ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਵੱਲੋਂ ਬਿਰਧ ਆਸ਼ਰਮਾਂ ਦਾ ਸੋਸ਼ਲ ਆਡਿਟ ਕਰਨ ਦੇ ਹੁਕਮ ਜਾਰੀ

ਲੁਧਿਆਣਾ, 5 ਜੁਲਾਈ (000) – ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ ਨੇ ਲੁਧਿਆਣਾ ਦੀ ਹਦੂਦ ਅੰਦਰ ਆਉਂਦੇ ਸਾਰੇ ਬਿਰਧ ਆਸ਼ਰਮਾਂ ਦਾ ਸੋਸ਼ਲ ਆਡਿਟ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਟਰਾਂਸਪੋਰਟ ਵਿਭਾਗ/ਰੋਡਵੇਜ਼/ਪੀ.ਆਰ.ਟੀ.ਸੀ. ਦੇ ਸਥਾਨਕ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਸਰਕਾਰੀ ਬੱਸਾਂ ਵਿੱਚ ਨੇਤਰਹੀਣਾਂ ਦੇ ਸਹਿਯੋਗੀਆਂ ਲਈ ਮੁਫ਼ਤ ਬੱਸ ਸਫ਼ਰ ਯਕੀਨੀ ਬਣਾਉਣ। ਸਮਾਜਿਕ […]

Continue Reading

ਵੇਕ ਅੱਪ ਲੁਧਿਆਣਾ -ਡਿਪਟੀ ਕਮਿਸ਼ਨਰ ਵੱਲੋਂ ਬਰਸਾਤੀ ਮੌਸਮ ਦੀ ਸ਼ੁਰੂਆਤ ਤੋਂ ਬਾਅਦ ਲਗਾਏ ਗਏ ਇੱਕ ਲੱਖ ਬੂਟੇ, ਟ੍ਰੀ ਏ.ਟੀ.ਐਮ-3.0 ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਲੁਧਿਆਣਾ, 5 ਜੁਲਾਈ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ‘ਵੇਕ ਅੱਪ ਲੁਧਿਆਣਾ’ ਮਿਸ਼ਨ ਤਹਿਤ ਟ੍ਰੀ ਏ.ਟੀ.ਐਮ-3.0 ਦੀ ਸ਼ੁਰੂਆਤ ਕੀਤੀ। ਇਹ ਪ੍ਰੋਗਰਾਮ ਐਨ.ਜੀ.ਓ. ਸਿਟੀ ਨੀਡਜ ਦੀ ਭਾਈਵਾਲੀ ਅਤੇ ਐਨ.ਜੀ.ਓ. ਐਕਟ ਹਿਊਮਨ, ਸਮਾਲ ਆਈਡਿਆ, ਗਰੇਟ ਆਈਡਿਆ, ਮਾਰਸ਼ਲ ਏਡ ਅਤੇ ਕਨਫੀਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਦੇ ਸਮਰਥਨ ਨਾਲ ਆਰੰਭਿਆ ਗਿਆ ਹੈ। ਟ੍ਰੀ ਏ.ਟੀ.ਐਮ-3.0 ਰਾਹੀਂ ਲੋਕਾਂ ਨੂੰ 35000 […]

Continue Reading

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਨਿਗਮ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 05 ਜੁਲਾਈ (000) – ਮੌਨਸੂਨ ਸੀਜ਼ਨ ਦੌਰਾਨ ਨੀਵੇਂ ਇਲਾਕਿਆਂ ਵਿੱਚ ਬਰਸਾਤੀ ਪਾਣੀ ਭਰਨ ਤੋਂ ਬਚਾਅ ਲਈ ਅਗਾਊਂ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਨਗਰ ਨਿਗਮ ਜ਼ੋਨ-ਬੀ ਦਫ਼ਤਰ ਵਿਖੇ ਮੀਟਿੰਗ ਦੌਰਾਨ ਨਿਗਮ ਦੇ ਜ਼ੋਨਲ ਕਮਿਸ਼ਨਰ ਨੀਰਜ ਜੈਨ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ […]

Continue Reading

ਪ੍ਰਸ਼ਾਸਨ ਅਤੇ ਥਿੰਕ ਗੈਸ ਵੱਲੋਂ ਪਿੰਡ ਲਲਤੋਂ ‘ਚ ਲੈਵਲ-3 ਮੌਕ ਡਰਿੱਲ ਦਾ ਸਫਲ ਆਯੋਜਨ

ਲੁਧਿਆਣਾ, 5 ਜੁਲਾਈ (000) – ਜ਼ਿਲ੍ਹਾ ਪ੍ਰਸ਼ਾਸਨ ਅਤੇ ਥਿੰਕ ਗੈਸ ਵੱਲੋਂ ਪਿੰਡ ਲਲਤੋਂ ਵਿਖੇ ਲੈਵਲ-3 ਮੌਕ ਡਰਿੱਲ ਨੂੰ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਹ ਚਾਰਜ ਪਾਈਪਲਾਈਨ ‘ਤੇ ਕਿਸੇ ਤੀਜੀ ਧਿਰ ਦੁਆਰਾ ਖੁਦਾਈ ਦੌਰਾਨ ਗੈਸ ਲੀਕ ਦੇ ਨਤੀਜੇ ਵਜੋਂ ਇੱਕ ਵੱਡੀ ਅੱਗ ਨੂੰ ਦਰਸਾਉਂਦਾ ਇੱਕ ਕਾਲਪਨਿਕ ਦ੍ਰਿਸ਼ ਬਣਾਇਆ ਗਿਆ ਸੀ। ਥਿੰਕ ਗੈਸ ਟੀਮ ਨੇ ਕੰਟਰੋਲ ਰੂਮ, ਐਚ.ਐਸ.ਐਸ.ਈ. […]

Continue Reading

ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜਾਂ, ਹਲਵਾਰਾ ਹਵਾਈ ਅੱਡੇ ਦੀ ਸਥਿਤੀ ਅਤੇ ਐਨ.ਐਚ.ਏ.ਆਈ. ਪ੍ਰੋਜੈਕਟਾਂ ਦੀ ਸਮੀਖਿਆ

ਲੁਧਿਆਣਾ, 4 ਜੁਲਾਈ (000) – ਲੁਧਿਆਣਾ ਦੇ ਲਾਰਡ ਮਹਾਵੀਰ ਸਿਵਲ ਹਸਪਤਾਲ ਵਿੱਚ ਮਰੀਜ਼ਾਂ ਨੂੰ ਆਧੁਨਿਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਇੱਕ ਵੱਡਾ ਬੁਨਿਆਦੀ ਢਾਂਚਾ ਅਪਗ੍ਰੇਡ ਕਰਨ ਲਈ ਤਿਆਰ ਹੈ, ਜਿਸ ਵਿੱਚ ਲੁਧਿਆਣਾ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਐਮ.ਪੀ. ਲੈਡ ਫੰਡਾਂ ਵਿੱਚੋਂ 2 ਕਰੋੜ ਰੁਪਏ ਦੇ ਯੋਗਦਾਨ ਦਾ ਐਲਾਨ ਕੀਤਾ ਹੈ ਜਿਸਦੇ ਤਹਿਤ ਇੱਕ […]

Continue Reading

ਹੁਨਰ ਸਿਖਲਾਈ ਅਤੇ ਰੋਜ਼ਗਾਰ ਲਈ ਉਦਯੋਗਿਕ ਘਰਾਣਿਆਂ ਨੂੰ ਮੋਹਰੀ ਰੋਲ ਅਦਾ ਕਰਨ ਦਾ ਸੱਦਾ

ਲੁਧਿਆਣਾ, 03 ਜੁਲਾਈ (000) – ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਚੱਲ ਰਹੇ ਹੁਨਰ ਵਿਕਾਸ ਮਿਸ਼ਨ ਸਕੀਮ ਤਹਿਤ ਨੌਜਵਾਨਾਂ ਨੂੰ ਕਿੱਤਾਮੁਖੀ ਟ੍ਰੇਨਿੰਗ ਦੇ ਨਾਲ-ਨਾਲ ਰੋਜ਼ਗਾਰ ਦੇ ਮੌਕੇ ਦਿੱਤੇ ਜਾ ਰਹੇ ਹਨ।ਇਸ ਸਬੰਧੀ ਰੋਜਗਾਰ ਅਤੇ ਹੁਨਰ ਵਿਕਾਸ ਅਫਸਰ ਜੀਵਨਦੀਪ ਸਿੰਘ ਪੀ.ਸੀ.ਐਸ.(ਏ) ਵੱਲੋਂ ਇੰਡਸਟਰੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ […]

Continue Reading

ਖੰਨਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ‘ਦੁਖਦੀ ਰਗ ਪੰਜਾਬੀ ਦੀ’ ਨਾਟਕ ਕਰਵਾਇਆ ਗਿਆ

ਲੁਧਿਆਣਾ, 3 ਜੁਲਾਈ (000) – ਖੰਨਾ ਪੁਲਿਸ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਏ.ਐਸ.ਮਾਡਰਨ ਸਕੂਲ, ਪੀਰਖਾਨਾ ਰੋਡ, ਖੰਨਾ ਵਿਖੇ ‘ਦੁਖਦੀ ਰਗ ਪੰਜਾਬੀ ਦੀ’ ਨਾਟਕ ਦਾ ਆਯੋਜਨ ਕੀਤਾ ਗਿਆ। ਨਾਟਕ ਅਕਸ ਰੰਗ ਮੰਚ ਸਮਰਾਲਾ ਵੱਲੋਂ ਪੇਸ਼ ਕੀਤਾ ਗਿਆ ਅਤੇ ਇਸ ਜ਼ਬਰਦਸਤ ਪੇਸ਼ਕਾਰੀ ਨੇ ਦਰਸ਼ਕਾਂ ਖਾਸ ਕਰਕੇ ਨੌਜਵਾਨਾਂ ਨੂੰ ਪ੍ਰਭਾਵਿਤ ਕੀਤਾ। ਸਮਾਗਮ ਦਾ ਉਦਘਾਟਨ […]

Continue Reading

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 95 ‘ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ  ਉਦਘਾਟਨ

ਲੁਧਿਆਣਾ, 02 ਜੁਲਾਈ (000) – ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਅੱਜ ਸਥਾਨਕ ਵਾਰਡ ਨੰਬਰ 95 ਅਧੀਨ ਗੁਰਨਾਮ ਨਗਰ ਵਿਖੇ ਨਵੀਆਂ ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਬੱਗਾ ਨਾਲ ਸੀਨੀਅਰ ‘ਆਪ’ ਆਗੂਆਂ ਤੋਂ ਇਲਾਵਾ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਵਿਰੁੱਧ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼, ਲਾਰਵਾ ਮਿਲਣ ‘ਤੇ ਚਲਾਨ ਕਰਨ ਦੇ ਹੁਕਮ ਜਾਰੀ

ਲੁਧਿਆਣਾ, 2 ਜੁਲਾਈ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿੱਚ ਵੈਕਟਰ-ਬੋਰਨ ਬਿਮਾਰੀਆਂ ਦੇ ਫੈਲਣ ਨੂੰ ਰੋਕਣ ਲਈ ਨਗਰ ਨਿਗਮ, ਸਿਹਤ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗਾਂ ਨੂੰ ਇੱਕ ਵੱਡੀ ਮੁਹਿੰਮ ਚਲਾਉਣ ਲਈ ਠੋਸ ਉਪਰਾਲੇ ਕਰਨ ਦਾ ਸੱਦਾ ਦਿੱਤਾ। ਸਥਾਨਕ ਬੱਚਤ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮੱਛਰਾਂ ਦੇ ਪੈਦਾ ਹੋਣ ਦੀ ਸੰਭਾਵਨਾ […]

Continue Reading

‘ਸਰਕਾਰ ਤੁਹਾਡੇ ਦੁਆਰ’ ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ

ਲੁਧਿਆਣਾ, 2 ਜੁਲਾਈ (000) – ਪੰਜਾਬ ਸਰਕਾਰ ਦੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ, ਜਿਸਦਾ ਉਦੇਸ਼ ਲੋਕਾਂ ਨੂੰ ਸਿੱਧੇ ਤੌਰ ‘ਤੇ ਸੇਵਾਵਾਂ ਪ੍ਰਦਾਨ ਕਰਨਾ ਹੈ, ਨੂੰ ਲੋਕਾਂ ਵੱਲੋਂ ਹਾਂ-ਪੱਖੀ ਹੁੰਗਾਰਾ ਮਿਲ ਰਿਹਾ ਹੈ। ਦੋਰਾਹਾ ਨੇੜਲੇ ਪਿੰਡ ਰਾਮਪੁਰ ਵਿਖੇ ਲਗਾਏ ਗਏ ਕੈਂਪ ਦੌਰਾਨ ਅਧਿਕਾਰੀਆਂ ਵੱਲੋਂ ਸੀਨੀਅਰ ਸਿਟੀਜ਼ਨ ਕਾਰਡ, ਬੁਢਾਪਾ ਪੈਨਸ਼ਨਾਂ, ਵਿਧਵਾ ਪੈਨਸ਼ਨਾਂ, ਬਿਜਲੀ ਲੋਡ ਵਧਾਉਣ ਆਦਿ ਵਰਗੀਆਂ ਵੱਖ-ਵੱਖ […]

Continue Reading