ਜ਼ਿਲ੍ਹਾ ਪੱਧਰੀ ਖੇਡਾਂ ‘ਚ ਅੱਜ ਬਾਸਕਟਬਾਲ, ਸਾਫਟਬਾਲ, ਚੈੱਸ, ਕਿੱਕ ਬਾਕਸਿੰਗ, ਨੈੱਟਬਾਲ, ਲਾਅਨ ਟੈਨਿਸ, ਬੈਡਮਿੰਟਨ, ਪਾਵਰ ਲਿਫਟਿੰਗ ਅਤੇ ਵੇਟਲਿਫਟਿੰਗ ਦੇ ਸ਼ਾਨਦਾਰ ਮੁਕਾਬਲੇ ਹੋਏ
ਲੁਧਿਆਣਾ, 22 ਸਤੰਬਰ (000) – ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਜ਼ਿਲ੍ਹਾ ਪੱਧਰੀ ਖੇਡਾਂ ਦੇ ਤੈਅਸੁਦਾ ਸ਼ਡਿਊਲ ਅਨੁਸਾਰ ਬਾਸਕਟਬਾਲ, ਸਾਫਟਬਾਲ, ਚੈੱਸ, ਕਿੱਕ ਬਾਕਸਿੰਗ, ਨੈੱਟਬਾਲ, ਲਾਅਨ ਟੈਨਿਸ, ਬੈਡਮਿੰਟਨ, ਪਾਵਰ ਲਿਫਟਿੰਗ ਅਤੇ ਵੇਟਲਿਫਟਿੰਗ ਦੇ ਸ਼ਾਨਦਾਰ ਮੁਕਾਬਲੇ ਹੋਏ। ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ ਵੱਲੋਂ ਅੱਜ ਦੇ ਨਤੀਜਿਆਂ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਪਾਵਰ ਦੇ ਲੜਕੀਆਂ ਦੇ ਏ.ਐਸ. ਮਾਡਰਨ […]
Continue Reading