local-news Archives - Latest News, Breaking News, Crime News, Business News, Punjab News Updates: LiveGeoNews.com

ਪਿੰਡ ਸੰਧੂਆਂ ਦੇ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ 28ਵਾਂ ਖੇਤਰੀ ਪੱਧਰੀ ਯੁਵਾ ਸੰਸਦ ਪ੍ਰੋਗਰਾਮ ਕਰਵਾਇਆ ਗਿਆ
ਸ੍ਰੀ ਚਮਕੌਰ ਸਾਹਿਬ, 17 ਅਕਤੂਬਰ: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਅੱਜ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਸੰਧੂਆਂ ਵਿਖੇ ਸਥਿਤ ਪੀ.ਐੱਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਕਰਵਾਏ ਗਏ 28ਵੇਂ ਖੇਤਰੀ ਪੱਧਰੀ ਯੁਵਾ ਸੰਸਦ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਸੂਬਿਆਂ ਤੋਂ ਪਹੁੰਚੇ ਵਿਦਿਆਰਥੀਆਂ ਨੇ ਸੰਸਦ ਦੇ ਸੈਸ਼ਨ ਦੀ ਕਾਰਵਾਈ ਚਲਾ ਕੇ ਸੰਸਦੀ ਪ੍ਰਣਾਲੀ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਵਿਚਾਰ-ਵਟਾਂਦਰੇ ਦੀ ਪ੍ਰਕਿਰਿਆ ਦਾ ਅਭਿਆਸ ਕੀਤਾ।

ਇਸ ਮੌਕੇ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਯੁਵਾ ਸੰਸਦ ਵਰਗੇ ਪ੍ਰੋਗਰਾਮ ਨੌਜਵਾਨਾਂ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ, ਸੰਵਿਧਾਨਕ ਜ਼ਿੰਮੇਵਾਰੀਆਂ ਅਤੇ ਦੇਸ਼ ਦੀ ਸੰਸਦੀ ਪ੍ਰਣਾਲੀ ਪ੍ਰਤੀ ਸਮਝ ਵਿਕਸਿਤ ਕਰਨ ਲਈ ਅਹਿਮ ਮੰਚ ਹਨ। ਉਨ੍ਹਾਂ ਕਿਹਾ ਕਿ ਦੇਸ਼ ਦਾ ਭਵਿੱਖ ਨੌਜਵਾਨ ਪੀੜ੍ਹੀ ਦੇ ਮੋਢਿਆਂ ‘ਤੇ ਹੈ ਅਤੇ ਨੌਜਵਾਨਾਂ ਨੂੰ ਸਿੱਖਿਆ ਦੇ ਨਾਲ-ਨਾਲ ਸਮਾਜਿਕ ਤੇ ਰਾਸ਼ਟਰੀ ਮਸਲਿਆਂ ਬਾਰੇ ਵੀ ਜਾਗਰੂਕ ਹੋਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਤਰਕਪੂਰਨ ਸੋਚ, ਸੰਵਾਦ ਦੀ ਭਾਵਨਾ, ਅਨੁਸ਼ਾਸਨ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦੇ ਗੁਣਾਂ ਨੂੰ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਸੰਵਿਧਾਨ ਵਿੱਚ ਦਰਜ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਦੇਸ਼ ਦੀ ਤਰੱਕੀ ਤੇ ਸਮਾਜ ਦੀ ਬਿਹਤਰੀ ਵਿੱਚ ਸਰਗਰਮ ਯੋਗਦਾਨ ਪਾਉਣ।

ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਸੰਸਦੀ ਕਾਰਵਾਈ ਵਿੱਚ ਹਿੱਸਾ ਲੈਂਦਿਆਂ ਸਦਨ ਦੀ ਕਾਰਜਪ੍ਰਣਾਲੀ ਨੂੰ ਸਮਝਣ ਅਤੇ ਲੋਕਤੰਤਰੀ ਢੰਗ ਨਾਲ ਆਪਣੇ ਵਿਚਾਰ ਪ੍ਰਗਟਾਉਣ ਦਾ ਵਿਹਾਰਕ ਤਜਰਬਾ ਹਾਸਲ ਕੀਤਾ। ਅਜਿਹੇ ਪ੍ਰੋਗਰਾਮ ਨੌਜਵਾਨਾਂ ਨੂੰ ਦੇਸ਼ ਦੀ ਸੰਸਦੀ ਪ੍ਰਣਾਲੀ, ਲੋਕਤੰਤਰ ਦੀ ਮਹੱਤਤਾ ਅਤੇ ਜ਼ਿੰਮੇਵਾਰ ਨਾਗਰਿਕਤਾ ਪ੍ਰਤੀ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਇਸ ਮੌਕੇ ਐਸ.ਡੀ.ਐੱਮ. ਸ੍ਰੀ ਚਮਕੌਰ ਸਾਹਿਬ ਸ. ਪ੍ਰਦੀਪ ਸਿੰਘ ਬੈਂਸ, ਚੇਅਰਮੈਨ ਸ. ਸੁਖਜਿੰਦਰ ਸਿੰਘ ਸੋਹੀ, ਸਰਪੰਚ ਸ. ਹਰਿੰਦਰ ਜਟਾਣਾ, ਸਰਪੰਚ ਸ. ਹਰਮਨ ਸਿੰਘ, ਸ. ਭੁਪਿੰਦਰ ਸਿੰਘ ਜੋਗਾ, ਨਗਰ ਕੌਂਸਲ ਪ੍ਰਧਾਨ ਵਿਸ਼ਾਲ ਜੀ, ਸ. ਸਤਨਾਮ ਸਿੰਘ, ਸ. ਭੁਪਿੰਦਰ ਸਿੰਘ ਭੂਰਾ, ਸ. ਅਰਸ਼ ਭੁਰਡੇ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।ਲ

The post ਪਿੰਡ ਸੰਧੂਆਂ ਦੇ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ 28ਵਾਂ ਖੇਤਰੀ ਪੱਧਰੀ ਯੁਵਾ ਸੰਸਦ ਪ੍ਰੋਗਰਾਮ ਕਰਵਾਇਆ ਗਿਆ appeared first on Latest News, Breaking News, Crime News, Business News, Punjab News Updates: LiveGeoNews.com.

ਵਿਧਾਇਕ ਜਿੰਪਾ ਨੇ ਵਾਰਡ ਨੰਬਰ 7 ‘ਚ 14 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ 6 ਗਲੀਆਂ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 11 ਅਕਤੂਬਰ: ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 7 ਵਿੱਚ ਲਗਭਗ 14 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਗਈਆਂ 6 ਗਲੀਆਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣਾ ਉਨ੍ਹਾਂ ਦੀ ਤਰਜੀਹ ਹੈ। ਗਲੀਆਂ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਨੂੰ ਆਉਣ-ਜਾਣ ਵਿੱਚ ਸਹੂਲਤ ਮਿਲੇਗੀ ਅਤੇ ਇਲਾਕੇ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ।

ਵਿਧਾਇਕ ਜਿੰਪਾ ਨੇ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਤਾਂ ਜੋ ਸ਼ਹਿਰ ਵਾਸੀਆਂ ਨੂੰ ਬਿਹਤਰ ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਦਾ ਧਿਆਨ ਰੱਖਣਾ ਅਤੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਇਸ ਮੌਕੇ ਮੇਅਰ ਪਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਵਾਰਡ ਨੰਬਰ 7 ਦੀ ਕੌਂਸਲਰ ਨਰਿੰਦਰ ਕੌਰ, ਭਜਨ ਸਿੰਘ, ਮਨਜੀਤ ਸਿੰਘ, ਕੌਂਸਲਰ ਮੁਖੀ ਰਾਮ, ਕੌਂਸਲਰ ਪ੍ਰਦੀਪ ਬਿੱਟੂ, ਰਾਜਨ ਪ੍ਰਦੀਪ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

The post ਵਿਧਾਇਕ ਜਿੰਪਾ ਨੇ ਵਾਰਡ ਨੰਬਰ 7 ‘ਚ 14 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ 6 ਗਲੀਆਂ ਦਾ ਕੀਤਾ ਉਦਘਾਟਨ appeared first on Latest News, Breaking News, Crime News, Business News, Punjab News Updates: LiveGeoNews.com.

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫ਼ਰੀਦਕੋਟ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ
ਫ਼ਰੀਦਕੋਟ, 11 ਅਕਤੂਬਰ –             ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਝੋਨੇ ਦੀ ਫ਼ਸਲ ਦੀ ਨਿਰਵਿਘਨ ਖਰੀਦ, ਚੁਕਾਈ ਅਤੇ ਅਦਾਇਗੀ ਆਦਿ ਦਾ ਜਾਇਜ਼ਾ ਲੈਣ ਲਈ ਰਾਜ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਦਾ ਦੌਰਾ ਕੀਤੇ ਜਾਣ ਦੀ ਲੜੀ ਤਹਿਤ ਅੱਜ ਜ਼ਿਲ੍ਹਾ ਫ਼ਰੀਦਕੋਟ ਵਿਖੇ  ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਅੱਜ 01 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਆਰੰਭ ਹੋ ਗਈ ਹੈ ਅਤੇ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਛਾਂ, ਪੀਣ ਵਾਲੇ ਸਾਫ਼ ਪਾਣੀ, ਸਫ਼ਾਈ, ਬਿਜਲੀ ਸਮੇਤ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਨੂੰ ਸੀਜ਼ਨ 2026-27 ਲਈ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਖਰੀਦ ਕਾਰਜਾਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਰਾਜ ਭਰ ਵਿੱਚ ਹੁਣ ਤੱਕ 1887 ਮੰਡੀਆਂ ਨੋਟੀਫਾਈ ਕੀਤੀਆਂ ਜਾ ਚੁੱਕੀਆਂ ਹਨ ਅਤੇ ਜ਼ਰੂਰਤ ਅਨੁਸਾਰ ਹੋਰ ਮੰਡੀਆਂ ਵੀ ਕਾਰਜਸ਼ੀਲ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੇ ਜਾਣ ਵਾਲੇ ਝੋਨੇ ਦੀ ਪੈਕਿੰਗ ਲਈ ਬਾਰਦਾਨਾ ਵੀ ਪ੍ਰਾਪਤ ਹੋ ਗਿਆ ਹੈ।

ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਸੀਜ਼ਨ ਵੀ ਝੋਨੇ ਦੀ ਨਿਰਵਿਘਨ ਖਰੀਦ, ਚੁਕਾਈ ਅਤੇ ਸਮੇਂ ਸਿਰ ਅਦਾਇਗੀ ਕਰ ਕੇ ਮਿਸਾਲ ਕਾਇਮ ਕੀਤੀ ਜਾਵੇਗੀ ਅਤੇ ਕਿਸਾਨ ਬਿਨ੍ਹਾਂ ਕਿਸੇ ਦਿੱਕਤ ਦੇ ਆਪਣੀ ਫਸਲ ਵੇਚ ਕੇ ਸਮੇਂ ਸਿਰ ਘਰ ਨੂੰ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਫਸਲ ਦੀ ਚੁਕਾਈ ਸਮੇਂ ਸਿਰ ਹੋ ਰਹੀ ਹੈ ਉੱਥੇ ਹੀ ਸਰਕਾਰ ਵੱਲੋਂ ਫਸਲ ਖਰੀਦਣ ਉਪਰੰਤ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਅਦਾਇਗੀ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ  21 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 20 ਲੱਖ  ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ 3111 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਉੁਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ -ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਸੁੱਕਾ ਝੋਨਾ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਖਰੀਦ ਏਜੰਸੀਆਂ ਵੱਲੋਂ ਇਸਨੂੰ ਬਿਨਾਂ ਕਿਸੇ ਦੇਰੀ ਤੋਂ ਖਰੀਦਿਆ ਜਾ ਸਕੇ।

ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਬਾਰਿਸ਼ ਦੇ ਮੱਦੇਨਜ਼ਰ ਤ੍ਰਿਪਾਲਾਂ ਆਦਿ ਦੇ ਪ੍ਰਬੰਧ ਵੀ ਮੁਕੰਮਲ ਹਨ। ਇਸ ਤੋਂ ਇਲਾਵਾ ਕਿਸਾਨਾਂ, ਲੇਬਰ ਆਦਿ ਲਈ ਪੀਣ ਵਾਲੇ ਪਾਣੀ, ਛਾਂ ਅਤੇ ਬੈਠਣ ਦੇ ਪ੍ਰਬੰਧ ਵੀ ਕੀਤੇ ਗਏ ਹਨ।  ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਸੁੱਕੀ ਤੇ ਸਰਕਾਰ ਵੱਲੋਂ ਤਹਿ ਮਾਪਦੰਡਾਂ ਅਨੁਸਾਰ ਹੀ ਲੈ ਕੇ ਆਉਣ ਤਾਂ ਜੋ ਮੰਡੀਆਂ ਵਿੱਚ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਚੇਅਰਮੈਨ ਪਲਾਨਿੰਗ ਬੋਰਡ ਸ.ਗੁਰਤੇਜ ਸਿੰਘ ਖੋਸਾ,ਸ.ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਇੰਪਰੂਵਮੈਂਟ ਟਰੱਸਟ, ਸ.ਅਨਮੋਲਜੀਤ ਸਿੰਘ ਸੇਖੋਂ ਸਪੁੱਤਰ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋ, ਸ.ਬਲਜਿੰਦਰ ਸਿੰਘ ਅਹੂਜਾ ਪ੍ਰਧਾਨ ਨਗਰ ਕੌਂਸਲ , ਸ.ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ, ਨੀਤੂ ਕਪੂਰ ਸਿੰਗਲਾ ਚੇਅਰਮੈਨ ਮਾਰਕਿਟ ਕਮੇਟੀ ਸਾਦਿਕ, ਅਤਿੰਦਰ ਕੌਰ ਡਿਪਟੀ ਡਾਇਰੈਕਟਰ ਫੂਡ ਸਪਲਾਈ ਅਤੇ ਸ.ਗੁਰਜੀਤ ਸਿੰਘ ਦਿਓਲ ਡੀ.ਐਫ.ਐਸ.ਸੀ.,ਰਜਿੰਦਰ ਦਾਸ ਰਿੰਕੂ , ਬੰਟੀ ਪ੍ਰਧਾਨ ਆੜਤੀ ਐਸੋਸੀਏਸ਼ਨ, ਅਮਰਜੀਤ ਸਿੰਘ ਪਰਮਾਰ, ਲਵਪ੍ਰੀਤ ਸਿੰਘ,ਸਮੇਤ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ, ਪਾਰਟੀ ਆਗੂ ਵੀ ਹਾਜ਼ਰ ਸਨ।

The post ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫ਼ਰੀਦਕੋਟ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ appeared first on Latest News, Breaking News, Crime News, Business News, Punjab News Updates: LiveGeoNews.com.

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 68ਵੀਂ ਤੀਰਥ ਯਾਤਰਾ ਬੱਸ ਨੂੰ ਰਵਾਨਾ ਕੀਤਾ
The post ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 68ਵੀਂ ਤੀਰਥ ਯਾਤਰਾ ਬੱਸ ਨੂੰ ਰਵਾਨਾ ਕੀਤਾ appeared first on Latest News, Breaking News, Crime News, Business News, Punjab News Updates: LiveGeoNews.com.

ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਮੰਡੀ ਕਿੱਲਿਆਂਵਾਲੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਕਰਵਾਈ ਸ਼ੁਰੂਆਤ
ਲੰਬੀ/ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਐਮ.ਐਸ.ਪੀ. ਰੇਟ 2461/- ਰੁਪਏ ਦੇ ਹਿਸਾਬ ਨਾਲ ਦਾਣਾ ਮੰਡੀ ਕਿੱਲਿਆਂਵਾਲੀ ਵਿਖੇ ਕਿਸਾਨਾਂ ਵੱਲੋਂ ਲਿਆਂਦੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਮੰਡੀ ਵਿੱਚ ਲਗਭਗ 200 ਕੁਇੰਟਲ ਝੋਨੇ ਦੀ ਆਮਦ ਹੋਈ ਅਤੇ ਪਹਿਲੇ ਦਿਨ 100 ਕੁਇੰਟਲ ਝੋਨੇ ਦੀ ਖਰੀਦ ਕੀਤੀ ਗਈ।

ਉਨਾਂ ਨੇ ਅਫਸਰਾਂ ਨੂੰ ਸਖਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕਿਸਾਨ ਸਾਡੇ ਭਰਾ ਹਨ ਅਤੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਨੂੰ ਖਰੀਦਣ ਸਮੇਂ ਕਿਸੇ ਵੀ ਤਰੀਕੇ ਦੀ ਕਾਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਜੇਕਰ ਅਜਿਹਾ ਕੁਝ ਹੁੰਦਾ ਹੈ ਤਾਂ ਕੋਈ ਵੀ ਕਿਸਾਨ ਭਰਾ ਉਹਨਾਂ ਦੇ ਮਹਿਕਮੇ ਦੇ ਅਫਸਰ ਜਾਂ ਉਹਨਾਂ ਨਾਲ ਵੀ ਸਿੱਧਾ ਸੰਪਰਕ ਕਰ ਸਕਦਾ ਹੈ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ‘ਚ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ ਤੇ ਮੰਡੀਆਂ ਵਿੱਚ ਭੀੜ ਦੀ ਸਮੱਸਿਆ ਨਾ ਬਣੇ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਵੱਲੋਂ ਲਿਆਂਦੀ ਗਈ ਫ਼ਸਲ ਦਾ ਦਾਣਾ-ਦਾਣਾ ਖਰੀਦ ਕੀਤਾ ਜਾਵੇਗਾ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਗੁਰਬਾਜ ਸਿੰਘ ਵਣਵਾਲਾ, ਡੀ.ਐਮ.ਓ. ਅਜੇਪਾਲ ਸਿੰਘ ਬਰਾੜ, ਸੈਕਟਰੀ ਮਾਰਕੀਟ ਕਮੇਟੀ ਅਮਨਦੀਪ ਸਿੰਘ ਕੰਗ, ਚੇਅਰਮੈਨ ਦਰਸ਼ਨ ਲੰਬੀ, ਏ.ਐਫ.ਐਸ.ਓ. ਰੁਪਿੰਦਰ ਧਾਲੀਵਾਲ, ਮੰਡੀ ਸੁਪਰਵਾਈਜ਼ਰ ਗਗਨਦੀਪ ਸਿੰਘ, ਚੀਮਨ ਬਾਦਲ, ਚੇਅਰਮੈਨ ਹਿਮਾਂਸ਼ੂ ਬਾਂਸਲ, ਸਮੂ ਆੜਤੀਆ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਵੀਰ ਆਦਿ ਹਾਜ਼ਰ ਸਨ।

The post ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਮੰਡੀ ਕਿੱਲਿਆਂਵਾਲੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਕਰਵਾਈ ਸ਼ੁਰੂਆਤ appeared first on Latest News, Breaking News, Crime News, Business News, Punjab News Updates: LiveGeoNews.com.

ਲਾਲ ਲਕੀਰ ਅੰਦਰ ਵੱਸਦੇ ਪਰਿਵਾਰਾਂ ਨੂੰ ਘਰਾਂ ਦੀ ਮਾਲਕੀ ਦੀ ਦਸਤਾਵੇਜ਼ੀ ਪਛਾਣ ਦੇ ਰਹੀ ਹੈ ਪੰਜਾਬ ਸਰਕਾਰ: ਅਮਨ ਅਰੋੜਾ
ਸੁਨਾਮ, 10 ਅਕਤੂਬਰ:      ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੀ ਲਾਲ ਲਕੀਰ ਅੰਦਰ ਪੀੜ੍ਹੀਆਂ ਤੋਂ ਵੱਸਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੀ ਦਸਤਾਵੇਜ਼ੀ ਪਛਾਣ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ‘ਮੇਰਾ ਘਰ, ਮੇਰੇ ਨਾਮ’ ਸਕੀਮ ਅਜਿਹੇ ਪਰਿਵਾਰਾਂ ਲਈ ਇੱਕ ਅਹਿਮ ਉਪਰਾਲਾ ਹੈ, ਜਿਨ੍ਹਾਂ ਕੋਲ ਆਪਣੇ ਘਰਾਂ ਦੀ ਮਾਲਕੀ ਸਬੰਧੀ ਸਪੱਸ਼ਟ ਦਸਤਾਵੇਜ਼ ਉਪਲਬਧ ਨਹੀਂ ਸਨ।

ਕੈਬਨਿਟ ਮੰਤਰੀ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਕੋਟੜਾ ਅਮਰੂ ਵਿਖੇ 227 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਸੌਂਪਣ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਪਣੀ ਮਿਹਨਤ ਨਾਲ ਬਣਾਏ ਘਰ ਦੀ ਮਾਲਕੀ ਦਾ ਰਿਕਾਰਡ ਮਿਲਣਾ ਹਰ ਪਰਿਵਾਰ ਲਈ ਮਾਣ ਅਤੇ ਤਸੱਲੀ ਦਾ ਪਲ ਹੈ। ਇਹ ਉਪਰਾਲਾ ਪਰਿਵਾਰਾਂ ਦੇ ਮੌਜੂਦਾ ਹੱਕਾਂ ਦੀ ਦਸਤਾਵੇਜ਼ੀ ਪਛਾਣ ਦੇ ਨਾਲ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਮਹੱਤਵ ਰੱਖਦਾ ਹੈ।

ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਲਾਲ ਲਕੀਰ ਅੰਦਰ ਰਹਿੰਦੇ ਬਹੁਤ ਸਾਰੇ ਪਰਿਵਾਰ ਲੰਮੇ ਸਮੇਂ ਤੋਂ ਆਪਣੇ ਘਰਾਂ ਵਿੱਚ ਵੱਸਦੇ ਆ ਰਹੇ ਸਨ, ਪਰ ਮਾਲਕੀ ਦਾ ਸਪੱਸ਼ਟ ਰਿਕਾਰਡ ਨਾ ਹੋਣ ਕਾਰਨ ਉਨ੍ਹਾਂ ਨੂੰ ਜਾਇਦਾਦ ਨਾਲ ਸਬੰਧਤ ਵੱਖ-ਵੱਖ ਕੰਮਾਂ ਵਿੱਚ ਮੁਸ਼ਕਿਲਾਂ ਪੇਸ਼ ਆਉਂਦੀਆਂ ਸਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਲੋਕਾਂ ਦੀ ਇਸ ਸਮੱਸਿਆ ਦਾ ਸੁਚੱਜੇ ਢੰਗ ਨਾਲ ਹੱਲ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਘਰਾਂ ਸਬੰਧੀ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਾਪਰਟੀ ਕਾਰਡ ਅਤੇ ਪਿੰਡ ਦਾ ਨਕਸ਼ਾ ਦਿਖਾਉਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਵੇਖਣ ਅਤੇ ਡਿਜੀਟਲ ਮੈਪਿੰਗ ਰਾਹੀਂ ਘਰਾਂ ਦੀ ਹੱਦਬੰਦੀ, ਖੇਤਰਫਲ ਅਤੇ ਮਾਲਕੀ ਨਾਲ ਸਬੰਧਤ ਵੇਰਵਿਆਂ ਦਾ ਰਿਕਾਰਡ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਰਾਹੀਂ ਜਾਇਦਾਦ ਦੀ ਪਛਾਣ ਅਤੇ ਉਸ ਨਾਲ ਸਬੰਧਤ ਜਾਣਕਾਰੀ ਨੂੰ ਦਸਤਾਵੇਜ਼ੀ ਰੂਪ ਮਿਲਦਾ ਹੈ, ਜਿਸ ਨਾਲ ਲੋਕਾਂ ਲਈ ਆਪਣੇ ਹੱਕਾਂ ਦੀ ਪੁਸ਼ਟੀ ਕਰਨਾ ਸੁਖਾਲਾ ਹੁੰਦਾ ਹੈ।

ਸ਼੍ਰੀ ਅਰੋੜਾ ਨੇ ਕਿਹਾ ਕਿ ਮਾਲਕੀ ਦੇ ਦਸਤਾਵੇਜ਼ ਉਪਲਬਧ ਹੋਣ ਨਾਲ ਪਰਿਵਾਰਾਂ ਨੂੰ ਬੈਂਕਾਂ ਦੀਆਂ ਲਾਗੂ ਸ਼ਰਤਾਂ ਅਨੁਸਾਰ ਕਰਜ਼ੇ ਲਈ ਅਰਜ਼ੀ ਦੇਣ ਅਤੇ ਜਾਇਦਾਦ ਨਾਲ ਸਬੰਧਤ ਲੈਣ-ਦੇਣ ਦੀਆਂ ਕਾਨੂੰਨੀ ਪ੍ਰਕਿਰਿਆਵਾਂ ਪੂਰੀਆਂ ਕਰਨ ਵਿੱਚ ਸਹੂਲਤ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਉੱਚ ਸਿੱਖਿਆ, ਕਾਰੋਬਾਰ ਦੇ ਵਿਸਥਾਰ ਅਤੇ ਹੋਰ ਪਰਿਵਾਰਕ ਲੋੜਾਂ ਲਈ ਆਰਥਿਕ ਮੌਕਿਆਂ ਤੱਕ ਪਹੁੰਚ ਸੁਖਾਲੀ ਬਣਾਉਣ ਵਿੱਚ ਵੀ ਅਜਿਹੇ ਦਸਤਾਵੇਜ਼ ਅਹਿਮ ਭੂਮਿਕਾ ਨਿਭਾ ਸਕਦੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਕੀਮ ਤਹਿਤ ਸਰਵੇਖਣ ਅਤੇ ਰਿਕਾਰਡ ਤਿਆਰ ਕਰਨ ਦਾ ਕੰਮ ਪੜਾਅਵਾਰ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਇਸ ਪ੍ਰਕਿਰਿਆ ਵਿੱਚ ਵੇਰਵਿਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਬਹੁਤ ਜ਼ਰੂਰੀ ਹੈ, ਤਾਂ ਜੋ ਯੋਗ ਲਾਭਪਾਤਰੀਆਂ ਨੂੰ ਸਹੀ ਰਿਕਾਰਡ ਦੇ ਆਧਾਰ ’ਤੇ ਪ੍ਰਾਪਰਟੀ ਕਾਰਡ ਮਿਲ ਸਕਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋੜੀਂਦੀ ਪ੍ਰਕਿਰਿਆ ਮੁਕੰਮਲ ਹੋਣ ਦੇ ਨਾਲ ਕਾਰਡਾਂ ਦੀ ਵੰਡ ਜਾਰੀ ਰਹੇਗੀ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਲਾਲ ਲਕੀਰ ਅੰਦਰ ਵੱਸਦੇ ਪਰਿਵਾਰਾਂ ਦੀਆਂ ਦਸਤਾਵੇਜ਼ੀ ਮਾਲਕੀ ਨਾਲ ਸਬੰਧਤ ਮੁਸ਼ਕਿਲਾਂ ਲੰਮੇ ਸਮੇਂ ਤੋਂ ਚੱਲ ਰਹੀਆਂ ਸਨ। ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਮੁਸ਼ਕਿਲਾਂ ਦੇ ਹੱਲ ਲਈ ਲੋੜੀਂਦੀ ਗੰਭੀਰਤਾ ਨਹੀਂ ਦਿਖਾਈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਲੋਕਾਂ ਦੀਆਂ ਰੋਜ਼ਾਨਾ ਜ਼ਿੰਦਗੀ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਨੂੰ ਤਰਜੀਹ ਦੇ ਰਹੀ ਹੈ ਅਤੇ ਪ੍ਰਾਪਰਟੀ ਕਾਰਡਾਂ ਦੀ ਵੰਡ ਇਸੇ ਦਿਸ਼ਾ ਵਿੱਚ ਕੀਤਾ ਜਾ ਰਿਹਾ ਅਹਿਮ ਕੰਮ ਹੈ।

ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀ ਤਰਜੀਹ ਹਲਕਾ ਸੁਨਾਮ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ, ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣਾ ਅਤੇ ਸਰਕਾਰੀ ਸਹੂਲਤਾਂ ਦਾ ਲਾਭ ਯੋਗ ਪਰਿਵਾਰਾਂ ਤੱਕ ਪਹੁੰਚਾਉਣਾ ਹੈ।

ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਲੋੜਾਂ ਨੂੰ ਕੇਂਦਰ ਵਿੱਚ ਰੱਖ ਕੇ ਕੰਮ ਕਰਦੀ ਰਹੇਗੀ ਅਤੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਯੋਗ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਲਗਾਤਾਰ ਅੱਗੇ ਵਧਾਈ ਜਾਵੇਗੀ।

The post ਲਾਲ ਲਕੀਰ ਅੰਦਰ ਵੱਸਦੇ ਪਰਿਵਾਰਾਂ ਨੂੰ ਘਰਾਂ ਦੀ ਮਾਲਕੀ ਦੀ ਦਸਤਾਵੇਜ਼ੀ ਪਛਾਣ ਦੇ ਰਹੀ ਹੈ ਪੰਜਾਬ ਸਰਕਾਰ: ਅਮਨ ਅਰੋੜਾ appeared first on Latest News, Breaking News, Crime News, Business News, Punjab News Updates: LiveGeoNews.com.

ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਬਣਾਉਣ ਲਈ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਪਿੰਡ ਸੋਲਖੀਆਂ ਵਿਖੇ ਲੋਕ ਮਿਲਣੀ
ਰੂਪਨਗਰ, 10 ਅਕਤੂਬਰ: ਪੰਜਾਬ ਨੂੰ ਨਸ਼ਿਆਂ ਦੀ ਗ੍ਰਿਫ਼ਤ ਵਿੱਚੋਂ ਬਾਹਰ ਕੱਢਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸੋਲਖੀਆਂ ਵਿਖੇ ਲੋਕ ਮਿਲਣੀ ਕੀਤੀ ਗਈ। ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਅਤੇ ਐੱਸਐੱਸਪੀ ਸ. ਮਨਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਇਸ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਨਸ਼ਿਆਂ ਦੀ ਸਮੱਸਿਆ, ਨਸ਼ਾ ਤਸਕਰੀ ਦੀ ਰੋਕਥਾਮ, ਨੌਜਵਾਨਾਂ ਨੂੰ ਖੇਡਾਂ ਅਤੇ ਰੁਜ਼ਗਾਰ ਨਾਲ ਜੋੜਨ ਅਤੇ ਪਿੰਡਾਂ ਵਿੱਚ ਸੁਰੱਖਿਅਤ ਤੇ ਸਿਹਤਮੰਦ ਮਾਹੌਲ ਸਿਰਜਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਸਿੱਧਾ ਸੰਪਰਕ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਕਿਸੇ ਪਿੰਡ ਨੂੰ ਨਸ਼ਿਆਂ ਦੀ ਸਮੱਸਿਆ ਵਾਲੇ ਖੇਤਰ ਵਜੋਂ ਚਿੰਨ੍ਹਿਤ ਕਰਨ ਦਾ ਇਹ ਅਰਥ ਨਹੀਂ ਕਿ ਉੱਥੋਂ ਦੇ ਸਾਰੇ ਵਸਨੀਕ ਇਸ ਸਮੱਸਿਆ ਨਾਲ ਜੁੜੇ ਹੋਏ ਹਨ। ਇਸ ਦਾ ਮਕਸਦ ਉਨ੍ਹਾਂ ਖੇਤਰਾਂ ਦੀ ਪਛਾਣ ਕਰਨਾ ਹੈ, ਜਿੱਥੇ ਵਧੇਰੇ ਧਿਆਨ ਦੇਣ ਅਤੇ ਸਾਂਝੇ ਯਤਨਾਂ ਦੀ ਲੋੜ ਹੈ।

ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਨਸ਼ਾ ਤਸਕਰੀ, ਨਸ਼ਿਆਂ ਦੀ ਵਰਤੋਂ ਜਾਂ ਕਿਸੇ ਹੋਰ ਸਮਾਜਿਕ ਸਮੱਸਿਆ ਬਾਰੇ ਜਾਣਕਾਰੀ ਹੈ ਅਤੇ ਉਸ ’ਤੇ ਕਾਰਵਾਈ ਨਹੀਂ ਹੋ ਰਹੀ ਤਾਂ ਉਹ ਸਿੱਧੇ ਡਿਪਟੀ ਕਮਿਸ਼ਨਰ ਜਾਂ ਐੱਸਐੱਸਪੀ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੀ ਗਈ ਸੂਚਨਾ ਦੇ ਆਧਾਰ ’ਤੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬਣਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੀ ਲਤ ਵਿੱਚ ਫਸੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਪਣੀਆਂ ਸਮੱਸਿਆਵਾਂ ਖੁੱਲ੍ਹ ਕੇ ਪ੍ਰਸ਼ਾਸਨ ਨਾਲ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ। ਪ੍ਰਸ਼ਾਸਨ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਾਹਰ ਕੱਢ ਕੇ ਮੁੱਖ ਧਾਰਾ ਨਾਲ ਜੋੜਨਾ ਹੈ। ਇਸ ਲਈ ਇਲਾਜ, ਮੁੜ ਵਸੇਬੇ, ਹੁਨਰ ਸਿਖਲਾਈ ਅਤੇ ਰੁਜ਼ਗਾਰ ਦੇ ਮੌਕਿਆਂ ਨਾਲ ਸਬੰਧਤ ਸਹਾਇਤਾ ਉਪਲਬਧ ਕਰਵਾਉਣ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਦੀ ਸਰਗਰਮ ਭਾਗੀਦਾਰੀ ਹੀ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ।

ਇਸ ਮੌਕੇ ਐੱਸਐੱਸਪੀ ਸ. ਮਨਿੰਦਰ ਸਿੰਘ ਨੇ ਕਿਹਾ ਕਿ ਨਸ਼ਾ ਤਸਕਰੀ ਵਿਰੁੱਧ ਪੁਲਿਸ ਵੱਲੋਂ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਬਾਰੇ ਪ੍ਰਾਪਤ ਹੋਣ ਵਾਲੀ ਸੂਚਨਾ ਦੇ ਆਧਾਰ ’ਤੇ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਨਸ਼ਾ ਵੇਚਣ ਜਾਂ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਸਬੰਧੀ ਕੋਈ ਜਾਣਕਾਰੀ ਆਉਂਦੀ ਹੈ ਤਾਂ ਉਹ ਬਿਨਾਂ ਕਿਸੇ ਡਰ ਦੇ ਪ੍ਰਸ਼ਾਸਨ ਅਤੇ ਪੁਲਿਸ ਨਾਲ ਸਾਂਝੀ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਬਣਦੀ ਕਾਰਵਾਈ ਕੀਤੀ ਜਾਵੇਗੀ।

ਐੱਸਐੱਸਪੀ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਦਾ ਸਥਾਈ ਹੱਲ ਸਿਰਫ਼ ਪੁਲਿਸ ਕਾਰਵਾਈ ਨਾਲ ਸੰਭਵ ਨਹੀਂ, ਸਗੋਂ ਇਸ ਲਈ ਸਮੁੱਚੇ ਸਮਾਜ ਦਾ ਇਕਜੁੱਟ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੁਹਿੰਮ ਦਾ ਉਦੇਸ਼ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦਾ ਵਿਸ਼ਵਾਸ ਜਿੱਤਣਾ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਨਸ਼ਿਆਂ ਵਿਰੁੱਧ ਸਾਂਝੇ ਯਤਨਾਂ ਨੂੰ ਮਜ਼ਬੂਤ ਕਰਨਾ ਹੈ।

ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਅਜਿਹੀਆਂ ਥਾਵਾਂ ਦੀ ਪਛਾਣ ਕਰਨੀ ਵੀ ਜ਼ਰੂਰੀ ਹੈ, ਜਿੱਥੇ ਨਸ਼ਾ ਕਰਨ ਵਾਲੇ ਵਿਅਕਤੀ ਇਕੱਠੇ ਹੁੰਦੇ ਹਨ ਜਾਂ ਨਸ਼ਿਆਂ ਕਾਰਨ ਸਮਾਜਿਕ ਮਾਹੌਲ ਪ੍ਰਭਾਵਿਤ ਹੁੰਦਾ ਹੈ। ਅਜਿਹੀਆਂ ਥਾਵਾਂ ਦੀ ਸਫ਼ਾਈ ਅਤੇ ਸੁਧਾਰ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਢੁੱਕਵੇਂ ਕਦਮ ਚੁੱਕੇ ਜਾਣਗੇ, ਤਾਂ ਜੋ ਇਨ੍ਹਾਂ ਦੀ ਗ਼ਲਤ ਵਰਤੋਂ ਨੂੰ ਰੋਕਿਆ ਜਾ ਸਕੇ।

ਨਸ਼ਿਆਂ ਦੀ ਲਤ ਵਿੱਚ ਫਸੇ ਨੌਜਵਾਨਾਂ ਦੇ ਭਵਿੱਖ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਇਲਾਜ ਅਤੇ ਮੁੜ ਵਸੇਬੇ ਦੀਆਂ ਸਹੂਲਤਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਲਈ ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਵੀ ਲੋੜ ਹੈ ਤਾਂ ਜੋ ਉਹ ਨਸ਼ਿਆਂ ਤੋਂ ਦੂਰ ਹੋ ਕੇ ਸਨਮਾਨਜਨਕ ਜੀਵਨ ਬਤੀਤ ਕਰ ਸਕਣ।

ਇਸ ਮੌਕੇ ਪਿੰਡ ਭਗਵੰਤਪੁਰ ਦੇ ਸਰਪੰਚ ਸ. ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਪਿੰਡਾਂ ਵਿੱਚ ਨਸ਼ਿਆਂ ਦੇ ਨਾਲ-ਨਾਲ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਿੰਡਾਂ ਦੀਆਂ ਪੰਚਾਇਤਾਂ, ਸਰਪੰਚਾਂ ਅਤੇ ਹੋਰ ਮੋਹਤਬਰਾਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਪਿੰਡਾਂ ਦੇ ਮੁੱਖ ਦਾਖ਼ਲਾ ਮਾਰਗਾਂ ’ਤੇ ਸੀਸੀਟੀਵੀ ਕੈਮਰੇ ਲਗਾਉਣ ਅਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਵੱਲ ਧਿਆਨ ਦਿੱਤਾ ਜਾਵੇ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਮਾਪਿਆਂ ਅਤੇ ਅਧਿਆਪਕਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਸਕੂਲਾਂ ਵਿੱਚ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਖੇਡਾਂ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਇਲੈਕਟ੍ਰੀਕਲ ਕੰਮ, ਸੀਸੀਟੀਵੀ ਕੈਮਰੇ ਲਗਾਉਣ ਅਤੇ ਹੋਰ ਰੁਜ਼ਗਾਰਮੁਖੀ ਹੁਨਰ ਸਿੱਖਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਹੁਨਰਮੰਦ ਬਣ ਕੇ ਨੌਜਵਾਨ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਦੇ ਹਨ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਪਰਿਵਾਰ ਤੇ ਸਮਾਜ ਦੀ ਤਰੱਕੀ ਵਿੱਚ ਯੋਗਦਾਨ ਪਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਜਾਂ ਪੁਲਿਸ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਮਾਪੇ, ਅਧਿਆਪਕ, ਪੰਚਾਇਤੀ ਨੁਮਾਇੰਦੇ ਅਤੇ ਸਮਾਜਿਕ ਸੰਸਥਾ ਦਾ ਸਾਂਝਾ ਫ਼ਰਜ਼ ਹੈ। ਜੇਕਰ ਸਾਰੇ ਮਿਲ ਕੇ ਬੱਚਿਆਂ ਨੂੰ ਸਹੀ ਸੇਧ ਦੇਣ ਅਤੇ ਉਨ੍ਹਾਂ ਲਈ ਖੇਡਾਂ, ਸਿੱਖਿਆ ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਤਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪ੍ਰਭਾਵਸ਼ਾਲੀ ਯਤਨ ਕੀਤੇ ਜਾ ਸਕਦੇ ਹਨ।

ਇਸ ਮੌਕੇ ਐੱਸਪੀ ਰੂਪਨਗਰ ਸ. ਜਸਪ੍ਰੀਤ ਸਿੰਘ, ਐੱਸਡੀਐੱਮ ਰੂਪਨਗਰ ਸ. ਜਸਪ੍ਰੀਤ ਸਿੰਘ, ਡੀਐੱਸਪੀ ਸ. ਦੀਪਇੰਦਰ ਸਿੰਘ, ਐੱਸਐੱਚਓ ਸ੍ਰੀ ਸੰਨੀ ਖੰਨਾ, ਐੱਸਐੱਚਓ ਸ. ਅਜੀਤ ਸਿੰਘ, ਹਲਕਾ ਕੋਆਰਡੀਨੇਟਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ, ਸ੍ਰੀ ਚਮਕੌਰ ਸਾਹਿਬ ਸ੍ਰੀ ਪਰਸ਼ੋਤਮ ਸਿੰਘ ਮਾਹਲ, ਸ. ਅਮਰ ਸਿੰਘ ਸੋਲਖੀਆਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

The post ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਬਣਾਉਣ ਲਈ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਪਿੰਡ ਸੋਲਖੀਆਂ ਵਿਖੇ ਲੋਕ ਮਿਲਣੀ appeared first on Latest News, Breaking News, Crime News, Business News, Punjab News Updates: LiveGeoNews.com.

ਡਿਪਟੀ ਕਮਿਸ਼ਨਰ ਨੇ ਹੁਸ਼ਿਆਰਪੁਰ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ 2026 ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 10 ਅਕਤੂਬਰ: ਹੁਸ਼ਿਆਰਪੁਰ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਅੱਜ ਇਨਡੋਰ ਸਟੇਡੀਅਮ, ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ 2026 ਦਾ ਕਰਵਾਈ ਗਈ । ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਦਾ ਹੌਸਲਾ ਵਧਾਉਂਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾਲ ਜਿੱਥੇ ਸਰੀਰਕ ਅਤੇ ਮਾਨਸਿਕ ਸਿਹਤ ਬਿਹਤਰ ਹੁੰਦੀ ਹੈ, ਉੱਥੇ ਹੀ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਮਿਹਨਤ ਕਰਨ ਦੀ ਪ੍ਰਵਿਰਤੀ ਵੀ ਵਿਕਸਿਤ ਹੁੰਦੀ ਹੈ। ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਆਪਣੇ ਪ੍ਰਦਰਸ਼ਨ ਵਿੱਚ ਲਗਾਤਾਰ ਸੁਧਾਰ ਕਰਨ ਲਈ ਪ੍ਰੇਰਿਤ ਕੀਤਾ।

ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਵਿੱਚ ਅੰਡਰ-11, ਅੰਡਰ-13, ਅੰਡਰ-15, ਅੰਡਰ-17 ਅਤੇ ਅੰਡਰ-19 ਉਮਰ ਵਰਗ ਦੇ ਲੜਕਿਆਂ ਅਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਰਾਹੀਂ ਨੌਜਵਾਨ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਦਾ ਮੌਕਾ ਮਿਲ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਉੱਭਰਦੀਆਂ ਖੇਡ ਪ੍ਰਤਿਭਾਵਾਂ ਨੂੰ ਢੁਕਵਾਂ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਪੂਰੀ ਮਿਹਨਤ, ਲਗਨ ਅਤੇ ਸਕਾਰਾਤਮਕ ਸੋਚ ਨਾਲ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰ ਅਤੇ ਪ੍ਰਬੰਧਕ ਵੀ ਮੌਜੂਦ ਸਨ।

The post ਡਿਪਟੀ ਕਮਿਸ਼ਨਰ ਨੇ ਹੁਸ਼ਿਆਰਪੁਰ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ 2026 ਦਾ ਕੀਤਾ ਉਦਘਾਟਨ appeared first on Latest News, Breaking News, Crime News, Business News, Punjab News Updates: LiveGeoNews.com.

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 67ਵੀਂ ਤੀਰਥ ਯਾਤਰਾ ਬੱਸ ਨੂੰ ਰਵਾਨਾ ਕੀਤਾ
The post ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 67ਵੀਂ ਤੀਰਥ ਯਾਤਰਾ ਬੱਸ ਨੂੰ ਰਵਾਨਾ ਕੀਤਾ appeared first on Latest News, Breaking News, Crime News, Business News, Punjab News Updates: LiveGeoNews.com.

ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਘਰ-ਘਰ ਵੰਡਣ ਦੀ ਮੁਹਿੰਮ ਲਗਾਤਾਰ ਜਾਰੀ – ਡਾ.ਅਨੰਦ ਘਈ
ਕੀਰਤਪੁਰ ਸਾਹਿਬ 06  ਅਕਤੂਬਰ: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਮੁਫਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਘਰ-ਘਰ ਵੰਡਣ ਦੀ ਮੁਹਿੰਮ ਲਗਾਤਾਰ ਜਾਰੀ ਹੈ। ਇਸ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੀ ਮੁਫਤ ਇਲਾਜ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਸਰਕਾਰ ਵੱਲੋਂ ਇਸ ਸਬੰਧੀ ਕਾਰਡ ਜਾਰੀ ਕੀਤੇ ਗਏ ਹਨ ਤਾਂ ਜੋ ਲੋੜਵੰਦ ਪਰਿਵਾਰ ਇਸ ਸਿਹਤ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈ ਸਕਣ।

ਸਿਵਲ ਸਰਜਨ ਰੂਪਨਗਰ ਡਾ.ਵਿਵੇਕ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਐਚ.ਸੀ. ਕੀਰਤਪੁਰ ਸਾਹਿਬ ਅਧੀਨ ਸੀਨੀਅਰ ਮੈਡੀਕਲ ਅਫਸਰ ਡਾ.ਅਨੰਦ ਘਈ ਦੀ ਅਗਵਾਈ ਹੇਠ ਆਸ਼ਾ ਵਰਕਰਾਂ ਵੱਲੋਂ ਪਿੰਡਾਂ ਵਿੱਚ ਘਰ-ਘਰ ਜਾ ਕੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਵੰਡੇ ਜਾ ਰਹੇ ਹਨ। ਇਸ ਮੁਹਿੰਮ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਪਰਿਵਾਰ ਇਸ ਸਹੂਲਤ ਤੋਂ ਵਾਂਝਾ ਨਾ ਰਹੇ ਅਤੇ ਲੋਕਾਂ ਨੂੰ ਸਿਹਤ ਸੇਵਾਵਾਂ ਲਈ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਐੱਸ.ਆਈ. ਸਿਕੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲਾਂ ਪਿੰਡ-ਪਿੰਡ ਜਾ ਕੇ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ ਸਨ। ਇਨ੍ਹਾਂ ਕੈਂਪਾਂ ਦੌਰਾਨ ਯੋਗ ਪਰਿਵਾਰਾਂ ਦੇ ਕਾਰਡ ਤਿਆਰ ਕੀਤੇ ਗਏ ਅਤੇ ਹੁਣ ਆਸ਼ਾ ਵਰਕਰਾਂ ਵੱਲੋਂ ਇਹ ਕਾਰਡ ਸਬੰਧਤ ਪਰਿਵਾਰਾਂ ਤੱਕ ਪਹੁੰਚਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਾਰਡ ਵੰਡਣ ਦੇ ਨਾਲ-ਨਾਲ ਸਬੰਧਤ ਪਰਿਵਾਰਾਂ ਦੀ ਜਾਣਕਾਰੀ ਆਨਲਾਈਨ ਵੀ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਧਾਰਕ ਸਰਕਾਰੀ ਜਾਂ ਯੋਜਨਾ ਅਧੀਨ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਯੋਗ ਇਲਾਜ ਦੀ ਮੁਫਤ ਸਹੂਲਤ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੀ.ਐੱਚ.ਸੀ. ਕੀਰਤਪੁਰ ਸਾਹਿਬ ਅਧੀਨ ਇਸ ਸਬੰਧੀ ਕਾਰਡ ਬਣਾਉਣ ਅਤੇ ਵੰਡਣ ਦਾ ਕੰਮ ਕਾਫੀ ਹੱਦ ਤੱਕ ਮੁਕੰਮਲ ਕਰ ਲਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਪਰਿਵਾਰਾਂ ਦੇ ਕਾਰਡ ਬਣ ਚੁੱਕੇ ਹਨ, ਉਹ ਆਪਣੇ ਕਾਰਡ ਸਬੰਧੀ ਜਾਣਕਾਰੀ ਅਤੇ ਲਾਭਾਂ ਨੂੰ ਸਮਝਣ ਲਈ ਸਿਹਤ ਵਿਭਾਗ ਨਾਲ ਸੰਪਰਕ ਕਰਨ।

ਐੱਸ.ਐੱਮ.ਓ. ਡਾ.ਅਨੰਦ ਘਈ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਆਸ਼ਾ ਵਰਕਰਾਂ ਵੱਲੋਂ ਲੋਕਾਂ ਨੂੰ ਸਰਕਾਰੀ ਸਿਹਤ ਯੋਜਨਾਵਾਂ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਵੱਧ ਤੋਂ ਵੱਧ ਯੋਗ ਪਰਿਵਾਰਾਂ ਤੱਕ ਪਹੁੰਚਾਉਣ ਲਈ ਘਰ-ਘਰ ਕਾਰਡ ਵੰਡਣ ਦੀ ਪ੍ਰਕਿਰਿਆ ਨੂੰ ਨਿਰੰਤਰ ਜਾਰੀ ਰੱਖਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਸਬੰਧੀ ਵਧੇਰੇ ਜਾਣਕਾਰੀ ਲਈ ਨੇੜਲੇ ਸਿਹਤ ਕੇਂਦਰ ਜਾਂ ਸਿਹਤ ਵਿਭਾਗ ਨਾਲ ਸੰਪਰਕ ਕਰਨ।

The post ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਘਰ-ਘਰ ਵੰਡਣ ਦੀ ਮੁਹਿੰਮ ਲਗਾਤਾਰ ਜਾਰੀ – ਡਾ.ਅਨੰਦ ਘਈ appeared first on Latest News, Breaking News, Crime News, Business News, Punjab News Updates: LiveGeoNews.com.