ਵਿੱਤੀ ਪ੍ਰੋਤਸਾਹਨ ਦੀ ਪ੍ਰਵਾਨਗੀ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ

ਲੁਧਿਆਣਾ, 18 ਜੂਨ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਵਿੱਤੀ ਪ੍ਰੋਤਸਾਹਨ ਦੀ ਪ੍ਰਵਾਨਗੀ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਉਦਯੋਗਿਕ ਯੂਨਿਟ ਸਥਾਪਤ ਕਰਨ ਲਈ ਇਲੈਕਟਰੀਸਿਟੀ ਡਿਊਟੀ, ਨੈੱਟ ਐਸ.ਜੀ.ਐਸ.ਟੀ. ਇਨਸੈਂਟਿਵ ਅਤੇ ਸੀ.ਐਲ.ਯੂ/ਈ.ਡੀ.ਸੀ. ਛੋਟ ਵਰਗੇ ਲਾਭ ਦੇਣ ਦੇ ਕੇਸਾਂ ‘ਤੇ ਵਿਚਾਰ ਕੀਤਾ ਗਿਆ। ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਆਈ.ਏ.ਐਸ. […]

Continue Reading

ਬੁੱਢੇ ਨਾਲੇ ਦੀ ਸਫ਼ਾਈ ਅਤੇ ਕੂੜਾ ਕੱਢਣ ਦਾ ਕੰਮ ਜੰਗੀ ਪੱਧਰ ‘ਤੇ ਜਾਰੀ

ਲੁਧਿਆਣਾ ਦੇ ਸਾਰੇ ਸ਼ਹਿਰਾਂ/ਕਸਬਿਆਂ ‘ਚ ਸੜਕੀ ਨਾਲਿਆਂ ਅਤੇ ਸੀਵਰੇਜ ਦੀ ਸਫ਼ਾਈ ਲਈ ਵੀ ਕੀਤੀਆਂ ਹਦਾਇਤਾਂਲੁਧਿਆਣਾ, 17 ਜੂਨ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਨਿਗਮ ਲੁਧਿਆਣਾ ਵੱਲੋਂ ਬੁੱਢੇ ਨਾਲੇ ਦੇ ਵੱਖ-ਵੱਖ ਪੁਆਇੰਟਾਂ ‘ਤੇ ਮਸ਼ੀਨਰੀ ਅਤੇ ਸਟਾਫ਼ ਤਾਇਨਾਤ ਕਰਕੇ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਬੁੱਢੇ ਨਾਲੇ ਦੀ ਸਫ਼ਾਈ ਕਰਨ ਦੇ ਉਪਰਾਲੇ ਕੀਤੇ ਜਾ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ

ਲੁਧਿਆਣਾ, 15 ਜੂਨ (000) –  ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦਾ ਨਿਰੀਖਣ ਕੀਤਾ ਜਿੱਥੇ ਭਲਕੇ 16 ਜੂਨ (ਐਤਵਾਰ) ਨੂੰ ਹੋਣ ਵਾਲੀ ਯੂ.ਪੀ.ਐਸ.ਸੀ. ਸਿਵਲ ਸਰਵਿਸਿਜ਼ (ਪ੍ਰੀਲੀਮੀਨਰੀ) ਪ੍ਰੀਖਿਆ 2024 ਹੋਣ ਵਾਲੀ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਮਤਿਹਾਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ […]

Continue Reading

ਯੋਗਾ ਕਰਨ ਨਾਲ ਲੋਕਾਂ ਨੇ ਹਸਪਤਾਲਾਂ ਤੋਂ ਕੀਤਾ ਕਿਨਾਰਾ, ਜੀਵਨ ‘ਚ ਸਿਹਤ ਦਾ ਆ ਰਿਹਾ ਨਵਾਂ ਮੋੜ

ਲੁਧਿਆਣਾ, 15 ਜੂਨ (000) – ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਸੀ.ਐਮ. ਦੀ ਯੋਗਸ਼ਾਲਾ’ ਨੂੰ ਚਲਾਇਆ ਜਾ ਰਿਹਾ ਹੈ, ਜੋ ਅਕਤੂਬਰ 2023 ਤੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ ਤੋਂ ਚੱਲ ਕੇ ਅੱਜ ਪੰਜਾਬ ਦੇ ਹਰ ਪਿੰਡ ਅਤੇ ਕਸਬੇ ਤੱਕ ਪਹੁੰਚ ਕੀਤੀ ਹੈ। ਇਸ ਮਸ਼ੀਨੀ ਯੁੱਗ ਵਿੱਚ ਹਰ ਘਰ ਵਿੱਚ […]

Continue Reading

ਪ੍ਰਸ਼ਾਸਨ ਵੱਲੋਂ ‘ਕੈਪਚਰ ਲੁਧਿਆਣਾ: ਮੋਮੈਂਟਸ ਆਫ ਗ੍ਰੀਨ’ ਫੋਟੋਗ੍ਰਾਫੀ ਮੁਕਾਬਲੇ ਦਾ ਆਗਾਜ਼

ਲੁਧਿਆਣਾ, 15 ਜੂਨ (000) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰੀਆਂ ਖਾਸ ਕਰਕੇ ਲੁਧਿਆਣਾ ਦੀ ਨੌਜਵਾਨ ਪੀੜ੍ਹੀ ਵਿੱਚ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ‘ਕੈਪਚਰ ਲੁਧਿਆਣਾ: ਮੋਮੈਂਟਸ ਆਫ਼ ਗ੍ਰੀਨ’ ਨਾਮਕ ਇੱਕ ਫੋਟੋਗ੍ਰਾਫੀ ਮੁਕਾਬਲਾ ਸ਼ੁਰੂ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਹ ਮੁਕਾਬਲਾ ਵੇਕ ਅੱਪ ਲੁਧਿਆਣਾ ਪ੍ਰੋਜੈਕਟ ਦਾ ਹਿੱਸਾ ਹੈ। ਭਾਗੀਦਾਰ ਫੋਟੋਗ੍ਰਾਫੀ […]

Continue Reading

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 47 ‘ਚ ਸਟੈਟਿਕ ਕੰਪੈਕਟਰ ਦਾ ਉਦਘਾਟਨ

ਲੁਧਿਆਣਾ, 14 ਜੂਨ (000) – ਵਿਕਾਸ ਲਈ ਆਪਣੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਬੀਤੇ ਕੱਲ੍ਹ ਹਲਕੇ ਦੇ ਵਾਰਡ ਨੰਬਰ 47 ਅਧੀਨ ਦੁਗਰੀ ਡੰਪ ਏਰੀਆ ਨੇੜੇ ਸਟੈਟਿਕ ਕੰਪੈਕਟਰ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਸਿੱਧੂ ਨੇ ਦੱਸਿਆ ਕਿ ਦੁਗਰੀ ਲਾਈਟਾਂ ਤੋਂ ਬੀ ਬਲਾਕ ਅਤੇ ਮਾਡਲ ਟਾਊਨ ਵੱਲ ਜਾਣ ਵਾਲੇ […]

Continue Reading

ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਦੀ ਅਪੀਲ

ਲੁਧਿਆਣਾ, 14 ਜੂਨ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਰਿਵਾਇਤੀ ਫਲੱਡ ਵਿਧੀ ਦੀ ਬਜਾਏ ਸਿੱਧੀ ਬਿਜਾਈ ਤਕਨੀਕ ਅਪਣਾਉਣ ਦੀ ਅਪੀਲ ਕੀਤੀ। ਖੰਨਾ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਅਤੇ ਪ੍ਰਦਰਸ਼ਨੀ ਕੈਂਪ ਦਾ ਉਦਘਾਟਨ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਤਕਨੀਕ ਨੂੰ ਰਿਜ […]

Continue Reading

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 41 ‘ਚ ਨਵੇਂ ਟਿਊਬਵੈਲ ਦਾ ਉਦਘਾਟਨ

ਲੁਧਿਆਣਾ, 13 ਜੂਨ (000) – ਹਲਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 41 ਵਿਖੇ ਨਵੇਂ 25 ਹਾਰਸ ਪਾਵਰ ਟਿਊਬਵੈਲ ਦਾ ਉਦਘਾਟਨ ਕੀਤਾ। ਵਿਧਾਇਕ ਸਿੱਧੂ ਨੇ ਕਿਹਾ ਕਿ ਵਾਰਡ ਨੰਬਰ 41 ਅਧੀਨ ਗਲੀ ਨੰਬਰ 19, ਨਵੀਂ ਸ਼ਿਮਲਾਪੁਰੀ […]

Continue Reading

ਡੀ.ਬੀ.ਈ.ਈ. ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ

ਲੁਧਿਆਣਾ, 13 ਜੂਨ (000) – ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਭਲਕੇ 14 ਜੂਨ (ਸ਼ੁਕਰਵਾਰ) ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।ਪੰਜਾਬ ਸਰਕਾਰ ਵੱਲੋਂ […]

Continue Reading

ਲੁਧਿਆਣਾ ‘ਚ 185 ਯੋਗਾ ਕਲਾਸਾਂ ਰਾਹੀਂ ਲੋਕਾਂ ਨੂੰ ਪ੍ਰਦਾਨ ਕੀਤੀ ਜਾ ਰਹੀ ਮੁਫਤ ਸਿਖਲਾਈ

ਲੁਧਿਆਣਾ, 13 ਜੂਨ (000) – ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਵਿੱਚ, ‘ਸੀ.ਐਮ. ਦੀ ਯੋਗਸ਼ਾਲਾ’ ਪਹਿਲਕਦਮੀ ਤਹਿਤ ਲਗਭਗ 185 ਯੋਗਾ ਕਲਾਸਾਂ ਵੱਖ-ਵੱਖ ਸਥਾਨਾਂ ‘ਤੇ ਮੁਫਤ ਸਿਖਲਾਈ ਪ੍ਰਦਾਨ ਕਰ ਰਹੀਆਂ ਹਨ। ਇਹ ਕਲਾਸਾਂ ਇਸ ਸਮੇਂ ਲੁਧਿਆਣਾ ਸ਼ਹਿਰ, ਖੰਨਾ, ਜਗਰਾਉਂ, ਮਲੌਦ, ਸਮਰਾਲਾ, ਸੁਧਾਰ, ਸਿੱਧਵਾਂ ਬੇਟ, ਮਾਛੀਵਾੜਾ, ਦਾਖਾ ਅਤੇ ਪਾਇਲ ਦੇ ਵੱਖ-ਵੱਖ ਖੇਤਰਾਂ ਵਿੱਚ ਚੱਲ […]

Continue Reading