ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਸਤਲੁਜ ‘ਚ ਡੁੱਬੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ

ਲੁਧਿਆਣਾ, 13 ਜੂਨ (000) – ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਬਦੁਲ ਬਾਰੀ ਸਲਮਾਨੀ ਵੱਲੋਂ ਅੱਜ ਪਿੰਡ ਕਾਸਾਬਾਦ ਨੇੜੇ ਸਤਲੁਜ ਦਰਿਆ ਵਿੱਚ ਡੁੱਬਣ ਵਾਲੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਪੂਰਬੀ ਵਿਕਾਸ ਹੀਰਾ, ਏ.ਡੀ.ਸੀ.ਪੀ. ਗੁਰਮੀਤ ਕੌਰ ਤੇ ਹੋਰ ਹਾਜ਼ਰ ਸਨ। ਪੰਜਾਬ ਵਕਫ਼ ਬੋਰਡ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 3-3 […]

Continue Reading

ਪ੍ਰਸ਼ਾਸ਼ਨ ਵੱਲੋਂ ‘ਗਰੀਨ ਹੈਕਾਥਨ’ ਮੁਕਾਬਲੇ ਕਰਵਾਉਣ ਦਾ ਐਲਾਨ

ਲੁਧਿਆਣਾ, 12 ਜੂਨ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ‘ਵੇਕ ਅੱਪ ਲੁਧਿਆਣਾ – ਐਨ ਏਜੰਡਾ ਫਾਰ ਐਨਵਾਇਰਨਮੈਂਟ’ ਪ੍ਰੋਜੈਕਟ ਤਹਿਤ ਵੱਖ-ਵੱਖ ਵਿਭਾਗਾਂ ਅਤੇ ਗੈਰ ਸਰਕਾਰੀ ਸੰਗਠਨਾਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਲੁਧਿਆਣਾ ਵਿੱਚ ਵਾਤਾਵਰਣ ਦੀ ਸਥਿਰਤਾ, ਖਾਸ ਤੌਰ ‘ਤੇ ਲੁਧਿਆਣਾ ਦੇ ਹਰਿਆਲੀ ਕਵਰ ਨੂੰ ਵਧਾਉਣ ‘ਤੇ ਧਿਆਨ ਕੇਂਦਰਿਤ ਕੀਤਾ ਗਿਆ। ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ […]

Continue Reading

ਐਸ.ਆਰ.ਐਸ. ਕਾਲਜ ਲੁਧਿਆਣਾ ‘ਚ ਸਾਲ 2024-25 ਦੇ ਦਾਖਲਿਆਂ ਲਈ ਰਜਿਸਟਰੇਸ਼ਨ ਸ਼ੁਰੂ – ਡਿਪਟੀ ਕਮਿਸ਼ਨਰ

ਲੁਧਿਆਣਾ, 12 ਜੂਨ (000) – ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ  ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਰਿਸ਼ੀ ਨਗਰ, ਨੇੜੇ ਛੋਟੀ ਹੈਬੋਵਾਲ ਸਥਿਤ ਸਤਿਗੁਰੂ ਰਾਮ ਸਿੰਘ (ਐਸ.ਆਰ.ਐਸ.) ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਪੰਜਾਬ ਰਾਜ ਤਕਨੀਕੀ ਸਿਖਿਆ ਬੋਰਡ, ਚੰਡੀਗੜ੍ਹ ਰਾਂਹੀ ਕੀਤੇ ਜਾ ਰਹੇ ਆਨਲਾਈਨ ਦਾਖਲੇ ਲਈ ਰਜਿਸਟਰੇਸ਼ਨ ਸ਼ੁਰੂ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਦਾਖਲੇ ਦੇ ਇਛੁੱਕ ਵਿਦਿਆਰਥੀਆਂ ਲਈ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ ‘ਚ ਵਿਸ਼ੇਸ਼ ਮੈਡੀਕਲ ਕੈਂਪ ਆਯੋਜਿਤ

ਲੁਧਿਆਣਾ, 12 ਜੂਨ (000) – ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ  ਕੇਂਦਰੀ ਜੇਲ੍ਹ, ਲੁਧਿਆਣਾ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਦਾ ਆਯੋਜਨ ਕਰਵਾਇਆ ਗਿਆ। ਸਥਾਨਕ ਕੇਂਦਰੀ ਜੇਲ੍ਹ, ਲੁਧਿਆਣਾ ਵਿਖੇ ਲੱਗੇ ਕੈਂਪ ਦੌਰਾਨ ਸਿਵਲ ਸਰਜਨ, ਲੁਧਿਆਣਾ ਦੇ ਦਫ਼ਤਰ ਵੱਲੋਂ […]

Continue Reading

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਲੁਧਿਆਣਾ ‘ਚ ਵਗਦੀਆਂ ਨਹਿਰਾਂ/ਦਰਿਆ/ਚੋਆਂ ਆਦਿ ‘ਚ ਨਹਾਉਣ ‘ਤੇ ਪਾਬੰਦੀ ਹੁਕਮ ਜਾਰੀ

ਲੁਧਿਆਣਾ, 12 ਜੂਨ (000) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ, ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਲੁਧਿਆਣਾ ਦੀ ਹਦੂਦ ਅੰਦਰ ਵਗਦੀਆਂ ਨਹਿਰਾਂ/ਦਰਿਆਵਾਂ/ਚੋਆਂ ਆਦਿ ਵਿੱਚ ਨਹਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਸਾਹਨੀ ਨੇ ਆਪਣੇ ਹੁਕਮਾਂ ਵਿੱਚ ਦੱਸਿਆ ਕਿ ਗਰਮੀ ਦਾ […]

Continue Reading

ਵਰਧਮਾਨ ਸਪੈਸ਼ਲ ਸਟੀਲ ਲਿਮਟਿਡ ਨੇ ਹੁਨਰ ਕੇਂਦਰ ਲਈ 8 ਲੱਖ ਰੁਪਏ ਦਾ ਪਾਇਆ ਯੋਗਦਾਨ

ਲੁਧਿਆਣਾ, 11 ਜੂਨ (000) – ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਸੀ.ਐਸ.ਆਰ. ਪ੍ਰੋਜੈਕਟ ਨਾਰੀ ਸ਼ਕਤੀ ਤਹਿਤ ਮਹਿਲਾ ਹੁਨਰ ਵਿਕਾਸ ਕੇਂਦਰਾਂ ਦੇ ਸੰਚਾਲਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ 8 ਲੱਖ ਰੁਪਏ ਦਾ ਚੈੱਕ ਸੌਂਪਿਆ। ਕੰਪਨੀ ਦੇ ਸੀਨੀਅਰ ਮੈਨੇਜਰ ਸੀ.ਐਸ.ਆਰ. ਅਮਿਤ ਧਵਨ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਚੈੱਕ ਭੇਟ ਕੀਤਾ। ਉਨ੍ਹਾਂ ਕਿਹਾ ਕਿ ਵਰਧਮਾਨ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐਮਜ਼ ਨੂੰ ਹੜ੍ਹ ਰੋਕੂ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ

ਲੁਧਿਆਣਾ, 11 ਜੂਨ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਹੜ੍ਹ ਕੰਟਰੋਲ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਉਪ ਮੰਡਲ ਮੈਜਿਸਟਰੇਟਾਂ (ਐਸ.ਡੀ.ਐਮਜ਼) ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਨ੍ਹਾਂ ਦੇ ਖੇਤਰਾਂ ਵਿੱਚ ਹੜ੍ਹ ਰੋਕੂ ਕੰਮ ਮਹੀਨੇ ਦੇ ਅੰਤ ਤੱਕ ਮੁਕੰਮਲ ਕਰ ਲਏ ਜਾਣ। ਡਿਪਟੀ ਕਮਿਸ਼ਨਰ ਸਾਹਨੀ ਨੇ ਕੰਮਾਂ […]

Continue Reading

30 ਜੂਨ ਨੂੰ ਹੋਵੇਗੀ ਅੰਤਿਮ ਲੇਖਾ-ਜੋਖਾ ਮੀਟਿੰਗ

ਲੁਧਿਆਣਾ, 11 ਜੂਨ (000) – ਜ਼ਿਲ੍ਹਾ ਪ੍ਰਸ਼ਾਸਨ 30 ਜੂਨ ਨੂੰ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਲੁਧਿਆਣਾ ਲੋਕ ਸਭਾ ਹਲਕੇ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਲਈ ਅੰਤਿਮ ਲੇਖਾ-ਜੋਖਾ ਮੀਟਿੰਗ ਕਰੇਗਾ। ਪ੍ਰਸ਼ਾਸਨ ਨੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਖਰਚਾ ਸਟੇਟਮੈਂਟ ਨੂੰ ਮੁਕੰਮਲ ਕਰਨ ਵਿੱਚ ਮਦਦ ਕਰਨ ਲਈ ਇੱਕ ਸਿਖਲਾਈ ਸੈਸ਼ਨ ਦਾ […]

Continue Reading

ਯੂ.ਪੀ.ਐਸ.ਸੀ. ਸਿਵਲ ਸਰਵਿਸਿਜ਼-ਪ੍ਰੀਲੀਮਿਨਰੀ ਪ੍ਰੀਖਿਆ-2024 ਵੱਖ-ਵੱਖ 17 ਕੇਂਦਰਾਂ ‘ਚ 16 ਜੂਨ ਨੂੰ ਹੋਵੇਗੀ

ਲੁਧਿਆਣਾ, 11 ਜੂਨ (000) – ਯੂ.ਪੀ.ਐਸ.ਸੀ. ਸਿਵਲ ਸਰਵਿਸਿਜ਼-ਪ੍ਰੀਲੀਮਿਨਰੀ ਪ੍ਰੀਖਿਆ-2024 ਲੁਧਿਆਣਾ ਸ਼ਹਿਰ ਦੇ 17 ਵੱਖ-ਵੱਖ ਕੇਂਦਰਾਂ ਵਿੱਚ 16 ਜੂਨ ਨੂੰ ਦੋ ਸੈਸ਼ਨਾਂ ਵਿੱਚ ਹੋਵੇਗੀ ਜਿਸ ਵਿੱਚ ਸਵੇਰੇ 9:30 ਤੋਂ 11:30 ਵਜੇ (ਪੇਪਰ-1) ਅਤੇ ਦੁਪਹਿਰ 2:30 ਤੋਂ 4:30 ਵਜੇ ਤੱਕ (ਪੇਪਰ-2) ਸ਼ਾਮਲ ਹਨ। 15 ਜੂਨ ਤੋਂ ਸਾਰੇ ਕੇਂਦਰਾਂ ਵਿੱਚ ਜੈਮਰ ਕੰਮ ਕਰਨਾ ਸ਼ੁਰੂ ਕਰ ਦੇਣਗੇ। ਉਮੀਦਵਾਰਾਂ ਨੂੰ […]

Continue Reading

ਬਿਜਲੀ ਸਬੰਧੀ ਸਮੱਸਿਆਵਾਂ ਦਾ ਤੁਰੰਤ ਕੀਤਾ ਜਾਵੇ ਨਿਪਟਾਰਾ – ਵਿਧਾਇਕ ਬੱਗਾ

ਲੁਧਿਆਣਾ, 11 ਜੂਨ (000) – ਮੌਜੂਦਾ ਗਰਮੀ ਦੇ ਮੌਸਮ ਦੌਰਾਨ ਹਲਕੇ ਦੇ ਵਸਨੀਕਾਂ ਨੂੰ ਬਿਜਲੀ ਸਬੰਧੀ ਸਮੱਸਿਆ ਤੋਂ ਨਿਜਾਤ ਦਿਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਅਗੁਵਾਈ ਵਿੱਚ ਬਿਜਲੀ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਿਭਾਗ ਦੇ ਐਸ.ਸੀ. ਸੁਰਜੀਤ ਸਿੰਘ ਤੋਂ ਇਲਾਵਾ […]

Continue Reading