ਵਿਧਾਇਕਾਂ ਅਤੇ ਪ੍ਰਸ਼ਾਸਨ ਵੱਲੋਂ ਵਣ ਮਹੋਤਸਵ ਮਨਾਇਆ, ਬੂਟੇ ਲਗਾਏ
ਲੁਧਿਆਣਾ, 6 ਅਗਸਤ (000) – ਲੁਧਿਆਣਾ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਵਿਧਾਨ ਸਭਾ ਦੇ ਮੈਂਬਰਾਂ ਨੇ ਜ਼ਿਲ੍ਹੇ ਵਿੱਚ ਹਰਿਆਲੀ ਨੂੰ ਸੁਧਾਰਨ ਅਤੇ ਵਾਤਾਵਰਣ ਪ੍ਰਦੂਸ਼ਣ ਨਾਲ ਨਜਿੱਠਣ ਲਈ ਇੱਕ ਮਹੱਤਵਪੂਰਨ ਪਹਿਲਕਦਮੀ ਵਿੱਚ ਹਿੱਸਾ ਲਿਆ। ਇਸ ਮੌਕੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਗੁਰਪ੍ਰੀਤ ਬੱਸੀ ਗੋਗੀ, ਕੁਲਵੰਤ ਸਿੰਘ ਸਿੱਧੂ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਦਲਜੀਤ ਸਿੰਘ ਭੋਲਾ ਗਰੇਵਾਲ, […]
Continue Reading