ਗਲਾਡਾ ਵੱਲੋਂ ਪਿੰਡ ਲਾਦੀਆਂ ਕਲਾਂ ਅਤੇ ਹੁਸੈਨਪੁਰਾ ‘ਚ 3 ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ
ਲੁਧਿਆਣਾ, 17 ਫਰਵਰੀ (000) – ਗਲਾਡਾ ਵੱਲੋਂ ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ ਦੀ ਵਿੱਢੀ ਮੁਹਿੰਮ ਤਹਿਤ ਲੁਧਿਆਣਾ ਦੇ ਬਾਹਰਲੇ ਪਿੰਡਾਂ ਲਾਦੀਆਂ ਕਲਾਂ ਅਤੇ ਹੁਸੈਨਪੁਰਾ ਵਿੱਚ ਤਿੰਨ ਗੈਰ-ਕਾਨੂੰਨੀ ਕਲੋਨੀਆਂ ਨੂੰ ਢਹਿ-ਢੇਰੀ ਕੀਤਾ ਗਿਆ। ਮੁੱਖ ਪ੍ਰਸ਼ਾਸਕ ਹਰਪ੍ਰੀਤ ਸਿੰਘ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ ‘ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। […]
Continue Reading