ਸ਼ੇਰਪੁਰ ਚੌਂਕ ਦਾ ਜਲਦ ਹੋਵੇਗਾ ਨਵੀਨੀਕਰਣ – ਵਿਧਾਇਕ  ਛੀਨਾ

ਲੁਧਿਆਣਾ, 07 ਜੂਨ (000) – ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸ਼ੇਰਪੁਰ ਚੌਂਕ ਦਾ ਜਲਦ ਨਵੀਨੀਕਰਣ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਹਾਂਨਗਰ ਲੁਧਿਆਣਾ ਦੇ ਐਂਟਰੀ ਪੁਆਇੰਟ ‘ਤੇ ਬਣੇ ਕੰਕਰੀਟ ਪਲਾਂਟ ਵਿੱਚੋਂ ਨਿਕਲਣ ਵਾਲੀ ਧੂੜ ਮਿੱਟੀ ਜਿੱਥੇ ਵਾਹਨ ਚਾਲਕਾ ਲਈ ਮੁਸੀਬਤ ਦਾ ਸਵੱਬ ਬਣੀ ਹੋਈ ਹੈ ਉੱਥੇ […]

Continue Reading

ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ‘ਚ ਵੱਡੇ ਪੱਧਰ ‘ਤੇ ਬੂਟੇ ਲਗਾਉਣ ਦੀ ਵਿੱਢੀ ਗਈ ਹੈ ਮੁਹਿੰਮ

ਲੁਧਿਆਣਾ, 7 ਜੂਨ (000) – ਜੰਗਲਾਤ ਰਾਹੀਂ ਜ਼ਿਲ੍ਹਾ ਲੁਧਿਆਣਾ ਨੂੰ ਹਰਿਆ ਭਰਿਆ ਵਾਤਾਵਰਣ ਪ੍ਰਦਾਨ ਕਰਨ ਦੇ ਉਦੇਸ਼ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਗਲੇ ਮਹੀਨੇ ਤੋਂ ਜ਼ਿਲ੍ਹੇ ਭਰ ਵਿੱਚ ਡੇਢ ਲੱਖ ਬੂਟੇ ਲਗਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ ਅਤੇ ਹਰੇਕ ਵਿਭਾਗ ਲਈ ਟੀਚੇ ਮਿੱਥੇ ਗਏ ਹਨ। ਇਸ ਸਬੰਧੀ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਹਰਿਆ ਭਰਿਆ ਅਤੇ ਸਵੱਛ ਲੁਧਿਆਣਾ ਲਈ ‘ਗਰੀਨ ਵਾਰੀਅਰਜ’ ਬਣਨ ਦੀ ਅਪੀਲ

ਲੁਧਿਆਣਾ, 5 ਜੂਨ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ‘ਗਰੀਨ ਵਾਰੀਅਰਜ਼’ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੌਦਿਆਂ ਨੂੰ ਮੌਸਮ ਦੇ ਸੰਕਟ ਤੋਂ ਬਚਾਉਣ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਓਜਸਵੀ ਅਲੰਕਾਰ ਅਤੇ ਸਹਾਇਕ ਕਮਿਸ਼ਨਰ ਕ੍ਰਿਤਿਕਾ […]

Continue Reading

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮੀਟਿੰਗ ਆਯੋਜਿਤ

ਲੁਧਿਆਣਾ, 5 ਜੂਨ (000) – ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਤਰ੍ਹਾਂ ਦੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇੱਕ ਵਰਚੁਅਲ ਸਮੀਖਿਆ ਮੀਟਿੰਗ ਵਿੱਚ, ਮੇਜਰ ਸਰੀਨ ਨੇ ਜ਼ਿਲ੍ਹੇ ਵਿੱਚ ਹੜ੍ਹ ਪ੍ਰਬੰਧਨ ਬਾਰੇ ਸਾਰੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 91 ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ

ਲੁਧਿਆਣਾ, 5 ਜੂਨ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ 91 ਅਧਿਕਾਰੀਆਂ/ਰਮਚਾਰੀਆਂ ਨੂੰ ਆਮ ਚੋਣਾਂ ਦੌਰਾਨ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਲਈ ਸਨਮਾਨਿਤ ਕੀਤਾ। ਅਧਿਕਾਰੀਆਂ/ਕਰਮਚਾਰੀਆਂ ਨੂੰ ਇਹ ਮਾਣ ਚੋਣਾਂ ਦੇ ਸੁਤੰਤਰ, ਨਿਰਪੱਖ ਅਤੇ ਨਿਰਵਿਘਨ ਆਯੋਜਨ ਨੂੰ ਯਕੀਨੀ ਬਣਾਉਣ ਵਿੱਚ ਯੋਗਦਾਨ ਪਾਉਣ ਸਦਕਾ ਮਿਲਿਆ ਹੈ। ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਅਧਿਕਾਰੀਆਂ/ਹੋਰ ਚੋਣ ਅਮਲੇ ਵੱਲੋਂ […]

Continue Reading

ਪ੍ਰਸ਼ਾਸਨ ਵੱਲੋਂ ‘ਵੇਕ ਅੱਪ ਲੁਧਿਆਣਾ – ਐਨ ਏਜੰਡਾ ਫਾਰ ਐਨਵਾਇਰਨਮੈਂਟ’ ਦਾ ਆਗਾਜ਼

ਲੁਧਿਆਣਾ, 5 ਜੂਨ (000) – ਲੁਧਿਆਣਾ ਵਿੱਚ ਵਾਤਾਵਰਣ ਦੀ ਸਥਿਰਤਾ ਵੱਲ ਵੱਧਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ‘ਵੇਕ ਅੱਪ ਲੁਧਿਆਣਾ- ਐਨ ਏਜੰਡਾ ਫਾਰ ਐਨਵਾਇਰਮੈਂਟ’ ਦੀ ਸ਼ੁਰੂਆਤ ਕੀਤੀ। ਪ੍ਰਾਜੈਕਟ ਦੀ ਮੁੱਢਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੁਧਿਆਣਾ ਵਿੱਚ ਹਰਿਆਲੀ ਵਧਾਉਣ ਦੇ ਨਾਲ-ਨਾਲ ਵਾਤਾਵਰਣ ਦੀ […]

Continue Reading

ਵਧੀਕ ਡਿਪਟੀ ਕਮਿਸ਼ਨਰ ਅਤੇ ਸਹਾਇਕ ਕਮਿਸ਼ਨਰ ਵੱਲੋਂ ਲੁਧਿਆਣਾ ਲਈ ਮਾਈਕਰੋ ਫੋਰੈਸਟ ਪ੍ਰੋਜੈਕਟ ਦਾ ਉਦਘਾਟਨ

 ਲੁਧਿਆਣਾ, 5 ਜੂਨ (000) – ਹਰਿਆਵਲ ਨੂੰ ਵਧਾਉਣ, ਹਵਾ, ਪਾਣੀ ਦੀ ਸੁਰੱਖਿਆ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਅਤੇ ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਵੱਲੋਂ ਜ਼ਿਲ੍ਹੇ ਦੇ ਮਲਕਪੁਰ ਪਿੰਡ ਵਿੱਚ ਮਾਈਕਰੋ ਫਾਰੈਸਟ ਪ੍ਰੋਜੈਕਟ ਅਤੇ ਨਰਸਰੀ ਦਾ ਉਦਘਾਟਨ ਕੀਤਾ ਜਿਸ ਵਿੱਚ 5000 ਬੂਟੇ ਲਗਾਏ ਜਾਣਗੇ। ਵਧੀਕ ਡਿਪਟੀ ਕਮਿਸ਼ਨਰ ਮੇਜਰ […]

Continue Reading

ਵੋਟਾਂ ਦੀ ਗਿਣਤੀ ਪ੍ਰਕਿਰਿਆ ਲਈ ਅਮਲੇ ਦੀ ਦੂਜੀ ਰੈਂਡਮਾਈਜ਼ੇਸ਼ਨ ਆਯੋਜਿਤ

ਲੁਧਿਆਣਾ, 3 ਜੂਨ (000) – ਲੋਕ ਸਭਾ ਚੋਣਾਂ-2024 ਲਈ ਕਾਊਂਟਿੰਗ ਸਟਾਫ਼ ਦੀ ਦੂਜੀ ਰੈਂਡਮਾਈਜ਼ੇਸ਼ਨ ਸੋਮਵਾਰ ਨੂੰ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੇ ਦਫ਼ਤਰ ਵਿਖੇ ਆਯੋਜਿਤ ਕੀਤੀ ਗਈ. ਲੁਧਿਆਣਾ ਅਤੇ ਫਤਹਿਗੜ੍ਹ ਸਾਹਿਬ ਸੰਸਦੀ ਹਲਕਿਆਂ ਤੋਂ ਗਿਣਤੀ ਅਬਜ਼ਰਵਰ (ਜੋ ਕਿ ਵਰਚੂਅਲੀ ਮੀਟਿੰਗ ਵਿੱਚ ਸ਼ਾਮਲ ਹੋਏ), ਜਿਨ੍ਹਾਂ ਵਿੱਚ ਐਸ ਅਨੀਤਾ (ਲੁਧਿਆਣਾ ਦੱਖਣੀ, ਆਤਮ ਨਗਰ), ਸ਼ਰਾਫੁੱਦੀਨ ਈ (ਲੁਧਿਆਣਾ ਕੇਂਦਰੀ, […]

Continue Reading

ਪ੍ਰਸ਼ਾਸ਼ਨ ਵੱਲੋਂ ਹਾਈਟੈਕ ਡਰੋਨਾਂ ਰਾਹੀਂ ਕੀਤੀ ਜਾ ਰਹੀ ਨਿਗਰਾਨੀ

ਲੁਧਿਆਣਾ, 31 ਮਈ (000) – ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 30 ਮਈ ਤੋਂ 1 ਜੂਨ ਵੋਟਾਂ ਪੈਣ ਤੱਕ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਹਾਈਟੈਕ ਡਰੋਨਾਂ ਦੀ ਮਦਦ ਨਾਲ ਸੰਭਾਵੀ ਮੁਸੀਬਤਾਂ ‘ਤੇ ਨਜ਼ਰ ਰੱਖਣ ਲਈ ਵਾਧੂ ਕਦਮ ਚੁੱਕੇ ਜਾ ਰਹੇ ਹਨ। ਤਿੰਨ ਖਰਚਾ ਸੰਵੇਦਨਸ਼ੀਲ ਵਿਧਾਨ ਸਭਾ ਹਲਕਿਆਂ ਵਿੱਚ […]

Continue Reading

ਪ੍ਰਸ਼ਾਸ਼ਨ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਤਿਆਰ

ਲੁਧਿਆਣਾ, 31 ਮਈ (000) – ਲੁਧਿਆਣਾ ਲੋਕ ਸਭਾ ਹਲਕੇ ਦੇ 1758614 ਵੋਟਰ ਸ਼ਨੀਵਾਰ ਨੂੰ 43 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ ਜੋ ਲੋਕ ਸਭਾ ਚੋਣਾਂ ਲਈ ਮੈਦਾਨ ਵਿੱਚ ਹਨ, ਜਿੱਥੇ 1843 ਪੋਲਿੰਗ ਬੂਥਾਂ ‘ਤੇ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਜਿਨ੍ਹਾਂ ਨੇ […]

Continue Reading