ਵਿਧਾਇਕ ਗਰੇਵਾਲ ਵੱਲੋਂ ਗਲਾਡਾ ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ

ਲੁਧਿਆਣਾ, 6 ਅਗਸਤ (000) – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਗਲਾਡਾ ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ ਜਿਸ ਵਿੱਚ ਹਲਕੇ ‘ਚ ਕਮਿਊਨਿਟੀ ਹਾਲ, ਹੈਲਥ ਕਲੱਬ ਅਤੇ ਹੋਰ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਵਿਧਾਇਕ ਗਰੇਵਾਲ ਨੇ ਬੈਠਕ ਦੌਰਾਨ ਹਲਕੇ ਅੰਦਰ ਬਣੀਆਂ ਮਾਰਕੀਟਾਂ, ਚੋਰਾਹਿਆਂ […]

Continue Reading

ਵਿਧਾਇਕ ਬੱਗਾ ਦੀ ਅਗਵਾਈ ‘ਚ ਪਿੰਕ ਪਲਾਜ਼ਾ ਮਾਰਕੀਟ ‘ਚ ਨਵੇਂ ਪਖਾਨਿਆਂ ਦੀ ਸ਼ੁਰੂਆਤ

ਲੁਧਿਆਣਾ, 6 ਅਗਸਤ (000) – ਹਲਕੇ ਨੂੰ ਸਾਫ-ਸੁੱਥਰਾ ਅਤੇ ਸਵੱਛ ਵਾਤਾਵਰਣ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਦੀ ਅਗਵਾਈ ਵਿੱਚ ਸਥਾਨਕ ਪਿੰਕ ਪਲਾਜ਼ਾ ਮਾਰਕੀਟ, ਚੌੜਾ ਬਾਜਾਰ ਵਿਖੇ ਪਖਾਨਿਆਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਬੱਗਾ ਨੇ ਦੱਸਿਆ ਕਿ ਸਥਾਨਕ ਮਾਰਕੀਟ ਅਤੇ ਆਮ ਲੋਕਾਂ ਦੀ […]

Continue Reading

ਵਿਧਾਇਕ ਸਿੱਧੂ ਵੱਲੋਂ ਬਿਜਲੀ ਮੰਤਰੀ ਨੂੰ ਗੁਹਾਰ, ਹਲਕੇ ‘ਚ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ

ਲੁਧਿਆਣਾ, 04 ਅਗਸਤ (000) – ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਗੁਹਾਰ ਲਗਾਈ ਗਈ ਕਿ ਵਿਧਾਨ ਸਭਾ ਹਲਕਾ ਆਤਮ ਨਗਰ ਵਿਖੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਵਿਧਾਇਕ ਸਿੱਧੂ ਨੇ ਦੱਸਿਆ ਕਿ ਬਿਜਲੀ ਦੀਆਂ ਸਮੱਸਿਆਵਾਂ ਸਬੰਧੀ ਉਨ੍ਹਾਂ ਨੂੰ ਸੈਂਕੜਿਆਂ ਦੀ ਗਿਣਤੀ ਵਿੱਚ ਵੱਖ-ਵੱਖ ਮੁਹੱਲਿਆਂ ਦੀਆਂ ਸੋਸਾਇਟੀਆਂ/ਜੱਥੇਬੰਦੀਆਂ ਵੱਲੋਂ ਮੰਗ ਪੱਤਰ ਸੌਂਪੇ […]

Continue Reading

ਹਲਕਾ ਲੁਧਿਆਣਾ ਉੱਤਰੀ ਨੂੰ ਜਲਦ ਸਬ-ਤਹਿਸੀਲ ਤੇ 66 ਕੇ.ਵੀ. ਸਬ-ਸਟੇਸ਼ਨ ਦੀ ਸੌਗਾਤ ਮਿਲੇਗੀ – ਵਿਧਾਇਕ ਬੱਗਾ

ਲੁਧਿਆਣਾ, 04 ਅਗਸਤ (000) – ਵਿਧਾਨ ਸਭਾ ਹਲਕਾ ਲੁਧਿਆਣਾ (ਉੱਤਰੀ) ਨੂੰ ਸੂਬੇ ਦੇ ਵਿਕਸਿਤ ਹਲਕਿਆਂ ਦੀ ਸ਼੍ਰੇਣੀ ਵਿੱਚ ਲਿਆਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਜਲਦ ਹਲਕੇ ਵਿੱਚ ਨਵੀਂ ਸਬ-ਤਹਿਸੀਲ, 66 ਕੇ.ਵੀ. ਸਬ ਸਟੇਸ਼ਨ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਨੂੰ ਹਰੀ ਝੰਡੀ ਮਿਲੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਕੀਤਾ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਯੋਗ ਵੋਟਰਾਂ ਦੀ ਵੋਟ ਬਣਾਉਣ ਲਈ ਸਾਰੇ ਪਿੰਡਾਂ ‘ਚ ਕੈਂਪ ਲਗਾਉਣ ਅਤੇ ਜਨਤਕ ਘੋਸ਼ਣਾ ਕਰਨ ਦੇ ਨਿਰਦੇਸ਼

ਲੁਧਿਆਣਾ, 2 ਅਗਸਤ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀਆਂ ਚੋਣਾਂ ਲਈ ਵੱਧ ਤੋਂ ਵੱਧ ਯੋਗ ਵੋਟਰਾਂ ਦੀਆਂ ਵੋਟਾਂ ਬਣਾਉਣ ਲਈ ਪਿੰਡਾਂ/ਸ਼ਹਿਰੀ ਖੇਤਰਾਂ ਵਿੱਚ ਕੈਂਪ ਲਗਾਉਣ ਅਤੇ ਜਨਤਕ ਘੋਸ਼ਣਾ ਕਰਨ। ਆਪਣੇ ਦਫਤਰ ਵਿਖੇ ਅਧਿਕਾਰੀਆਂ ਨਾਲ ਅਤੇ ਐਸ.ਡੀ.ਐਮਜ਼/ਤਹਿਸੀਲਦਾਰਾਂ/ਹੋਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ […]

Continue Reading

ਵਿਧਾਇਕ ਛੀਨਾ ਦੀ ਅਗਵਾਈ ‘ਚ ਸਿਹਤ ਵਿਭਾਗ ਦੀ ਟੀਮ ਵੱਲੋਂ ਦੁੱਧ ਤੇ ਪਨੀਰ ਦੇ ਸੈਂਪਲ ਭਰੇ

ਲੁਧਿਆਣਾ, 02 ਅਗਸਤ (000) – ਅੱਜ ਸ਼ੁੱਕਰਵਾਰ ਸਵੇਰੇ ਤੜਕੇ ਸਾਢੇ ਤਿੰਨ ਵਜੇ ਹਲਕਾ ਲੁਧਿਆਣਾ ਦੱਖਣੀ ਵਿਧਾਇਕ ਰਾਜਿੰਦਰਪਾਲ ਕੌਰ ਛੀਨਾਂ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਗਿੱਲ ਤੇ ਬੁਲਾਰਾ ਪਿੰਡ ਦੀ ਹੱਦਬੰਦੀ ‘ਤੇ ਨਾਕਾਬੰਦੀ ਦੌਰਾਨ ਦੁੱਧ ਅਤੇ ਪਨੀਰ ਦੇ ਸੈਂਪਲ ਭਰੇ ਗਏ ਹਨ। ਸਿਹਤ ਵਿਭਾਗ ਦੀ ਟੀਮ ਵਿੱਚ ਡੀ.ਐਚ.ਓ ਰਿਪੂ ਧਵਨ ਅਤੇ ਫੂਡ ਸੇਫਟੀ […]

Continue Reading

ਸਿਹਤ ਮੰਤਰੀ ਵੱਲੋਂ ਸੀ.ਐਮ.ਸੀ. ਹਸਪਤਾਲ ‘ਚ ਸਟਰੋਕ ਲਈ ਵਿਸ਼ਵ ਦੇ ਪਹਿਲੇ ਡਬਲਿਊ.ਐਚ.ਓ ਸਹਿਯੋਗ ਕੇਂਦਰ ਦਾ ਉਦਘਾਟਨ

ਲੁਧਿਆਣਾ, 31 ਜੁਲਾਈ (000) – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਟਰੋਕ ਲਈ ਕ੍ਰਿਸ਼ਚੀਅਨ ਮੈਡੀਕਲ ਕਾਲਜ ਅਤੇ ਹਸਪਤਾਲ (ਸੀ.ਐਮ.ਸੀ.ਐਚ.), ਲੁਧਿਆਣਾ ਵਿਖੇ ਵਿਸ਼ਵ ਦੇ ਪਹਿਲੇ ਵਿਸ਼ਵ ਸਿਹਤ ਸੰਗਠਨ ਸਹਿਯੋਗ ਕੇਂਦਰ ਦਾ ਉਦਘਾਟਨ ਕੀਤਾ। ਸੀ.ਐਮ.ਸੀ. ਹਸਪਤਾਲ ਵਿਖੇ ਇੱਕਠ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਇਹ ਮਾਣ ਵਾਲੀ […]

Continue Reading

ਸਿਹਤ ਮੰਤਰੀ ਨੇ ਵੈਕਟਰ-ਬੋਰਨ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਅੰਤਰ-ਵਿਭਾਗੀ ਤਾਲਮੇਲ ‘ਤੇ ਦਿੱਤਾ ਜ਼ੋਰ

ਲੁਧਿਆਣਾ, 31 ਜੁਲਾਈ (000) – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਵੈਕਟਰ-ਬੋਰਨ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਲੁਧਿਆਣਾ ਵਿੱਚ ਪਾਣੀ ਅਤੇ ਵੈਕਟਰ ਤੋਂ […]

Continue Reading

ਵਿਧਾਇਕ ਮੁੰਡੀਆਂ ਵੱਲੋਂ ਪਿੰਡ ਭੂਖੜੀ ਕਲਾਂ ‘ਚ ਬੁੱਢੇ ਦਰਿਆ ‘ਤੇ ਪੁਲ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਲੁਧਿਆਣਾ, 31 ਜੁਲਾਈ (000) – ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਹਲਕਾ ਸਾਹਨੇਵਾਲ ਵਿੱਚ ਵਿਕਾਸ ਕਾਰਜ਼ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸਾਹਨੇਵਾਲ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੱਲੋਂ ਸਥਾਨਕ ਤਾਜਪੁਰ ਰੋਡ ‘ਤੇ ਪਿੰਡ […]

Continue Reading

 ਸਰਕਾਰ ਤੁਹਾਡੇ ਦੁਆਰ ਦੇ ਤਹਿਤ ਪਿੰਡ ਸਿਆੜ ਵਿਖੇ ਕੈਂਪ ਲਗਾਇਆ

ਪਾਇਲ, ਲੁਧਿਆਣਾ, 30 ਜੁਲਾਈ (000) ਪਿੰਡ ਸਿਆੜ ਵਿਖੇ “ਸਰਕਾਰ ਤੁਹਾਡੇ ਦੁਆਰ” ਕੈਂਪ ਦੌਰਾਨ ਹਰਜਿੰਦਰ ਸਿੰਘ ਵਾਸੀ ਪਿੰਡ ਕਿਲ੍ਹਾ ਹਾਂਸ ਅਤੇ ਸ਼੍ਰੀਮਤੀ ਰਛਪਾਲ ਕੌਰ ਵਾਸੀ ਪਿੰਡ ਸਿਆੜ ਨੇ ਕੈਂਪ ਵਿੱਚ ਬੁਢਾਪਾ ਪੈਨਸ਼ਨ ਲਈ ਪ੍ਰਵਾਨਗੀ ਪੱਤਰ ਪ੍ਰਾਪਤ ਕੀਤਾ। ਇਹਨਾਂ ਲਾਭਪਾਤਰੀਆਂ ਵੱਲੋਂ ਸੇਵਾਵਾਂ ਤੁਰੰਤ ਮਿਲਣ ‘ਤੇ ਭਾਰੀ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਨਾਗਰਿਕ ਸੇਵਾਵਾਂ ਨੂੰ ਸਿੱਧੇ ਤੌਰ ‘ਤੇ […]

Continue Reading