ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਵੱਲੋਂ ਗਾਹਲੜੀ ਸਕੂਲ ਦਾ ਦੌਰਾ
ਦੋਰਾਂਗਲਾ/ਗੁਰਦਾਸਪੁਰ, 10 ਜਨਵਰੀ ( ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਵੱਲੋਂ ਬੀਤੇ ਕੱਲ੍ਹ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ, ਗਾਹਲੜੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਗਵਿੰਦਰ ਸਿੰਘ, ਬੀ.ਡੀ.ਪੀ.ਓ. ਦੋਰਾਂਗਲਾ ਸ. ਦਿਲਬਾਗ ਸਿੰਘ ਸੰਧੂ ਅਤੇ ਹੋਰ ਅਧਿਕਾਰੀ ਵੀ ਮੌਜੂਦ […]
Continue Reading