continue Reading