ਗਲਾਡਾ ਵੱਲੋਂ 2 ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ

ਲੁਧਿਆਣਾ, 11 ਜੁਲਾਈ (000) – ਮੁੱਖ ਪ੍ਰਸ਼ਾਸਕ ਗਲਾਡਾ ਸਾਕਸ਼ੀ ਸਾਹਨੀ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ ‘ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟ ਵੇਚਣ ਦੀ ਆੜ ਵਿੱਚ ਕਾਨੂੰਨੀ ਪ੍ਰਵਾਨਗੀ ਅਤੇ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਭੋਲੇ-ਭਾਲੇ ਵਸਨੀਕਾਂ ਨਾਲ […]

Continue Reading

ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਅੱਜ ਲੁਧਿਆਣਾ ਤੇ ਖੰਨਾ ‘ਚ ਕੀਤੀ ਗਈ ਚੈਕਿੰਗ

ਲੁਧਿਆਣਾ, 10 ਜੁਲਾਈ (000) – ਬਾਲ ਭਿੱਖਿਆ ਦੀ ਰੋਕਥਾਮ ਲਈ ਅੱਜ ਖੰਨਾ ਅਤੇ ਲੁਧਿਆਣਾ ਵਿਖੇ ਵੱਖ-ਵੱਖ ਥਾਵਾਂ ‘ਤੇ ਅਚਨਚੇਤ ਚੈਕਿੰਗ ਕਰਦਿਆਂ ਇੱਕ ਬੱਚੇ ਨੂੰ ਰੈਸਕਿਊ ਕੀਤਾ ਗਿਆ।ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਲੁਧਿਆਣਾ ਰਸ਼ਮੀ ਨੇ ਇਸ ਸਬੰਧੀ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਵੱਲੋ ਜਾਰੀ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹੇ ਭਰ ਵਿੱਚ […]

Continue Reading

ਡਿਪਟੀ ਕਮਿਸ਼ਨਰ ਵੱਲੋਂ ‘ਬੁੱਢਾ ਦਰਿਆ’ ਨੂੰ ਸਾਫ਼ ਕਰਨ ਲਈ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ; ਬੂਟੇ ਲਗਾਉਣ ਦੀ ਮੁਹਿੰਮ ਨੂੰ ਤੇਜ਼ ਕਰਨ ਲਈ ਵੀ ਜਾਰੀ ਕੀਤੇ ਨਿਰਦੇਸ਼

ਲੁਧਿਆਣਾ, 9 ਜੁਲਾਈ (000) – ਡਿਪਟੀ ਕਮਿਸ਼ਨਰ-ਕਮ-ਨਗਰ ਨਿਗਮ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਬੁੱਢਾ ਦਰਿਆ ਦੀ ਸਫਾਈ ਲਈ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਹਨੀ ਨੇ ਅਧਿਕਾਰੀਆਂ ਨੂੰ ਬੁੱਢੇ ਨਾਲੇ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ। ਮੀਟਿੰਗ ਵਿੱਚ ਨਗਰ ਨਿਗਮ ਦੇ ਵਧੀਕ ਕਮਿਸ਼ਨਰ […]

Continue Reading

ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋਂ ਵੱਖ-ਵੱਖ ਸਥਾਨਾਂ ‘ਤੇ ਅਚਨਚੇਤ ਚੈਕਿੰਗ

ਲੁਧਿਆਣਾ, 09 ਜੁਲਾਈ (000) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਵੱਲੋ ਜਾਰੀ ਦਿਸ਼ਾ ਨਿਰਦੇਸ਼ਾ ਤਹਿਤ ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਦੋ ਬੱਚਿਆ ਨੂੰ ਰੈਸਕਿਊ ਵੀ ਕੀਤਾ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ […]

Continue Reading

12 ਜੁਲਾਈ ਨੂੰ ਵਿਸ਼ਾਲ ਮੁਹਿੰਮ ਤਹਿਤ ਲੁਧਿਆਣਾ ਪ੍ਰਸ਼ਾਸਨ ਵੱਲੋਂ ਇੱਕ ਦਿਨ ‘ਚ 1.3 ਲੱਖ ਬੂਟੇ ਲਗਾਏ ਜਾਣਗੇ

ਲੁਧਿਆਣਾ, 8 ਜੁਲਾਈ (000) – ਜ਼ਿਲ੍ਹੇ ਦੀ ਹਰਿਆਵਲ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇਕ ਨਿਵੇਕਲੀ ਪਹਿਲਕਦਮੀ ਤਹਿਤ ਲੁਧਿਆਣਾ ਪ੍ਰਸ਼ਾਸਨ ਵੱਲੋਂ 12 ਜੁਲਾਈ ਨੂੰ ਵੱਖ-ਵੱਖ ਥਾਵਾਂ ‘ਤੇ 1.33 ਲੱਖ ਬੂਟੇ ਲਗਾ ਕੇ ਵੱਡੇ ਪੱਧਰ ‘ਤੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਜਾਵੇਗੀ। ਇਹ ਜਨ-ਅਭਿਆਨ ਵੇਕ-ਅੱਪ ਲੁਧਿਆਣਾ ਮਿਸ਼ਨ ਦਾ ਹਿੱਸਾ ਹੈ, ਜਿਸਦੇ ਤਹਿਤ ਨਗਰ ਨਿਗਮ ਲੁਧਿਆਣਾ, ਨਗਰ […]

Continue Reading

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 88 ‘ਚ ਪਲਾਂਟੇਸ਼ਨ ਡਰਾਈਵ ਚਲਾਈ ਗਈ

ਲੁਧਿਆਣਾ, 08 ਜੁਲਾਈ (000) – ਸੂਬਾ ਸਰਕਾਰ ਵੱਲੋਂ ਵਸਨੀਕਾਂ ਨੂੰ ਸਾਫ-ਸੁਥਰਾ ਤੇ ਹਰਿਆ ਭਰਿਆ ਵਾਤਾਵਰਣ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 88 ਵਿੱਚ ਪੌਦਾਰੋਪਣ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਵਿਧਾਇਕ ਬੱਗਾ ਦੇ ਨਾਲ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਸਾਬਕਾ […]

Continue Reading

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਚੋਣ ਸਵੀਪ ਟੀਮਾਂ ਦਾ ਵਿਸ਼ੇਸ਼ ਸਨਮਾਨ

ਲੁਧਿਆਣਾ, 8 ਜੁਲਾਈ (000) – ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਵੱਲੋਂ ਸਵੀਪ ਟੀਮਾਂ ਦੇ ਮੈਂਬਰਾਂ ਨੂੰ ਲੋਕ ਸਭਾ ਚੋਣਾਂ 2024 ਦੌਰਾਨ ਉਨ੍ਹਾਂ ਦੀ ਸ਼ਾਨਦਾਰ ਭੂਮਿਕਾ ਲਈ ਸਨਮਾਨਿਤ ਕੀਤਾ। ਜ਼ਿਲ੍ਹੇ ਵਿੱਚ ਸੁਚਾਰੂ, ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਦੇ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਵੱਡਮੁੱਲਾ ਯੋਗਦਾਨ ਪਾਉਣ ਵਾਲਿਆਂ ਨੂੰ ਸਨਮਾਨਿਤ ਕਰਨ ਲਈ ਸਥਾਨਕ ਸਰਕਾਰੀ ਕਾਲਜ (ਲੜਕੀਆਂ), ਭਾਰਤ […]

Continue Reading

ਬੂਟਿਆਂ ਦੀ ਵੱਧ ਮੰਗ ਦੇ ਮੱਦੇਨਜ਼ਰ, ਜੰਗਲਾਤ ਵਿਭਾਗ ਨੇ ਲੁਧਿਆਣਾ ‘ਚ 11 ਲੱਖ ਤੋਂ ਵਧਾ ਕੇ 15 ਲੱਖ ਦਾ ਟੀਚਾ ਮਿੱਥਿਆ

ਲੁਧਿਆਣਾ, 6 ਜੁਲਾਈ (000) – ਲੁਧਿਆਣਾ ਵਿੱਚ ਬੂਟਿਆਂ ਦੀ ਵੱਧ ਮੰਗ ਨੂੰ ਦੇਖਦਿਆਂ ਜੰਗਲਾਤ ਵਿਭਾਗ ਵੱਲੋਂ ਇਸ ਮਾਨਸੂਨ ਵਿੱਚ 11 ਲੱਖ ਬੂਟੇ ਲਾਉਣ ਦੇ ਟੀਚੇ ਨੂੰ ਪਾਰ ਕਰਕੇ 15 ਲੱਖ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ। ਸਰਕਾਰੀ ਵਿਭਾਗਾਂ ਵੱਲੋਂ 3.5 ਲੱਖ ਬੂਟਿਆਂ ਦੀ ਪ੍ਰਸਤਾਵਿਤ ਮੰਗ ਦੇ ਉਲਟ ਜੰਗਲਾਤ ਅਧਿਕਾਰੀਆਂ ਨੂੰ 8.58 ਲੱਖ ਬੂਟਿਆਂ ਦੀ […]

Continue Reading

ਬਾਲ ਭਿਖਿਆ ਦੇ ਖਾਤਮੇ ਅਤੇ ਉਹਨਾਂ ਦੀ ਮਿਆਰੀ ਸਿੱਖਿਆ, ਕਿੱਤਾਮੁਖੀ ਹੁਨਰ ਆਦਿ ਵਿੱਚ ਮਦਦ ਕਰਨ ਦੇ ਉਦੇਸ਼ ਨਾਲ, ਜ਼ਿਲ੍ਹਾ ਪ੍ਰਸ਼ਾਸਨ ਨੇ ‘ਭੀਖਿਆ ਤੋਂ ਸਿੱਖਿਆ ਤੱਕ’ ਪ੍ਰੋਗਰਾਮ ਸ਼ੁਰੂ ਕੀਤਾ

ਲੁਧਿਆਣਾ, 6 ਜੁਲਾਈ: ਬਾਲ ਭਿਖਿਆ ਦੇ ਖਾਤਮੇ ਅਤੇ ਉਨ੍ਹਾਂ ਦੀ ਮਿਆਰੀ ਸਿੱਖਿਆ, ਕਿੱਤਾਮੁਖੀ ਹੁਨਰ ਆਦਿ ‘ਚ ਮਦਦ ਕਰਨ ਦੇ ਉਦੇਸ਼ ਨਾਲ, ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਵਿੱਚ ‘ਭੀਖਿਆ ਤੋਂ ਸਿੱਖਿਆ ਤੱਕ’ ਪ੍ਰੋਗਰਾਮ ਸ਼ੁਰੂ ਕੀਤਾ ਹੈ।  ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋ ਵੱਖ-ਵੱਖ ਗੈਰ ਸਰਕਾਰੀ ਸੰਸਥਾਵਾਂ ਅਤੇ ਸਰਕਾਰੀ ਵਿਭਾਗਾਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਦਾ ਉਦੇਸ਼ ਬਾਲ ਭਿਖਿਆ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਦੋ ਭੈਣਾਂ ਨਾਲ ਮੁਲਾਕਾਤ, ਆਈ.ਏ.ਐਸ. ਅਫਸਰ ਅਤੇ ਅਧਿਆਪਕ ਬਣ ਕੇ ਦੇਸ਼ ਦੀ ਸੇਵਾ ਕਰਨ ਦੀ ਹੈ ਇੱਛਾ

ਲੁਧਿਆਣਾ, 6 ਜੁਲਾਈ (000) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਈ-ਐਸਪਾਇਰ ਲੀਡਰਸ਼ਿਪ ਪਹਿਲਕਦਮੀ ਦੀ ਸ਼ੁਰੂਆਤ ਕੀਤੀ, ਜਿਸਦਾ ਉਦੇਸ਼ ਸਕੂਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਪ੍ਰੇਰਿਤ ਕਰਨਾ ਹੈ।  ਦੋ ਭੈਣਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਮਿਲੀਆਂ। ਮਾਛੀਵਾੜਾ ਇਲਾਕੇ ਦੇ ਪਿੰਡ ਧੂਲੇਵਾਲ ਦੀ ਰਹਿਣ ਵਾਲੀ ਗੁਰਲੀਨ ਕੌਰ (10) ਅਤੇ ਕੋਮਲਦੀਪ ਕੌਰ […]

Continue Reading