ਵਿਧਾਇਕ ਸ਼ੈਰੀ ਕਲਸੀ ਨੇ ਮਰੀਜ਼ਾਂ ਦੀ ਸਹੂਲਤ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਨਵੀਂ ਬਣੀ ਲਿਫਟ ਦਾ ਕੀਤਾ ਉਦਘਾਟਨ
ਬਟਾਲਾ, 17 ਜਨਵਰੀ ( ) ਹਲਕਾ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ, ਸ਼ੈਰੀ ਕਲਸੀ ਵਲੋਂ ਮਰੀਜਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਸਿਵਲ ਹਸਪਤਾਲ ਬਟਾਲਾ ਵਿਖੇ ਨਵੀਂ ਬਣੀ ਲਿਫਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕਾ ਵਾਸੀਆਂ […]
Continue Reading