ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’  

ਚੰਡੀਗੜ੍ਹ/ਨਵੀਂ ਦਿੱਲੀ: ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ, ਜੋ ਕਿ ਉਸਾਰੀ ਕਿਰਤੀਆਂ ਦੀ ਭਲਾਈ ਲਈ ਕੰਮ ਕਰਦਾ ਹੈ, ਨੇ ਪ੍ਰਸਿੱਧ ‘ਸਕੌਚ ਐਵਾਰਡ’ ਹਾਸਲ ਕੀਤਾ ਹੈ।  ਕਿਰਤ ਵਿਭਾਗ ਦੇ ਸਕੱਤਰ , ਮਨਵੇਸ਼ ਸਿੰਘ ਸਿੱਧੂ ਆਈ.ਏ.ਐਸ., ਕਿਰਤ ਕਮਿਸ਼ਨਰ, ਰਾਜੀਵ ਕੁਮਾਰ ਗੁਪਤਾ ਆਈ.ਏ.ਐਸ. ਅਤੇ ਬੀ.ਓ.ਸੀ.ਡਬਲਿਊ.  ਵੈਲਫੇਅਰ ਬੋਰਡ ਦੇ ਉੱਪ ਸਕੱਤਰ ਜਸ਼ਨਦੀਪ ਸਿੰਘ ਕੰਗ ਨੇ ਸਿਲਵਰ ਓਕ […]

Continue Reading

ਡਿਪਟੀ ਕਮਿਸ਼ਨਰ ਨੇ ਸਕਿੱਲ ਨੂੰ ਹੋਰ ਪ੍ਰਫੂਲਿਤ ਕਰਨ ਲਈ ਅਧਿਕਾਰੀਆਂ ਕੋਲੋਂ ਲਏ ਸੁਝਾਅ 

ਬਠਿੰਡਾ, 30 ਜੁਲਾਈ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਸਕਿੱਲ ਕਮੇਟੀ ਦੀ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੀਟਿੰਗ ਵਿਚ ਸ਼ਾਮਿਲ ਉਦਯੋਗਾਂ ਦੇ ਮਾਹਿਰਾਂ ਕੋਲੋਂ ਸਕਿੱਲ ਨੂੰ ਹੋਰ ਪ੍ਰਫੂਲਿਤ ਕਰਨ ਲਈ ਸੁਝਾਅ ਵੀ ਲਏ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਕੋਲੋਂ ਸਰਕਾਰੀ/ਪ੍ਰਾਈਵੇਟ ਅਦਾਰਿਆਂ ’ਚ […]

Continue Reading

ਬੀ.ਐਸ.ਐਫ, ਬੀ.ਐਨ.52 ਫਾਜਿਲਕਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਕਰਵਾਇਆ

ਫਾਜ਼ਿਲਕਾ, 22 ਜੂਨ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ ਬਲਵੀਰ ਸਿੰਘ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਚਨਬੱਧ ਹੈ। ਜਿਸ ਅਧੀਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਪ੍ਰਧਾਨਗੀ ਵਿੱਚ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸ਼ਕਰੀ ਵਿਰੋਧੀ ਦਿਵਸ […]

Continue Reading

ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਕੇਸ਼ ਕੁਮਾਰ ਪੋਪਲੀ ਵੱਲੋਂ ਸੇਮ ਨਾਲਿਆਂ ਦੀ ਸਫਾਈ ਦਾ ਜਾਇਜ਼ਾ

ਫਾਜ਼ਿਲਕਾ 22 ਜੂਨਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ ਪੀਸੀਐਸ ਨੇ ਅੱਜ ਜਿਲ੍ਹੇ ਦੀਆਂ ਵੱਖ-ਵੱਖ ਸੇਮ ਨਾਲਿਆਂ ਦਾ ਦੌਰਾ ਕਰਕੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਹਨਾਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੇ ਨਿਰਦੇਸ਼ਾਂ ਅਨੁਸਾਰ ਬਰਸਾਤਾਂ ਤੋਂ ਪਹਿਲਾਂ ਸੇਮ ਨਾਲਿਆਂ ਦੀ ਸਫਾਈ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਉਨਾਂ ਨੇ ਅਬੁਲ ਖੁਰਾਣਾ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਅੱਗ ਲੱਗਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ 10 ਦਿਨਾਂ ‘ਚ ਫਾਇਰ ਸੇਫਟੀ ਆਡਿਟ ਦੇ ਹੁਕਮ ਜਾਰੀ

ਲੁਧਿਆਣਾ, 4 ਜੂਨ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਜ਼ਿਲ੍ਹੇ ਦੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਸਾਰੀਆਂ ਫੈਕਟਰੀਆਂ ਦਾ ਫਾਇਰ ਸੇਫਟੀ ਆਡਿਟ ਕਰਨ ਦੇ ਹੁਕਮ ਦਿੱਤੇ ਹਨ। ਫਾਇਰ ਸੇਫਟੀ ਵਿਭਾਗ ਅਤੇ ਫੈਕਟਰੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਅਗਲੇ 10 ਦਿਨਾਂ ਵਿੱਚ ਸਖ਼ਤੀ ਨਾਲ ਕੰਮ ਮੁਕੰਮਲ ਕਰਨ ਤਾਂ ਜੋ ਜ਼ਿਲ੍ਹੇ […]

Continue Reading

ਗੈਸ ਸਲਿੰਡਰ ਦੇਵੇਗਾ ਮਤਦਾਨ ਦਾ ਸੁਨੇਹਾ

ਫਾਜ਼ਿਲਕਾ 12 ਮਈਐਲਪੀਜੀ ਦਾ ਗੈਸ ਸਿਲੰਡਰ ਹੁਣ ਤੁਹਾਡੇ ਖਾਣਾ ਬਣਾਉਣ ਵਾਲੇ ਚੁੱਲੇ ਨੂੰ ਹੀ ਨਹੀਂ ਮਘਾਏਗਾ ਸਗੋਂ ਇਹ ਤੁਹਾਨੂੰ ਇਕ ਜੂਨ ਨੂੰ ਮਤਦਾਨ ਕਰਨ ਦਾ ਸੁਨੇਹਾ ਵੀ ਤੇਵੇਗਾ। ਸਵੀਪ ਪ੍ਰੋਗਰਾਮ ਦੇ ਤਹਿਤ ਫਜ਼ਿਲਕਾ ਜਿਲੇ ਵਿੱਚ ਇੱਕ ਨਵੇਕਲੀ ਪਹਿਲ ਕੀਤੀ ਗਈ ਹੈ ਜਿਸ ਦੇ ਤਹਿਤ ਗੈਸ ਸਿਲੰਡਰਾਂ ਤੇ ਵੋਟਰ ਜਾਗਰੂਕਤਾ ਸਟੀਕਰ ਚਿਪਕਾਏ ਜਾ ਰਹੇ ਹਨ।  ਇਹ […]

Continue Reading

ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ

ਫਾਜ਼ਿਲਕਾ, 10 ਮਈ ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਪੰਜਾਬ ਵਿਚ 1 ਜੂਨ ਨੂੰ ਹੋਣ ਜਾ ਰਹੇ ਮਤਦਾਨ ਤੋਂ ਪਹਿਲਾਂ ਇੰਨ੍ਹਾਂ ਚੋਣਾਂ ਵਿਚ ਅੰਤਰਰਾਜੀ ਸਰਹੱਦ ਪਾਰੋ ਧਨ, ਬਲ ਤੇ ਨਸ਼ਿਆਂ ਦਾ ਦਾਖਲਾ ਰੋਕਣ ਲਈ ਅੰਤਰਰਾਜੀ ਤਾਲਮੇਲ ਬੈਠਕ ਸ੍ਰੀ ਗੰਗਾਨਗਰ ਵਿਚ ਹੋਈ। ਇਸ ਬੈਠਕ ਵਿਚ ਪੰਜਾਬ ਵਾਲੇ ਪਾਸਿਓਂ  ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ, […]

Continue Reading

ਜ਼ਿਲ੍ਹਾ ਮੋਗਾ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਮੁਕੰਮਲ ਹੋਣ ਕਿਨਾਰੇ

ਮੋਗਾ, 6 ਮਈ – ਕਣਕ ਦੀ ਖਰੀਦ ਦਾ ਸੀਜਨ ਪੂਰੇ ਜੋਬਨ ਉੱਤੇ ਹੈ ਪਰ ਸੁਚਾਰੂ ਪ੍ਰਬੰਧਾਂ ਦੇ ਚੱਲਦਿਆਂ ਜ਼ਿਲ੍ਹਾ ਮੋਗਾ ਵਿੱਚ ਖਰੀਦ ਪ੍ਰਕਿਰਿਆ ਹੁਣ ਮੁਕੰਮਲ ਹੋਣ ਕਿਨਾਰੇ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਸ ਵਾਰ 6.94 ਲੱਖ ਮੀਟ੍ਰਿਕ ਟਨ ਖਰੀਦ ਟੀਚਾ ਮਿੱਥਿਆ ਗਿਆ ਸੀ ਜਿਸ ਵਿਚੋਂ 6.87 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ ਪਹੁੰਚ ਗਈ ਹੈ। ਜਿਸ […]

Continue Reading

ਘੱਟ ਵੋਟਿੰਗ ਵਾਲੇ ਆਰਮੀ ਖੇਤਰਾਂ ‘ਚ ਜਾਗਰੂਕਤਾ ਕੈਂਪ ਆਯੋਜਿਤ

ਬਠਿੰਡਾ, 24 ਅਪ੍ਰੈਲ  :  ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹੇ ਅੰਦਰ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਦੇ ਮੱਦੇਨਜ਼ਰ ਸਹਾਇਕ ਰਿਟਰਨਿੰਗ ਅਫਸਰ 93 ਬਠਿੰਡਾ (ਦਿਹਾਤੀ) ਦੀ ਯੋਗ ਅਗਵਾਈ ਹੇਠ ਆਰਮੀ ਖੇਤਰ ਦੇ 4 ਪੋਲਿੰਗ ਬੂਥਾਂ ਵਿਚ ਵੋਟਾਂ ਦੀ ਗਿਣਤੀ ਵਧਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਭਾਰਤੀ ਸੈਨਾ ਦੇ ਜਵਾਨਾਂ ਨੂੰ ਆਪਣੀਆਂ ਵੋਟਾਂ ਬਣਾਉਣ ਲਈ […]

Continue Reading

ਸਵੀਪ ਗਤੀਵਿਧੀਆਂ ਨੂੰ ਸਮਰਪਿਤ ਰਵੇਗੀ ਵਿਸਾਖੀ, ਸਾਦਕੀ ਚੌਂਕੀ ਤੇ ਰੀਟਰੀਟ ਦੀ ਰਸਮ ਤੋਂ ਪਹਿਲਾਂ ਹੋਵੇਗਾ ਵਿਸ਼ੇਸ਼ ਸਮਾਗਮ

ਫਾਜ਼ਿਲਕਾ 12 ਅਪ੍ਰੈਲ ਲੋਕ ਸਭਾ ਚੋਣਾਂ 2024 ਦੇ ਮੱਦੇ ਨਜ਼ਰ ਲੋਕਾਂ ਵਿੱਚ ਮਤਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ 13 ਅਪ੍ਰੈਲ ਨੂੰ ਵਿਸਾਖੀ ਦੇ ਮੌਕੇ ਤੇ ਸਾਦਕੀ ਚੌਂਕੀ ਵਿਖੇ ਰੀਟਰੀਟ ਦੀ ਰਸਮ ਤੋਂ ਪਹਿਲਾਂ ਸ਼ਾਮ ਸਮੇਂ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਚੋਣ ਅਫਸਰ ਕਮ […]

Continue Reading