ਐਸ.ਐਸ.ਪੀ. ਖੰਨਾ ਵੱਲੋਂ ਪੋਸਟਲ ਬੈਲਟ ਰਾਹੀਂ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ

ਲੁਧਿਆਣਾ, 30 ਮਈ (000) – ਖੰਨਾ ਦੇ ਸੀਨੀਅਰ ਪੁਲਿਸ ਕਪਤਾਨ ਅਮਨੀਤ ਕੋਂਡਲ ਨੇ ਵੀਰਵਾਰ ਨੂੰ ਸੁਵਿਧਾ ਕੇਂਦਰ ਵਿਖੇ ਪੋਸਟਲ ਬੈਲਟ ਰਾਹੀਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਪੋਸਟਲ ਬੈਲਟ ਰਾਹੀਂ ਵੋਟ ਪਾਉਣ ਉਪਰੰਤ ਐਸ.ਐਸ.ਪੀ. ਕੋਂਡਲ ਨੇ ਕਿਹਾ ਕਿ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਮੌਕੇ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਪਾਉਣ ਤੋਂ ਵਾਂਝਾ […]

Continue Reading

ਪੰਜਾਬ ਖੇਤੀਬਾੜੀ ਯੂਨੀਵਰਸਿਟੀ ‘ਚ ਨਵੇਂ ਯੋਗ ਵੋਟਰਾਂ ਨੂੰ ਜਾਗਰੂਕ ਕਰਨ ਲਈ ਹੈਰੀਟੇਜ ਵਾਕ ਦਾ ਆਯੋਜਨ

ਲੁਧਿਆਣਾ, 29 ਮਈ (000) – ਭਾਰਤੀ ਚੋਣ ਕਮਿਸ਼ਨ ਦੇ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਪਹਿਲੀ ਵਾਰ ਵੋਟ ਪਾਉਣ ਵਾਲੇ ਨਵੇਂ ਯੋਗ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ 500 ਤੋਂ ਵੱਧ ਕਾਲਜ ਵਿਦਿਆਰਥੀਆਂ ਨੇ ਹੈਰੀਟੇਜ ਵਾਕ ਵਿੱਚ ਭਾਗ […]

Continue Reading

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਆਰ.ਟੀ.ਓ ਵੱਲੋਂ ਪੋਸਟਲ ਬੈਲਟ ਰਾਹੀਂ ਕੀਤੀ ਗਈ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ

ਲੁਧਿਆਣਾ, 29 ਮਈ (000) – ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਅਤੇ ਖੇਤਰੀ ਟਰਾਂਸਪੋਰਟ ਅਫ਼ਸਰ ਰਣਦੀਪ ਸਿੰਘ ਹੀਰ ਨੇ ਸੁਵਿਧਾ ਕੇਂਦਰਾਂ ਵਿਖੇ ਪੋਸਟਲ ਬੈਲਟ ਰਾਹੀਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਵਧੀਕ ਡਿਪਟੀ ਕਮਿਸ਼ਨਰ ਪਟਿਆਲਾ ਜ਼ਿਲ੍ਹੇ ਦੇ ਰਜਿਸਟਰਡ ਵੋਟਰ ਹਨ ਅਤੇ ਖੇਤਰੀ ਟਰਾਂਸਪੋਰਟ ਅਫ਼ਸਰ ਰਣਦੀਪ ਸਿੰਘ ਹੀਰ ਜਲੰਧਰ ਜ਼ਿਲ੍ਹੇ ਦੇ ਰਜਿਸਟਰਡ ਵੋਟਰ […]

Continue Reading

ਆਬਕਾਰੀ ਵਿਭਾਗ ਨੇ 15000 ਲੀਟਰ ਲਾਹਣ ਕੀਤੀ ਨਸ਼ਟ

ਲੁਧਿਆਣਾ, 28 ਮਈ (000) – ਆਮ ਚੋਣਾਂ ਦੇ ਮੱਦੇਨਜ਼ਰ ਨਜਾਇਜ਼ ਸ਼ਰਾਬ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ ਆਬਕਾਰੀ ਵਿਭਾਗ ਨੇ ਮੰਗਲਵਾਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਛਾਪੇਮਾਰੀ ਕਰਕੇ 15000 ਲੀਟਰ ਲਾਹਣ ਨਸ਼ਟ ਕੀਤੀ। ਆਬਕਾਰੀ ਇੰਸਪੈਕਟਰ ਹਰਸ਼ਪਿੰਦਰ ਸਿੰਘ, ਬਲਕਰਨ ਸਿੰਘ ਦੀ ਅਗਵਾਈ ਹੇਠਲੀ ਟੀਮਾਂ ਨੇ ਪੁਲਿਸ ਅਤੇ ਸਹਾਇਕ ਸਟਾਫ਼ ਦੇ ਨਾਲ ਸਿੱਧਵਾਂ ਬੇਟ ਦੇ ਪਿੰਡ […]

Continue Reading

ਪ੍ਰਸ਼ਾਸਨ ਵੱਲੋਂ ਸਿਵਲ ਹਸਪਤਾਲ ਨੇੜੇ ਪ੍ਰਿੰਟਿੰਗ ਪ੍ਰੈਸ ਦੀ ਅਚਨਚੇਤ ਚੈਕਿੰਗ

ਲੁਧਿਆਣਾ, 27 ਮਈ (000) – ਲੋਕ ਸਭਾ ਚੋਣਾਂ-2024 ਦੌਰਾਨ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਕਰਨ ਲਈ ਵਚਨਬੱਧ ਜ਼ਿਲ੍ਹਾ ਪ੍ਰਸ਼ਾਸਨ ਨੇ ਸੋਮਵਾਰ ਨੂੰ ਸਿਵਲ ਹਸਪਤਾਲ ਨੇੜੇ ਫੀਲਡ ਗੰਜ ਇਲਾਕੇ ਵਿੱਚ ਸਥਿਤ ਇੱਕ ਪ੍ਰਿੰਟਿੰਗ ਪ੍ਰੈਸ ਦੀ ਅਚਨਚੇਤ ਚੈਕਿੰਗ ਕੀਤੀ। ਸਹਾਇਕ ਰਿਟਰਨਿੰਗ ਅਫ਼ਸਰ (ਏ.ਆਰ.ਓ) ਲੁਧਿਆਣਾ ਕੇਂਦਰੀ ਓਜਸਵੀ ਅਲੰਕਾਰ ਦੀ ਦੇਖ-ਰੇਖ ਹੇਠ ਕਾਰਵਾਈ ਕਰਦਿਆਂ ਫਲਾਇੰਗ ਸਕੁਐਡ ਟੀਮ (ਐਫ.ਐਸ.ਟੀ.) […]

Continue Reading

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਗਰਾਉਂ ‘ਚ ਐਸ.ਐਸ.ਟੀ. ਦੇ ਨਾਕਿਆਂ ਦੀ ਚੈਕਿੰਗ

ਲੁਧਿਆਣਾ, 25 ਮਈ (000) – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਗਰਾਉਂ ਸਬ-ਡਵੀਜ਼ਨ ਦੇ ਵੱਖ-ਵੱਖ ਪੁਆਇੰਟਾਂ ‘ਤੇ ਸਟੈਟਿਕ ਸਰਵੇਲੈਂਸ ਟੀਮਾਂ (ਐਸ.ਐਸ.ਟੀ.) ਵੱਲੋਂ ਲਗਾਏ ਗਏ ਨਾਕਿਆਂ ਦੀ ਚੈਕਿੰਗ ਕੀਤੀ। ਇਸ ਮੌਕੇ ਐਸ.ਐਸ.ਪੀ. ਨਵਨੀਤ ਸਿੰਘ ਬੈਂਸ, ਐਸ.ਡੀ.ਐਮ-ਕਮ-ਏ.ਆਰ.ਓ ਜਗਰਾਉਂ ਗੁਰਬੀਰ ਸਿੰਘ ਕੋਹਲੀ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਦੇ ਨਾਲ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੁਧਿਆਣਾ ਦੇ ਹਰੇਕ ਵਿਧਾਨ […]

Continue Reading

ਜ਼ਰੂਰੀ ਸੇਵਾਵਾਂ ‘ਤੇ ਐਬਸੈਂਟੀ ਵੋਟਰਾਂ ਲਈ ਪੋਸਟਲ ਵੋਟਿੰਗ 26, 27 ਅਤੇ 28 ਮਈ ਨੂੰ

ਲੁਧਿਆਣਾ, 25 ਮਈ (000) – ਲੁਧਿਆਣਾ ਪ੍ਰਸ਼ਾਸਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਨਾਲ ਲੱਗਦੇ ਕਮਰੇ ਵਿੱਚ ਪੋਸਟਲ ਵੋਟਿੰਗ ਸੈਂਟਰ (ਪੀ.ਵੀ.ਸੀ.) ਸਥਾਪਤ ਕੀਤਾ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪ੍ਰਸ਼ਾਸਨ ਨੂੰ ਜ਼ਰੂਰੀ ਸੇਵਾਵਾਂ ‘ਤੇ ਐਬਸੈਂਟੀ ਵੋਟਰਾਂ (ਏ.ਵੀ.ਈ.ਐਸ.) ਤੋਂ ਦੋ ਫਾਰਮ-12 ਡੀ ਪ੍ਰਾਪਤ ਹੋਏ ਹਨ ਅਤੇ ਉਹ 26, 27 […]

Continue Reading

ਖਪਤਕਾਰ ਵਸਤਾਂ ਦੀ ਵਿਕਰੀ ‘ਤੇ ਚੌਕਸੀ ਰੱਖੀ ਜਾਵੇ – ਖਰਚਾ ਨਿਗਰਾਨ

ਲੁਧਿਆਣਾ, 25 ਮਈ (000) – ਭਾਰਤੀ ਚੋਣ ਕਮਿਸ਼ਨ ਵੱਲੋਂ ਲੁਧਿਆਣਾ ਸੰਸਦੀ ਹਲਕੇ ਲਈ ਤਾਇਨਾਤ ਕੀਤੇ ਗਏ ਖਰਚਾ ਨਿਗਰਾਨ ਪੰਕਜ ਕੁਮਾਰ, ਆਈ.ਆਰ.ਐਸ. ਅਤੇ ਚੇਤਨ ਡੀ. ਕਲਮਕਾਰ, ਆਈ.ਆਰ.ਐਸ. ਨੇ ਸ਼ਨੀਵਾਰ ਨੂੰ ਅਧਿਕਾਰੀਆਂ ਨੂੰ ਕਿਹਾ ਕਿ ਉਹ ਖਪਤਕਾਰ ਵਸਤਾਂ ਸਮੇਤ ਇਲੈਕਟਰੋਨਿਕ ਸਮਾਨ ਦੀ ਵਿਕਰੀ ‘ਤੇ ਵੀ ਸਖ਼ਤ ਨਜ਼ਰ ਰੱਖਣ ਜਿਨ੍ਹਾਂ ਵਿੱਚ ਮੋਬਾਇਲ, ਬਰਤਨ, ਛੱਤ ਵਾਲੇ ਪੱਖੇ, ਕੁੱਕਰ, ਮਿਕਸਰ, […]

Continue Reading

ਐਪਿਕ ਅਤੇ 12 ਹੋਰ ਫੋਟੋ ਆਈ.ਡੀ. ਕਾਰਡ ਵੋਟਿੰਗ ਲਈ ਯੋਗ ਹਨ – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ

ਲੁਧਿਆਣਾ, 25 ਮਈ (000) – ਵੋਟਰਾਂ ਅਤੇ ਸਟਾਫ਼ ਨੂੰ ਇਲੈਕਟੋਰਲ ਫੋਟੋ ਸ਼ਨਾਖਤੀ ਕਾਰਡ (ਐਪਿਕ) ਅਤੇ 12 ਵਿਕਲਪਿਕ ਦਸਤਾਵੇਜ਼ਾਂ ਬਾਰੇ ਜਾਗਰੂਕ ਕਰਨ ਲਈ, ਜੋ ਕਿ ਵੋਟਿੰਗ ਵਾਲੇ ਦਿਨ (1 ਜੂਨ) ਨੂੰ ਆਪਣੀ ਵੋਟ ਪਾਉਣ ਲਈ ਵਰਤੇ ਜਾ ਸਕਦੇ ਹਨ, ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਭਾਰਤ ਨੇ ਵੋਟਰਾਂ ਨੂੰ ਆਪਣੀ ਵੋਟ […]

Continue Reading

ਜਨਰਲ ਆਬਜ਼ਰਵਰ ਵੱਲੋਂ ਮਾਈਕਰੋ-ਆਬਜ਼ਰਵਰਾਂ ਨੂੰ ਨਿਰਦੇਸ਼, ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਸਖ਼ਤ ਨਿਗਰਾਨੀ ਯਕੀਨੀ ਬਣਾਈ ਜਾਵੇ

ਲੁਧਿਆਣਾ, 25 ਮਈ (000) – ਲੁਧਿਆਣਾ ਸੰਸਦੀ ਹਲਕੇ ਦੇ ਸੰਵੇਦਨਸ਼ੀਲ ਪੋਲਿੰਗ ਸਥਾਨਾਂ ‘ਤੇ ਮਾਈਕਰੋ ਅਬਜ਼ਰਵਰਾਂ ਨੂੰ ਉਨ੍ਹਾਂ ਦੀ ਭੂਮਿਕਾ ਬਾਰੇ ਜਾਣੂ ਕਰਵਾਉਣ ਲਈ, ਸ਼ਨੀਵਾਰ ਨੂੰ ਖਾਲਸਾ ਕਾਲਜ (ਲੜਕੀਆਂ) ਵਿਖੇ ਸਿਖਲਾਈ ਸੈਸ਼ਨ ਆਯੋਜਿਤ ਕੀਤਾ ਗਿਆ। ਮੀਟਿੰਗ ਵਿੱਚ ਜਨਰਲ ਅਬਜ਼ਰਵਰ ਲੁਧਿਆਣਾ ਸੰਸਦੀ ਹਲਕਾ ਦਿਵਿਆ ਮਿੱਤਲ ਆਈ.ਏ.ਐਸ. ਨੇ ਵੀ ਸ਼ਿਰਕਤ ਕੀਤੀ ਅਤੇ ਮਾਈਕਰੋ ਅਬਜ਼ਰਵਰਾਂ ਨੂੰ ਆਪਣੀ ਡਿਊਟੀ ਵਧੀਆ […]

Continue Reading