ਡਿਪਟੀ ਕਮਿਸ਼ਨਰ ਵੱਲੋਂ ਪਾਣੀ ਦੇ ਨਮੂਨਿਆਂ ਦੀ ਜਾਂਚ ਦੀ ਰੋਜ਼ਾਨਾ ਸਮੀਖਿਆ ਲਈ ਵਿਸ਼ੇਸ਼ ਵਿਧੀ ਵਿਕਸਤ

ਲੁਧਿਆਣਾ, 29 ਜੁਲਾਈ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਕੂਲਾਂ ਵਿੱਚ ਸਾਫ਼ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਆਪਣੇ ਦਫ਼ਤਰ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਪਾਣੀ ਦੇ ਨਮੂਨੇ ਲੈਣ ਦੀ ਮੁਹਿੰਮ ਤੇਜ਼ੀ ਨਾਲ ਚਲਾਈ ਜਾ ਰਹੀ ਹੈ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ 50 ਸਰਕਾਰੀ ਸਕੂਲਾਂ ਵਿੱਚ ਬਾਲ ਸਭਾ ਸ਼ੁਰੂ ਕਰਨ ਲਈ 119 ਅਧਿਆਪਕਾਂ ਲਈ ਸਮਰੱਥਾ ਨਿਰਮਾਣ ਵਰਕਸ਼ਾਪ ਲਗਾਈ

ਲੁਧਿਆਣਾ, 29 ਜੁਲਾਈ (000) ਜ਼ਿਲ੍ਹਾ ਪ੍ਰਸ਼ਾਸਨ ਨੇ ਸੋਮਵਾਰ ਨੂੰ ਬਾਲ ਸੰਸਦ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ 50 ਸਰਕਾਰੀ ਸਕੂਲਾਂ ਦੇ 119 ਅਧਿਆਪਕਾਂ ਲਈ 3 ਦਿਨਾਂ ਦੀ ਸਮਰੱਥਾ ਨਿਰਮਾਣ ਵਰਕਸ਼ਾਪ ਸ਼ੁਰੂ ਕੀਤੀ। ਇਸ ਵਰਕਸ਼ਾਪ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਅਤੇ ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਨੇ ਕੀਤਾ। ਇਸ ਵਰਕਸ਼ਾਪ ਵਿੱਚ ਅਧਿਆਪਕ ਸਕੂਲਾਂ ਵਿੱਚ ਬਾਲ ਸਭਾ […]

Continue Reading

ਹਲਕਾ ਲੁਧਿਆਣਾ ਉੱਤਰੀ ਦੇ ਵਿਕਾਸ ਸਬੰਧੀ ਵਿਧਾਇਕ ਮਦਨ ਲਾਲ ਬੱਗਾ ਵਲੋਂ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਨਾਲ ਵਿਸ਼ੇ਼ਸ਼ ਮੀਟਿੰਗ

ਲੁਧਿਆਣਾ, 27 ਜੁਲਾਈ (000) – ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਲੁਧਿਆਣਾ ਉੱਤਰੀ ਦੇ ਵਿਕਾਸ ਸਬੰਧੀ ਵਿਧਾਇਕ ਮਦਨ ਲਾਲ ਬੱਗਾ ਵਲੋਂ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਨਾਲ ਦਫ਼ਤਰ ਡਿਪਟੀ ਕਮਿਸ਼ਨਰ ਲੁਧਿਆਣਾ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ, ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਨਗਰ […]

Continue Reading

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਲੁਧਿਆਣਾ, 24 ਜੁਲਾਈ (000) – ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਮੁਲਾਕਾਤ ਕਰਦਿਆਂ ਆਪਣੇ ਹਲਕੇ ਦੇ ਮੁੱਦਿਆਂ ਬਾਰੇ ਵਿਚਾਰ ਵਟਾਂਦਰੇ ਕੀਤੇ। ਡਿਪਟੀ ਕਮਿਸ਼ਨਰ ਵੱਲੋਂ ਵੀ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਗਿਆ। ਵਿਧਾਇਕ ਗਿਆਸਪੁਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਉਨ੍ਹਾਂ ਡਿਪਟੀ ਕਮਿਸ਼ਨਰ ਸਾਕਸ਼ੀ […]

Continue Reading

ਖੰਨਾ ਸਬ ਡਵੀਜ਼ਨ ਦੇ ਪਿੰਡ ਈਸੜੂ ਵਿਖੇ ਸਰਕਾਰ ਤੁਹਾਡੇ ਦੁਆਰ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਲੁਧਿਆਣਾ, 23 ਜੁਲਾਈ (000)  ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂੰਹਾਂ ਤੱਕ ਪ੍ਰਸ਼ਾਸਨਿਕ ਸੇਵਾਵਾਂ ਪੁੱਜਦੀਆਂ ਕਰਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰੇਕ ਸਬ ਡਵੀਜ਼ਨ ਪੱਧਰ ਤੇ ਪਿੰਡਾਂ ਵਿੱਚ ‘ਸਰਕਾਰ ਤੁਹਾਡੇ ਦੁਆਰ’ ਕੈਂਪ ਲਗਾਏ ਜਾ ਰਹੇ ਹਨ । ਇਸੇ ਲੜੀ ਤਹਿਤ ਮੰਗਲਵਾਰ ਨੂੰ ਸਬ ਡਵੀਜ਼ਨ ਖੰਨਾ ਦੇ […]

Continue Reading

ਰੈਡ ਕਰਾਸ ਸੁਸਾਇਟੀ ਦਿਵਿਆਂਗਜਨਾਂ ਲਈ ਆਪਣਾ ਹੁਨਰ ਵਿਕਾਸ ਕੇਂਦਰ ਚਲਾਏਗੀ

ਲੁਧਿਆਣਾ, 23 ਜੁਲਾਈ (000) – ਦਿਵਿਆਂਗਜਨਾਂ ਨੂੰ ਹੁਨਰ ਸਿਖਲਾਈ ਅਤੇ ਉਨ੍ਹਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਦੀ ਵਿਕਰੀ ਰਾਹੀਂ ਆਰਥਿਕ ਤੌਰ ‘ਤੇ ਸਸ਼ਕਤ ਬਣਾਉਣ ਦੀ ਇੱਕ ਨਵੀਂ ਪਹਿਲਕਦਮੀ ਤਹਿਤ ਰੈਡ ਕਰਾਸ ਸੁਸਾਇਟੀ ਆਉਣ ਵਾਲੇ ਸਮੇਂ ਵਿੱਚ ਆਪਣਾ ਹੁਨਰ ਵਿਕਾਸ ਕੇਂਦਰ ਚਲਾਏਗੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਜੋ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਲੁਧਿਆਣਾ ਦੇ ਚੇਅਰਮੈਨ ਵੀ ਹਨ, […]

Continue Reading

ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਸੁਨਹਿਰੇ ਭਵਿੱਖ ਲਈ ਵਾਤਾਵਰਣ ਦੇ ਸੁਪਰਹੀਰੋ ਬਣਨ ਦਾ ਸੱਦਾ

ਲੁਧਿਆਣਾ, 22 ਜੁਲਾਈ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਸੁਨਹਿਰੇ ਭਵਿੱਖ ਲਈ ਬੂਟੇ ਲਗਾ ਕੇ, ਪਾਣੀ ਦੀ ਬੱਚਤ, ਪਲਾਸਟਿਕ ਤੋਂ ਬਚਣ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਧਰਤੀ ਮਾਂ ਦੀ ਰੱਖਿਆ ਕਰਨ ਦੀ ਅਪੀਲ ਕੀਤੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ਕਲੀਨ ਏਅਰ ਪੰਜਾਬ ਵੱਲੋਂ […]

Continue Reading

ਨਸ਼ਿਆਂ ਵਿਰੁੱਧ ਜੰਗ -ਖੰਨਾ ਪੁਲਿਸ ਵੱਲੋਂ ਫੁਟਬਾਲ ਟੂਰਨਾਮੈਂਟ ਦਾ ਸਫਲ ਆਯੋਜਨ

ਖੰਨਾ (ਲੁਧਿਆਣਾ), 21 ਜੁਲਾਈ (000) – ਖੰਨਾ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਖੇਡ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਦਾ ਸ਼ਾਨਦਾਰ ਸਮਾਪਨ ਹੋਇਆ। ਇਸ ਮੌਕੇ ਐਸ.ਐਸ.ਪੀ. ਅਮਨੀਤ ਕੋਂਡਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਪਹਿਲਾਂ ਹੀ ਨਸ਼ਿਆਂ ਦੇ […]

Continue Reading

ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ‘ਚ ਦਾਖਲੇ ਲਈ 16 ਸਤੰਬਰ ਤੱਕ ਭਰੇ ਜਾ ਸਕਦੇ ਹਨ ਫਾਰਮ

ਲੁਧਿਆਣਾ, 20 ਜੁਲਾਈ (000) – ਨਵੋਦਿਆ ਵਿਦਿਆਲਿਆ ਸੰਮਤੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੈਸ਼ਨ 2025-26 ਤਹਿਤ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਵਿਖੇ 6ਵੀਂ ਜਮਾਤ ਵਿੱਚ ਦਾਖਲੇ ਲਈ ਫਾਰਮ ਭਰਨ ਦੀ ਆਖਰੀ ਤਾਰੀਖ 16 ਸਤੰਬਰ, 2024 ਹੈ ਨਿਰਧਾਰਿਤ ਕੀਤੀ ਗਈ ਹੈ। ਇਸ ਸਬੰਧੀ ਸੰਮਤੀ ਦੇ ਬੁਲਾਰੇ ਨੇ ਜਾਣਕਾਰੀ ਦਿੱਤੀ ਕਿ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ, ਜਿਲ੍ਹਾ ਲੁਧਿਆਣਾ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ, ਜਨਾਨਾ ਜੇਲ੍ਹ ਅਤੇ ਬੋਰਸਟਲ ਜੇਲ੍ਹ, ਲੁਧਿਆਣਾ ‘ਚ ਬੂਟੇ ਲਗਾਏ ਗਏ

ਲੁਧਿਆਣਾ, 20 ਜੁਲਾਈ (000) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵਲੋਂ ਅੱਜ ਕੇਂਦਰੀ ਜੇਲ੍ਹ, ਜਨਾਨਾ ਜੇਲ੍ਹ ਅਤੇ ਬੋਰਸਟਲ ਜੇਲ੍ਹ, ਲੁਧਿਆਣਾ ਵਿਖੇ ਵੱਖ-ਵੱਖ ਕਿਸਮ ਦੇ ਰੁੱਖਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਮਨਜਿੰਦਰ ਸਿੰਘ ਵੱਲੋਂ […]

Continue Reading