ਭਾਰਤੀ ਹਵਾਈ ਫ਼ੌਜ ਵੱਲੋਂ ਅਗਨੀਵੀਰ ਵਾਯੂ ਦੀ ਭਰਤੀ ਸਬੰਧੀ ਨੋਟੀਫ਼ਿਕੇਸ਼ਨ ਜਾਰੀ
ਗੁਰਦਾਸਪੁਰ, 17 ਜਨਵਰੀ ( ) – ਭਾਰਤੀ ਹਵਾਈ ਫ਼ੌਜ ਵੱਲੋਂ ਅਗਨੀਵੀਰ ਵਾਯੂ ਦੀ ਭਰਤੀ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ ਜੋ ਵੈੱਬਸਾਈਟ (https://agnipathvayu.cdac.in) ਪੋਰਟਲ ‘ਤੇ ਅੱਪਲੋਡ ਕਰ ਦਿੱਤਾ ਗਿਆ ਹੈ। ਅਗਨੀਵੀਰ ਵਾਯੂ ਦੀ ਆਸਾਮੀ ਲਈ ਦੋਨੋਂ ਲੜਕੇ ਅਤੇ ਲੜਕੀਆਂ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ […]
Continue Reading