ਨਵੀਂਆਂ ਚੁਣੀਆਂ ਪੰਚਾਇਤਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਲਈ ਡਟਕੇ ਕੰਮ ਕਰਨ- ਡਾ.ਰਵਜੋਤ ਸਿੰਘ
ਕਪੂਰਥਲ਼ਾ/ਚੰਡੀਗੜ੍ਹ, 19 ਨਵੰਬਰ: ਪੰਜਾਬ ਦੇ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਨਵੇਂ ਚੁਣੇ ਪੰਚਾਂ ਨੂੰ ਸੱਦਾ ਦਿੱਤਾ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਡਟ ਕੇ ਕੰਮ ਕਰਨ ਤਾਂ ਜੋ ਪਿੰਡਾਂ ਨੂੰ ਸ਼ਹਿਰਾਂ ਦੇ ਬਰਾਬਰ ਲਿਆਂਦਾ ਜਾ ਸਕੇ। ਅੱਜ ਇੱਥੇ ਕਪੂਰਥਲਾ ਜ਼ਿਲ੍ਹੇ ਦੇ ਅਡੀਸ਼ਨਲ ਯਾਰਡ ਜੇ.ਜੇ ਫਾਰਮ ਵਿਖੇ […]
Continue Reading