ਡਿਪਟੀ ਕਮਿਸ਼ਨਰ ਵੱਲੋਂ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕਾਰਜ਼ਾਂ ਦੀ ਸਥਿਤੀ ਦੀ ਸਮੀਖਿਆ

ਲੁਧਿਆਣਾ, 1 ਜੁਲਾਈ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਹਲਵਾਰਾ ਵਿਖੇ ਹੋਣ ਵਾਲੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸਾਰੇ ਬਕਾਇਆ ਕਾਰਜ਼ਾਂ ਨੂੰ 31 ਜੁਲਾਈ ਤੱਕ ਪੂਰਾ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਲੋਕ ਨਿਰਮਾਣ ਵਿਭਾਗ, ਪਬਲਿਕ ਹੈਲਥ, ਏ.ਏ.ਆਈ., ਐਨ.ਐਚ.ਏ.ਆਈ., ਡਰੇਨੇਜ ਦੇ ਅਧਿਕਾਰੀਆਂ ਅਤੇ ਠੇਕੇਦਾਰੀ ਕੰਪਨੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ […]

Continue Reading

ਅਗਲੇ ਕੁਝ ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਨੂੰ ਲੈ ਕੇ ਪ੍ਰਸ਼ਾਸਨ ਅਲਰਟ ‘ਤੇ

ਲੁਧਿਆਣਾ, 29 ਜੂਨ (000) ਅਗਲੇ ਕੁਝ ਦਿਨਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਦੀ ਸਥਿਤੀ ਵਿੱਚ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਉਪਾਅ ਕਰ ਰਿਹਾ ਹੈ। ਡਿਪਟੀ ਕਮਿਸ਼ਨਰ ਸਾਹਨੀ, ਜੋ ਕਿ ਲੁਧਿਆਣਾ ਦੇ ਨਗਰ ਨਿਗਮ ਕਮਿਸ਼ਨਰ ਵਜੋਂ ਵਾਧੂ ਚਾਰਜ ਵੀ ਸੰਭਾਲ ਰਹੇ ਹਨ, ਨੇ […]

Continue Reading

ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਕਣਕ ਦੀ ਵੰਡ ਦੇ ਸੰਦਰਭ ਵਿੱਚ ਆ ਰਹੀਆਂ ਮੁਸ਼ਕਲਾਂ ਸਬੰਧੀ ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, ਜੂਨ 28:ਆਤਮ ਨਗਰ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਹਲਕੇ ਵਿੱਚ ਡਿਪੂਆਂ ਰਾਹੀਂ ਕਣਕ ਦੀ ਵੰਡ ਦੇ ਸੰਦਰਭ ਵਿੱਚ ਆ ਰਹੀਆਂ ਮੁਸ਼ਕਲਾਂ ਸਬੰਧੀ ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਡੀ.ਐਫ.ਐਸ.ਓ ਲਖਵੀਰ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ। ਆਤਮ ਨਗਰ ਹਲਕੇ ਦੇ […]

Continue Reading

 ਡਿਪਟੀ ਕਮਿਸ਼ਨਰ ਨੇ ਐਮ.ਸੀ.ਐਚ ਦੇ ਵਿਸਤਾਰ ‘ਤੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਗਤੀ ਤੇਜ਼ ਕਰਨ ਦੇ ਨਿਰਦੇਸ਼

 ਲੁਧਿਆਣਾ, 27 ਜੂਨ (000) ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੀਰਵਾਰ ਨੂੰ ਅਧਿਕਾਰੀਆਂ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਜੱਚਾ-ਬੱਚਾ ਕੇਂਦਰ ਦੇ ਵਿਸਥਾਰ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।  ਚੱਲ ਰਹੇ ਕੰਮ ਦੇ ਆਪਣੇ ਨਿਰੀਖਣ ਦੌਰਾਨ, ਸਾਹਨੀ ਨੇ ਨਿਰਮਾਣ ਲਈ ਜ਼ਿੰਮੇਵਾਰ ਏਜੰਸੀ ਨੂੰ ਪ੍ਰਗਤੀ ਵਿੱਚ ਤੇਜ਼ੀ ਲਿਆਉਣ ਲਈ ਤੁਰੰਤ ਆਪਣੇ ਕਰਮਚਾਰੀਆਂ […]

Continue Reading

ਖੰਨਾ ਪੁਲਿਸ ਨੇ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ

ਖੰਨਾ (ਲੁਧਿਆਣਾ), 26 ਜੂਨ (000) ਨਸ਼ਾਖੋਰੀ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਦੇ ਮੌਕੇ ‘ਤੇ ਖੰਨਾ ਪੁਲਿਸ ਵੱਲੋਂ ਬੁੱਧਵਾਰ ਨੂੰ 5 ਕਿਲੋਮੀਟਰ ਦੀ ‘ਵਾਕ-ਐਂਡ-ਰਨ’ ਮੈਰਾਥਨ ਦਾ ਆਯੋਜਨ ਕੀਤਾ ਗਿਆ।   ਇਸ ਮੈਰਾਥਨ ਦੀ ਅਗਵਾਈ ਸੀਨੀਅਰ ਪੁਲਿਸ ਕਪਤਾਨ ਸ੍ਰੀਮਤੀ ਅਮਨੀਤ ਕੋਂਡਲ ਨੇ ਕੀਤੀ ਅਤੇ ਇਸ ਵਿੱਚ ਪੁਲਿਸ ਅਧਿਕਾਰੀਆਂ, ਸਥਾਨਕ ਐਨ.ਜੀ.ਓਜ਼ ਅਤੇ ਆਮ ਨਾਗਰਿਕਾਂ ਸਮੇਤ 200 ਤੋਂ […]

Continue Reading

 ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ

ਲੁਧਿਆਣਾ, 25 ਜੂਨ (000) ਭੱਟੀਆਂ ਵਿਖੇ “ਸਰਕਾਰ ਤੁਹਾਡੇ ਦੁਆਰ” ਕੈਂਪ ਦੌਰਾਨ ਸ੍ਰੀ ਸੋਹਨ ਲਾਲ, ਸ੍ਰੀ ਹਰਦੀਪ ਸਿੰਘ, ਸ੍ਰੀ ਸੁਰੇਸ਼ ਕੁਮਾਰ ਸ਼ਰਮਾ, ਸ੍ਰੀਮਤੀ ਰਾਜ ਰਾਣੀ ਸਮੇਤ ਲਾਭਪਾਤਰੀਆਂ ਨੂੰ ਪੈਨਸ਼ਨ, ਸੀਨੀਅਰ ਸਿਟੀਜ਼ਨ, “ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ”  ਕਾਰਡਾਂ ਤੋਂ ਇਲਾਵਾ ਹੋਰ ਸੇਵਾਵਾਂ ਤੁਰੰਤ ਮਿਲਣ ‘ਤੇ ਭਾਰੀ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਨਾਗਰਿਕ ਸੇਵਾਵਾਂ ਨੂੰ ਸਿੱਧੇ ਤੌਰ […]

Continue Reading

ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ)

ਲੁਧਿਆਣਾ, 20 ਜੂਨ (000) – ਸਕੂਲ ਸਿੱਖਿਆ ਵਿਭਾਗ, ਪੰਜਾਬ, ਲੁਧਿਆਣਾ ਮੈਰੀਟੋਰੀਅਸ ਸਕੂਲ ਵਿਖੇ ਆਪਣੇ ਰਿਹਾਇਸ਼ੀ ਸਮਰ ਕੈਂਪ ਦੇ ਨਾਲ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੀ.ਏ.ਸੀ.ਈ.) ਪ੍ਰੋਗਰਾਮ ਦਾ ਆਯੋਜਨ ਕਰ ਰਿਹਾ ਹੈ। ਇਹ ਕੈਂਪ ਗ੍ਰੇਡ 11 ਅਤੇ 12 ਦੇ ਵਿਦਿਆਰਥੀਆਂ ‘ਤੇ ਕੇਂਦ੍ਰਤ ਹੈ ਜੋ ਆਈ.ਆਈ.ਟੀ-ਜੇ.ਈ.ਈ. ਅਤੇ ਐਨ.ਈ.ਈ.ਟੀ. ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਯੋਗਤਾ ਪੂਰੀ ਕਰਨ ਦੀ ਇੱਛਾ […]

Continue Reading

ਆਬਕਾਰੀ ਵਿਭਾਗ ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 18 ਜੂਨ (000) – ਸਹਾਇਕ ਕਮਿਸ਼ਨਰ ਆਬਕਾਰੀ, ਲੁਧਿਆਣਾ ਪੂਰਬੀ ਡਾ. ਸ਼ਿਵਾਨੀ ਗੁਪਤਾ ਦੀ ਸਿੱਧੀ ਨਿਗਰਾਨੀ ਹੇਠ, ਗੁਪਤ ਸੂਚਨਾ ਦੇ ਆਧਾਰ ‘ਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਆਬਕਾਰੀ ਇੰਸਪੈਕਟਰ ਮਨਪ੍ਰੀਤ ਸਿੰਘ, ਆਬਕਾਰੀ ਇੰਸਪੈਕਟਰ ਨਵਦੀਪ ਸਿੰਘ ਅਤੇ ਆਬਕਾਰੀ ਇੰਸਪੈਕਟਰ ਵਿਜੇ ਕੁਮਾਰ ਦੀ ਅਗਵਾਈ ਵਾਲੀ ਟੀਮ ਵੱਲੋਂ ਬੀਅਰ […]

Continue Reading

ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾ ਤਹਿਤ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਵੱਲੋਂ ਸਵਾਗਤ ਤੇ ਸਹਾਇਤਾ ਕੇਂਦਰ ਸਥਾਪਿਤ

ਲੁਧਿਆਣਾ, 18 ਜੂਨ (000) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਤੋਂ ਬਚਾਅ ਲਈ ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਲੁਧਿਆਣਾ ਵਿਖੇ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਂਸਵਾਗਤ ਅਤੇ ਸਹਾਇਤਾ ਕੇਂਦਰ’ ਦਾ ਉਦਘਾਟਨ ਕੀਤਾ ਗਿਆ. ਇਸ ਸਵਾਗਤ ਅਤੇ ਸਹਾਇਤਾ ਕੇਂਦਰ ਦਾ ਉਦਘਾਟਨ ਕਰਨ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਫੈਕਟਰੀਆਂ ‘ਚ ਕੰਮ ਕਰਦੇ ਮਜ਼ਦੂਰਾਂ ਨੂੰ ਰਿਹਾਇਸ਼ ਮੁਹੱਈਆ ਕਰਵਾਉਣ ਸਬੰਧੀ ਮੀਟਿੰਗ

ਲੁਧਿਆਣਾ, 18 ਜੂਨ (000) – ਲੁਧਿਆਣਾ ਦੇ ਵੱਖ-ਵੱਖ ਉਦਯੋਗਿਕ ਘਰਾਣਿਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਮਕਾਨ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਤੋਂ ਇਲਾਵਾ ਰੇਲਵੇ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਧੂਰੀ ਲਾਈਨ […]

Continue Reading