ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ‘ਚ ਖਰੀਦ ਕਾਰਜਾਂ ਲਈ ਸੁਚਾਰੂ ਪ੍ਰਬੰਧਾਂ ਨੂੰ ਬਣਾਇਆ ਜਾ ਰਿਹਾ ਯਕੀਨੀ – ਸਾਕਸ਼ੀ ਸਾਹਨੀ

ਲੁਧਿਆਣਾ, 16 ਅਪ੍ਰੈਲ (000) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀਆਂ ਫ਼ਸਲਾਂ ਦੀ ਸਮੇਂ ਸਿਰ ਖ਼ਰੀਦ ਅਤੇ ਲਿਫ਼ਟਿੰਗ ਕਰਕੇ, ਕਣਕ ਦੇ ਖ਼ਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਣਕ ਦੀ ਖਰੀਦ ਸਥਿਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਬਿਨਾਂ […]

Continue Reading

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਲੁਧਿਆਣਾ, 15 ਅਪ੍ਰੈਲ (000) – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਗਤੀਵਿਧੀਆਂ ਬਾਰੇ ਚਰਚਾ ਕੀਤੀ। ਮੀਟਿੰਗ ਦੌਰਾਨ, ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਸੇ ਵੀ ਚੋਣ-ਸਬੰਧਤ ਗਤੀਵਿਧੀਆਂ ਵਿੱਚ ਬੱਚਿਆਂ ਦੀ ਵਰਤੋਂ ‘ਤੇ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਇਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਰਾਜਨੀਤਿਕ ਪਾਰਟੀਆਂ ਜਾਂ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦੀ ਸਮੀਖਿਆ

ਲੁਧਿਆਣਾ, 15 ਅਪ੍ਰੈਲ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਖੁਰਾਕ, ਸਿਵਲ ਤੇ ਸਪਲਾਈਜ਼ ਵਿਭਾਗ, ਮੰਡੀ ਬੋਰਡ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਦੀਆਂ ਅਨਾਜ ਮੰਡੀਆਂ ਦਾ ਲਗਾਤਾਰ ਦੌਰਾ ਕਰਨ ਦੇ ਆਦੇਸ਼ ਦਿੱਤੇ। ਇਸ ਦਾ ਉਦੇਸ਼ ਕਣਕ ਦੀ ਤੁਰੰਤ ਖਰੀਦ ਅਤੇ ਨਿਰਵਿਘਨ ਲਿਫਟਿੰਗ ਨੂੰ ਯਕੀਨੀ ਬਣਾਉਣਾ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ […]

Continue Reading

ਖਰਾਬ ਮੌਸਮ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਉਪਜ ਦੀ ਬਾਰਿਸ਼ ਤੋਂ ਸੁਰੱਖਿਆ ਯਕੀਨੀ ਬਣਾਈ ਹੈ

ਲੁਧਿਆਣਾ, 14 ਅਪ੍ਰੈਲ (000) – ਕਿਸਾਨਾਂ ਦੀ ਪੁੱਤਾਂ ਵਾਂਗ ਵਾਲੀ ਪਾਲ੍ਹੀ ਫਸਲ ਨੂੰ ਖਰਾਬ ਮੌਸਮ ਦੀ ਮਾਰ ਤੋਂ ਬਚਾਉਣ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਕਿਸਾਨਾਂ ਵੱਲੋਂ ਲਿਆਂਦੀਆਂ ਫ਼ਸਲਾਂ ਦੇ ਢੇਰਾਂ ਨੂੰ ਢੱਕਣ ਲਈ ਦਾਣਾ ਮੰਡੀਆਂ ਵਿੱਚ ਮਾਰਕੀਟ ਕਮੇਟੀਆਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲੋੜੀਂਦੀ ਮਾਤਰਾ ਵਿੱਚ ਤਰਪਾਲਾਂ ਮੁਹੱਈਆ ਕਰਵਾਉਣਾ […]

Continue Reading

‘ਵੋਟ ਦੇ ਅਧਿਕਾਰ’ ਦੀ ਵਰਤੋਂ ਕਰਨਾ ਡਾ. ਬੀ. ਆਰ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ – ਸਾਕਸ਼ੀ ਸਾਹਨੀ

ਲੁਧਿਆਣਾ, 14 ਅਪ੍ਰੈਲ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਵੋਟ ਦੇ ਅਧਿਕਾਰ ਦੀ ਵਰਤੋਂ ਅਤੇ ਚੋਣ ਪ੍ਰਕਿਰਿਆ ਵਿੱਚ ਵੱਡੇ ਪੱਧਰ ‘ਤੇ ਭਾਈਵਾਲ ਬਣਨਾ ਹੀ ਡਾ.ਬੀ.ਆਰ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕਰਦੇ ਹੋਏ ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ […]

Continue Reading

ਅੰਬੇਡਕਰ ਨਵਯੁਵਕ ਦਲ ਵੱਲੋਂ ਸੰਵਿਧਾਨ ਨਿਰਮਾਤਾ ਡਾ. ਬੀ.ਆਰ ਅੰਬੇਡਕਰ ਦੀ 133ਵੀਂ ਜਯੰਤੀ ‘ਤੇ ਵਿਸ਼ਾਲ ਸੋਭਾ ਯਾਤਰਾ ਦਾ ਆਯੋਜਨ 

ਲੁਧਿਆਣਾ: ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੇ 133ਵੇਂ ਜਨਮ ਦਿਨ ਮੌਕੇ ਅੰਬੇਡਕਰ ਨਵਯੁਕਤ ਦਲ ਵੱਲੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਸ਼ੋਭਾ ਯਾਤਰਾ ਡਾ: ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸਾ ਨਗਰੀ ਪੁਲੀ ਤੋਂ ਸ਼ੁਰੂ ਹੋ ਕੇ ਚਰਚ ਚੌਂਕ, ਸੀ.ਐਮ.ਸੀ ਹਸਪਤਾਲ ਚੌਂਕ, ਗੁਰਦੁਆਰਾ ਛੇਵੀਂ ਪਾਤਸ਼ਾਹੀ, ਬਾਬਾ ਥਾਨ ਸਿੰਘ ਚੌਂਕ, ਡਵੀਜ਼ਨ ਨੰਬਰ 3, ਅਹਾਤਾ ਸ਼ੇਰ ਜੰਗ, ਖਵਾਜਾ […]

Continue Reading

ਪ੍ਰਸ਼ਾਸਨ ਵੱਲੋਂ ਬੱਸ ਸਟੈਂਡ ‘ਤੇ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ

ਲੁਧਿਆਣਾ, 13 ਅਪ੍ਰੈਲ (000) – ਵੋਟਰਾਂ ਤੱਕ ਵੱਡੀ ਪੱਧਰ ‘ਤੇ ਪਹੁੰਚ ਬਣਾਉਣ ਦੇ ਮੰਤਵ ਨਾਲ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਬੱਸ ਸਟੈਂਡ ‘ਅਮਰ ਸ਼ਹੀਦ ਸੁਖਦੇਵ ਇੰਟਰ-ਸਟੇਟ ਬੱਸ ਟਰਮੀਨਲ’ ਵਿਖੇ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਰਵਾਈ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਪਾਲ ਸਿੰਘ ਨੇ ਜਾਗਰੂਕਤਾ ਮੁਹਿੰਮ […]

Continue Reading

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾਸਿਆਸੀ ਹੋਰਡਿੰਗਜ਼ ‘ਤੇ ਪ੍ਰਕਾਸ਼ਕ, ਪ੍ਰਿੰਟਰ ਦਾ ਨਾਮ ਤੇ ਪਤਾ ਛਪਿਆ ਹੋਣਾ ਲਾਜ਼ਮੀ – ਸਾਕਸ਼ੀ ਸਾਹਨੀ

ਲੁਧਿਆਣਾ, 13 ਅਪ੍ਰੈਲ (000) – ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਸਪੱਸ਼ਟ ਕੀਤਾ ਗਿਆ ਗਿਆ ਸਾਰੇ ਰਾਜਨੀਤਿਕ ਹੋਰਡਿੰਗਜ਼/ਫਲੈਕਸਾਂ ‘ਤੇ ਪ੍ਰਕਾਸ਼ਕ ਅਤੇ ਪ੍ਰਿੰਟਰ ਦੇ ਨਾਮ ਵੀ ਹੋਣੇ ਚਾਹੀਦੇ ਹਨ। ਭਾਰਤੀ ਚੋਣ ਕਮਿਸ਼ਨ ਦੇ ਸਥਾਨਕ ਸਵੈ-ਸਰਕਾਰ/ਨਗਰਪਾਲਿਕਾ ਅਥਾਰਟੀਆਂ ਦੁਆਰਾ ਨਿਯੰਤਰਿਤ/ਨਿਯੰਤ੍ਰਿਤ ਸਾਈਟਾਂ ‘ਤੇ ਚੋਣਾਂ ਨਾਲ ਸਬੰਧਤ ਹੋਰਡਿੰਗ ਲਗਾਉਣ ਸਬੰਧੀ ਨਵੀਨਤਮ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ, ਜ਼ਿਲ੍ਹਾ ਚੋਣ ਅਫ਼ਸਰ […]

Continue Reading

ਆਬਕਾਰੀ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਨੇ ਦੋ ਔਰਤਾਂ ਕੋਲੋਂ 35000 ਲੀਟਰ ਲਾਹਣ, 59 ਨਜਾਇਜ਼ ਸ਼ਰਾਬ ਦੀਆਂ ਬੋਤਲਾਂ ਕੀਤੀਆਂ ਬਰਾਮਦ

ਲੁਧਿਆਣਾ, 13 ਅਪ੍ਰੈਲ (000) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਾਜਾਇਜ਼ ਸ਼ਰਾਬ ਵਿਰੁੱਧ ਚਲਾਈ ਗਈ ਸਾਂਝੀ ਮੁਹਿੰਮ ਦੌਰਾਨ ਪੰਜਾਬ ਐਕਸਾਈਜ਼ ਨੇ ਲੁਧਿਆਣਾ (ਦਿਹਾਤੀ) ਦੀ ਪੁਲਿਸ ਨਾਲ ਮਿਲ ਕੇ 35000 ਲੀਟਰ ਲਾਹਣ ਅਤੇ 59 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਸਹਾਇਕ ਕਮਿਸ਼ਨਰ (ਆਬਕਾਰੀ) ਇੰਦਰਜੀਤ ਸਿੰਘ ਨਾਗਪਾਲ ਨੇ ਦੱਸਿਆ ਕਿ ਆਬਕਾਰੀ ਇੰਸਪੈਕਟਰ ਹਰਸ਼ਪਿੰਦਰ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਸਿਵਲ ਹਸਪਤਾਲ ‘ਚ ਚੂਹਿਆਂ ਦੀ ਸਮੱਸਿਆ, ਸਫਾਈ ਅਤੇ ਖਾਣ-ਪੀਣ ਵਾਲੀਆਂ ਵਸਤਾਂ ਦੇ ਨਿਪਟਾਰੇ ਲਈ ਐਸ.ਓ.ਪੀ. ਬਣਾਉਣ ਦੇ ਆਦੇਸ਼

ਲੁਧਿਆਣਾ, 12 ਅਪ੍ਰੈਲ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਿਹਤ ਵਿਭਾਗ ਨੂੰ ਸਿਵਲ ਹਸਪਤਾਲ ਦੇ ਅੰਦਰ ਅਤੇ ਆਲੇ ਦੁਆਲੇ ਦੀ ਸਫਾਈ ਨੂੰ ਯਕੀਨੀ ਬਣਾਉਣ ਲਈ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸ.ਓ.ਪੀ.) ਬਣਾਉਣ ਦੇ ਆਦੇਸ਼ ਦਿੱਤੇ। ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਸਿਵਲ ਪ੍ਰਸ਼ਾਸਨ, ਨਗਰ ਨਿਗਮ ਲੁਧਿਆਣਾ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀਆਂ ਦੇ ਨਾਲ, ਡਿਪਟੀ ਕਮਿਸ਼ਨਰ ਸਾਹਨੀ ਨੇ […]

Continue Reading