17 ਪਰਿਵਾਰਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਤਹਿਤ ਵੰਡੇ ਨਿਯੁਕਤੀ ਪੱਤਰ

ਬਠਿੰਡਾ, 16 ਮਾਰਚ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿੱਚ ਚੱਲੇ ਸਘੰਰਸ਼ ਦੌਰਾਨ ਪੰਜਾਬ ਦੇ 700 ਦੇ ਕਰੀਬ ਕਿਸਾਨਾਂ ਦੀ ਮੋਤ ਹੋ ਗਈ ਸੀ। ਸਘੰਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋ 5-5 ਲੱਖ ਰੁਪਏ ਦੀ ਆਰਥਿਕ ਮਦਦ ਕੀਤੀ ਗਈ ਅਤੇ ਹਰ ਪਰਿਵਾਰ ਦੇ 1-1 ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ […]

Continue Reading

ਸੂਬੇ ‘ਚ 6ਵਾਂ ਪੋਸ਼ਣ ਪਖਵਾੜਾ 9 ਤੋਂ 23 ਮਾਰਚ ਤੱਕ ਮਨਾਇਆ ਜਾਵੇਗਾ

ਚੰਡੀਗੜ੍ਹ,  7 ਮਾਰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸੂਬੇ ਭਰ ਵਿੱਚ 9 ਮਾਰਚ ਤੋਂ 23 ਮਾਰਚ ਤੱਕ  ਪੋਸ਼ਣ ਪਖਵਾੜਾ ਮਨਾਇਆ ਜਾ ਰਿਹਾ ਹੈ।  ਕੈਬਨਿਟ ਮੰਤਰੀ ਨੇ ਦੱਸਿਆ ਕਿ ਪੋਸ਼ਣ ਪਖਵਾੜਾ ਕੁਪੋਸ਼ਣ ਦੇ ਵੱਧ ਸ਼ਿਕਾਰ (ਐਸਏਐਮ) […]

Continue Reading

ਡਿਪਟੀ ਕਮਿਸ਼ਨਰ ਵੱਲੋਂ ਖਰਾਬ ਮੌਸਮ ਕਾਰਨ ਫਸਲਾਂ ਦੇ ਸੰਭਾਵੀ ਨੁਕਸਾਨ ਦਾ ਮੁਢਲਾ ਮੁਲਾਂਕਣ ਕਰਨ ਦੇ ਹੁਕਮ ਜਾਰੀ

ਲੁਧਿਆਣਾ, 5 ਮਾਰਚ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਖਰਾਬ ਮੌਸਮ ਕਾਰਨ ਫਸਲਾਂ ਦੇ ਸੰਭਾਵੀ ਨੁਕਸਾਨ ਦਾ ਮੁਢਲਾ ਮੁਲਾਂਕਣ ਕਰਨ ਲਈ ਉਪ ਮੰਡਲ ਮੈਜਿਸਟਰੇਟ, ਜਗਰਾਉਂ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਸਾਂਝੀਆਂ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਪਿਛਲੇ ਹਫ਼ਤੇ ਜ਼ਿਲ੍ਹੇ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦੇ […]

Continue Reading

ਜ਼ਿਲ੍ਹੇ ਭਰ ਦੇ ਲੋਕਾਂ ਨੂੰ ਈ.ਵੀ.ਐਮ ਬਾਰੇ ਜਾਗਰੂਕ ਕਰੇਗੀ ਪ੍ਰਚਾਰ ਵੈਨ : ਡਿਪਟੀ ਕਮਿਸ਼ਨਰ

ਬਠਿੰਡਾ, 23 ਫਰਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਚੋਣ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਭਰ ਵਿੱਚ ਆਮ ਲੋਕਾਂ ਅਤੇ ਨੌਜਵਾਨਾਂ ਨੂੰ  ਈ.ਵੀ.ਐਮ. ਪ੍ਰਤੀ ਜਾਗਰੂਕ ਕਰਨ ਲਈ ਵੈਨ ਚਲਾਈ ਜਾ ਰਹੀ ਹੈ। ਇਹ ਵੈਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਵੱਖ-ਵੱਖ ਥਾਵਾਂ ਤੇ  ਪਹੁੰਚ ਕੇ ਈ.ਵੀ.ਐਮ ਪ੍ਰਤੀ ਜਾਗਰੂਕ ਕਰਵਾਏਗੀ।         ਡਿਪਟੀ ਕਮਿਸ਼ਨਰ ਸ. ਜਸਪ੍ਰੀਤ […]

Continue Reading

ਯੁਵਕ ਸੇਵਾਵਾਂ ਵਿਭਾਗ ਵੱਲੋਂ ਐਸ.ਐਸ.ਡੀ. ਗਰਲਜ਼ ਕਾਲਜ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲੇ

ਬਠਿੰਡਾ, 23 ਫਰਵਰੀ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਐਸ.ਐਸ.ਡੀ. ਗਰਲਜ਼ ਕਾਲਜ ਵਿਖੇ ਜਿਲ੍ਹਾ ਪ੍ਰਸ਼ਾਸ਼ਨ, ਯੁਵਕ ਸੇਵਾਵਾਂ ਵਿਭਾਗ, ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਅਤੇ ਸਮੂਹ ਰੈੱਡ ਰਿਬਨ ਕਲੱਬ ਬਠਿੰਡਾ ਵੱਲੋਂ ਜ਼ਿਲ੍ਹਾ ਪੱਧਰੀ ਸੈਮੀਨਾਰ, ਪੋਸਟਰ ਮੇਕਿੰਗ ਅਤੇ ਸਵੀਪ ਸਲੋਗਨ ਮੁਕਾਬਲੇ ਕਰਵਾਏ ਗਏ।           ਇਸ ਸਮਾਰੋਹ ਦੇ ਮੁੱਖ ਮਹਿਮਾਨ ਐਸ.ਐਸ.ਡੀ. ਗਰਲਜ਼ ਕਾਲਜ ਦੇ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਜਿਹੇ ਮੁਕਾਬਲੇ ਨੌਜਵਾਨਾਂ ਵਿੱਚ ਪੜ੍ਹਾਈ […]

Continue Reading

ਜ਼ਿਲ੍ਹੇ ਚ ਖੁੱਲ੍ਹੇ ਪਏ ਬੋਰਵੈੱਲਾਂ ਤੇ ਟਿਊਬਵੈੱਲਾਂ ਨੂੰ ਭਰਨ ਲਈ ਤੁਰੰਤ ਲੋੜੀਂਦੇ ਉਪਾਅ ਕਰਨੇ ਬਣਾਏ ਜਾਣ ਯਕੀਨੀ : ਡਿਪਟੀ ਕਮਿਸ਼ਨਰ

ਬਠਿੰਡਾ, 23 ਫਰਵਰੀ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ  ਨੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਜਾਰੀ ਹਦਾਇਤਾਂ ਅਤੇ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਜਲ ਸਰੋਤ ਵਿਭਾਗ (ਪ੍ਰੋਜੈਕਟ ਸ਼ਾਖਾ) ਵੱਲੋਂ ਪ੍ਰਾਪਤ ਪੱਤਰ ਦੀ ਪਾਲਣਾ ਕਰਦਿਆਂ ਕਿਹਾ ਕਿ ਜ਼ਿਲ੍ਹੇ ਚ ਖੁੱਲ੍ਹੇ ਪਏ ਬੋਰਵੈੱਲਾਂ ਤੇ ਟਿਊਬਵੈੱਲਾਂ ਨੂੰ ਭਰਨ (ਪਲੱਗ ਕਰਨ) ਲਈ ਤੁਰੰਤ ਲੋੜੀਂਦੇ ਉਪਾਅ ਕਰਨੇ ਯਕੀਨੀ ਬਣਾਏ ਜਾਣ ਤਾਂ ਜੋ ਸ਼ਹਿਰ ਜਾਂ ਪਿੰਡਾਂ ਅੰਦਰ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਡਿਪਟੀ ਕਮਿਸ਼ਨਰ […]

Continue Reading

ਸਪੀਕਰ ਸੰਧਵਾਂ ਨੇ ਪਿੰਡ ਨੰਗਲ ਵਿਖੇ 14 ਲਾਭਪਾਤਰੀਆਂ ਨੂੰ ਪਲਾਟ ਅਲਾਟ ਕੀਤੇ

ਕੋਟਕਪੂਰਾ 19 ਫ਼ਰਵਰੀ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਨੰਗਲ ਵਿਖੇ 14 ਲਾਭਪਾਤਰੀਆਂ ਨੂੰ ਪੰਜਾਬ ਵਿਲੇਜ਼ ਕਾਮਨ ਲੈਂਡਜ (ਰੈਗੂਲੇਸ਼ਨ ) ਐਕਟ ਤਹਿਤ ਪਲਾਟ ਅਲਾਟ ਕੀਤੇ ਗਏ। ਉਨ੍ਹਾਂ ਦੱਸਿਆ ਕਿ ਜਿਸ ਲਾਭਪਾਤਰੀ ਨੂੰ ਪਲਾਟ ਅਲਾਟ ਕੀਤਾ ਗਿਆ ਹੈ ਉਸ ਨੂੰ ਤਿੰਨ ਸਾਲ ਦੇ ਅੰਦਰ ਅੰਦਰ ਮਕਾਨ ਦੀ ਉਸਾਰੀ ਕਰਨੀ ਹੋਵੇਗੀ। ਜੇਕਰ ਅਲਾਟਮੈਂਟ ਦੀ […]

Continue Reading

ਆਯੂਸ਼ਮਾਨ ਭਾਰਤ – ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ  36 ਕਰੋੜ ਰੁਪਏ ਦਾ ਕੀਤਾ ਮੁਫ਼ਤ ਇਲਾਜ

ਫਾਜਿਲਕਾ 8 ਫਰਵਰੀ ਡਾ.ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ‘ਚ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਮਿਆਰ ਵਧਾਉਣ ਅਤੇ ਸਿਹਤ ਸਹੂਲਤਾਂ ਹਰ ਇੱਕ ਦੀ ਪਹੁੰਚ ਵਿੱਚ ਲਿਆਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹਰ ਇੱਕ ਲੋੜਵੰਦ ਸਮੇਂ ਸਿਰ ਸਿਹਤ ਸਹੂਲਤਾਂ ਦਾ ਲਾਭ ਲੈ ਸਕੇ। ਕਾਰਜਕਾਰੀ […]

Continue Reading

ਅੱਤਵਾਦੀ ਲਖਬੀਰ ਲੰਡਾ ਅਤੇ ਹਰਵਿੰਦਰ ਰਿੰਦਾ ਦੇ ਤਿੰਨ ਸਾਥੀ ਅੰਮ੍ਰਿਤਸਰ ਤੋਂ ਕਾਬੂ; ਦੋ ਪਿਸਤੌਲ ਵੀ ਕੀਤੇ ਬਰਾਮਦ 

ਚੰਡੀਗੜ੍ਹ, 7 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚੋਂ ਸੰਗਠਿਤ ਅਪਰਾਧ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ  ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਅਤੇ ਲਖਬੀਰ ਸਿੰਘ ਉਰਫ ਲੰਡਾ ਦੇ ਤਿੰਨ ਸਾਥੀਆਂ ਨੂੰ ਹਰੀਕੇ ਤੋਂ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ […]

Continue Reading

ਫਲਾਂ ਦੀ ਪੋਸਟਿਕ ਬਗੀਚੀ ਅੱਜ ਦੇ ਸਮੇਂ ਦੀ ਲੋੜ

ਫਾਜਿਲਕਾ 3 ਫਰਵਰੀਪੰਜਾਬ ਐਡਰੀਕਲਚਰਲ ਯੁਨੀਵਰਸਿਟੀ ਲੁਧਿਆਣਾ ਦੇ ਪਸਾਰ ਨਿਰਦੇਸਕ ਡਾ ਮੱਖਣ ਸਿੰਘ ਭੁਲਰ ਦੇ ਦਿਸ਼ਾ ਨਿਰਦੇਸ਼ਾ ਪੰਜਾਬ ਵਿੱਚ ਫਲਾਂ ਦੀ ਪੋਸਟਿਕ ਬਗੀਚੀ ਨੂੰ ਪ੍ਰਫੁਲਿਤ ਕਰਨ ਲਈ ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਪਿੰਡ ਅਮਰਪੁਰਾ ਵਿਚ ਨੰਬਰਦਾਰ ਦੇ ਫਾਰਮ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਫਲਾਂ ਦੀ ਪੋਸਟਿਕ ਬਗੀਚੀ ਦੀ ਮਹੱਤਤਾ ਨੂੰ ਸਮਝਦੇ ਹੋਏ ਵੱਖ-ਵੱਖ […]

Continue Reading