ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਅਹੁੱਦਾ ਸੰਭਾਲਿਆ

ਲੁਧਿਆਣਾ, 14 ਸਤੰਬਰ (000) – 2014 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਜਤਿੰਦਰ ਜੋਰਵਾਲ ਨੇ ਸ਼ਨੀਵਾਰ ਨੂੰ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ।  ਉਹਨਾਂ ਨੂੰ ਸੂਬੇ ਦੇ ਸਭ ਤੋਂ ਵੱਡੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋ ਅਹੁੱਦਾ ਸੰਭਾਲਣ ਦਾ ਮਾਣ ਪ੍ਰਾਪਤ ਹੋਇਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਅਤੇ ਬੇਟੀ ਵੀ […]

Continue Reading

ਵਾਤਾਵਰਣ ਪ੍ਰਦੂਸ਼ਣ ਤੋਂ ਬਚਾਉਣ ਲਈ ਝੋਨੇ ਦੀ ਪਰਾਲੀ ਦੀ ਸੰਭਾਲ ਜਰੂਰੀ

 ਜੈਤੋ 14 ਸਤੰਬਰ 2024 ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ.ਅਮਰੀਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਲ ਜੈਤੋ ਦੇ ਪਿੰਡ ਰਾਮੇਆਣਾ ਵਿਖੇ ਸੀ.ਆਰ.ਐਮ ਸਕੀਮ  ਤਹਿਤ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਐਸ.ਪੀ. ਸ .ਬਲਜੀਤ ਸਿੰਘ ਹੈਡਕੁਆਟਰ ਫਰੀਦਕੋਟ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।  ਇਸ ਮੌਕੇ   ਬਲਾਕ ਖੇਤੀ […]

Continue Reading

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਐਨ.ਸੀ.ਓ.ਆਰ.ਡੀ. ਕਮੇਟੀ ਵਲੋਂ ਚੁੱਕੇ ਗਏ ਕਦਮਾਂ ਦੀ ਸਮੀਖਿਆ

ਲੁਧਿਆਣਾ, 12 ਸਤੰਬਰ (000) – ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕਰਨ ਲਈ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਓ.ਆਰ.ਡੀ) ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਮੀਟਿੰਗ ਬੱਚਤ ਭਵਨ ਵਿੱਚ ਹੋਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸਰੀਨ ਨੇ ਸਕੂਲਾਂ […]

Continue Reading

ਵਿਧਾਇਕ ਬੱਗਾ ਦੇ ਨਾਲ ਨਿਗਮ ਕਮਿਸ਼ਨਰ ਨੇ ਹੋਟਲ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ

ਲੁਧਿਆਣਾ, 12 ਸਤੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਦੇ ਨਾਲ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਅੱਜ ਸਥਾਨਕ ਦਫ਼ਤਰ ਐਮ.ਸੀ.ਐਲ. ਜੋਨ-ਡੀ ਵਿਖੇ ਹੋਟਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵੱਖ-ਵੱਖ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਨਿਗਮ ਕਮਿਸ਼ਨਰ ਵੱਲੋਂ ਹੋਟਲ ਐਸੋਸੀਏਸ਼ਨ ਨੂੰ […]

Continue Reading

ਵਿਧਾਇਕ ਬੱਗਾ ਦੀ ਪ੍ਰਧਾਨਗੀ ਹੇਠ ਹੋਟਲ ਮਾਲਕਾਂ ਨਾਲ ਬੈਠਕ

ਲੁਧਿਆਣਾ, 11 ਸਤੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਅੱਜ ਸਥਾਨਕ ਹੋਟਲ ਗ੍ਰੀਨ ਵਿਖੇ ਵੱਖ-ਵੱਖ ਹੋਟਲ ਮਾਲਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਵਿਧਾਇਕ ਬੱਗਾ ਵੱਲੋਂ ਹੋਟਲ ਮਾਲਕਾਂ ਦੀਆਂ ਸਮੱਸਿਆਵਾਂ ‘ਤੇ ਵਿਚਾਰ ਵਟਾਂਦਰੇ ਕੀਤੇ ਗਏ  ਅਤੇ ਜਲਦ ਨਿਪਟਾਰੇ ਦਾ ਵੀ ਭਰੋਸਾ ਦਿੱਤਾ। ਵਿਧਾਇਕ ਬੱਗਾ ਨੇ ਕਿਹਾ ਕਿ […]

Continue Reading

ਡੇਂਗੂ ‘ਤੇ ਕਾਬੂ ਪਾਉਣ ਲਈ ਜੰਗੀ ਪੱਧਰ ‘ਤੇ ਕੀਤੇ ਜਾ ਰਹੇ ਯਤਨ – ਸਾਕਸ਼ੀ ਸਾਹਨੀ

ਲੁਧਿਆਣਾ, 5 ਸਤੰਬਰ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਡੇਂਗੂ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੇ ਫੈਲਣ ਨਾਲ ਨਜਿੱਠਣ ਲਈ ਪ੍ਰਸ਼ਾਸਨ ਅਤੇ ਸਿਹਤ ਟੀਮਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲਿਆ। ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਹੁਣ ਤੱਕ ਡੇਂਗੂ ਦੇ 54 ਮਾਮਲੇ ਸਾਹਮਣੇ […]

Continue Reading

ਗਲਾਡਾ ਵੱਲੋਂ ਪਿੰਡ ਮਹਿਮੂਦਪੂਰਾ, ਮਾਣਕਵਾਲ ਤੇ ਗਿੱਲ ਵਿਖੇ 5 ਅਣਅਧਿਕਾਰਤ ਕਲੋਨੀਆਂ ‘ਤੇ ਕੱਸਿਆ ਸ਼ਿਕੰਜਾ

ਲੁਧਿਆਣਾ, 04 ਸਤੰਬਰ (000) – ਮੁੱਖ ਪ੍ਰਸ਼ਾਸਕ ਗਲਾਡਾ ਸੰਦੀਪ ਰਿਸ਼ੀ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ ‘ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟ ਵੇਚਣ ਦੀ ਆੜ ਵਿੱਚ ਕਾਨੂੰਨੀ ਪ੍ਰਵਾਨਗੀ ਅਤੇ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਭੋਲੇ-ਭਾਲੇ ਵਸਨੀਕਾਂ ਨਾਲ […]

Continue Reading

ਡਿਪਟੀ ਕਮਿਸ਼ਨਰ ਨੇ ਸਕੂਲ ਆਫ ਐਮੀਨੈਸ ਕਿਦਵਈ ਨਗਰ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਮੀਟਿੰਗ ਕਰਕੇ ਸਮੀਖਿਆ ਕੀਤੀ

ਲੁਧਿਆਣਾ, 3 ਸਤੰਬਰ (000) ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਆਪਣੇ ਦਫਤਰ ਵਿਖੇ ਸਕੂਲ ਆਫ ਐਮੀਨੈਸ, ਕਿਦਵਈ ਨਗਰ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਮੀਟਿੰਗ ਕਰਕੇ ਸਮੀਖਿਆ ਕੀਤੀ। ਉਨ੍ਹਾਂ ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੂਰਬੀ) ਸ੍ਰੀ ਵਿਕਾਸ ਹੀਰਾ, ਸਿੱਖਿਆ ਵਿਭਾਗ, ਲੋਕ ਨਿਰਮਾਣ ਵਿਭਾਗ, ਨਗਰ ਨਿਗਮ, ਨਗਰ ਸੁਧਾਰ ਟਰੱਸਟ ਲੁਧਿਆਣਾ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ […]

Continue Reading

ਬਲਾਕ ਪੱਧਰੀ ਖੇਡਾਂ ਦਾ ਲੁਧਿਆਣਾ ‘ਚ ਆਗਾਜ਼

ਲੁਧਿਆਣਾ, 3 ਸਤੰਬਰ (000) – ਖੇਡਾਂ ਵਤਨ ਪੰਜਾਬ ਦੀਆਂ – 2024 ਦੇ ਤੀਸਰੇ ਸੀਜ਼ਨ ਤਹਿਲ ਬਲਾਕ ਪੱਧਰੀ ਖੇਡਾਂ ਮੰਗਲਵਾਰ ਨੂੰ ਸ਼ੁਰੂ ਹੋ ਗਈਆਂ। ਇਸ ਖੇਡ ਸਮਾਗਮ ਦਾ ਮਕਸਦ ਨੌਜਵਾਨਾਂ ਨੂੰ ਖੇਡਾਂ ਵਿੱਚ ਭਾਗੀਦਾਰੀ ਲਈ ਉਤਸ਼ਾਹਿਤ ਕਰਨਾ ਹੈ। ਨਿਰਧਾਰਤ ਈਵੈਂਟਸ 11 ਸਤੰਬਰ ਤੱਕ ਚੱਲਣਗੇ, ਅਤੇ ਭਾਗੀਦਾਰ ਅਥਲੈਟਿਕਸ, ਫੁੱਟਬਾਲ, ਨੈਸ਼ਨਲ ਕਬੱਡੀ, ਸਰਕਲ ਕਬੱਡੀ, ਖੋ-ਖੋ, ਵਾਲੀਬਾਲ ਸਮੈਸ਼ਿੰਗ ਅਤੇ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਜੋਧਾਂ ‘ਚ ਲੱਗੇ ਕੈਂਪ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ

ਲੁਧਿਆਣਾ, 3 ਸਤੰਬਰ (000) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਪਿੰਡ ਜੋਧਾਂ ਵਿੱਚ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਕੈਂਪ ਲਗਾਇਆ ਗਿਆ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੈਂਪ ਦਾ ਉਦਘਾਟਨ ਕੀਤਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਮੌਕੇ ‘ਤੇ ਹੀ ਮਸਲਿਆਂ ਦਾ ਨਿਪਟਾਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ‘ਆਪ’ ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ, ਐਸ.ਡੀ.ਐਮ. ਦੀਪਕ ਭਾਟੀਆ […]

Continue Reading