ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਬਾਲ ਭਿੱਖਿਆ ਦੀ ਰੋਕਥਾਮ ਲਈ ਚਲਾਇਆ ਵਿਸ਼ੇਸ਼ ਅਭਿਆਨ
ਲੁਧਿਆਣਾ, 13 ਫਰਵਰੀ (000) – ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ, ਸਿੱਖਿਆ ਵਿਭਾਗ, ਚਾਈਲਡ ਲਾਈਨ, ਪੁਲਿਸ ਵਿਭਾਗ ਅਤੇ ਬਚਪਨ ਬਚਾਉ ਅੰਦੋਲਨ ਵੱਲੋ ਸਾਂਝੇ ਤੌਰ ਤੇ ਲੁਧਿਆਣਾ ਦੇ ਰੇਲਵੇ ਸਟੇਸ਼ਨ ਵਿਖੇ ਬਾਲ ਭਿਖਾਰੀਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਇਕ ਵਿਸ਼ੇਸ਼ ਅਭਿਆਨ ਚਲਾਇਆ ਗਿਆ।ਡਿਪਟੀ ਕਮਿਸ਼ਨਰ ਲੁਧਿਆਣਾ ਜਤਿੰਦਰ ਜ਼ੋਰਵਾਲ ਵੱਲੋ ਜਿਲ੍ਹਾ ਬਾਲ ਸੁਰੱਖਿਆ ਅਫਸਰ ਨੂੰ ਮੁਕੰਮਲ ਰੂਪ […]
Continue Reading