ਲੁਧਿਆਣਾ ‘ਚ 126 ਸਟੈਟਿਕ ਸਰਵੇਲੈਂਸ ਟੀਮਾਂ ਤਾਇਨਾਤ

ਲੁਧਿਆਣਾ, 7 ਮਈ (000) – ਲੁਧਿਆਣਾ ਵਿੱਚ ਚੋਣ ਪ੍ਰਕਿਰਿਆ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਕੁੱਲ 126 ਸਟੈਟਿਕ ਸਰਵੇਲੈਂਸ ਟੀਮਾਂ (ਐਸ.ਐਸ.ਟੀ.) ਵੱਲੋਂ ਸ਼ਰਾਬ ਅਤੇ ਨਕਦੀ ਦੇ ਆਦਾਨ-ਪ੍ਰਦਾਨ ਦੀ ਨਿਗਰਾਨੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਟੀਮਾਂ ਵੱਲੋਂ ਕਿਸੇ ਵੀ ਸ਼ੱਕੀ ਗਤੀਵਿਧੀ ‘ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਨਾਕੇ ਲਗਾਏ ਹੋਏ ਹਨ। ਲੁਧਿਆਣਾ ਜ਼ਿਲੇ ਦੇ ਹਰੇਕ […]

Continue Reading

35 ਸਿਖਿਆਰਥੀ ਬਣੇ ਹੁਣ ਲੇਖਾਕਾਰ

ਲੁਧਿਆਣਾ, 6 ਮਈ (000) – ਅੱਜ 35 ਭਾਗੀਦਾਰਾਂ ਨੇ ਆਰਸੇਟੀ, ਲੁਧਿਆਣਾ ਤੋਂ ‘ਕੰਪਿਊਟਰਾਈਜ਼ਡ ਅਕਾਊਂਟਿੰਗ’ ਦੇ ਸਵੈ-ਰੁਜ਼ਗਾਰ ਕੋਰਸ ਲਈ ਸਰਟੀਫਿਕੇਟ ਪ੍ਰਾਪਤ ਕੀਤਾ ਹੈ। ਸਾਰੇ ਭਾਗੀਦਾਰਾਂ ਨੇ ਆਪਣੇ ਪੇਸ਼ੇ ਨੂੰ ਅਕਾਊਂਟੈਂਟ ਟੈਲੀ ਪ੍ਰੋਫੈਸ਼ਨਲ ਵਜੋਂ ਚੁਣਿਆ ਹੈ, ਉਨ੍ਹਾਂ ਪੰਜਾਬ ਐਂਡ ਸਿੰਧ ਬੈਂਕ, ਆਰਸੇਟੀ, ਲੁਧਿਆਣਾ ਤੋਂ ਅਤਿ-ਆਧੁਨਿਕ ਸਿਖਲਾਈ ਲਈ ਹੈ। ਪੀ.ਐਸ.ਬੀ. ਆਰਸੇਟੀ ਸਾਡੇ ਪੇਂਡੂ ਬੇਰੁਜ਼ਗਾਰ ਨੌਜਵਾਨਾਂ ਦੇ 18 ਤੋਂ […]

Continue Reading

99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ – ਡਿਪਟੀ ਕਮਿਸ਼ਨਰ

ਲੁਧਿਆਣਾ, 6 ਮਈ (000) – ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕੁੱਲ 765229.9 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਏਜੰਸੀਆਂ ਵੱਲੋਂ 762586.8 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨਾਂ ਨੂੰ […]

Continue Reading

ਏਜੰਸੀਆਂ ਨੇ 652829.8 ਮੀਟਰਿਕ ਟਨ ਕਣਕ ਦੀ ਖਰੀਦ ਕਰਦਿਆਂ ਸੀਜ਼ਨ ਦਾ 80 ਫੀਸਦ ਅੰਕੜਾ ਕੀਤਾ ਪਾਰ

ਲੁਧਿਆਣਾ, 30 ਅਪ੍ਰੈਲ (000) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੁਧਿਆਣਾ ਦੀਆਂ ਦਾਣਾ ਮੰਡੀਆਂ ਵਿੱਚੋਂ 652829.8 ਮੀਟਰਕ ਟਨ ਕਣਕ ਦੀ ਖਰੀਦ ਕਰਕੇ ਕਣਕ ਦੀ ਖਰੀਦ ਸੀਜ਼ਨ ਦਾ 80 ਫੀਸਦ ਅੰਕੜਾ ਪਾਰ ਕਰ ਲਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹਾੜੀ ਦੇ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਸਾਰੀਆਂ ਅਨਾਜ ਮੰਡੀਆਂ ਵਿੱਚ […]

Continue Reading

ਪਸ਼ੂਆਂ ਅੰਦਰ ਬਿਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਪਸ਼ੂ ਮੰਡੀਆਂ ‘ਅਸਥਾਈ ਤੌਰ ‘ਤੇ ਬੰਦ

ਲੁਧਿਆਣਾ :  (28 ਅਪ੍ਰੈਲ) ਪਿਛਲੇ ਦਿਨੀਂ ਪੰਜਾਬ ਦੇ ਕਈਂ ਹਿੱਸਿਆ ਵਿੱਚ ਪਸ਼ੂਆਂ  ਅੰਦਰ ਫੈਲੀ ਬਿਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਇੱਕ ਲਿਖਤੀ ਹੁਕਮ ਜਾਰੀ ਕਰਕੇ ਪਸ਼ੂ ਮੰਡੀਆਂ ਲੱਗਣ ਤੇ ਮੁਕੰਮਲ ਰੋਕ ਲਗਾ ਦਿੱਤੀ ਹੈ | ਇਸ ਸਬੰਧ ਵਿੱਚ ਪਸ਼ੂ ਪਾਲਣ ਵਿਭਾਗ ਦੇ ਸੰਯੁਕਤ ਸਕੱਤਰ ਵੱਲੋਂ ਬਕਾਇਦਾ ਲਿਖਤੀ ਹੁਕਮ ਜਾਰੀ ਕੀਤੇ ਗਏ ਹਨ […]

Continue Reading

ਸਵੀਪ ਗਤੀਵਿਧੀਆਂ ‘ਚ ਲੁਧਿਆਣਾ ਪੰਜਾਬ ਭਰ ‘ਚੋਂ ਦੂਜੇ ਨੰਬਰ ‘ਤੇ ਰਿਹਾ

ਲੁਧਿਆਣਾ, 28 ਅਪ੍ਰੈਲ (000) – ਸਵੀਪ ਟੀਮਾਂ ਵੱਲੋਂ ਜਿਲ੍ਹੇ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਦਿਨ-ਰਾਤ ਹਰ ਸੰਭਵ ਯਤਨ ਕਰਨ ਦੇ ਨਾਲ, ਲੋਕ ਸਭਾ ਚੋਣਾਂ ਵਿੱਚ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਕੀਤੀਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਲਈ ਲੁਧਿਆਣਾ ਨੇ ਪੰਜਾਬ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਮੁੱਖ ਚੋਣ ਦਫ਼ਤਰ (ਸੀ.ਈ.ਓ), ਪੰਜਾਬ ਵੱਲੋਂ 27 […]

Continue Reading

ਸਵੀਪ ਪ੍ਰੋਗਰਾਮ ਤਹਿਤ ਹਲਕਾ 062-ਆਤਮ ਨਗਰ ‘ਚ ਜਾਗਰੂਕਤਾ ਗਤੀਵਿਧੀਆਂ ਜਾਰੀ

ਲੁਧਿਆਣਾ, 27 ਅਪ੍ਰੈਲ (000) – ਡਿਪਟੀ ਕਮਿਸ਼ਨਰ ਲੁਧਿਆਣਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਾਰੀ ਦਿਸ਼ਾ ਹੁਕਮਾਂ ਤਹਿਤ, ਹਲਕਾ 062-ਆਤਮ ਨਗਰ ਵਿਖੇ ਵੋਟਰ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ ਜਿਸਦੇ ਤਹਿਤ ਏ.ਆਰ.ਓ. 062-ਆਤਮ ਨਗਰ, ਲੁਧਿਆਣਾ ਪਰਮਦੀਪ ਸਿੰਘ ਪੀ.ਸੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ 062 ਆਤਮ ਨਗਰ, ਲੁਧਿਆਣਾ ਦੇ ਸਵੀਪ ਨੋਡਲ ਅਫ਼ਸਰ ਬਲਵੰਤ ਸਿੰਘ ਅਤੇ ਕੋ-ਨੋਡਲ […]

Continue Reading

ਗਿੱਲ ਅਤੇ ਆਤਮ ਨਗਰ ਹਲਕਿਆਂ ‘ਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਸੈਂਕੜੇ ਨਿਵਾਸੀਆਂ ਨੇ ਮਨੁੱਖੀ ਚੇਨ ਬਣਾਈ, ਬਾਈਕ/ਕਾਰ ਰੈਲੀ ਵੀ ਕੱਢੀ

ਲੁਧਿਆਣਾ, 24 ਅਪ੍ਰੈਲ (000) – ਨਿਵਾਸੀਆਂ ਨੂੰ ਜਾਗਰੂਕ ਕਰਨ ਅਤੇ 1 ਜ{ਨ (ਵੋਟਿੰਗ ਵਾਲੇ ਦਿਨ) ਨੂੰ ਆਪਣੇ ‘ਵੋਟ ਦੇ ਅਧਿਕਾਰ’ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਲਈ, ਗਿੱਲ ਅਤੇ ਆਤਮ ਨਗਰ ਹਲਕਿਆਂ ਦੇ ਨਿਵਾਸੀਆਂ ਅਤੇ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਟੀਮਾਂ ਨੇ ਮਨੁੱਖੀ ਚੇਨ ਬਣਾਈ ਅਤੇ ਫੁੱਲਾਂਵਾਲ ਚੌਕ ਨੇੜੇ ਬਾਈਕ/ਕਾਰ ਰੈਲੀ ਵੀ ਕੱਢੀ। […]

Continue Reading

ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਐਨ.ਐਸ.ਟੀ.ਆਈ. ਗਿੱਲ ਰੋਡ ਵਿਖੇ ਮਨੁੱਖੀ ਚੇਨ ਬਣਾਈ ਗਈ

ਲੁਧਿਆਣਾ, 24 ਅਪ੍ਰੈਲ (000) – ਹਲਕਾ 062 ਆਤਮ ਨਗਰ ਵਿਖੇ ਸਵੀਪ ਗਤੀਵਿਧੀਆਂ ਤਹਿਤ ਵੋਟਰਾਂ ਨੂੰ ਆਪਣੇ ‘ਵੋਟ ਦੇ ਅਧਿਕਾਰ’ ਦੀ ਵਰਤੋਂ ਕਰਨ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਸਥਾਨਕ ਨੈਸ਼ਨਲ ਸਕਿੱਲ ਟਰੇਨਿੰਗ ਇੰਸਟੀਚਿਊਟ (ਐਨ.ਐਸ.ਟੀ.ਆਈ.), ਗਿੱਲ ਰੋਡ ਵਿਖੇ ਮਨੁੱਖੀ ਚੇਨ ਬਣਾਈ ਗਈ। ਡਿਪਟੀ ਕਮਿਸ਼ਨਰ ਲੁਧਿਆਣਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ  ਨੌਜਵਾਨਾਂ ਖਾਸ […]

Continue Reading

ਵੱਖ-ਵੱਖ ਹਲਕਿਆਂ ‘ਚ ਸੈਕਟਰ ਅਫਸਰਾਂ ਲਈ ਚੋਣ ਸਿਖਲਾਈ ਦਾ ਆਯੋਜਨ ਕੀਤਾ ਗਿਆ

ਲੁਧਿਆਣਾ, 24 ਅਪ੍ਰੈਲ (000) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ-2024 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਹਲਕਿਆਂ ਵਿੱਚ ਸੈਕਟਰ ਅਫ਼ਸਰਾਂ ਲਈ ਇੱਕ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ। ਇਹ ਸਿਖਲਾਈ ਸਹਾਇਕ ਰਿਟਰਨਿੰਗ ਅਫਸਰਾਂ (ਏ.ਆਰ.ਓ) ਦੀ ਨਿਗਰਾਨੀ ਹੇਠ ਕਰਵਾਈ ਗਈ। ਸਿਖਲਾਈ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਅਤੇ ਵੋਟਰ ਵੈਰੀਫਾਈਡ ਪੇਪਰ ਆਡਿਟ ਟ੍ਰੇਲ (ਵੀ.ਵੀ. ਪੈਟ) […]

Continue Reading