Jalandhar Archives - Latest News, Breaking News, Crime News, Business News, Punjab News Updates: LiveGeoNews.com

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ’ਚ ਚੱਲ ਰਹੇ ਸੈਨੀਟੇਸ਼ਨ ਤੇ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਸਮੀਖਿਆ
ਜਲੰਧਰ, 25 ਜੂਨ: ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ (ਡੀ.ਡਬਲਿਊ.ਐਸ.ਐਮ.) ਦੀ ਹੋਈ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਸੈਨੀਟੇਸ਼ਨ ਅਤੇ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ ਗਈ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਠੋਸ ਕੂੜਾ ਪ੍ਰਬੰਧਨ ਪਹਿਲਕਦਮੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਗਰਮ ਅਤੇ ਤਾਲਮੇਲ ਵਾਲੀ ਪਹੁੰਚ ਅਪਨਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਸਵੱਛਤਾ ਅਤੇ ਟਿਕਾਊ ਕੂੜਾ ਪ੍ਰਬੰਧਨ ਨੂੰ ਹੋਰ ਮਜ਼ਬੂਤ ਕਰਨ ਲਈ ਵਿਭਾਗ ਬਿਹਤਰ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸੈਨੀਟੇਸ਼ਨ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ।

ਮੀਟਿੰਗ ਦੌਰਾਨ ਉਨ੍ਹਾਂ ਵਿਭਾਗਾਂ ਨੂੰ ਮਾਣਯੋਗ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਠੋਸ ਕੂੜਾ ਪ੍ਰਬੰਧਨ ਨਿਯਮ, 2026 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਹਦਾਇਤ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਬਲਕ ਵਿੱਚ ਕੂੜਾ ਪੈਦਾ ਕਰਨ ਵਾਲੇ ਅਦਾਰਿਆਂ ਦੀ ਪਛਾਣ ਕਰਨ ਦੇ ਨਿਰਦੇਸ਼ ਵੀ ਦਿੱਤੇ।

ਵਧੀਕ ਡਿਪਟੀ ਕਮਿਸ਼ਨਰ ਨੇ ਵਿਗਿਆਨਕ ਢੰਗ ਨਾਲ ਕੂੜਾ ਪ੍ਰਬੰਧਨ, ਸਰੋਤ ਪੱਧਰ ’ਤੇ ਕੂੜੇ ਨੂੰ ਵੱਖ-ਵੱਖ ਕਰਨ, ਕੂੜੇ ਦੀ ਢੁੱਕਵੀਂ ਪ੍ਰੋਸੈਸਿੰਗ ਤੇ ਨਿਪਟਾਰੇ ਤੋਂ ਇਲਾਵਾ ਵਾਤਾਵਰਣ ਸੁਰੱਖਿਆ ਅਤੇ ਜਨਤਕ ਸਿਹਤ ਨੂੰ ਯਕੀਨੀ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਮੀਟਿੰਗ ਦੌਰਾਨ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਚੱਲ ਰਹੀਆਂ ਸਫਾਈ ਪਹਿਲਕਦਮੀਆਂ ਦੀ ਪ੍ਰਗਤੀ ਬਾਰੇ ਵੀ ਜਾਣਕਾਰੀ ਹਾਸਲ ਦਿੱਤੀ।

ਇੰਜੀਨੀਅਰ ਐੱਸ. ਐੱਸ. ਧਾਲੀਵਾਲ, ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ, ਜਲ ਸਪਲਾਈ ਅਤੇ ਸੈਨੀਟੇਸ਼ਨ ਡਵੀਜ਼ਨ ਨੰਬਰ-1 ਜਲੰਧਰ ਨੇ ਮੀਟਿੰਗ ਦੌਰਾਨ ਠੋਸ ਅਤੇ ਤਰਲ ਸਰੋਤ ਪ੍ਰਬੰਧਨ (ਐਸ.ਐਲ.ਆਰ.ਐਮ.) ਪ੍ਰਾਜੈਕਟਾਂ, ਕਮਿਊਨਿਟੀ ਸੈਨੇਟਰੀ ਕੰਪਲੈਕਸਾਂ (ਸੀ.ਐਸ.ਸੀ.), ਤਰਲ ਕੂੜਾ ਪ੍ਰਬੰਧਨ ਪ੍ਰਾਜੈਕਟਾਂ, ਪਲਾਸਟਿਕ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਪ੍ਰਗਤੀ ਬਾਰੇ ਜਾਣੂ ਕਰਵਾਇਆ।

ਮੀਟਿੰਗ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

The post ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ’ਚ ਚੱਲ ਰਹੇ ਸੈਨੀਟੇਸ਼ਨ ਤੇ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਸਮੀਖਿਆ  appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨੇ ਖੁੱਲ੍ਹੀ ਕਚਿਹਰੀ ਲਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਫਿਲੌਰ (ਜਲੰਧਰ), 19 ਜੂਨ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਆਪਣੇ ਫਿਲੌਰ ਦੌਰੇ ਦੌਰਾਨ ਵੱਖ-ਵੱਖ ਥਾਈਂ ਖੁੱਲ੍ਹੀ ਕਚਿਹਰੀ ਲਾ ਕੇ ਲੋਕਾਂ ਦੀਆਂ ਸਮੱਸਿਆਵਾਂ ਦੀ ਸੁਣਵਾਈ ਕਰਦਿਆਂ ਅਧਿਕਾਰੀਆਂ ਨੂੰ ਮੌਕੇ ’ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਆਪਣੇ ਦੌਰੇ ਦੌਰਾਨ ਚੇਅਰਮੈਨ ਸ਼੍ਰੀ ਗੜ੍ਹੀ ਨੇ ਪਿੰਡ ਨਗਰ ਵਿਖੇ ਹਾਈਵੇ ’ਤੇ ਖੜ੍ਹਦੇ ਗੰਦੇ ਪਾਣੀ ਦੀ ਨਿਕਾਸੀ ਦੇ ਮਾਮਲੇ ਦਾ ਜਾਇਜ਼ਾ ਲੈਣ ਲਈ ਮੌਕੇ ਦਾ ਦੌਰਾ ਕੀਤਾ। ਮਾਮਲੇ ਦੀ ਸੁਣਵਾਈ ਕਰਦਿਆਂ ਸ਼੍ਰੀ ਗੜ੍ਹੀ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਸਮੱਸਿਆ ਦਾ ਪੱਕਾ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਵੀ ਦੁਹਰਾਈ। ਇਸ ਮੌਕੇ ਐਸ.ਡੀ.ਐਮ. ਫਿਲੌਰ, ਤਹਿਸੀਲਦਾਰ, ਬੀ.ਡੀ.ਪੀ.ਓ., ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।

ਸ਼੍ਰੀ ਗੜ੍ਹੀ ਨੇ ਪਿੰਡ ਮਿਓਂਵਾਲ ਦੇ ਇੱਕ ਦਲਿਤ ਨੌਜਵਾਨ, ਜਿਸ ਦੀ ਬੀਤੇ ਦਿਨੀਂ ਟਿੱਪਰ ਹੇਠ ਆਉਣ ਕਾਰਨ ਹੋਈ ਮੌਤ ਹੋ ਗਈ ਸੀ, ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਇਸ ਦੌਰਾਨ ਪਿੰਡ ਮੋਰੋਂ ਵਿਖੇ ਚੇਅਰਮੈਨ ਸ਼੍ਰੀ ਗੜ੍ਹੀ ਦੇ ਯਤਨਾਂ ਸਦਕਾ ਦੋ ਧਿਰਾਂ ਵਿਚਕਾਰ ਖੇਡ ਗਰਾਊਂਡ ਪੁੱਟਣ ਨੂੰ ਲੈ ਕੇ ਚੱਲ ਰਿਹਾ ਮਸਲਾ ਆਪਸੀ ਰਜ਼ਾਮੰਦੀ ਨਾਲ ਸੁਲਝਾਅ ਲਿਆ ਗਿਆ।

ਆਪਣੇ ਦੌਰਾਨ ਦੌਰਾਨ ਚੇਅਰਮੈਨ ਸ਼੍ਰੀ ਗੜ੍ਹੀ ਨੇ ਜਿਥੇ ਪਿੰਡ ਅਕਲਪੁਰ ਵਿਖੇ ਡੇਰਾ ਬ੍ਰਹਮ ਦਾਸ ਵਿਖੇ ਨਤਮਸਤਕ ਹੁੰਦਿਆਂ ਗੱਦੀਨਸ਼ੀਨ ਬਾਬਾ ਜਸਪਾਲ ਸਿੰਘ ਦਾ ਆਸ਼ੀਰਵਾਦ ਲਿਆ ਉਥੇ ਡੇਰਾ ਬਾਬਾ ਮੇਲਾ ਰਾਮ ਵਿਖੇ ਨਤਮਸਤਕ ਹੋ ਕੇ ਸੰਤ ਪਰਮਜੀਤ ਦਾਸ ਜੀ ਦਾ ਆਸ਼ੀਰਵਾਦ ਹਾਸਲ ਕੀਤਾ।

ਉਨ੍ਹਾਂ ਸ਼੍ਰੀ ਰਾਮ ਮੰਦਿਰ ਕੁਟੀਆ ਗੁਰਾਇਆ ਵਿਖੇ ਵੀ ਮੱਥਾ ਟੇਕਿਆ, ਜਿਥੇ ਸੂਬੇ ਦੇ ਲੋਕਾਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ।

ਇਸ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਸੂਬਾ ਜੁਆਇੰਟ ਸਕੱਤਰ ‘ਆਪ’ ਪ੍ਰਿੰ. ਪ੍ਰੇਮ ਕੁਮਾਰ ਤੋਂ ਇਲਾਵਾ ‘ਆਪ’ ਆਗੂ ਹਰਜਿੰਦਰ ਕੌਰ ਸੰਧੂ, ਅੰਗਰੇਜ਼ ਸਿੰਘ, ਕਮਲੇਸ਼ ਕੁਮਾਰ, ਜਗਦੀਸ਼ ਸਿੰਘ ਰਾਮਾ, ਸਰਪੰਚ ਮੋਰੋਂ ਹਰਦੀਪ ਸਿੰਘ, ਕਿਰਪਾਲ ਸਿੰਘ ਪਾਲੀ ਅਤੇ ਵੱਡੀ ਗਿਣਤੀ ਲੋਕ ਮੌਜੂਦ ਸਨ।

The post ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨੇ ਖੁੱਲ੍ਹੀ ਕਚਿਹਰੀ ਲਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ appeared first on Latest News, Breaking News, Crime News, Business News, Punjab News Updates: LiveGeoNews.com.

ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ
ਚੰਡੀਗੜ੍ਹ/ਜਲੰਧਰ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਸੰਗਠਿਤ ਆਰਥਿਕ ਅਪਰਾਧਾਂ ਵਿਰੁੱਧ ਆਪਣੀ ਇਨਫੋਰਸਮੈਂਟ ਸਮਰੱਥਾਵਾਂ ਨੂੰ ਅਪਗ੍ਰੇਡ ਕਰਨ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਪੁਲਿਸ ਵੱਲੋਂ ਫਿੱਕੀ ਕੈਸਕੇਡ (ਕਮੇਟੀ ਅਗੇਂਸਟ ਸਮਗਲਿੰਗ ਐਂਡ ਕਾਊਂਟਰਫੇਟਿੰਗ ਐਕਟੀਵਿਟੀਜ਼ ਡਿਸਟ੍ਰਾਇੰਗ ਦਿ ਇਕਾਨੌਮੀ) ਦੇ ਸਹਿਯੋਗ ਨਾਲ ਪੁਲਿਸ ਅਧਿਕਾਰੀਆਂ ਲਈ ਅੱਧੇ ਦਿਨ ਦਾ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ।

ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਰਵਾਏ ਗਏ ਇਸ ਸਿਖਲਾਈ ਸੈਮੀਨਾਰ ਵਿੱਚ ਸੂਬੇ ਭਰ ਦੇ 60 ਪੁਲਿਸ ਅਧਿਕਾਰੀਆਂ ਨੇ ਹਿੱਸਾ ਲਿਆ।

ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਟਰੈਫਿਕ ਅਤੇ ਸੜਕ ਸੁਰੱਖਿਆ) ਪੰਜਾਬ ਅਮਰਦੀਪ ਸਿੰਘ ਰਾਏ ਨੇ ਪ੍ਰੋਗਰਾਮ ਦਾ ਰਸਮੀ ਉਦਘਾਟਨ ਕਰਦਿਆਂ ਗੈਰ-ਕਾਨੂੰਨੀ ਵਪਾਰ ਦੀ ਵਧ ਰਹੀ ਜਟਿਲਤਾ ਅਤੇ ਤੁਰੰਤ ਲਾਗੂਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਨਕਲੀ ਸਮਾਨ ਦਾ ਵਪਾਰ ਅਤੇ ਤਸਕਰੀ ਨਾ ਸਿਰਫ ਜਾਇਜ਼ ਕਾਰੋਬਾਰਾਂ ਅਤੇ ਸਰਕਾਰੀ ਮਾਲੀਏ ਨੂੰ ਨੁਕਸਾਨ ਪਹੁੰਚਾਉਂਦੀ ਹੈ ਬਲਕਿ ਖਪਤਕਾਰਾਂ ਦੀ ਸੁਰੱਖਿਆ ਅਤੇ ਗੈਰ-ਕਾਨੂੰਨੀ ਨੈਟਵਰਕ ਨੂੰ ਵੀ ਬੜਾਵਾ ਦਿੰਦੀ ਹੈ।

ਇਜਲਾਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਧੀਕ ਸਕੱਤਰ ਗ੍ਰਹਿ ਮਾਮਲੇ ਅੰਕੁਰਜੀਤ ਸਿੰਘ ਨੇ ਨਾਜਾਇਜ਼ ਵਪਾਰ ਦੀ ਵੱਧ ਰਹੀ ਜਟਿਲਤਾ ਬਾਰੇ ਦੱਸਦਿਆਂ ਪੁਲਿਸ ਮੁਲਾਜ਼ਮਾਂ ਵੱਲੋਂ ਸਰਗਰਮੀ ਨਾਲ ਲਾਗੂ ਕਰਨ ਦੀ ਫੌਰੀ ਲੋੜ ‘ਤੇ ਜ਼ੋਰ ਦਿੱਤਾ।

ਜੇਲ੍ਹ ਵਿਭਾਗ ਦੇ ਸਕੱਤਰ ਮੁਹੰਮਦ ਤਇਅਬ ਨੇ ਆਰਥਿਕ ਅਪਰਾਧਾਂ ਵਿਰੁੱਧ ਜ਼ਮੀਨੀ ਕਾਨੂੰਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਲਗਾਤਾਰ ਪੁਲਿਸ ਚੌਕਸੀ ਦੀ ਮਹੱਤਤਾ ਨੂੰ ਉਜਾਗਰ ਕੀਤਾ।

ਸਾਬਕਾ ਵਿਸ਼ੇਸ਼ ਪੁਲਿਸ ਕਮਿਸ਼ਨਰ, ਦਿੱਲੀ ਅਤੇ ਫਿੱਕੀ ਕੈਸਕੇਡ ਦੇ ਸਲਾਹਕਾਰ ਦੀਪ ਚੰਦ ਨੇ ਨਕਲੀ ਸਮਾਨ ਦੇ ਵਪਾਰ ਅਤੇ ਤਸਕਰੀ ਦੇ ਗੰਭੀਰ ਆਰਥਿਕ ਅਤੇ ਸਮਾਜਿਕ ਨਤੀਜਿਆਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਸਬੰਧਿਤ ਕਾਨੂੰਨੀ ਅਤੇ ਰੈਗੂਲੇਟਰੀ ਢਾਂਚੇ ਦੀ ਵਿਆਪਕ ਜਾਣਕਾਰੀ ਪ੍ਰਦਾਨ ਕੀਤੀ, ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਟ੍ਰੇਡਮਾਰਕ ਐਕਟ, 1999, ਕਾਪੀਰਾਈਟ ਐਕਟ, 1957 ਅਤੇ ਭਾਰਤੀ ਨਿਆਂ ਸੰਹਿਤਾ, 2023 ਦੀ ਵਰਤੋਂ ਕਰਨ ਲਈ ਅਧਿਕਾਰੀਆਂ ਦਾ ਮਾਰਗਦਰਸ਼ਨ ਕੀਤਾ ਗਿਆ।

ਉਦਯੋਗ ਦੇ ਦ੍ਰਿਸ਼ਟੀਕੋਣਾਂ ਨੂੰ ਉਜਾਗਰ ਕਰਦਿਆਂ ਆਈਟੀਸੀ ਵਿਖੇ ਕਾਰਪੋਰੇਟ ਮਾਮਲਿਆਂ ਦੇ ਵਾਈਸ ਪ੍ਰੈਜ਼ੀਡੈਂਟ ਅਸ਼ੀਸ਼ ਪਾਲ ਨੇ ਵੱਡੇ ਪੱਧਰ ‘ਤੇ ਹੋ ਰਹੀ ਤਸਕਰੀ ਅਤੇ ਨਕਲੀ ਸਿਗਰੇਟ ਦੇ ਵਪਾਰ ‘ਤੇ ਧਿਆਨ ਕੇਂਦਰਿਤ ਕੀਤਾ। ਉਨ੍ਹਾਂ ਨੇ ਸਰਕਾਰ ਨੂੰ ਵੱਡੇ ਮਾਲੀਏ ਦੇ ਨੁਕਸਾਨ, ਟ੍ਰੇਡਮਾਰਕ ਦੀ ਉਲੰਘਣਾ ਅਤੇ ਖਪਤਕਾਰਾਂ ਦੇ ਭਰੋਸੇ ਵਿੱਚ ਕਮੀ ਵੱਲ ਧਿਆਨ ਦਿਵਾਇਆ।

ਉਨ੍ਹਾਂ ਇਸ ਗੱਲ ਵੱਲ ਵੀ ਧਿਆਨ ਦਿਵਾਇਆ ਕਿ ਤਸਕਰੀ ਤੋਂ ਆਉਣ ਵਾਲੇ ਫੰਡਾਂ ਦੀ ਵਰਤੋਂ ਕਈ ਵਾਰ ਅੱਤਵਾਦੀ ਗਤੀਵਿਧੀਆਂ ਲਈ ਵੀ ਕੀਤੀ ਜਾਂਦੀ ਹੈ, ਇਸ ਉਨ੍ਹਾਂ ਨੇ ਅਜਿਹੀਆਂ ਗਤੀਵਿਧੀਆਂ ਵਿਰੁੱਧ ਤੇਜ਼ੀ ਨਾਲ ਮੁਕੱਦਮਾ ਚਲਾਉਣ ਅਤੇ ਸਖ਼ਤ ਸਜ਼ਾਵਾਂ ਦੇ ਨਾਲ-ਨਾਲ ਸਰਕਾਰੀ ਅਧਿਕਾਰੀਆਂ ਅਤੇ ਨਿੱਜੀ ਖੁਫੀਆ ਏਜੰਸੀਆਂ ਵਿਚਕਾਰ ਮਜ਼ਬੂਤ ਤਾਲਮੇਲ ਕਰਨ ਲਈ ਵਕਾਲਤ ਕੀਤੀ।

ਮਜ਼ਬੂਤ ਫੀਲਡ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ, ਦਿੱਲੀ ਹਾਈ ਕੋਰਟ ਦੇ ਐਡਵੋਕੇਟ ਡਾ. ਰਿਸ਼ੀ ਕੁਲਸ਼੍ਰੇਸ਼ਠ ਨੇ ਸ਼ਮੂਲੀਅਤ ਕਰਨ ਵਾਲੇ ਅਧਿਕਾਰੀਆਂ ਨੂੰ ਸਹੀ ਕਾਨੂੰਨੀ ਅਤੇ ਪ੍ਰਕਿਰਿਆਤਮਕ ਲੋੜਾਂ ਬਾਰੇ ਜਾਣੂ ਕਰਵਾਇਆ, ਜਿਨ੍ਹਾਂ ਦੀ ਜਾਂਚ ਦੌਰਾਨ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਕਲੀ ਸਮਾਨ ਤਿਆਰ ਕਰਨ ਅਤੇ ਤਸਕਰੀ ਕਰਨ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਬਾਰੀਕੀ ਨਾਲ ਪ੍ਰਕਿਰਿਆਤਮਕ ਨਿਯਮਾਂ ਦੀ ਪਾਲਣਾ ਕਰਨਾ ਬੇਹੱਦ ਜ਼ਰੂਰੀ ਹੈ।

The post ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ appeared first on Latest News, Breaking News, Crime News, Business News, Punjab News Updates: LiveGeoNews.com.

ਇਹ ਇਤਿਹਾਸਕ ਜਿੱਤ ਸਿਰਫ਼ ਇੱਕ ਰਾਜਨੀਤਿਕ ਪਾਰਟੀ ਦੀ ਜਿੱਤ ਨਹੀਂ, ਸਗੋਂ ਆਮ ਲੋਕਾਂ ਦੀਆਂ ਉਮੀਦਾਂ, ਵਿਸ਼ਵਾਸ ਅਤੇ ਬਦਲਾਅ ਦੀ ਸੋਚ ਦੀ ਜਿੱਤ ਹੈ : ਮੋਹਿੰਦਰ ਭਗਤ
ਜਲੰਧਰ, 29 ਮਈ : ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਅਤੇ ਇਤਿਹਾਸਕ ਜਿੱਤ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਜਿੱਤ ਸਿਰਫ਼ ਇੱਕ ਰਾਜਨੀਤਿਕ ਪਾਰਟੀ ਦੀ ਜਿੱਤ ਨਹੀਂ, ਸਗੋਂ ਆਮ ਲੋਕਾਂ ਦੀਆਂ ਉਮੀਦਾਂ, ਵਿਸ਼ਵਾਸ ਅਤੇ ਬਦਲਾਅ ਦੀ ਸੋਚ ਦੀ ਜਿੱਤ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਹੁਣ ਰਾਜਨੀਤੀ ਜਾਤ-ਪਾਤ, ਧਰਮ ਅਤੇ ਝੂਠੇ ਵਾਅਦਿਆਂ ਦੇ ਆਧਾਰ ’ਤੇ ਨਹੀਂ, ਸਗੋਂ ਸਿੱਖਿਆ, ਸਿਹਤ, ਬਿਜਲੀ, ਪਾਣੀ, ਰੋਜ਼ਗਾਰ ਅਤੇ ਵਿਕਾਸ ਵਰਗੇ ਅਸਲ ਮੁੱਦਿਆਂ ’ਤੇ ਹੋਵੇਗੀ।

ਮੋਹਿੰਦਰ ਭਗਤ ਨੇ ਕਿਹਾ ਕਿ ਲੋਕਾਂ ਨੇ ਆਪਣੇ ਵੋਟ ਰਾਹੀਂ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਇਮਾਨਦਾਰ ਅਤੇ ਕੰਮ ਕਰਨ ਵਾਲੀ ਰਾਜਨੀਤੀ ਨੂੰ ਹੀ ਸਮਰਥਨ ਮਿਲੇਗਾ। ਇਹ ਜਿੱਤ ਉਹਨਾਂ ਲੱਖਾਂ ਵਰਕਰਾਂ ਦੀ ਮਿਹਨਤ ਦਾ ਨਤੀਜਾ ਹੈ, ਜਿਨ੍ਹਾਂ ਨੇ ਦਿਨ-ਰਾਤ ਲੋਕਾਂ ਵਿਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ ਅਤੇ ਉਨ੍ਹਾਂ ਦੇ ਹੱਲ ਲਈ ਸੰਘਰਸ਼ ਕੀਤਾ।

ਉਨ੍ਹਾਂ ਕਿਹਾ ਕਿ ਅਸੀਂ ਉਹਨਾਂ ਸਾਰੇ ਵੋਟਰਾਂ ਦਾ ਦਿਲੋਂ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਭਰੋਸਾ ਜਤਾਇਆ। ਇਹ ਭਰੋਸਾ ਸਾਡੇ ਲਈ ਇੱਕ ਵੱਡੀ ਜ਼ਿੰਮੇਵਾਰੀ ਵੀ ਹੈ। ਅਸੀਂ ਵਾਅਦਾ ਕਰਦੇ ਹਾਂ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੱਧ ਪਾਰਦਰਸ਼ਤਾ, ਇਮਾਨਦਾਰੀ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਾਂਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਜਿੱਤ ਲੋਕਤੰਤਰ ਦੀ ਤਾਕਤ ਅਤੇ ਆਮ ਆਦਮੀ ਦੀ ਆਵਾਜ਼ ਦੀ ਜਿੱਤ ਹੈ। ਹੁਣ ਸਾਡਾ ਮਕਸਦ ਸਿਰਫ਼ ਸੱਤਾ ਹਾਸਲ ਕਰਨਾ ਨਹੀਂ, ਸਗੋਂ ਹਰ ਨਾਗਰਿਕ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣਾ ਹੈ। ਲੋਕਾਂ ਦਾ ਇਹ ਪਿਆਰ ਅਤੇ ਸਮਰਥਨ ਸਾਨੂੰ ਹੋਰ ਵੱਧ ਮਿਹਨਤ ਕਰਨ ਅਤੇ ਪੰਜਾਬ ਦੀ ਤਰੱਕੀ ਲਈ ਨਿਰੰਤਰ ਕੰਮ ਕਰਨ ਦੀ ਪ੍ਰੇਰਣਾ ਦਿੰਦਾ ਰਹੇਗਾ।

The post ਇਹ ਇਤਿਹਾਸਕ ਜਿੱਤ ਸਿਰਫ਼ ਇੱਕ ਰਾਜਨੀਤਿਕ ਪਾਰਟੀ ਦੀ ਜਿੱਤ ਨਹੀਂ, ਸਗੋਂ ਆਮ ਲੋਕਾਂ ਦੀਆਂ ਉਮੀਦਾਂ, ਵਿਸ਼ਵਾਸ ਅਤੇ ਬਦਲਾਅ ਦੀ ਸੋਚ ਦੀ ਜਿੱਤ ਹੈ : ਮੋਹਿੰਦਰ ਭਗਤ appeared first on Latest News, Breaking News, Crime News, Business News, Punjab News Updates: LiveGeoNews.com.

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼
ਆਦਮਪੁਰ (ਜਲੰਧਰ), 14 ਅਪ੍ਰੈਲ:

ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਫੈਸਲਾਕੁੰਨ ਭਲਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਲਗਭਗ ਹਰ ਮਹਿਲਾ ਦੇ ਸ਼ਕਤੀਕਰਨ ਲਈ ਯੋਜਨਾ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਸੂਬੇ ਭਰ ਦੀਆਂ ਔਰਤਾਂ ਨੂੰ 1000 ਤੋਂ 1500 ਰੁਪਏ ਤੱਕ ਦੀ ਮਾਸਿਕ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਸਕੀਮ ਨੂੰ ਬਾਬਾ ਸਾਹਿਬ ਅੰਬੇਡਕਰ ਦੇ ਸਮਾਜਿਕ ਨਿਆਂ ਅਤੇ ਸਮਾਨਤਾ ਦੇ ਦ੍ਰਿਸ਼ਟੀਕੋਣ ਪ੍ਰਤੀ ਸੱਚੀ ਸ਼ਰਧਾਂਜਲੀ ਦੱਸਦਿਆਂ ਮੁੱਖ ਮੰਤਰੀ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ, ਜਿਸ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਸਿਰਫ ਤਿੰਨ ਦਸਤਾਵੇਜ਼ਾਂ ਨਾਲ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ, ਜਦੋਂ ਕਿ ਕੈਂਪਾਂ ਅਤੇ ਸਹਾਇਕ ਸਟਾਫ ਦੇ ਇੱਕ ਵਿਸ਼ਾਲ ਨੈੱਟਵਰਕ ਰਾਹੀਂ ਔਰਤਾਂ ਨੂੰ ਉਨ੍ਹਾਂ ਦੇ ਘਰ ਹੀ ਸਹੂਲਤ ਪ੍ਰਦਾਨ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ।

ਇਹ ਯੋਜਨਾ ਪਹਿਲਾਂ 9 ਹਲਕਿਆਂ ਵਿੱਚ ਸ਼ੁਰੂ ਕੀਤੀ ਜਾਵੇਗੀ ਅਤੇ 15 ਮਈ ਤੋਂ ਇਸ ਦਾ ਵਿਸਥਾਰ ਬਾਕੀ 108 ਹਲਕਿਆਂ ਵਿੱਚ ਕੀਤਾ ਜਾਵੇਗਾ। ਸਕੀਮ ਦਾ ਭੁਗਤਾਨ ਜੁਲਾਈ ਤੋਂ ਸ਼ੁਰੂ ਜਾਵੇਗਾ ਅਤੇ ਰਜਿਸਟ੍ਰੇਸ਼ਨ ਲਈ ਕੋਈ ਸਮਾਂ ਸੀਮਾ ਨਹੀਂ ਹੋਵੇਗੀ। ਇਸ ਨਾਲ ਹਰ ਯੋਗ ਔਰਤ ਨੂੰ ਲਾਭ ਦੀ ਗਰੰਟੀ ਪ੍ਰਦਾਨ ਕੀਤੀ ਗਈ ਹੈ ਭਾਵੇਂ ਉਹ ਕਦੋਂ ਵੀ ਰਜਿਸਟਰੇਸ਼ਨ ਕਰਵਾਉਣ। 26,000 ਰਜਿਸਟ੍ਰੇਸ਼ਨ ਕੇਂਦਰਾਂ ਅਤੇ ਹਰ ਪਿੰਡ ਅਤੇ ਵਾਰਡ ਵਿੱਚ ਤਾਇਨਾਤ ਸਮਰਪਿਤ ਮਹਿਲਾ ਸਤਿਕਾਰ ਸਖੀਆਂ ਦੇ ਨਾਲ ਇਸ ਯੋਜਨਾ ਨੂੰ ਵੱਡੇ ਪੱਧਰ ‘ਤੇ ਲਾਗੂ ਕਰਨ, ਬਿਹਤਰ ਪਹੁੰਚ ਯਕੀਨੀ ਬਣਾਉਣ ਅਤੇ ਨਿਸ਼ਚਤਤਾ ਲਈ ਤਿਆਰ ਕੀਤੀ ਗਈ ਹੈ, ਜੋ ਇਸਨੂੰ ਦੇਸ਼ ਵਿੱਚ ਔਰਤਾਂ ਲਈ ਸਭ ਤੋਂ ਵੱਧ ਵਿਆਪਕ ਸਿੱਧੀ ਵਿੱਤੀ ਸਹਾਇਤਾ ਪਹਿਲਕਦਮੀਆਂ ਵਿੱਚ ਸ਼ੁਮਾਰ ਕਰਦੀ ਹੈ।

ਸੀਨੀਅਰ ‘ਆਪ’ ਨੇਤਾ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਦੇ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਇਹ ਯੋਜਨਾ ਪਾਇਲਟ ਆਧਾਰ ‘ਤੇ ਆਦਮਪੁਰ, ਮਲੋਟ, ਸ੍ਰੀ ਅਨੰਦਪੁਰ ਸਾਹਿਬ, ਦਿੜ੍ਹਬਾ, ਸੁਨਾਮ, ਮੋਗਾ, ਕੋਟਕਪੂਰਾ, ਬਟਾਲਾ ਅਤੇ ਪਟਿਆਲਾ ਦਿਹਾਤੀ ਸਮੇਤ 9 ਹਲਕਿਆਂ ਵਿੱਚ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ, “ਬਾਕੀ 108 ਹਲਕਿਆਂ ਵਿੱਚ ਔਰਤਾਂ ਲਈ ਰਜਿਸਟ੍ਰੇਸ਼ਨ 15 ਮਈ ਤੋਂ ਸ਼ੁਰੂ ਹੋਵੇਗੀ। ਜੁਲਾਈ 2026 ਤੋਂ 1000 ਜਾਂ 1500 ਰੁਪਏ ਦੇ ਮਾਸਿਕ ਭੁਗਤਾਨ ਸ਼ੁਰੂ ਹੋਣਗੇ।”

ਔਰਤਾਂ ਨੂੰ ਪਹੁੰਚਯੋਗਤਾ ਬਾਰੇ ਭਰੋਸਾ ਦਿਵਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਜਿਸਟ੍ਰੇਸ਼ਨ ਲਈ ਕੋਈ ਸਮਾਂ ਸੀਮਾ ਨਹੀਂ ਹੈ ਅਤੇ ਔਰਤਾਂ ਨੂੰ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਭਾਵੇਂ ਉਹ ਰਜਿਸਟਰੇਸ਼ਨ 15 ਅਪ੍ਰੈਲ ਜਾਂ 15 ਮਈ ਜਾਂ 15 ਅਗਸਤ ਨੂੰ ਕਰਵਾਉਣ।” ਉਨ੍ਹਾਂ ਅੱਗੇ ਕਿਹਾ ਕਿ ਦੇਰੀ ਨਾਲ ਰਜਿਸਟ੍ਰੇਸ਼ਨ ਕਰਵਾਉਣ ਨਾਲ ਲਾਭਾਂ ‘ਤੇ ਕੋਈ ਪ੍ਰਭਾਵ ਨਹੀਂ ਪਵੇਗਾ। ਉਨ੍ਹਾਂ ਅੱਗੇ ਕਿਹਾ, “ਉਨ੍ਹਾਂ ਨੂੰ ਜੁਲਾਈ ਤੋਂ ਬਾਅਦ ਆਪਣਾ ਪੂਰਾ ਭੁਗਤਾਨ ਮਿਲੇਗਾ ਇਸ ਲਈ ਭਾਵੇਂ ਉਹ ਸਤੰਬਰ ਦੇ ਅੰਤ ਵਿੱਚ ਰਜਿਸਟਰ ਕਰਦੇ ਹਨ, ਫਿਰ ਵੀ ਉਨ੍ਹਾਂ ਨੂੰ ਤਿੰਨ ਮਹੀਨਿਆਂ ਭਾਵ ਜੁਲਾਈ, ਅਗਸਤ ਅਤੇ ਸਤੰਬਰ ਲਈ ਪੂਰਾ ਭੁਗਤਾਨ ਮਿਲੇਗਾ।”

ਦਸਤਾਵੇਜ਼ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ, “ਰਜਿਸਟ੍ਰੇਸ਼ਨ ਲਈ ਸਿਰਫ਼ ਤਿੰਨ ਦਸਤਾਵੇਜ਼ਾਂ ਦੀ ਲੋੜ ਹੁੰਦੀ ਹੈ ਜਿਨ੍ਹਾਂ ਵਿੱਚ ਪੰਜਾਬ ਦੇ ਪਤੇ ਵਾਲਾ ਆਧਾਰ, ਪੰਜਾਬ ਦਾ ਵੋਟਰ ਆਈਡੀ ਅਤੇ ਬੈਂਕ ਪਾਸਬੁੱਕ ਸ਼ਾਮਲ ਹੈ। ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਦੇ ਮਾਮਲੇ ਵਿੱਚ ਅਨੁਸੂਚਿਤ ਜਾਤੀ ਸਰਟੀਫਿਕੇਟ ਵੀ ਜ਼ਰੂਰੀ ਹੈ।” ਜਾਤੀ ਸਰਟੀਫਿਕੇਟ ਦੀ ਘਾਟ ਵਾਲੀਆਂ ਔਰਤਾਂ ਦੀਆਂ ਚਿੰਤਾਵਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਜਾਣਦਾ ਹਾਂ ਕਿ ਮੇਰੀਆਂ ਬਹੁਤ ਸਾਰੀਆਂ ਅਨੁਸੂਚਿਤ ਜਾਤੀਆਂ ਦੀਆਂ ਭੈਣਾਂ ਅਤੇ ਮਾਵਾਂ ਕੋਲ ਜਾਤੀ ਸਰਟੀਫਿਕੇਟ ਨਹੀਂ ਹੈ ਪਰ ਉਨ੍ਹਾਂ ਨੂੰ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ ਅਤੇ ਉਨ੍ਹਾਂ ਨੂੰ ਆਪਣੇ ਜਾਤੀ ਸਰਟੀਫਿਕੇਟ ਲਈ ਅਪਲਾਈ ਕਰਨਾ ਚਾਹੀਦਾ ਹੈ।”

ਉਨ੍ਹਾਂ ਕਿਹਾ, “ਜੇਕਰ ਇਸ ਵਿੱਚ ਸਮਾਂ ਲੱਗ ਰਿਹਾ ਹੈ ਤਾਂ ਵੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਉਹ ਸਰਟੀਫਿਕੇਟ ਤੋਂ ਬਿਨਾਂ ਵੀ ਇਸ ਯੋਜਨਾ ਤਹਿਤ ਰਜਿਸਟਰ ਕਰ ਸਕਦੇ ਹਨ ਅਤੇ 1000 ਰੁਪਏ ਮਹੀਨਾਵਾਰ ਪ੍ਰਾਪਤ ਕਰਨਾ ਸ਼ੁਰੂ ਕਰ ਸਕਦੇ ਹਨ। ਜਦੋਂ ਵੀ ਉਨ੍ਹਾਂ ਦਾ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ ਤਾਂ ਸੂਬਾ ਸਰਕਾਰ ਉਨ੍ਹਾਂ ਨੂੰ ਜੁਲਾਈ ਤੋਂ 500 ਰੁਪਏ ਪ੍ਰਤੀ ਮਹੀਨਾ ਦੇ ਬਕਾਏ ਦਾ ਭੁਗਤਾਨ ਕਰੇਗੀ। ਇਸ ਸਬੰਧੀ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।”

ਮੁੱਖ ਮੰਤਰੀ ਨੇ ਵਿਆਪਕ ਕਵਰੇਜ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ‘ਤੇ ਇਕ ਪਹੁੰਚ ਵਿਧੀ ਦਾ ਐਲਾਨ ਕੀਤਾ। ਉਨ੍ਹਾਂ ਕਿਹਾ, “18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਦੀ 100 ਫੀਸਦ ਕਵਰੇਜ ਨੂੰ ਯਕੀਨੀ ਬਣਾਉਣ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਮਦਦ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਹਰ ਪਿੰਡ ਅਤੇ ਵਾਰਡ ਵਿੱਚ ਮਹਿਲਾ ਸਤਿਕਾਰ ਸਖੀਆਂ ਨੂੰ ਤਾਇਨਾਤ ਕੀਤਾ ਜਾਵੇਗਾ।”

ਮਹਿਲਾ ਸਤਿਕਾਰ ਸਖੀਆਂ ਦੀ ਭੂਮਿਕਾ ਬਾਰੇ ਦੱਸਦਿਆਂ ਉਨ੍ਹਾਂ ਕਿਹਾ, “ਮਹਿਲਾ ਸਤਿਕਾਰ ਸਖੀਆਂ ਲਾਭਪਾਤਰੀਆਂ ਦੇ ਘਰ ਜਾਣਗੀਆਂ ਅਤੇ ਉਨ੍ਹਾਂ ਨੂੰ ਯੋਜਨਾ ਦੇ ਲਾਭਾਂ ਬਾਰੇ ਦੱਸਣਗੀਆਂ, ਉਨ੍ਹਾਂ ਦੇ ਸਾਰੇ ਸ਼ੰਕੇ ਦੂਰ ਕਰਨਗੀਆਂ ਅਤੇ ਰਜਿਸਟ੍ਰੇਸ਼ਨ ਫਾਰਮ ਦੇਣਗੀਆਂ। ਉਹ ਲਾਭਪਾਤਰੀਆਂ ਨੂੰ ਮੁਕੰਮਲ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਨਾਲ-ਨਾਲ ਲੋੜੀਂਦੇ ਦਸਤਾਵੇਜ਼ਾਂ ਬਾਰੇ ਵੀ ਜਾਣਕਾਰੀ ਦੇਣਗੀਆਂ ਅਤੇ ਉਨ੍ਹਾਂ ਦੇ ਸਾਰੇ ਸਵਾਲਾਂ ਅਤੇ ਸਮੱਸਿਆਵਾਂ ਦਾ ਹੱਲ ਕਰਨਗੀਆਂ।”

ਉਨ੍ਹਾਂ ਅੱਗੇ ਕਿਹਾ, “ਜੇਕਰ ਲਾਭਪਾਤਰੀ ਕੋਲ ਵੋਟਰ ਆਈਡੀ ਜਾਂ ਬੈਂਕ ਖਾਤੇ ਵਰਗਾ ਕੋਈ ਦਸਤਾਵੇਜ਼ ਨਹੀਂ ਹੈ ਤਾਂ ਇਹ ਸਖੀਆਂ ਉਨ੍ਹਾਂ ਨੂੰ ਇਹ ਦਸਤਾਵੇਜ਼ ਬਣਾਉਣ ਵਿੱਚ ਮਦਦ ਕਰਨਗੀਆਂ। ਮਹਿਲਾ ਸਤਿਕਾਰ ਸਖੀ ਉਨ੍ਹਾਂ ਦਾ ਹਰ ਕਦਮ ‘ਤੇ ਮਾਰਗਦਰਸ਼ਨ ਕਰੇਗੀ।”

ਪਹੁੰਚ ਵਿੱਚ ਆਸਾਨੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇੱਕ ਵਾਰ ਜਦੋਂ ਉਹ ਆਪਣਾ ਰਜਿਸਟ੍ਰੇਸ਼ਨ ਫਾਰਮ ਭਰ ਲੈਂਦੇ ਹਨ ਅਤੇ ਸਾਰੇ ਲੋੜੀਂਦੇ ਦਸਤਾਵੇਜ਼ ਤਿਆਰ ਹੋ ਜਾਂਦੇ ਹਨ ਤਾਂ ਉਹ ਆਪਣੇ ਨਜ਼ਦੀਕੀ ਰਜਿਸਟ੍ਰੇਸ਼ਨ ਕੇਂਦਰ ‘ਤੇ ਜਾ ਸਕਦੇ ਹਨ ਅਤੇ ਉੱਥੇ ਫਾਰਮ ਜਮ੍ਹਾਂ ਕਰਵਾ ਸਕਦੇ ਹਨ।” ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਵਿਆਪਕ ਬੁਨਿਆਦੀ ਢਾਂਚਾ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ, “ਇਹ ਯਕੀਨੀ ਬਣਾਉਣ ਲਈ ਕਿ ਔਰਤਾਂ ਨੂੰ ਰਜਿਸਟ੍ਰੇਸ਼ਨ ਵਿੱਚ ਕੋਈ ਮੁਸ਼ਕਲ ਨਾ ਆਵੇ, ਪੰਜਾਬ ਸਰਕਾਰ ਵੱਲੋਂ 26,000 ਤੋਂ ਵੱਧ ਥਾਵਾਂ ‘ਤੇ ਰਜਿਸਟ੍ਰੇਸ਼ਨ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ, ਜਿਸ ਵਿੱਚ ਸਾਰੇ ਆਂਗਣਵਾੜੀ ਕੇਂਦਰ, ਸਾਰੇ ਸੇਵਾ ਕੇਂਦਰ ਅਤੇ ਸ਼ਹਿਰੀ ਖੇਤਰਾਂ ਵਿੱਚ ਸਾਰੇ ਨਗਰ ਨਿਗਮ/ਕਮੇਟੀ ਦਫ਼ਤਰ ਸ਼ਾਮਲ ਹਨ।”

ਇਸ ਸਕੀਮ ਦੇ ਲਾਭਾਂ ਦਾ ਵੇਰਵਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਯੋਜਨਾ ਹਰ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਦਾ ਨਕਦ ਲਾਭ ਯਕੀਨੀ ਬਣਾਏਗੀ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਯੋਜਨਾ ਔਰਤਾਂ ਨੂੰ ਸੁਤੰਤਰ ਅਤੇ ਸਸ਼ਕਤ ਬਣਾ ਕੇ ਉਨ੍ਹਾਂ ਦੇ ਵਿਕਾਸ ‘ਤੇ ਮਹੱਤਵਪੂਰਨ ਪ੍ਰਭਾਵ ਪਾਵੇਗੀ।”

ਵਿਆਪਕ ਸਮਾਜਿਕ-ਆਰਥਿਕ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, “ਇਹ ਮਹਿਲਾਵਾਂ ਨੂੰ ਵਿਕਲਪ ਦੇਵੇਗੀ ਅਤੇ ਵਿੱਤੀ ਸਾਖਰਤਾ ਨਾਲ ਜੋੜਦਿਆਂ ਬੱਚਤ, ਕਿਫ਼ਾਇਤੀ ਅਤੇ ਨਿਵੇਸ਼ ਨੂੰ ਉਤਸ਼ਾਹਿਤ ਕਰੇਗੀ ਅਤੇ ਉਨ੍ਹਾਂ ਨੂੰ ਛੋਟੀਆਂ ਇੱਛਾਵਾਂ ਨੂੰ ਪੂਰਾ ਕਰਨ ਵਿੱਚ ਸਮਰੱਥ ਬਣਾਏਗੀ।” ਮੌਜੂਦਾ ਪਾੜੇ ਨੂੰ ਸਵੀਕਾਰ ਕਰਦਿਆਂ ਉਨ੍ਹਾਂ ਕਿਹਾ, “ਪੰਜਾਬ ਨੇ ਪਹਿਲਾਂ ਹੀ ਸਮਾਜਿਕ ਭਲਾਈ ਅਤੇ ਮਨੁੱਖੀ ਵਿਕਾਸ ਸੂਚਕਾਂ ਵਿੱਚ ਕਾਫ਼ੀ ਤਰੱਕੀ ਕੀਤੀ ਹੈ। ਹਾਲਾਂਕਿ ਸੂਬੇ ਭਰ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ, ਖਾਸ ਕਰਕੇ ਆਰਥਿਕ ਤੌਰ ‘ਤੇ ਕਮਜ਼ੋਰ ਘਰਾਂ ਲਈ ਸੁਤੰਤਰ ਵਿੱਤੀ ਸੁਰੱਖਿਆ ਦੀ ਘਾਟ ਹੈ।”

ਆਰਥਿਕ ਖੁਦਮੁਖਤਿਆਰੀ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਘਰੇਲੂ ਭਲਾਈ ਨੂੰ ਬਿਹਤਰ ਬਣਾਉਣ, ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲਾ ਲੈਣ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਔਰਤਾਂ ਦੀ ਵਿੱਤੀ ਖੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ।”

ਉਨ੍ਹਾਂ ਨੇ ਇਸ ਪਹਿਲਕਦਮੀ ਦੇ ਪੈਮਾਨੇ ‘ਤੇ ਹੋਰ ਜ਼ੋਰ ਦਿੰਦਿਆਂ ਕਿਹਾ, “ਇਸ ਯੋਜਨਾ ਤਹਿਤ ਔਰਤਾਂ ਦੇ ਕੁਝ ਸੀਮਤ ਵਰਗ ਨੂੰ ਛੱਡ ਕੇ ਲਗਭਗ ਉਨ੍ਹਾਂ ਸਾਰੀਆਂ ਮਹਿਲਾਵਾਂ ਨੂੰ ਕਵਰ ਕੀਤਾ ਜਾਵੇਗਾ, ਜੋ 18 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਹਨ। ਇਸ ਲਈ ਇਸ ਯੋਜਨਾ ਤੋਂ 97 ਫ਼ੀਸਦ ਤੋਂ ਵੱਧ ਔਰਤਾਂ ਨੂੰ ਲਾਭ ਹੋਣ ਦੀ ਉਮੀਦ ਹੈ, ਜੋ ਇਸਨੂੰ ਦੇਸ਼ ਵਿੱਚ ਸਭ ਤੋਂ ਵਿਆਪਕ ਮਹਿਲਾ-ਪੱਖੀ ਸਮਾਜਿਕ ਸੁਰੱਖਿਆ ਪਹਿਲਕਦਮੀਆਂ ਵਿੱਚੋਂ ਇੱਕ ਬਣਾਉਂਦੀ ਹੈ।”

ਇਸ ਨੂੰ ਇੱਕ ਪਰਿਵਰਤਨਸ਼ੀਲ ਦਖਲਅੰਦਾਜ਼ੀ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਯੋਜਨਾ ਰਾਜ ਭਰ ਵਿੱਚ ਔਰਤਾਂ ਨੂੰ ਸਿੱਧੀ ਆਰਥਿਕ ਸਹਾਇਤਾ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਦਰਸਾਉਂਦੀ ਹੈ ਅਤੇ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ ਕਿ ਔਰਤਾਂ ਦੇ ਸ਼ਕਤੀਕਰਨ ਨੂੰ ਠੋਸ ਵਿੱਤੀ ਆਜ਼ਾਦੀ ਵਿੱਚ ਬਦਲਣਾ ਚਾਹੀਦਾ ਹੈ।”

ਯੋਗਤਾ ਸਪੱਸ਼ਟ ਕਰਦਿਆਂ ਉਨ੍ਹਾਂ ਅੱਗੇ ਕਿਹਾ, “18 ਸਾਲ ਜਾਂ ਇਸ ਤੋਂ ਵੱਧ ਉਮਰ ਦੀ ਹਰ ਔਰਤ, ਜੋ ਰਾਜ ਵਿੱਚ ਵੋਟਰ ਵਜੋਂ ਰਜਿਸਟਰਡ ਹੈ ਅਤੇ ਜਿਸ ਕੋਲ ਪੰਜਾਬ ਦੀ ਰਿਹਾਇਸ਼ ਨੂੰ ਦਰਸਾਉਂਦਾ ਇੱਕ ਪ੍ਰਮਾਣਿਕ ਆਧਾਰ ਕਾਰਡ ਹੈ ਅਤੇ ਭਾਰਤ ਚੋਣ ਕਮਿਸ਼ਨ ਦੁਆਰਾ ਜਾਰੀ ਕੀਤਾ ਗਿਆ ਪੰਜਾਬ ਦਾ ਇੱਕ ਪ੍ਰਮਾਣਿਕ ਵੋਟਰ ਆਈਡੀ ਹੈ, ਉਹ ਇਸ ਯੋਜਨਾ ਤਹਿਤ ਲਾਭਪਾਤਰੀ ਵਜੋਂ ਰਜਿਸਟਰ ਹੋਣ ਦੇ ਯੋਗ ਹੋਵੇਗੀ।”

ਵਿੱਤੀ ਵਚਨਬੱਧਤਾ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਿੱਤੀ ਸਾਲ 2026-27 ਦੇ ਬਜਟ ਵਿੱਚ 9300 ਕਰੋੜ ਰੁਪਏ ਦੀ ਰਕਮ ਪਹਿਲਾਂ ਹੀ ਮਨਜ਼ੂਰ ਕੀਤੀ ਜਾ ਚੁੱਕੀ ਹੈ ਅਤੇ ਯੋਜਨਾ ਦੇ ਪੈਮਾਨੇ ਅਤੇ ਪਹੁੰਚ ਨੂੰ ਦੇਖਦਿਆਂ ਇਹ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀਆਂ ਗਈਆਂ ਸਭ ਤੋਂ ਵੱਡੀਆਂ ਮਹਿਲਾ-ਕੇਂਦ੍ਰਿਤ ਸਮਾਜ ਭਲਾਈ ਪਹਿਲਕਦਮੀਆਂ ਵਿੱਚੋਂ ਇੱਕ ਬਣਨ ਦੀ ਉਮੀਦ ਹੈ।”

ਇਸ ਪਹਿਲਕਦਮੀ ਦੇ ਪਿੱਛੇ ਪ੍ਰੇਰਨਾ ਨੂੰ ਦੁਹਰਾਉਂਦਿਆਂ ਉਨ੍ਹਾਂ ਸਿੱਟਾ ਕੱਢਿਆ, “ਇਹ ਬਾਬਾ ਸਾਹਿਬ ਬੀ.ਆਰ. ਅੰਬੇਡਕਰ ਨੂੰ ਨਿਮਰ ਸ਼ਰਧਾਂਜਲੀ ਹੈ, ਜੋ ਔਰਤਾਂ ਨੂੰ ਸਸ਼ਕਤ ਬਣਾ ਕੇ ਅਤੇ ਉਨ੍ਹਾਂ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਕੇ ਉਨ੍ਹਾਂ ਦੇ ਵਿਕਾਸ ਦੇ ਸਮਰਥਕ ਸਨ।”

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੰਨ ਲਾਭਪਾਤਰੀਆਂ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ ਸੌਂਪੇ ਜਿਨ੍ਹਾਂ ਵਿੱਚ ਹਰਬੰਸ ਕੌਰ, ਦੀਕਸ਼ਾ ਅਤੇ ਸਿਮਰਨ ਸ਼ਾਮਲ ਹਨ। ਲਾਭਪਾਤਰੀਆਂ ਨੇ ਇਸ ਪਹਿਲਕਦਮੀ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਹ ਉਨ੍ਹਾਂ ਦੀ ਵਿੱਤੀ ਆਜ਼ਾਦੀ ਨੂੰ ਕਾਫ਼ੀ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ, “ਇਹ ਅਹਿਮ ਪਹਿਲ ਸਾਡੇ ਵਿਕਾਸ ਵਿੱਚ ਵਿਸ਼ੇਸ਼ ਭੂਮਿਕਾ ਨਿਭਾਏਗੀ ਅਤੇ ਪਹਿਲੀ ਵਾਰ ਕਿਸੇ ਸੂਬਾ ਸਰਕਾਰ ਅਤੇ ਮੁੱਖ ਮੰਤਰੀ ਨੇ ਉਨ੍ਹਾਂ ਬਾਰੇ ਸੋਚਿਆ ਹੈ।”

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ਈਟੀਓ ਅਤੇ ਮੋਹਿੰਦਰ ਭਗਤ, ਸੀਨੀਅਰ ‘ਆਪ’ ਨੇਤਾ ਮਨੀਸ਼ ਸਿਸੋਦੀਆ, ਲੋਕ ਸਭਾ ਮੈਂਬਰ ਡਾ. ਰਾਜਕੁਮਾਰ ਚੱਬੇਵਾਲ, ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂ ਅਤੇ ਹੋਰ ਸ਼ਾਮਲ ਸਨ।

*ਸੂਬੇ ਵਿੱਚ ਲਗਭਗ ਸਾਰੀਆਂ ਮਹਿਲਾਵਾਂ ਦੇ ਸ਼ਕਤੀਕਰਨ ਲਈ 1000–1500 ਰੁਪਏ ਲਈ ਮਹੀਨਾਵਾਰ ਸਹਾਇਤਾ ਦੀ ਸ਼ੁਰੂਆਤ, ਰਜਿਸਟ੍ਰੇਸ਼ਨ ਲਈ 26,000 ਕੇਂਦਰ ਸਥਾਪਤ*

ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ‘ਤੇ 14 ਅਪ੍ਰੈਲ, 2026 ਨੂੰ ਸ਼ੁਰੂ ਕੀਤੀ ਗਈ ਮਾਵਾਂ-ਧੀਆਂ ਸਤਿਕਾਰ ਯੋਜਨਾ, ਪੰਜਾਬ ਸਰਕਾਰ ਦੀ ਇੱਕ ਵੱਡੀ ਮਹਿਲਾ-ਕੇਂਦ੍ਰਿਤ ਭਲਾਈ ਪਹਿਲਕਦਮੀ ਹੈ ਜਿਸਦਾ ਉਦੇਸ਼ ਔਰਤਾਂ ਲਈ ਵਿੱਤੀ ਸੁਤੰਤਰਤਾ ਯਕੀਨੀ ਬਣਾਉਣਾ ਹੈ। ਲਾਭਪਾਤਰੀਆਂ ਲਈ ਰਜਿਸਟ੍ਰੇਸ਼ਨ 15 ਅਪ੍ਰੈਲ ਤੋਂ ਆਦਮਪੁਰ, ਮਲੋਟ, ਸ੍ਰੀ ਅਨੰਦਪੁਰ ਸਾਹਿਬ, ਦਿੜ੍ਹਬਾ, ਸੁਨਾਮ, ਮੋਗਾ, ਕੋਟਕਪੂਰਾ, ਬਟਾਲਾ ਅਤੇ ਪਟਿਆਲਾ ਦਿਹਾਤੀ ਸਮੇਤ ਨੌਂ ਹਲਕਿਆਂ ਵਿੱਚ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਹੋਵੇਗੀ, ਜਦੋਂ ਕਿ ਬਾਕੀ 108 ਹਲਕਿਆਂ ਵਿੱਚ ਰਜਿਸਟ੍ਰੇਸ਼ਨ 15 ਮਈ ਤੋਂ ਸ਼ੁਰੂ ਹੋਵੇਗੀ।

ਇਸ ਯੋਜਨਾ ਤਹਿਤ, ਜਨਰਲ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਮਿਲਣਗੇ, ਜਦੋਂ ਕਿ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਮਿਲਣਗੇ, ਜਿਸ ਦੀ ਅਦਾਇਗੀ ਜੁਲਾਈ 2026 ਤੋਂ ਸ਼ੁਰੂ ਹੋਣੀ ਹੈ। ਇਸ ਯੋਜਨਾ ਦੀ ਰਜਿਸਟ੍ਰੇਸ਼ਨ ਲਈ ਕੋਈ ਸਮਾਂ ਸੀਮਾ ਨਹੀਂ ਹੈ ਅਤੇ ਸਾਰੀਆਂ ਯੋਗ ਔਰਤਾਂ ਨੂੰ ਜੁਲਾਈ ਤੋਂ ਬਾਅਦ ਪੂਰੀ ਅਦਾਇਗੀ ਕੀਤੀ ਜਾਵੇਗੀ, ਭਾਵੇਂ ਉਨ੍ਹਾਂ ਨੇ ਰਜਿਸਟ੍ਰੇਸ਼ਨ ਦੇਰੀ ਨਾਲ ਹੀ ਕਰਵਾਈ ਹੋਵੇ।

ਰਜਿਸਟ੍ਰੇਸ਼ਨ ਲਈ ਸਿਰਫ਼ ਤਿੰਨ ਮੁੱਢਲੇ ਦਸਤਾਵੇਜ਼ਾਂ ਦੀ ਲੋੜ

ਪੰਜਾਬ ਦੇ ਪਤੇ ਵਾਲਾ ਆਧਾਰ ਕਾਰਡ, ਪੰਜਾਬ ਵੋਟਰ ਆਈਡੀ ਅਤੇ ਬੈਂਕ ਪਾਸਬੁੱਕ। ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਨੂੰ ਇੱਕ ਅਨੁਸੂਚਿਤ ਜਾਤੀ ਸਰਟੀਫਿਕੇਟ ਜਮ੍ਹਾ ਕਰਨ ਦੀ ਵੀ ਲੋੜ ਹੈ; ਹਾਲਾਂਕਿ, ਜਿਨ੍ਹਾਂ ਕੋਲ ਇਸ ਸਮੇਂ ਸਰਟੀਫਿਕੇਟ ਨਹੀਂ ਹੈ, ਉਹ ਅਜੇ ਵੀ ਰਜਿਸਟਰ ਕਰ ਸਕਦੀਆਂ ਹਨ ਅਤੇ ਪ੍ਰਤੀ ਮਹੀਨਾ 1000 ਰੁਪਏ ਪ੍ਰਾਪਤ ਕਰਨਾ ਸ਼ੁਰੂ ਕਰ ਸਕਦੀਆਂ ਹਨ, ਬਾਕੀ 500 ਰੁਪਏ ਸਰਟੀਫਿਕੇਟ ਜਮ੍ਹਾ ਹੋਣ ਤੋਂ ਬਾਅਦ ਅਦਾ ਕੀਤੇ ਜਾਣਗੇ।

ਵਿਆਪਕ ਕਵਰੇਜ ਅਤੇ ਸੁਖਾਲੀ ਪਹੁੰਚ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਘਰ-ਘਰ ਸਹਾਇਤਾ ਪ੍ਰਦਾਨ ਕਰਨ, ਯੋਜਨਾ ਬਾਰੇ ਮੁਕੰਮਲ ਜਾਣਕਾਰੀ ਦੇਣ ਅਤੇ ਲਾਭਪਾਤਰੀਆਂ ਦੇ ਦਸਤਾਵੇਜ਼ਾਂ ਨੂੰ ਪੂਰਾ ਕਰਨ ਵਿੱਚ ਮਦਦ ਕਰਨ ਵਾਸਤੇ ਹਰ ਪਿੰਡ ਅਤੇ ਵਾਰਡ ਵਿੱਚ ਮਹਿਲਾ ਸਤਿਕਾਰ ਸਖੀਆਂ ਤਾਇਨਾਤ ਕਰੇਗੀ। ਪੰਜਾਬ ਭਰ ਦੇ 26,000 ਤੋਂ ਵੱਧ ਕੇਂਦਰਾਂ ‘ਤੇ ਰਜਿਸਟ੍ਰੇਸ਼ਨ ਪੂਰੀ ਕੀਤੀ ਜਾ ਸਕੇਗੀ, ਜਿਸ ਵਿੱਚ ਆਂਗਣਵਾੜੀ ਕੇਂਦਰ, ਸੇਵਾ ਕੇਂਦਰ ਅਤੇ ਸ਼ਹਿਰੀ ਖੇਤਰਾਂ ਵਿੱਚ ਨਗਰ ਨਿਗਮ ਦਫ਼ਤਰ ਸ਼ਾਮਲ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਔਰਤਾਂ ਨੂੰ ਯੋਜਨਾ ਦਾ ਲਾਭ ਲੈਣ ਵਿੱਚ ਕੋਈ ਦਿੱਕਤ ਨਾ ਆਵੇ।

The post ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼ appeared first on Latest News, Breaking News, Crime News, Business News, Punjab News Updates: LiveGeoNews.com.

ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਜੀ ਦੀ 135ਵੀਂ ਜਯੰਤੀ ਮੌਕੇ ਰਾਜ ਪੱਧਰੀ ਸਮਾਗਮ ਮੰਗਲਵਾਰ ਨੂੰ
ਆਦਮਪੁਰ/ਜਲੰਧਰ, 13 ਅਪ੍ਰੈਲ

ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ ਨੇ ਪੰਜਾਬ ਸਰਕਾਰ ਵਲੋਂ 14 ਅਪ੍ਰੈਲ 2026 ਨੂੰ ਆਦਮਪੁਰ ਦੇ ਰਾਜਾ ਰਾਇਲ ਪੈਲੇਸ,ਪਿੰਡ ਉਦੇਸ਼ੀਆਂ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਬੀ.ਆਰ.ਅੰਬੇਡਕਰ ਜੀ ਦੀ 135ਵੀਂ ਜਯੰਤੀ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਟੀਨੂੰ ਨੇ ਦੱਸਿਆ ਕਿ ਡਾ.ਬੀ.ਆਰ.ਅੰਬੇਡਕਰ ਜੀ ਦੇ ਜਨਮ ਦਿਵਸ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮੌਕੇ ਮੁੱਖ ਮੰਤਰੀ ਪੰਜਾਬ ਵਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੰਦਿਆਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਬੈਠਣ, ਪੀਣ ਲਈ ਸਾਫ਼ ਸੁਥਰੇ ਪਾਣੀ, ਖਾਣੇ, ਸਮਾਗਮ ਵਾਲੇ ਸਥਾਨ ਦੇ ਆਲੇ-ਦੁਆਲੇ ਸਾਫ਼-ਸਫ਼ਾਈ, ਨਿਰਵਿਘਨ ਬਿਜਲੀ ਤੇ ਅਵਾਜਾਈ ਦੇ ਨਾਲ-ਨਾਲ ਵਾਹਨਾਂ ਦੀ ਪਾਰਕਿੰਗ ਦੇ ਸੁਚੱਜੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸਮਾਗਮ ਵਿੱਚ ਸ਼ਿਰਕਤ ਕਰਨ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਡਾ.ਭੀਮ ਰਾਓ ਅੰਬੇਡਕਰ ਜੀ ਦੀ ਸੋਚ ’ਤੇ ਪਹਿਰਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਸੋਚ ’ਤੇ ਚੱਲਦਿਆਂ ਮੌਜੂਦਾ ਸਰਕਾਰ ਵਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਨੇਕਾ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡਾ.ਬੀ.ਆਰ.ਅੰਬੇਡਕਰ ਜੀ ਦੀ 135ਵੀਂ ਜਯੰਤੀ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਹੁਮ-ਹੁਮਾ ਕੇ ਪਹੁੰਚਕੇ ਬਾਬਾ ਸਾਹਿਬ ਨੂੰ ਸਤਿਕਾਰ ਭੇਟ ਕਰਨ।

The post ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਜੀ ਦੀ 135ਵੀਂ ਜਯੰਤੀ ਮੌਕੇ ਰਾਜ ਪੱਧਰੀ ਸਮਾਗਮ ਮੰਗਲਵਾਰ ਨੂੰ  appeared first on Latest News, Breaking News, Crime News, Business News, Punjab News Updates: LiveGeoNews.com.

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ
ਜਲੰਧਰ, 3 ਅਪ੍ਰੈਲ 2026

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਅੱਜ ਸੰਤ ਨਿਰਮਲ ਦਾਸ ਜੀ ਜੋੜੇ ਵਾਲੇ, ਸੰਤ ਪ੍ਰਗਟ ਨਾਥ ਅਤੇ ਹੋਰ ਸੰਤਾਂ-ਮਹਾਂਪੁਰਖਾਂ ਦੀ ਰਹਿਨੁਮਾਈ ਹੇਠ ਦਮੜੀ ਯਾਤਰਾ ਨੂੰ ਵਿਸ਼ੇਸ਼ ਟ੍ਰੇਨ ਰਾਹੀਂ ਸਥਾਨਕ ਸਿਟੀ ਰੇਲਵੇ ਸਟੇਸ਼ਨ ਤੋਂ ਹਰਿਦੁਆਰ ਲਈ ਰਵਾਨਾ ਕੀਤਾ ਗਿਆ।

ਇਸ ਮੌਕੇ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਆਪਸੀ ਪ੍ਰੇਮ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਮੁੱਚੀ ਲੋਕਾਈ ਦਾ ਹਮੇਸ਼ਾ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ, ਜੋ ਸਾਨੂੰ ਜਾਤ, ਧਰਮ ਅਤੇ ਨਸਲ ਦੇ ਵਖਰੇਵੇਂ ਤੋਂ ਉੱਪਰ ਉੱਠਣ ਦਾ ਸੰਦੇਸ਼ ਦਿੰਦੀਆਂ ਹਨ।

ਸ਼੍ਰੀ ਭਗਤ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਇਹ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੁਨੀਆ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਅਣਥਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਵਿਆਪਕ ਪ੍ਰੋਗਰਾਮ ਉਲੀਕੇ ਗਏ ਹਨ।

ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦਮੜੀ ਯਾਤਰਾ ਲਈ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਹ ਕੌਮਾਂ ਹਮੇਸ਼ਾ ਅੱਗੇ ਵਧਦੀਆਂ ਅਤੇ ਤਰੱਕੀ ਕਰਦੀਆਂ ਹਨ, ਜਿਹੜੀਆਂ ਆਪਣੇ ਗੁਰੂਆਂ-ਪੀਰਾਂ, ਸੰਤਾਂ ਨੂੰ ਯਾਦ ਰੱਖਦੀਆਂ ਹੋਈਆਂ ਉਨ੍ਹਾਂ ਵੱਲੋਂ ਪਾਏ ਪੂਰਨਿਆਂ ‘ਤੇ ਚੱਲਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਸਾਡੇ ਮਹਾਨ ਗੁਰੂਆਂ ਅਤੇ ਸੰਤਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦੇ ਹੋਏ ਹਰ ਵਰਗ ਦੀ ਭਲਾਈ ਅਤੇ ਖੁਸ਼ਹਾਲੀ ਲਈ ਲਗਾਤਾਰ ਕੰਮ ਕਰ ਰਹੀ ਹੈ।

ਇਸ ਮੌਕੇ ਸੰਤ ਸਤਵਿੰਦਰ ਹੀਰਾ, ਭੈਣ ਸੰਤੋਸ਼, ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ ਤੋਂ ਇਲਾਵਾ ਸੰਤ ਸਮਾਜ ਅਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

The post ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ appeared first on Latest News, Breaking News, Crime News, Business News, Punjab News Updates: LiveGeoNews.com.

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੁਲਿਸ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼
ਜਲੰਧਰ, 1 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੁਲਿਸ ਅਧਿਕਾਰੀਆਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਸ਼ਹਿਰ ਦੇ ਨਗਰ ਕੌਂਸਲਰਾਂ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਿਆਂ ਖਿਲਾਫ਼ ਮੁਹਿੰਮ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਬਹੁ-ਪੱਖੀ ਰਣਨੀਤੀ ਅਪਣਾਈ ਹੈ।

ਸ਼੍ਰੀ ਭਗਤ ਨੇ ਕਿਹਾ ਕਿ ਰਣਨੀਤੀ ਵਿੱਚ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਲਤ ਤੋਂ ਪ੍ਰਭਾਵਿਤ ਨੌਜਵਾਨਾਂ ਦਾ ਢੁੱਕਵਾਂ ਮੁੜ ਵਸੇਬਾ ਯਕੀਨੀ ਬਣਾਉਣਾ ਵੀ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਨੇ ਵੱਡੇ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਪਲਾਈ ਲਾਈਨ ਤੋੜ ਦਿੱਤੀ ਹੈ, ਜਦਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦੇ ਇਲਾਜ ਅਤੇ ਰਿਕਵਰੀ ਨੂੰ ਯਕੀਨੀ ਬਣਾਉਣ ਲਈ ਵੀ ਢੁੱਕਵੇਂ ਉਪਾਅ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਨਸ਼ਿਆਂ ਵਿਰੁੱਧ ਫੈਸਲਾਕੁੰਨ ਕਾਰਵਾਈ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਦੇ ਸੰਦੇਸ਼ ਨਾਲ ਜਨਤਾ ਤੱਕ ਪਹੁੰਚਣ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਵੀ ਬਣਾਈਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਨਸ਼ਾ ਵਿਰੋਧੀ ਹੈਲਪਲਾਈਨ ਨੂੰ ਜਨਤਾ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਵੱਡੀ ਗਿਣਤੀ ਵਿੱਚ ਇਨਪੁਟ ਪ੍ਰਾਪਤ ਹੋਏ ਹਨ। ਲੋਕਾਂ ਤੋਂ ਪ੍ਰਾਪਤ ਹੋਏ ਫੀਡਬੈਕ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੁਲਿਸ ਵੱਲੋਂ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਸ਼੍ਰੀ ਭਗਤ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਅਤੇ ਸੂਬੇ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸੁਪਨੇ ਮੁਤਾਬਕ ‘ਰੰਗਲਾ ਪੰਜਾਬ’ ਬਣਾਉਣ ਦੀ ਵਚਨਬੱਧਤਾ ਵੀ ਦੁਹਰਾਈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਰਾਜ ਕੁਮਾਰ ਰਾਜੂ, ‘ਆਪ’ ਆਗੂ ਹਰਸਿਮਰਨ ਸਿੰਘ ਬੰਟੀ, ਸੁਭਾਸ਼ ਗੋਰੀਆ ਅਤੇ ਜਗਦੀਸ਼ ਸਮਰਾਏ ਵੀ ਮੌਜੂਦ ਸਨ।

The post ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੁਲਿਸ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ appeared first on Latest News, Breaking News, Crime News, Business News, Punjab News Updates: LiveGeoNews.com.

ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ 2 ਕਰੋੜ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ
ਜਲੰਧਰ, 29 ਮਾਰਚ : ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ ਇੱਕ ਐਨ.ਆਰ.ਆਈ. ਬਜ਼ੁਰਗ ਜੋੜੇ ਤੋਂ 2 ਕਰੋੜ ਰੁਪਏ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ।

ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਮਾਜ ਵਿਰੋਧੀ ਤੱਤਾਂ ਤੇ ਰੰਗਦਾਰੀ ਮੰਗਣ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਕਪਤਾਨ (ਤਫਤੀਸ਼) ਵਿਨੀਤ ਅਹਲਾਵਤ, ਉਪ ਪੁਲਿਸ ਕਪਤਾਨ, ਸਬ-ਡਵੀਜ਼ਨ ਨਕੋਦਰ ਉਂਕਾਰ ਸਿੰਘ ਬਰਾੜ ਅਤੇ ਡੀ.ਐਸ.ਪੀ (ਤਫਤੀਸ਼) ਇੰਦਰਜੀਤ ਸਿੰਘ ਦੀ ਦੇਖ-ਰੇਖ ਹੇਠ ਇੱਕ ਵਿਸ਼ੇਸ਼ ਟੀਮ ਗਠਿਤ ਕੀਤੀ ਗਈ। ਇਸ ਟੀਮ ਵਿੱਚ ਸੀ.ਆਈ.ਏ. ਇੰਚਾਰਜ ਇੰਸਪੈਕਟਰ ਪੁਸ਼ਪ ਬਾਲੀ ਅਤੇ ਸਬ-ਇੰਸਪੈਕਟਰ ਦਿਲਬਾਗ ਸਿੰਘ, ਮੁੱਖ ਅਫ਼ਸਰ ਥਾਣਾ ਸਦਰ ਨਕੋਦਰ ਵੀ ਸ਼ਾਮਲ ਸਨ।

ਟੀਮ ਵੱਲੋਂ ਆਧੁਨਿਕ, ਮਨੁੱਖੀ ਅਤੇ ਟੈਕਨੀਕਲ ਢੰਗਾਂ ਦੀ ਵਰਤੋਂ ਕਰਦੇ ਹੋਏ ਪਿੰਡ ਸ਼ੰਕਰ ਵਿੱਚ ਰਹਿੰਦੇ ਇੱਕ ਐਨ.ਆਰ.ਆਈ. ਬਜ਼ੁਰਗ ਜੋੜੇ ਤੋਂ 2 ਕਰੋੜ ਰੁਪਏ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮਾਂ ਨੂੰ ਟ੍ਰੇਸ ਕਰਕੇ ਗ੍ਰਿਫਤਾਰ ਕੀਤਾ ਗਿਆ।

ਮੀਡੀਆ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਕਪਤਾਨ (ਤਫਤੀਸ਼) ਵਿਨੀਤ ਅਹਲਾਵਤ ਨੇ ਦੱਸਿਆ ਕਿ ਮਿਤੀ 21.03.2026 ਨੂੰ ਬਲਜਿੰਦਰ ਕੌਰ ਪਤਨੀ ਪਵਿੱਤਰ ਸਿੰਘ ਵਾਸੀ ਪਿੰਡ ਸ਼ੰਕਰ, ਥਾਣਾ ਸਦਰ ਨਕੋਦਰ ਨੇ ਦਰਖ਼ਾਸਤ ਦਿੱਤੀ ਕਿ ਮਿਤੀ 12.01.2026 ਨੂੰ ਕਰੀਬ 11:30 ਵਜੇ ਰਾਤ ਸਮੇਂ ਉਸਦੇ ਪਤੀ ਨੂੰ ਇੱਕ ਅਣਪਛਾਤੇ ਵਿਦੇਸ਼ੀ ਨੰਬਰ ਤੋਂ ਫੋਨ ਆਇਆ, ਜਿਸ ਵਿੱਚ ਕਾਲਰ ਨੇ ਆਪਣੇ ਆਪ ਨੂੰ ਗੋਲਡੀ ਬਰਾੜ ਗਰੁੱਪ ਨਾਲ ਸੰਬੰਧਿਤ ਦੱਸਦਿਆਂ 2 ਕਰੋੜ ਰੁਪਏ ਦੀ ਮੰਗ ਕੀਤੀ ਅਤੇ 10 ਦਿਨਾਂ ਵਿੱਚ ਪੈਸੇ ਤਿਆਰ ਰੱਖਣ ਲਈ ਕਿਹਾ, ਨਹੀਂ ਤਾਂ ਗੰਭੀਰ ਨਤੀਜਿਆਂ ਦੀ ਧਮਕੀ ਦਿੱਤੀ।

ਇਸ ਤੋਂ ਬਾਅਦ, ਮਿਤੀ 21.03.2026 ਨੂੰ ਉਸਦੇ ਪੁੱਤਰ ਰਣਜੀਤ ਸਿੰਘ, ਜੋ ਕਿ ਵਿਦੇਸ਼ ਵਿੱਚ ਰਹਿੰਦਾ ਹੈ, ਨੇ ਦੱਸਿਆ ਕਿ ਉਸਨੂੰ ਵੀ ਇੱਕ ਵਿਦੇਸ਼ੀ ਨੰਬਰ ਤੋਂ ਕਾਲ ਅਤੇ ਵਟਸਐਪ ਮੈਸੇਜ ਪ੍ਰਾਪਤ ਹੋਇਆ, ਜਿਸ ਵਿੱਚ ਇੱਕ ਦਿਨ ਵਿੱਚ 1.5 ਕਰੋੜ ਰੁਪਏ ਦੀ ਮੰਗ ਕੀਤੀ ਗਈ ਅਤੇ ਧਮਕੀ ਦਿੱਤੀ ਗਈ ਕਿ ਪਿੰਡ ਸ਼ੰਕਰ ਵਿੱਚ ਉਸਦੇ ਘਰ ‘ਤੇ ਗੋਲੀਆਂ ਚਲਾਈਆਂ ਜਾਣਗੀਆਂ। ਦੋਸ਼ੀਆਂ ਵੱਲੋਂ ਉਸਦੀ ਜਾਇਦਾਦ ਬਾਰੇ ਵੀ ਜਾਣਕਾਰੀ ਦਿੱਤੀ ਗਈ, ਜਿਸ ਵਿੱਚ ਇੱਕ ਫਾਰਚੂਨਰ ਗੱਡੀ ਅਤੇ ਵੱਡੀ ਕੋਠੀ ਦਾ ਜ਼ਿਕਰ ਸੀ।

ਇਸ ਸ਼ਿਕਾਇਤ ਦੇ ਆਧਾਰ ‘ਤੇ ਮੁਕੱਦਮਾ ਨੰਬਰ 53 ਮਿਤੀ 21.03.2026 ਅਧੀਨ ਧਾਰਾ 308(5), 3(5) ਬੀ.ਐਨ.ਐਸ. ਥਾਣਾ ਸਦਰ ਨਕੋਦਰ, ਜ਼ਿਲ੍ਹਾ ਜਲੰਧਰ ਵਿੱਚ ਦਰਜ ਕੀਤਾ ਗਿਆ।

ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸ਼ਿਕਾਇਤਕਰਤਾ ਦਾ ਪੁੱਤਰ ਰਣਜੀਤ ਸਿੰਘ ਵਿਦੇਸ਼ ਵਿੱਚ ਰਹਿੰਦਾ ਹੈ, ਜਦਕਿ ਉਸਦੇ ਬਜ਼ੁਰਗ ਮਾਤਾ-ਪਿਤਾ ਪਿੰਡ ਸ਼ੰਕਰ ਵਿੱਚ ਰਹਿੰਦੇ ਹਨ। ਮੁਲਜ਼ਮ ਤੀਰਥ ਸਿੰਘ, ਜੋ ਕਿ ਸਹੁਰੇ ਪਰਿਵਾਰ ਵੱਲੋਂ ਰਿਸ਼ਤੇਦਾਰ ਹੈ ਅਤੇ ਕਨੇਡਾ ਦਾ ਵਸਨੀਕ ਹੈ, ਫਰਵਰੀ ਮਹੀਨੇ ਵਿੱਚ ਆਪਣੇ ਪਰਿਵਾਰ ਸਮੇਤ ਭਾਰਤ ਆਇਆ ਸੀ। ਉਸਨੇ ਜਸ਼ਨਦੀਪ ਸਿੰਘ ਉਰਫ ਜਸ਼ਨ, ਜੋ ਕਿ ਪਿੰਡ ਧਰਮਕੋਟ ਦਾ ਟੈਕਸੀ ਡਰਾਈਵਰ ਹੈ, ਨਾਲ ਮਿਲ ਕੇ ਸਾਜ਼ਿਸ਼ ਰਚੀ।

ਤੀਰਥ ਸਿੰਘ ਵੱਲੋਂ ਪੀੜਤ ਪਰਿਵਾਰ ਦੀ ਆਰਥਿਕ ਹਾਲਤ ਅਤੇ ਜਾਇਦਾਦ ਬਾਰੇ ਅੰਦਰੂਨੀ ਜਾਣਕਾਰੀ ਦਿੱਤੀ ਗਈ। ਮੁਲਜ਼ਮਾਂ ਨੇ ਧਮਕੀਆਂ ਦੇ ਕੇ ਪੈਸੇ ਵਸੂਲ ਕਰਨ ਦੀ ਯੋਜਨਾ ਬਣਾਈ। ਯੋਜਨਾ ਅਨੁਸਾਰ ਜਸ਼ਨਦੀਪ ਸਿੰਘ ਨੂੰ 25 ਲੱਖ ਰੁਪਏ ਅਤੇ ਤੀਰਥ ਸਿੰਘ ਨੂੰ 1.25 ਕਰੋੜ ਰੁਪਏ ਮਿਲਣੇ ਸਨ।

ਜਸ਼ਨਦੀਪ ਸਿੰਘ ਵੱਲੋਂ ਆਨਲਾਈਨ ਅੰਤਰਰਾਸ਼ਟਰੀ ਈ-ਸਿਮ (e-SIM) ਪ੍ਰਾਪਤ ਕਰਕੇ ਆਪਣੇ ਘਰ ਤੋਂ ਹੀ ਕਾਲਾਂ ਅਤੇ ਮੈਸੇਜ ਭੇਜੇ ਜਾਂਦੇ ਸਨ। ਤੀਰਥ ਸਿੰਘ, ਜੋ ਕਿ ਵਿਦੇਸ਼ ਵਿੱਚ ਟਰਾਂਸਪੋਰਟ ਦਾ ਚੰਗਾ ਕਾਰੋਬਾਰ ਕਰਦਾ ਹੈ, ਪੈਸੇ ਦੇ ਲਾਲਚ ਵਿੱਚ ਆ ਕੇ ਇਸ ਅਪਰਾਧ ਵਿੱਚ ਸ਼ਾਮਲ ਹੋ ਗਿਆ।

ਦੋਵੇਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਹੋਰ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਸਕੇ।

ਦਰਜ ਮੁਕੱਦਮਾ

ਮੁਕੱਦਮਾ ਨੰਬਰ 53 ਮਿਤੀ 21.03.2026 ਅਧੀਨ ਧਾਰਾ 308(5), 3(5) ਬੀ.ਐਨ.ਐਸ. ਥਾਣਾ ਸਦਰ ਨਕੋਦਰ, ਜ਼ਿਲ੍ਹਾ ਜਲੰਧਰ

ਗ੍ਰਿਫਤਾਰ ਮੁਲਜ਼ਮਾਂ ਦੇ ਵੇਰਵੇ:

1. ਤੀਰਥ ਸਿੰਘ ਪੁੱਤਰ ਬਲਵਿੰਦਰ ਸਿੰਘ, ਵਾਸੀ ਬਹਾਦਰਪੁਰ, ਥਾਣਾ ਬਿਲਗਾ, ਜ਼ਿਲ੍ਹਾ ਜਲੰਧਰ।

2. ਜਸ਼ਨਦੀਪ ਸਿੰਘ ਉਰਫ ਜਸ਼ਨ ਪੁੱਤਰ ਅਮਰਜੀਤ ਸਿੰਘ, ਵਾਸੀ ਧਰਮਕੋਟ, ਥਾਣਾ ਸਦਰ ਨਵਾਂ ਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ।

The post ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ 2 ਕਰੋੜ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ appeared first on Latest News, Breaking News, Crime News, Business News, Punjab News Updates: LiveGeoNews.com.

ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ
ਚੰਡੀਗੜ੍ਹ/ਜਲੰਧਰ, 26 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਉੱਤਰ ਪ੍ਰਦੇਸ਼ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਕੋਲੋਂ 7.65 ਐਮਐਮ 10 ਦੇਸੀ ਪਿਸਤੌਲ ਅਤੇ 20 ਮੈਗਜ਼ੀਨ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਲੇਸ਼ ਕੁਮਾਰ ਉਰਫ ਸੌਰਵ ਕੁਮਾਰ ਉਰਫ ਨੰਨੂ ਵਾਸੀ ਪਿੰਡ ਪਾਂਦਾਪੁਰ, ਅਲੀਗੜ੍ਹ, ਯੂ.ਪੀ. ਅਤੇ ਅਮਿਤ ਚਾਹਰ ਵਾਸੀ ਪਿੰਡ ਬਸੇਰੀ ਚਾਹਰ ਆਗਰਾ, ਯੂ.ਪੀ. ਵਜੋਂ ਹੋਈ ਹੈ।

ਇਹ ਘਟਨਾ ਬੀਕੇਆਈ ਦੇ ਦੋ ਕਾਰਕੁੰਨਾਂ ਸੁਖਵਿੰਦਰ ਉਰਫ਼ ਸੰਨੀ ਅਤੇ ਰਾਵਲ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰ ਜੱਸੀ ਕੁਲਮ ਦੇ ਨਿਰਦੇਸ਼ਾਂ ‘ਤੇ ਬਲਾਚੌਰ ਨੇੜੇ ਤਿੰਨ ਗ੍ਰਨੇਡ ਅਤੇ ਇੱਕ ਆਈਈਡੀ ਖਰੀਦਣ ਅਤੇ ਆਪਣੇ ਕੋਲ ਰੱਖਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤੇ ਜਾਣ ਦੇ ਲਗਭਗ ਇੱਕ ਮਹੀਨੇ ਬਾਅਦ ਸਾਹਮਣੇ ਆਈ। ਇਸੇ ਆਈਈਡੀ ਨੂੰ ਬਾਅਦ ਵਿੱਚ ਪੀਐਸ ਨਾਲਾਗੜ੍ਹ, ਹਿਮਾਚਲ ਪ੍ਰਦੇਸ਼ ਵਿਖੇ ਹੋਏ ਧਮਾਕੇ ਵਿੱਚ ਵਰਤਿਆ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਲਗਾਤਾਰ ਜਾਂਚ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਮਥੁਰਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਮੁਲਜ਼ਮ ਦਲੇਸ਼ ਕੁਮਾਰ ਉਰਫ਼ ਨੰਨੂ ਦੀ ਗ੍ਰੈਂਡ ਵਿਟਾਰਾ ਕਾਰ ਵਿੱਚੋਂ ਪੰਜ ਪਿਸਤੌਲਾਂ ਅਤੇ 10 ਮੈਗਜ਼ੀਨਾਂ ਬਰਾਮਦ ਕੀਤੀਆਂ ਗਈਆਂ। ਉਸ ਦੇ ਬਿਆਨ ‘ਤੇ ਕਾਰਵਾਈ ਕਰਦਿਆਂ ਮਥੁਰਾ-ਪਲਵਲ ਹਾਈਵੇ ਤੋਂ ਪੰਜ ਹੋਰ ਪਿਸਤੌਲ ਤੇ 10 ਮੈਗਜ਼ੀਨ ਬਰਾਮਦ ਕੀਤੇ ਗਏ ਹਨ ਅਤੇ ਇਸ ਤਰ੍ਹਾਂ ਕੁੱਲ 10 ਪਿਸਤੌਲ ਤੇ 20 ਮੈਗਜ਼ੀਨਾਂ ਬਰਾਮਦ ਕੀਤੀਆਂ ਗਈਆਂ।

ਡੀਜੀਪੀ ਨੇ ਕਿਹਾ ਕਿ ਇਨ੍ਹਾਂ ਦੋਵੇਂ ਯੂਪੀ-ਅਧਾਰਤ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਪਤਾ ਲੱਗਾ ਹੈ ਕਿ ਉਹ ਜਰਮਨੀ ਅਤੇ ਅਮਰੀਕਾ ਤੋਂ ਸਰਗਰਮ ਵਿਦੇਸ਼ੀ ਮੂਲ ਦੇ ਅਪਰਾਧੀਆਂ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ, ਜੋ ਪੰਜਾਬ ਵਿੱਚ ਅਪਰਾਧਿਕ ਗਰੋਹਾਂ ਨੂੰ ਹਥਿਆਰ ਸਪਲਾਈ ਕਰਦੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਹ ਦੋਵੇਂ ਮੁਲਜ਼ਮ ਹਥਿਆਰਾਂ ਦੀ ਖਰੀਦ ਅਤੇ ਵਿਦੇਸ਼ ਅਧਾਰਤ ਹੈਂਡਲਰਾਂ ਦੇ ਨਿਰਦੇਸ਼ ‘ਤੇ ਗੜ੍ਹਸ਼ੰਕਰ ਵਿਖੇ ਇੱਕ ਟਰੈਵਲ ਏਜੰਟ ਦੀ ਰਿਹਾਇਸ਼ ‘ਤੇ ਫਿਰੌਤੀ ਲਈ ਗੋਲੀਬਾਰੀ ਕਰਨ ਵਿੱਚ ਵੀ ਸ਼ਾਮਲ ਸਨ।

ਇਸ ਸਬੰਧੀ ਕੇਸ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਨੰਬਰ 11 ਮਿਤੀ 23-02-2026 ਨੂੰ ਦਰਜ ਕੀਤਾ ਗਿਆ ਸੀ।

The post ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ appeared first on Latest News, Breaking News, Crime News, Business News, Punjab News Updates: LiveGeoNews.com.