ਡਿਪਟੀ ਕਮਿਸ਼ਨਰ ਵੱਲੋਂ ਸਿਵਲ ਹਸਪਤਾਲ ‘ਚ ਚੂਹਿਆਂ ਦੀ ਸਮੱਸਿਆ, ਸਫਾਈ ਅਤੇ ਖਾਣ-ਪੀਣ ਵਾਲੀਆਂ ਵਸਤਾਂ ਦੇ ਨਿਪਟਾਰੇ ਲਈ ਐਸ.ਓ.ਪੀ. ਬਣਾਉਣ ਦੇ ਆਦੇਸ਼

ਲੁਧਿਆਣਾ, 12 ਅਪ੍ਰੈਲ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਿਹਤ ਵਿਭਾਗ ਨੂੰ ਸਿਵਲ ਹਸਪਤਾਲ ਦੇ ਅੰਦਰ ਅਤੇ ਆਲੇ ਦੁਆਲੇ ਦੀ ਸਫਾਈ ਨੂੰ ਯਕੀਨੀ ਬਣਾਉਣ ਲਈ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸ.ਓ.ਪੀ.) ਬਣਾਉਣ ਦੇ ਆਦੇਸ਼ ਦਿੱਤੇ। ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਸਿਵਲ ਪ੍ਰਸ਼ਾਸਨ, ਨਗਰ ਨਿਗਮ ਲੁਧਿਆਣਾ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀਆਂ ਦੇ ਨਾਲ, ਡਿਪਟੀ ਕਮਿਸ਼ਨਰ ਸਾਹਨੀ ਨੇ […]

Continue Reading

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਨੂੰ ‘ਫੂਡ ਸੇਫਟੀ ਆਨ ਵ੍ਹੀਲ’ ਵੈਨ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼

ਲੁਧਿਆਣਾ, 10 ਅਪ੍ਰੈਲ (000) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਅਮਿਤ ਸਰੀਨ ਵੱਲੋਂ ਸਿਹਤ ਵਿਭਾਗ ਨੂੰ ‘ਫੂਡ ਸੇਫਟੀ ਆਨ ਵ੍ਹੀਲਜ਼’ ਵੈਨ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼ ਦਿੱਤੇ। ਮੇਜਰ ਸਰੀਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੈਨ ਦੇ ਕੰਮਕਾਜ ਦੀ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ 50 ਰੁਪਏ ਦੀ ਮਾਮੂਲੀ ਕੀਮਤ ‘ਤੇ […]

Continue Reading

ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਅਪੀਲ, ਮਜ਼ਦੂਰਾਂ ਅਤੇ ਪਿੰਡ ਵਾਸੀਆਂ ਨੂੰ ਵੋਟ ਪਾਉਣ ਲਈ ਕਰਨ ਪ੍ਰੇਰਿਤ

ਖੰਨਾ (ਲੁਧਿਆਣਾ), 9 ਅਪ੍ਰੈਲ (000) – ਕਣਕ ਦੀ ਖਰੀਦ ਪ੍ਰਕਿਰਿਆ ਦਾ ਨਿਰੀਖਣ ਕਰਨ ਲਈ ਖੰਨਾ ਵਿਖੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਦਾ ਦੌਰਾ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ  ਸਾਕਸ਼ੀ ਸਾਹਨੀ ਨੇ ਲੋਕ ਸਭਾ ਚੋਣਾਂ-2024 ਲਈ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਮਜ਼ਦੂਰਾਂ ਅਤੇ ਪਿੰਡ ਵਾਸੀਆਂ ਵਿੱਚ ਵੋਟਰ ਜਾਗਰੂਕਤਾ ਪੈਦਾ ਕਰਨ ਦੀ ਅਪੀਲ ਕੀਤੀ ਤਾਂ ਜੋ […]

Continue Reading

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਨੌਜਵਾਨਾਂ ਨੂੰ ਅਪੀਲ, ਚੋਣ ਪ੍ਰਕਿਰਿਆ ‘ਚ ਸਰਗਰਮੀ ਨਾਲ ਹਿੱਸਾ ਲੈਂਦਿਆਂ ਆਪਣੇ ਵੋਟ ਦੇ ਅਧਿਕਾਰ ਦੀ ਕੀਤੀ ਜਾਵੇ ਵਰਤੋਂ

ਲੁਧਿਆਣਾ, 9 ਅਪ੍ਰੈਲ (000) – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਚੱਲ ਰਹੀ ਲੋਕ ਸਭਾ ਚੋਣ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਵੋਟਿੰਗ ਵਾਲੇ ਦਿਨ (1 ਜੂਨ) ਨੂੰ ਆਪਣੀ ਵੋਟ ਪਾਉਣ ਲਈ ਅੱਗੇ ਆਉਣ। ਸਵੀਪ ਮੁਹਿੰਮ ਤਹਿਤ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ (ਲੜਕੀਆਂ) ਵਿਖੇ ਕਰਵਾਏ ਗਏ ਵਿਸ਼ੇਸ਼ […]

Continue Reading

2023 ਬੈਚ ਦੀ ਆਈ.ਏ.ਐਸ. ਅਧਿਕਾਰੀ ਕ੍ਰਿਤਿਕਾ ਗੋਇਲ ਨੇ ਸਹਾਇਕ ਕਮਿਸ਼ਨਰ (ਯੂ.ਟੀ.) ਵਜੋਂ ਸੰਭਾਲਿਆ ਅਹੁੱਦਾ

ਲੁਧਿਆਣਾ, 9 ਅਪ੍ਰੈਲ (000) – ਕ੍ਰਿਤਿਕਾ ਗੋਇਲ, 2023 ਬੈਚ ਦੀ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐਸ.) ਅਧਿਕਾਰੀ ਨੇ ਅੱਜ ਲੁਧਿਆਣਾ ਵਿੱਚ ਸਹਾਇਕ ਕਮਿਸ਼ਨਰ (ਯੂ.ਟੀ) ਵਜੋਂ ਅਹੁੱਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ਬਾਅਦ ਸਹਾਇਕ ਕਮਿਸ਼ਨਰ (ਯੂਟੀ) ਗੋਇਲ ਨੇ ਕਿਹਾ ਕਿ ਆਮ ਜਨਤਾ ਦੇ ਮਸਲੇ ਪਹਿਲ ਦੇ ਆਧਾਰ ‘ਤੇ ਹੱਲ ਕੀਤੇ ਜਾਣਗੇ ਅਤੇ ਹਰ ਸ਼ਿਕਾਇਤ ਦਾ ਨਿਸ਼ਚਿਤ ਸਮਾਂ ਸੀਮਾ ਅੰਦਰ […]

Continue Reading

ਨੌਜਵਾਨ ਵੋਟਰਾਂ ‘ਚ ਜਾਗਰੂਕਤਾ ਲਈ ਕੈਂਪਸ ਅੰਬੈਸਡਰਾਂ ਲਈ ਸਿਖਲਾਈ ਸੈਸ਼ਨ ਆਯੋਜਿਤ

ਲੁਧਿਆਣਾ, 9 ਅਪ੍ਰੈਲ (000) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਤਹਿਤ ਨਿਯੁਕਤ ਕੈਂਪਸ ਅੰਬੈਸਡਰਾਂ ਲਈ ਇੱਕ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ। ਕੈਂਪਸ ਅੰਬੈਸਡਰਾਂ ਨੂੰ ਕਾਲਜ ਦੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਚੁਣਿਆ ਗਿਆ ਹੈ ਜਿਸਦੇ ਤਹਿਤ ਉਹ ਆਪਣੇ ਆਪ ਨੂੰ ਵੋਟਰ ਵਜੋਂ ਕਿਵੇਂ ਰਜਿਸਟਰ ਕਰਵਾ ਸਕਦੇ ਹਨ ਅਤੇ ਆਪਣੇ […]

Continue Reading

ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਨੂੰ ਉਤਸ਼ਾਹਿਤ ਕਰਨ ਲਈ ‘ਵਿਅਕਤੀ ਤੋਂ ਵਿਅਕਤੀ’ ਜਾਗਰੂਕਤਾ ਮੁਹਿੰਮ ਦਾ ਆਗਾਜ਼

ਲੁਧਿਆਣਾ, 6 ਅਪ੍ਰੈਲ (000) -ਲੋਕ ਸਭਾ ਚੋਣਾਂ ਦੌਰਾਨ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਅਤੇ ‘ਇਸ ਵਾਰ, 70 ਪਾਰ’ ਦੇ ਟੀਚੇ ਨੂੰ ਪ੍ਰਾਪਤ ਕਰਨ ਦੇ ਉਦੇਸ਼ ਨਾਲ ਪ੍ਰਸ਼ਾਸਨ ਨੇ ਜ਼ਿਲ੍ਹੇ ਵਿੱਚ ‘ਵਿਅਕਤੀ ਤੋਂ ਵਿਅਕਤੀ’ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਦੌਰਾਨ, ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲੋਕਾਂ ਵਿੱਚ ਜਾਂਦੀਆਂ ਹਨ ਅਤੇ ਲੋਕਾਂ […]

Continue Reading

ਵਰਧਮਾਨ ਸਪੈਸ਼ਲ ਸਟੀਲਜ਼ ਨੇ ਦੋ ਈ-ਰਿਕਸ਼ਾ ਦੀਆਂ ਚਾਬੀਆਂ ਸੌਂਪੀਆਂ

ਲੁਧਿਆਣਾ, 6 ਅਪ੍ਰੈਲ(000) – ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਬੀਤੇ ਕੱਲ੍ਹ ਸੀ.ਐਸ.ਆਰ. ਪਹਿਲਕਦਮੀ ਰਾਹੀਂ, ਨਾਰੀ ਸ਼ਕਤੀ ਪ੍ਰੋਜੈਕਟ ਤਹਿਤ ਮਹਿਲਾ ਸਸ਼ਕਤੀਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਨੂੰ ਦੋ ਈ-ਰਿਕਸ਼ਾ ਦੀਆਂ ਚਾਬੀਆਂ ਸੌਂਪੀਆਂ। ਇਸ ਪਹਿਲਕਦਮੀ ਦਾ ਉਦੇਸ਼ ਔਰਤਾਂ ਨੂੰ ਸਵੈ-ਨਿਰਭਰ ਬਣਾ ਕੇ ਸਸ਼ਕਤ ਕਰਨਾ ਹੈ ਅਤੇ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਦਾ ਸਹਾਰਾ ਬਣਨ […]

Continue Reading

ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਪੋਸਟਰ ਮੇਕਿੰਗ, ਰੰਗੋਲੀ ਅਤੇ ‘ਮਹਿੰਦੀ’ ਮੁਕਾਬਲੇ ਕਰਵਾਏ ਗਏ

ਲੁਧਿਆਣਾ, 3 ਅਪ੍ਰੈਲ (000) – ਨੌਜਵਾਨਾਂ ਖਾਸ ਕਰਕੇ ਪਹਿਲੀ ਵਾਰ ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਦੀਆਂ ਵਿੱਦਿਅਕ ਸੰਸਥਾਵਾਂ ਵਿੱਚ ਪੋਸਟਰ ਮੇਕਿੰਗ, ਰੰਗੋਲੀ ਅਤੇ ‘ਮਹਿੰਦੀ’ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਦਾ ਉਦੇਸ਼ ਲੋਕ ਸਭਾ ਚੋਣਾਂ – 2024 ਦੀਆਂ ਚੋਣਾਂ ਦੌਰਾਨ ਵੱਧ ਤੋਂ ਵੱਧ ਭਾਈਵਾਲੀ ਨੂੰ ਯਕੀਨੀ ਬਣਾਉਣਾ ਅਤੇ ਲੋਕ ਸਭਾ […]

Continue Reading

ਪ੍ਰਸ਼ਾਸਨ ਵੱਲੋਂ ਫਲਾਇੰਗ ਸਕੁਐਡ ਟੀਮਾਂ (ਸਿਵਲ ਅਤੇ ਪੁਲਿਸ ਦੋਵੇਂ) ਲਈ ਸਿਖਲਾਈ ਵਰਕਸ਼ਾਪ ਆਯੋਜਿਤ

ਲੁਧਿਆਣਾ, 2 ਅਪ੍ਰੈਲ (000) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਫਲਾਇੰਗ ਸਕੁਐਡ ਟੀਮਾਂ (ਐਫ.ਐਸ.ਟੀ.) (ਸਿਵਲ ਅਤੇ ਪੁਲਿਸ ਦੋਵੇਂ) ਲਈ ਇੱਕ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ। ਇਹ ਵਰਕਸ਼ਾਪ ਸਥਾਨਕ ਬੱਚਤ ਭਵਨ ਵਿੱਚ ਕਰਵਾਈ ਗਈ। ਵੇਰਵਿਆਂ ਅਨੁਸਾਰ, ਲੁਧਿਆਣਾ ਜ਼ਿਲ੍ਹੇ ਵਿੱਚ […]

Continue Reading