ਸੁਪਰੀਮ ਕੋਰਟ ਵੱਲੋਂ 29 ਜੁਲਾਈ ਤੋਂ 03 ਅਗਸਤ ਦਰਮਿਆਨ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ

ਲੁਧਿਆਣਾ, 24 ਮਈ (000) – ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ, ਨਵੀਂ ਦਿੱਲੀ  ਵੱਲੋਂ ਮਿਤੀ 29/07/2024 ਤੋਂ 03/08/2024 ਦਰਮਿਆਨ ਸੁਪਰੀਮ ਕੋਰਟ ਆਫ ਇੰਡੀਆ, ਨਵੀਂ ਦਿੱਲੀ ਵਿਖੇ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਮੈਡਮ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਨੇ ਦੱਸਿਆ ਕਿ  ਇਸ ਸਪੈਸ਼ਲ […]

Continue Reading

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮਜ਼ ਦੀ ਕਾਰਜਸ਼ੀਲਤਾ ਦਾ ਮੁਆਇਨਾ

ਲੁਧਿਆਣਾ, 23 ਮਈ (000) –  ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਚੱਲ ਰਹੀਆਂ ਲੋਕ ਸਭਾ ਚੋਣਾਂ ਵਿੱਚ ਵਰਤੋਂ ਲਈ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਅਤੇ ਵੋਟਰ-ਵੈਰੀਫਾਈਡ ਪੇਪਰ ਆਡਿਟ ਟ੍ਰੇਲ (ਵੀ.ਵੀ. ਪੈਟ) ਮਸ਼ੀਨਾਂ ਦੇ ਕੰਮ ਦੀ ਸਮੀਖਿਆ ਕੀਤੀ। ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿੱਚ ਅੱਠ ਥਾਵਾਂ ‘ਤੇ ਨਿਰੀਖਣ ਕੀਤਾ ਗਿਆ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਦੱਸਿਆ […]

Continue Reading

ਪਹਿਲੀ ਜੂਨ ਨੂੰ ਬਜ਼ੁਰਗਾਂ, ਦਿਵਿਆਂਗ ਵੋਟਰਾਂ ਅਤੇ ਗਰਭਵਤੀ ਔਰਤਾਂ ਦੀ ਸਹੂਲਤ ਲਈ 5640 ਵਲੰਟੀਅਰਾਂ ਨੂੰ ਸਿਖਲਾਈ ਦੇਣ ਲਈ ਵਰਚੂਅਲ ਸੈਮੀਨਾਰ ਆਯੋਜਿਤ

ਲੁਧਿਆਣਾ, 21 ਮਈ (000) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਗਲਵਾਰ ਨੂੰ ਲਗਭਗ 5640 ਵਲੰਟੀਅਰਾਂ ਨੂੰ ਸਿਖਲਾਈ ਦੇਣ ਲਈ 80 ਤੋਂ ਵੱਧ ਟੀਮਾਂ ਦੇ ਮੁਖੀਆਂ ਲਈ ਇੱਕ ਵਰਚੁਅਲ ਸੈਮੀਨਾਰ ਦਾ ਆਯੋਜਨ ਕੀਤਾ ਜੋ 1 ਜੂਨ, 2024 ਨੂੰ 1410 ਪੋਲਿੰਗ ਸਥਾਨਾਂ ‘ਤੇ ਤਾਇਨਾਤ ਕੀਤੇ ਜਾਣਗੇ। 1 ਜੂਨ ਨੂੰ ਵੋਟਿੰਗ ਹੋਣ ਸਮੇਂ ਪੋਲਿੰਗ ਸਟੇਸ਼ਨਾਂ ‘ਤੇ ਦਿਵਿਆਂਗਜਨਾਂ, 80 ਸਾਲ ਤੋਂ […]

Continue Reading

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਆਤਮ ਨਗਰ ਅਤੇ ਲੁਧਿਆਣਾ ਦੱਖਣੀ ਦੇ 9 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ

ਲੁਧਿਆਣਾ, 21 ਮਈ (000) – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਮੰਗਲਵਾਰ ਨੂੰ ਲੁਧਿਆਣਾ ਸੰਸਦੀ ਹਲਕੇ ਅਧੀਨ ਪੈਂਦੇ ਆਤਮ ਨਗਰ ਅਤੇ ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕਿਆਂ ਦੇ 9 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਸਹਾਇਕ ਕਮਿਸ਼ਨਰ (ਯੂ.ਟੀ.) ਕ੍ਰਿਤਿਕਾ ਗੋਇਲ, ਸਹਾਇਕ ਰਿਟਰਨਿੰਗ ਅਫ਼ਸਰ (ਆਤਮ ਨਗਰ) ਪਰਮਦੀਪ ਸਿੰਘ, ਸਹਾਇਕ ਰਿਟਰਨਿੰਗ ਅਫ਼ਸਰ (ਲੁਧਿਆਣਾ ਦੱਖਣੀ) ਇੰਦਰ ਪਾਲ […]

Continue Reading

ਜਨਰਲ ਆਬਜ਼ਰਵਰ ਵੱਲੋਂ ਗਿੱਲ ਹਲਕੇ ਦੇ ਸੰਵੇਦਨਸ਼ੀਲ ਅਤੇ ਮਾਡਲ ਪੋਲਿੰਗ ਸਟੇਸ਼ਨਾਂ ‘ਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ

ਲੁਧਿਆਣਾ, 20 ਮਈ (000) – ਲੁਧਿਆਣਾ ਸੰਸਦੀ ਹਲਕੇ ਦੇ ਜਨਰਲ ਅਬਜ਼ਰਵਰ ਦਿਵਿਆ ਮਿੱਤਲ, ਆਈ.ਏ.ਐਸ. ਵੱਲੋਂ ਲੁਧਿਆਣਾ ਸੰਸਦੀ ਹਲਕੇ ਦੇ ਗਿੱਲ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਅਤੇ ਮਾਡਲ ਪੋਲਿੰਗ ਸਟੇਸ਼ਨਾਂ ‘ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਗਿੱਲ ਹਲਕਾ ਲੁਧਿਆਣਾ ਸੰਸਦੀ ਹਲਕੇ ਦਾ ਖਰਚਾ ਸੰਵੇਦਨਸ਼ੀਲ ਵਿਧਾਨ ਸਭਾ ਖੇਤਰ ਹੈ। ਸਹਾਇਕ ਰਿਟਰਨਿੰਗ ਅਫ਼ਸਰ (ਏ.ਆਰ.ਓ) ਗਿੱਲ […]

Continue Reading

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣ ਅਬਜ਼ਰਵਰਾਂ ਨੂੰ ਦੁਆਇਆ ਭਰੋਸਾ; ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ

ਲੁਧਿਆਣਾ, 16 ਮਈ (000) – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੁਧਿਆਣਾ ਸੰਸਦੀ ਹਲਕੇ ਅੰਦਰ 380 ਪੋਲਿੰਗ ਸਟੇਸ਼ਨਾਂ ਅਤੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਥਾਨਕ ਬੱਚਤ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਜਨਰਲ ਅਬਜ਼ਰਵਰ ਦਿਵਿਆ ਮਿੱਤਲ, ਆਈ.ਏ.ਐਸ., ਅਤੇ ਪੁਲਿਸ ਅਬਜ਼ਰਵਰ ਸਤੀਸ਼ […]

Continue Reading

ਸਿਰਮੌਰ ਪੰਜਾਬੀ ਕਵੀ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਲੁਧਿਆਣਾ, 13 ਮਈ:ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਤੇ ਉੱਘੇ ਪੰਜਾਬੀ ਕਵੀ ਅਤੇ ਪਦਮ ਸ਼੍ਰੀ ਡਾ: ਸੁਰਜੀਤ ਪਾਤਰ (79)ਜਿਨ੍ਹਾਂ ਦਾ 11 ਮਈ ਸਵੇਰੇ ਦੇਹਾਂਤ ਹੋ ਗਿਆ ਸੀ, ਉਨ੍ਹਾਂ ਦਾ ਅੱਜ ਅੰਤਿਮ ਸਸਕਾਰ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨਘਾਟ, ਲੁਧਿਆਣਾ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।ਵੱਡੀ ਗਿਣਤੀ ਵਿੱਚ ਦੇਸ਼ ਬਦੇਸ਼ ਤੋਂ ਜੁੜੇ ਕਦਰਦਾਨਾਂ, ਪਾਠਕਾਂ, ਲੇਖਕਾਂ ਕੇ ਰਿਸ਼ਤੇਦਾਰਾਂ ਵੱਲੋਂ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ 11 ਮਈ ਨੂੰ 

ਲੁਧਿਆਣਾ, 09 ਮਈ (000) – ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਰਾਧਿਕਾ ਪੂਰੀ ਵਲੋਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 11 ਮਈ, 2024 ਦਿਨ ਸ਼ਨੀਵਾਰ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਆਪਣੇ ਝਗੜਿਆਂ ਦਾ ਨਿਪਟਾਰਾ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ […]

Continue Reading

ਆਰ.ਟੀ.ਓ ਵੱਲੋਂ ਪੋਲ ਸਟਾਫ ਦੀ ਆਵਾਜਾਈ ਪ੍ਰਬੰਧਨ ਲਈ ਟਰਾਂਸਪੋਰਟਰਾਂ ਨਾਲ ਮੀਟਿੰਗ

ਲੁਧਿਆਣਾ, 7 ਮਈ (000) – ਰਿਜ਼ਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ) ਰਣਦੀਪ ਸਿੰਘ ਹੀਰ ਵੱਲੋਂ ਚੋਣਾਂ ਵਾਲੇ ਦਿਨ (1 ਜੂਨ) ਪੋਲਿੰਗ ਪਾਰਟੀਆਂ ਲਈ ਆਵਾਜਾਈ ਦੇ ਪ੍ਰਬੰਧਾਂ ਲਈ ਜ਼ਿਲ੍ਹੇ ਦੇ ਵੱਖ-ਵੱਖ ਟਰਾਂਸਪੋਰਟਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਵੱਡੀਆਂ ਬੱਸਾਂ ਅਤੇ ਮਿੰਨੀ ਬੱਸਾਂ ਦੇ ਮਾਲਕਾਂ/ਟਰਾਂਸਪੋਰਟਰਾਂ ਨੇ ਸ਼ਮੂਲੀਅਤ ਕੀਤੀ। ਆਰ.ਟੀ.ਓ. ਰਣਦੀਪ ਸਿੰਘ ਹੀਰ ਨੇ ਦੱਸਿਆ ਕਿ ਇਹ ਮੀਟਿੰਗ ਜ਼ਿਲ੍ਹਾ ਚੋਣ […]

Continue Reading

ਸੰਸਦੀ ਹਲਕਾ ਲੁਧਿਆਣਾ ‘ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ

ਲੁਧਿਆਣਾ, 7 ਮਈ (000) – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਬੀਤੀ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪ੍ਰਸ਼ਾਸਨ ਨੇ ਹੁਣ ਤੱਕ ਲੁਧਿਆਣਾ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਖਾਤਿਆਂ ਵਿੱਚ 1.11 ਕਰੋੜ ਰੁਪਏ ਦੇ ਚੋਣ ਖਰਚੇ ਦਰਜ ਕੀਤੇ ਹਨ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਇਹ ਵੀ […]

Continue Reading