ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ

ਲੁਧਿਆਣਾ, 23 ਅਪ੍ਰੈਲ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲੁਧਿਆਣਾ ਪੱਛਮੀ ਸਬ-ਡਵੀਜ਼ਨ ਅਧੀਨ ਆਉਂਦੀਆਂ ਲਲਤੋਂ ਅਤੇ ਜੋਧਾਂ ਵਰਗੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜਾ ਲਿਆ। ਦੌਰੇ ਦੌਰਾਨ ਡਿਪਟੀ ਕਮਿਸ਼ਨਰ ਸਾਹਨੀ ਨੇ ਮੰਡੀਆਂ ਵਿੱਚੋਂ ਅਨਾਜ ਦੀ ਚੱਲ ਰਹੀ ਖਰੀਦ ਅਤੇ ਲਿਫਟਿੰਗ ਸਬੰਧੀ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ ‘ਤੇ ਖੇਤਰੀ ਦੌਰਿਆਂ ‘ਚ ਲਿਆਂਦੀ ਜਾਵੇ ਤੇਜ਼ੀ

ਲੁਧਿਆਣਾ, 23 ਅਪ੍ਰੈਲ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਉਪ ਮੰਡਲ ਮੈਜਿਸਟ੍ਰੇਟ, ਖੁਰਾਕ, ਸਿਵਲ ਅਤੇ ਸਪਲਾਈ ਕੰਟਰੋਲਰ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ‘ਤੇ ਕਾਰਵਾਈਆਂ ਦੀ ਨਿਗਰਾਨੀ ਕਰਨ ਲਈ ਆਪਣੇ ਖੇਤਰ ਦੇ ਦੌਰੇ ਤੇਜ਼ ਕਰਨ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਆਪਣੇ ਦਫ਼ਤਰ ਵਿਖੇ ਵਧੀਕ ਡਿਪਟੀ […]

Continue Reading

ਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ ‘ਚ ਕਣਕ ਦੀ ਖਰੀਦ ਕਾਰਜ਼ਾਂ ਦਾ ਨਿਰੀਖਣ

ਖੰਨਾ/ਲੁਧਿਆਣਾ, 20 ਅਪ੍ਰੈਲ (000) – ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਵੱਲੋਂਂੰ ਖੰਨਾ ਦੀ ਦਾਣਾ ਮੰਡੀ ਵਿਖੇ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ ਕੀਤਾ।ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਿੱਚ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਗਿਰੀਸ਼ ਦਿਆਲਨ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਮਾਰਕਫੈੱਡ ਦੇ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਸੰਦੀਪ ਸਿੰਘ ਗੜ੍ਹਾ, ਚੀਫ […]

Continue Reading

ਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ ‘ਚ ਕਣਕ ਦੀ ਖਰੀਦ ਕਾਰਜ਼ਾਂ ਦਾ ਨਿਰੀਖਣ

ਖੰਨਾ/ਲੁਧਿਆਣਾ, 20 ਅਪ੍ਰੈਲ (000) – ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਵੱਲੋਂਂੰ ਖੰਨਾ ਦੀ ਦਾਣਾ ਮੰਡੀ ਵਿਖੇ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ ਕੀਤਾ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਿੱਚ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਗਿਰੀਸ਼ ਦਿਆਲਨ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਮਾਰਕਫੈੱਡ ਦੇ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਸੰਦੀਪ ਸਿੰਘ ਗੜ੍ਹਾ, […]

Continue Reading

ਡਿਪਟੀ ਕਮਿਸ਼ਨਰ ਵੱਲੋਂ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਸੰਭਾਵੀ ਨੁਕਸਾਨ ਦਾ ਜਾਇਜ਼ਾ ਲੈਣ ਦੇ ਹੁਕਮ ਜਾਰੀ

ਲੁਧਿਆਣਾ, 20 ਅਪ੍ਰੈਲ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਐਸ.ਡੀ.ਐਮਜ਼, ਖੇਤੀਬਾੜੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਪਤਾ ਲਗਾਉਣ ਦੇ ਆਦੇਸ਼ ਦਿੱਤੇ ਹਨ ਕਿ ਬੀਤੇ ਕੱਲ੍ਹ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ ਬੇਮੌਸਮੀ ਮੀਂਹ ਅਤੇ ਗੜੇਮਾਰੀ ਕਾਰਨ ਕੋਈ ਨੁਕਸਾਨ ਹੋਇਆ ਹੈ। ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਡੀ.ਐਮਜ਼, ਖੇਤੀਬਾੜੀ ਅਤੇ […]

Continue Reading

ਲੁਧਿਆਣਾ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਵੱਲੋਂ 10ਵੀਂ ਜਮਾਤ ‘ਚ ਚੋਟੀ ਦਾ ਦਰਜ਼ਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਲੁਧਿਆਣਾ, 19 ਅਪ੍ਰੈਲ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ 10ਵੀਂ ਜਮਾਤ ਦੇ 10 ਚੋਟੀ ਦਾ ਦਰਜ਼ਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਸਮੇਤ ਪੰਜਾਬ ਦੇ ਪਹਿਲੇ ਅਤੇ ਦੂਜੇ ਸਥਾਨ ‘ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਨ੍ਹਾਂ ਵਿੱਚੋਂ ਅੱਠ ਵਿਦਿਆਰਥੀ, ਅਦਿਤੀ, ਅਲੀਸ਼ਾ ਸ਼ਰਮਾ (ਦੋਵੇਂ ਪੰਜਾਬ […]

Continue Reading

ਬਾਲ ਵਿਆਹ ਦੀ ਰੋਕਥਾਮ ਲਈ ਵੱਖ-ਵੱਖ ਟੀਮਾਂ ਵੱਲੋਂ ਜਾਗਰੂਕਤਾ ਅਭਿਆਨ ਚਲਾਇਆ ਗਿਆ

ਲੁਧਿਆਣਾ, 19 ਅਪ੍ਰੈਲ (000) – ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਬਾਲ ਵਿਆਹ ਦੀ ਰੋਕਥਾਮ ਲਈ ਗਠਿਤ ਕੀਤੀਆਂ ਗਈਆਂ ਟੀਮਾਂ ਵੱਲੋਂ ਬਲਾਕਾਂ, ਆਂਗਣਵਾੜੀ ਸੈਂਟਰਾਂ, ਸਕੂਲਾਂ, ਕਾਲਜਾਂ, ਸਲੱਮ ਏਰੀਆਂ ਅਤੇ ਹੋਰ ਵੱਖ-ਵੱਖ ਥਾਵਾਂ ‘ਤੇ ਬਾਲ ਵਿਆਹ ਦੀ ਰੋਕਥਾਮ ਲਈ ਜਾਗਰੂਕ ਕੀਤਾ ਗਿਆ। ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਸਾਹਨੀ ਦੇ ਹੁਕਮਾਂ ਅਨੁਸਾਰ, ਬਾਲ ਵਿਆਹ […]

Continue Reading

ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੋਟਰਾਂ ‘ਚ ਜਾਗਰੂਕਤਾ ਪੈਦਾ ਕਰਨ ਲਈ ਮਨੁੱਖੀ ਚੇਨਾਂ ਬਣਾਈਆਂ

ਲੁਧਿਆਣਾ, 18 ਅਪ੍ਰੈਲ (000) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ-2024 ਦੌਰਾਨ ਵੱਧ ਤੋਂ ਵੱਧ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਕੰਮ ਕਰਨ ਦੇ ਨਾਲ, ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਨੇ ਜ਼ਿਲ੍ਹਾ ਵਾਸੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਮਨੁੱਖੀ ਚੇਨਾਂ ਬਣਾਈਆਂ। ਅੱਜ ਵਿਦਿਆਰਥੀਆਂ ਵੱਲੋਂ ਸਰਕਾਰੀ ਹਾਈ ਸਕੂਲ ਅਮਲੋਹ ਰੋਡ (ਖੰਨਾ), ਸਕੂਲ ਆਫ਼ ਐਮੀਨੈਂਸ […]

Continue Reading

ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਬੋਲਣ ਅਤੇ ਸੁਣਨ ਤੋਂ ਅਸਮਰੱਥ ਵੋਟਰਾਂ ਲਈ ਵੀਡੀਓ ਹੈਲਪਲਾਈਨ ਨੰਬਰ 83605-83697 ਜਾਰੀ

ਲੁਧਿਆਣਾ, 18 ਅਪ੍ਰੈਲ (000) – ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚ ਬਣਾਉਣ ਅਤੇ ਵਿਸ਼ੇਸ਼ ਤੌਰ ‘ਤੇ ਦਿਵਿਆਂਗਜਨਾਂ ਵਿੱਚ ਵੋਟਰ ਜਾਗਰੂਕਤਾ ਪੈਦਾ ਕਰਨ ਲਈ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਵਿਲੱਖਣ ਪਹਿਲਕਦਮੀ ਤਹਿਤ ਬੋਲਣ ਅਤੇ ਸੁਣਨ ਤੋਂ ਅਸਮਰੱਥ ਵੋਟਰਾਂ ਲਈ ਇੱਕ ਵੀਡੀਓ ਹੈਲਪਲਾਈਨ ਨੰਬਰ 83605-83697 ਸ਼ੁਰੂ ਕੀਤਾ। ਬੋਲਣ ਅਤੇ ਸੁਣਨ ਤੋਂ ਅਸਮਰੱਥ ਵੋਟਰ ਇਸ ਨੰਬਰ ‘ਤੇ ਵੀਡੀਓ ਕਾਲ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਖਰੀਦ ਏਜੰਸੀਆਂ ਨੂੰ ਕਣਕ ਦੀ ਲਿਫਟਿੰਗ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼

ਲੁਧਿਆਣਾ, 18 ਅਪ੍ਰੈਲ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੁਖੀਆਂ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਕਣਕ ਦੀ ਲਿਫਟਿੰਗ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਆਪਣੇ ਦਫ਼ਤਰ ਵਿਖੇ ਅੱਜ ਕਣਕ ਦੀ ਲਿਫਟਿੰਗ ਅਤੇ ਖਰੀਦ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ […]

Continue Reading