ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਲੋਕਾਂ ਨੇ ਕੱਢਿਆ ਪੰਜਾਬੀ ਜਾਗ੍ਰਿਤੀ ਮਾਰਚ
ਜਲੰਧਰ, 21 ਫਰਵਰੀ* ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹਿਰ ਵਿੱਚ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਪੰਜਾਬੀ ਜਾਗ੍ਰਿਤੀ ਮੰਚ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਸ਼ੁੱਕਰਵਾਰ ਨੂੰ ਪੰਜਾਬੀ ਜਾਗ੍ਰਿਤੀ ਮਾਰਚ ਕੱਢਿਆ ਗਿਆ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮਾਰਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਮਾਰਚ ਨਕੋਦਰ ਰੋਡ ‘ਤੇ […]
Continue Reading