ਜਲੰਧਰ ਦਿਹਾਤੀ ਪੁਲਿਸ ਵਲੋਂ 24 ਘੰਟਿਆਂ ‘ਚ ਹਾਈਵੇਅ ਡਕੈਤੀ ਮਾਮਲਾ ਬੇਨਕਾਬ, 2 ਗ੍ਰਿਫ਼ਤਾਰ

ਜਲੰਧਰ, 31 ਜਨਵਰੀ :     ਜਲੰਧਰ ਦਿਹਾਤੀ ਪੁਲਿਸ ਦੇ ਕਰਤਾਰਪੁਰ ਥਾਣਾ ਪੁਲਿਸ ਨੇ 24 ਘੰਟਿਆਂ ਦੇ ਅੰਦਰ ਇੱਕ ਡਕੈਤੀ ਦਾ ਮਾਮਲਾ ਸੁਲਝਾਕੇ 2 ਲੱਖ ਰੁਪਏ ਬਰਾਮਦ ਕੀਤੇ ਹਨ ਅਤੇ ਅਪਰਾਧ ਵਿੱਚ ਵਰਤੀ ਗਈ ਗੱਡੀ ਨੂੰ ਜ਼ਬਤ ਕਰ ਲਿਆ ਹੈ।     ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਜੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਛਬਲਵਾੜੀ, ਥਾਣਾ ਖਿਲਾਚੀਆ, ਜ਼ਿਲ੍ਹਾ ਅੰਮ੍ਰਿਤਸਰ […]

Continue Reading

ਕੈਬਨਿਟ ਮੰਤਰੀ ਵਲੋਂ ਅਧਿਕਾਰੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼

ਜਲੰਧਰ, 27 ਜਨਵਰੀ : ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਅਧਿਕਾਰੀਆਂ/ਕਰਮਚਾਰੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਮੇਅਰ ਵਿਨੀਤ ਧੀਰ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।    ਕੈਬਨਿਟ […]

Continue Reading

ਤਿੰਨ ਹਜ਼ਾਰ ਐੱਨ ਸੀ ਸੀ ਕੈਡਿਟਾਂ ਨੇ ‘ਏ’ ਸਰਟੀਫਿਕੇਟ ਪ੍ਰੀਖਿਆ ਦਿੱਤੀ

ਐੱਨਸੀਸੀ ਗਰੁੱਪ ਜਲੰਧਰ ਦੀਆਂ ਛੇ ਬਟਾਲੀਅਨਾਂ ਵਿੱਚ ‘ਏ’ ਸਰਟੀਫਿਕੇਟ ਪ੍ਰੀਖਿਆਵਾਂ ਲਈਆਂ ਗਈਆਂ ਜਿਸ ਵਿੱਚ ਤਿੰਨ ਹਜ਼ਾਰ ਤੋਂ ਵੱਧ ਸਕੂਲ ਕੈਡਿਟਾਂ ਨੇ ਭਾਗ ਲਿਆ। ਇਸ ਬਾਰੇ ਵਿਸਥਾਰ ਪੂਰਵਕ ਦੱਸਦਿਆਂ ਕਰਨਲ ਵਿਨੋਦ ਜੋਸ਼ੀ, 2 ਪੰਜਾਬ ਐੱਨਸੀਸੀ ਬਟਾਲੀਅਨ, ਕਮਾਂਡਿੰਗ ਅਫ਼ਸਰ ਨੇ ਦੱਸਿਆ ਇਹ ਪ੍ਰੀਖਿਆਵਾਂ ਜਲੰਧਰ, ਫਗਵਾੜਾ, ਹੁਸ਼ਿਆਰਪੁਰ ਅਤੇ ਕਪੂਰਥਲਾ ਦੇ 15 ਪ੍ਰੀਖਿਆ ਕੇਂਦਰਾਂ ਵਿੱਚ ਲਈਆਂ ਗਈਆਂ ਜਿਸ ਵਿੱਚ […]

Continue Reading

ਗਣਤੰਤਰ ਦਿਵਸ ਦੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਸੂਬੇ ਭਰ ’ਚ ਸੁਰੱਖਿਆ ਵਿੱਚ ਵਾਧਾ ਕਰਨ ਅਤੇ ਰਾਤ ਸਮੇਂ ਪੁਲਿਸ ਦੀ ਗਸ਼ਤ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਚੰਡੀਗੜ੍ਹ/ਅੰਮ੍ਰਿਤਸਰ/ਜਲੰਧਰ, 20 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮ ਅਨੁਸਾਰ ਆਉਣ ਵਾਲੇ ਗਣਤੰਤਰ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸੋਮਵਾਰ ਨੂੰ ਸੂਬੇ ਭਰ ਵਿੱਚ ਸੁਰੱਖਿਆ ਵਧਾਉਣ,ਪੁਲਿਸ ਦੀ ਮੌਜੂਦਗੀ ਦਰਸਾਉਣ, ਰਾਤ ਦੇ ਸਮੇਂ ਪੁਲਿਸ ਦੀ ਗਸ਼ਤ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ […]

Continue Reading

ਜਲੰਧਰ ਦਿਹਾਤੀ ਪੁਲਿਸ ਨੇ ਜ਼ਮੀਨੀ ਵਿਵਾਦ ਸੁਲਝਾਇਆ, 5 ਗ੍ਰਿਫ਼ਤਾਰ

ਜਲੰਧਰ, 19 ਜਨਵਰੀ : ਇੱਕ ਤੇਜ਼ ਕਾਰਵਾਈ ਕਰਦੇ ਹੋਏ ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡ ਕਦਿਆਨਾ ਵਿੱਚ ਇੱਕ ਹਿੰਸਕ ਜ਼ਮੀਨੀ ਵਿਵਾਦ ਦੇ ਮਾਮਲੇ ਨੂੰ ਰਿਕਾਰਡ ਸਮੇਂ ਵਿੱਚ ਹੱਲ ਕੀਤਾ ਹੈ। ਡਰਾਉਣ-ਧਮਕਾਉਣ, ਜਾਇਦਾਦ ‘ਤੇ ਨਾਜਾਇਜ਼ ਕਬਜ਼ਾ ਕਰਨ ਅਤੇ ਜਾਅਲਸਾਜ਼ੀ ਵਿੱਚ ਸ਼ਾਮਲ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ […]

Continue Reading

ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ

ਜਲੰਧਰ/ਮਹਿਤਪੁਰ, 19 ਜਨਵਰੀ :    ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ 18 ਜਨਵਰੀ ਦੀ ਰਾਤ ਨੂੰ ਮਹਿਤਪੁਰ ਦੀ ਹਵੇਲੀ ਟਾਵਰ ਕਲੋਨੀ ਵਿੱਚ ਇੱਕ ਅਸਥਾਈ ਗੈਰ-ਕਾਨੂੰਨੀ ਉਤਪਾਦਨ ਯੂਨਿਟ ਤੋਂ 4030 ਲੀਟਰ ਜ਼ਹਿਰੀਲੀ ਰਸਾਇਣਕ-ਅਧਾਰਤ ਸ਼ਰਾਬ ਬਰਾਮਦ ਕੀਤੀ ਹੈ। ਇਹ ਕਾਰਵਾਈ ਐਸਪੀ ਇਨਵੈਸਟੀਗੇਸ਼ਨ ਜਸਰੂਪ ਕੌਰ ਬਾਠ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਸਮਾਜ ਵਿਰੋਧੀ ਅਨਸਰਾਂ ਅਤੇ […]

Continue Reading

ਕੈਬਨਿਟ ਮੰਤਰੀ ਪੰਜਾਬ ਮਹਿੰਦਰ ਭਗਤ ਨੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਕੀਤਾ

ਜਲੰਧਰ: ਸ਼੍ਰੀ ਪੰਚਵਟੀ ਮੰਦਰ ਗਊਸ਼ਾਲਾ ਧਰਮਸ਼ਾਲਾ ਕਮੇਟੀ (ਰਜਿਸਟਰਡ) ਬਸਤੀ ਗੁਜਾਨ ਨੇ ਭਾਰਤ ਵਿਕਾਸ ਪ੍ਰੀਸ਼ਦ ਜਲੰਧਰ ਦੱਖਣੀ ਅਤੇ ਸਵਰਗੀ ਮਨਰਾਜ ਸਿੰਘ ਜੀ ਦੇ ਪਰਿਵਾਰ ਦੇ ਸਹਿਯੋਗ ਨਾਲ 19 ਜਨਵਰੀ, 2025 ਐਤਵਾਰ ਨੂੰ ਗਊਸ਼ਾਲਾ ਦੇ ਕ੍ਰਿਸ਼ਨਾ ਹਾਲ ਵਿੱਚ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ।  ਇਸ ਕੈਂਪ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕੀਤਾ। ਇਸ ਕੈਂਪ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਬਰਲਟਨ ਪਾਰਕ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

ਜਲੰਧਰ, 15 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਬਰਲਟਨ ਪਾਰਕ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕੰਮਾਂ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਇਸ ਪਾਰਕ ਨੂੰ ਸਪੋਰਟਸ ਹੱਬ ਦੇ ਨਾਲ-ਨਾਲ ਸ਼ਹਿਰ ਵਿੱਚ ਖਿੱਚ ਦੇ ਕੇਂਦਰ ਵਜੋਂ ਵਿਕਸਿਤ ਕਰਨ ’ਤੇ ਜ਼ੋਰ ਦਿੱਤਾ। ਇਥੇ ਜ਼ਿਲ੍ਹਾ ਪ੍ਰਬੰਧਕੀ […]

Continue Reading

ਜਲੰਧਰ ਦਿਹਾਤੀ ਪੁਲਿਸ ਨੇ ਅੰਤਰ-ਜ਼ਿਲ੍ਹਾ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ

ਜਲੰਧਰ, 15 ਜਨਵਰੀ, 2025: ਸੰਗਠਿਤ ਵਾਹਨ ਚੋਰੀ ਵਿਰੁੱਧ ਇੱਕ ਵੱਡੀ ਸਫਲਤਾ ਵਿੱਚ, ਜਲੰਧਰ ਦਿਹਾਤੀ ਪੁਲਿਸ ਨੇ ਇੱਕ ਅੰਤਰ-ਜ਼ਿਲ੍ਹਾ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਛੇ ਚੋਰੀ ਹੋਏ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਉਰਫ਼ ਸੋਨੀ […]

Continue Reading

ਚਾਈਨਾ ਡੋਰ ਵੇਚਣ ਵਾਲਿਆਂ ‘ਤੇ ਹੋਵੇਗੀ ਸਖਤ ਕਾਰਵਾਈ

ਜਲੰਧਰ, 13 ਜਨਵਰੀ :    ਚਾਈਨਾ ਡੋਰ ‘ਤੇ ਪੂਰਨ ਪਾਬੰਦੀ ਲਗਾਉਣ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਜਲੰਧਰ ਵਲੋਂ ਅੱਜ ਦੁਕਾਨਾਂ ‘ਤੇ ਛਾਪੇਮਾਰੀ ਕੀਤੀ ਗਈ।      ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਜਲੰਧਰ ਦੇ ਐਕਸੀਅਨ ਸੰਦੀਪ ਸਿੰਘ ਨੇ ਦੱਸਿਆ ਕਿ ਪਾਬੰਦੀਸ਼ੁਦਾ ਡੋਰ ਦੀ ਜਾਂਚ ਕਰਨ ਲਈ ਖੇਤਰੀ ਦਫ਼ਤਰ […]

Continue Reading