’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਬਦਲੀ ਜਾ ਰਹੀ ਹੈ ਸਕੂਲਾਂ ਦੀ ਤਸਵੀਰ : ਜੈ ਕ੍ਰਿਸ਼ਨ ਸਿੰਘ ਰੌੜੀ

ਗੜ੍ਹਸ਼ੰਕਰ/ਹੁਸ਼ਿਆਰਪੁਰ, 17 ਅਪ੍ਰੈਲ : ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਵਲੋਂ ਸ਼ੁਰੂ ਕੀਤੀ ਗਈ ’ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦਾ ਪੱਧਰ ਉਚਾ ਚੁੱਕਣ ਲਈ ਵੱਡੇ ਪੱਧਰ ਦੇ ਬਦਲਾਅ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਰਾਜ ਦੇ […]

Continue Reading

ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦਾ ਮੁਕੰਮਲ ਖਾਤਮਾ ਕਰਕੇ ਮਹਾਨ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕਰੇਗੀ

ਹੁਸ਼ਿਆਰਪੁਰ, 17 ਅਪ੍ਰੈਲ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੀ ਅਸਲ ਹਮਦਰਦ ਬਣਦਿਆਂ ਦਲਿਤਾਂ ਦੇ ਸਰਬਪੱਖੀ ਵਿਕਾਸ ਲਈ ਇਤਿਹਾਸਕ ਕਦਮ ਚੁੱਕੇ ਹਨ।ਅੱਜ ਇਥੇ ਪ੍ਰੈਸ ਕਾਨਫਰੰਸ ਦੌਰਾਨ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ […]

Continue Reading

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਦਕਾ ਉਚੇਰੀ ਸਿੱਖਿਆ ਹਾਸਲ ਕਰਨ ਦਾ ਮਿਲਿਆ ਮੌਕਾ: ਵਿਦਿਆਰਥੀ

ਹੁਸ਼ਿਆਰਪੁਰ, 14 ਅਪ੍ਰੈਲ: ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 134ਵੇਂ ਜਨਮ ਦਿਨ ਮੌਕੇ ਸਥਾਨਕ ਸਰਕਾਰੀ ਕਾਲਜ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੇ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਦਕਾ ਉਨ੍ਹਾਂ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਦਾ ਮੌਕਾ ਮਿਲਿਆ ਹੈ ਜਿਸ ਲਈ ਉਹ ਪੰਜਾਬ ਸਰਕਾਰ ਦੇ […]

Continue Reading

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 47 ’ਚ ਗਲੀਆਂ ਦੇ ਨਿਰਮਾਣ ਕਾਰਜ ਦਾ ਕੀਤਾ ਸ਼ੁਭ ਆਰੰਭ

ਹੁਸ਼ਿਆਰਪੁਰ, 10 ਅਪ੍ਰੈਲ: ਸ਼ਹਿਰ ਦੇ ਵਿਕਾਸ ਨੂੰ ਤੇਜ਼ ਕਰਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 47 ਵਿਚ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਨਗਰ ਨਿਗਮ ਵਲੋਂ ਇਹ ਨਿਰਮਾਣ ਕਾਰਜ ਕਰਵਾਏ ਜਾ ਰਹੇ ਹਨ ਜਿਸ ਨਾਲ ਸ਼ਹਿਰਵਾਸੀਆਂ ਨੂੰ ਆਣ-ਜਾਣ […]

Continue Reading

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਬਸੀ ਗੁਲਾਮ ਹੁਸੈਨ ਵਿਖੇ ਸਕੂਲਾਂ ’ਚ 35 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕਾਰਜਾਂ ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ, 9 ਅਪ੍ਰੈਲ : ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਹਾਈ ਸਕੂਲ ਬਸੀ ਗੁਲਾਮ ਹੁਸੈਨ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਕੂਲਾਂ ਦੇ ਚਹੁੰਮੁਖੀ ਵਿਕਾਸ ਲਈ ਪਿਛਲੇ ਤਿੰਨ ਸਾਲਾਂ ਦੌਰਾਨ ਕਰੀਬ 50 ਕਰੋੜ ਰੁਪਏ ਖਰਚੇ ਜਾ […]

Continue Reading

ਪੰਜਾਬ ਦਾ ਪਹਿਲਾ ਮੂੰਗਫਲੀ ਪ੍ਰੋਸੈਸਿੰਗ ਯੂਨਿਟ ਸਿਟਰਸ ਅਸਟੇਟ ਭੂੰਗਾ ‘ਚ ਹੋਵੇਗਾ ਸਥਾਪਤ, ਡਿਪਟੀ ਕਮਿਸ਼ਨਰ ਨੇ 7.50 ਲੱਖ ਰੁਪਏ ਦਾ ਚੈੱਕ ਸੌਂਪਿਆ

ਹੁਸ਼ਿਆਰਪੁਰ, 8 ਅਪ੍ਰੈਲ: ਕੰਢੀ ਖੇਤਰ ਵਿੱਚ ਮੂੰਗਫਲੀ ਦੀ ਕਾਸ਼ਤ ਨੂੰ ਵੱਡਾ ਹੁਲਾਰਾ ਦੇਣ ਲਈ ਸਿਟਰਸ ਅਸਟੇਟ, ਭੂੰਗਾ ਵਿਖੇ ਪੰਜਾਬ ਦਾ ਪਹਿਲਾ ਮੂੰਗਫਲੀ ਪ੍ਰੋਸੈਸਿੰਗ ਯੂਨਿਟ ਸਥਾਪਤ ਹੋਵੇਗਾ ਜਿਸ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ 7.50 ਲੱਖ ਰੁਪਏ ਦਾ ਚੈੱਕ ਸੌਂਪਿਆ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਿਟਰਸ ਅਸਟੇਟ ਦੇ ਚੇਅਰਮੈਨ-ਕਮ-ਸੀ.ਈ.ਓ. ਜਸਪਾਲ ਸਿੰਘ ਢੇਰੀ, ਕਮੇਟੀ ਮੈਂਬਰ ਪਰਮਜੀਤ ਸਿੰਘ […]

Continue Reading

ਖੇਤੀਬਾੜੀ ਇਨਪੁੱਟ ਡੀਲਰਾਂ ਨੂੰ ਸਰਕਾਰ ਦੀਆਂ ਹਦਾਇਤਾਂ ਤੋਂ ਕਰਵਾਈਆ ਜਾਣੂ

ਹੁਸ਼ਿਆਰਪੁਰ, 4 ਅਪ੍ਰੈਲ: ਖੇਤੀ ਭਵਨ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਦਪਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਹੁਸ਼ਿਆਰਪੁਰ-2 ਦੇ ਖਾਦ, ਬੀਜ ਅਤੇ ਕੀੜੇਮਾਰ ਜ਼ਹਿਰਾਂ ਦੇ ਡੀਲਰਾਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਕੀਤੀਆਂ ਗਈਆਂ ਹਦਾਇਤਾਂ  ਸਬੰਧੀ ਡੀਲਰਾਂ ਨੂੰ ਜਾਣੂ ਕਰਵਾਇਆ ਗਿਆ।ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਦਪਿੰਦਰ ਸਿੰਘ ਨੇ ਡੀਲਰਾਂ […]

Continue Reading

ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਹੁਸ਼ਿਆਰਪੁਰ, 3 ਅਪ੍ਰੈਲ: ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਦਿਆਂ ਬਲਾਚੌਰ-ਹੁਸ਼ਿਆਰਪੁਰ-ਦਸੂਹਾ ਸੜਕ ਨੂੰ ਰਾਸ਼ਟਰੀ ਮਾਰਗ ਐਲਾਨਣ ਅਤੇ ਇਸ ਨੂੰ ਹੋਰ ਚੌੜਾ ਕਰਨ ਦੀ ਮੰਗ ਰੱਖੀ ਜਿਸ ਨਾਲ ਇਸ ਖੇਤਰ ਵਿਚ ਸੁਖਾਲੀ ਆਵਾਜਾਈ ਦੇ ਨਾਲ-ਨਾਲ ਆਰਥਿਕ ਵਿਕਾਸ ਨੂੰ ਹੁਲਾਰਾ ਮਿਲੇਗਾ। […]

Continue Reading

ਜ਼ਿਲ੍ਹੇ ’ਚ ਬਾਲ ਅਤੇ ਬੰਧੂਆ ਮਜ਼ਦੂਰੀ ਖਿਲਾਫ਼ ਹੋਵੇਗੀ ਢੁਕਵੀਂ ਕਾਰਵਾਈ : ਸਹਾਇਕ ਕਿਰਤ ਕਮਿਸ਼ਨਰ

ਹੁਸ਼ਿਆਰਪੁਰ, 3 ਅਪ੍ਰੈਲ: ਸਹਾਇਕ ਕਿਰਤ ਕਮਿਸ਼ਨਰ ਜੇ.ਐਸ. ਕੰਗ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਬਾਲ ਅਤੇ ਬੰਧੂਆ ਮਜ਼ਦੂਰੀ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਰਚ ਮਹੀਨੇ ਦੌਰਾਨ 4 ਬੱਚਿਆਂ ਨੂੰ ਬਾਲ ਮਜ਼ਦੂਰੀ ਤੋਂ ਛੁਡਾਇਆ ਗਿਆ।           ਸਹਾਇਕ ਕਿਰਤ ਕਮਿਸ਼ਨਰ ਜੇ.ਐਸ. ਕੰਗ ਨੇ ਕਿਹਾ ਕਿ ਕਿਰਤ ਵਿਭਾਗ ਵਲੋਂ ਜ਼ਿਲ੍ਹੇ ਵਿਚ […]

Continue Reading

ਸਮਾਜ ਸੇਵੀ ਸੰਸਥਾਵਾਂ ਦਾ ਵਿਕਾਸ ਦੇ ਖੇਤਰ ‘ਚ ਵੱਡਾ ਯੋਗਦਾਨ: ਡਾ. ਰਵਜੋਤ ਸਿੰਘ

ਹੁਸ਼ਿਆਰਪੁਰ, 2 ਅਪ੍ਰੈਲ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਅਤੇ ਸ਼ਖ਼ਸੀਅਤਾਂ ਦਾ ਹਰ ਖੇਤਰ ਦੇ ਵਿਕਾਸ ਵਿਚ ਵੱਡਾ ਯੋਗਦਾਨ ਹੈ ਜਿਸ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ।        ਅੱਜ ਇਥੇ ਸੋਨਾਲੀਕਾ ਗਰੁੱਪ ਵਲੋਂ ਗਊਸ਼ਾਲਾ ਹਰਿਆਣਾ ਨੂੰ ਇਕ ਟਰੈਕਟਰ ਅਤੇ ਇਕ ਲੱਖ ਰੁਪਏ ਦੀ ਮਾਇਕ ਮਦਦ ਦਿੱਤੇ ਜਾਣ […]

Continue Reading