ਇਸ ਵਾਰ 70 ਪਾਰ – ਸਵੀਪ ਕਮੇਟੀਆਂ ਨੂੰ ਵੋਟਰ ਜਾਗਰੂਕਤਾ ਪ੍ਰੋਗਰਾਮਾਂ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼

ਲੁਧਿਆਣਾ, 2 ਅਪ੍ਰੈਲ (000) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਦੇ ਸਵੀਪ ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ। ਅਧਿਕਾਰੀਆਂ ਨੂੰ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਆਪਣੀਆਂ ਵੋਟਰ ਜਾਗਰੂਕਤਾ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਹਾਇਕ ਕਮਿਸ਼ਨਰ ਕ੍ਰਿਸ਼ਨ ਪਾਲ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਪ੍ਰਸਤਾਵਿਤ ਸਟਰਾਂਗ ਰੂਮ/ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਨਿਰੀਖਣ

ਲੁਧਿਆਣਾ, 1 ਅਪ੍ਰੈਲ (000) – ਜ਼ਿਲ੍ਹਾ ਚੋਣ ਅਫ਼ਸਰ, ਸਾਕਸ਼ੀ ਸਾਹਨੀ ਵੱਲੋਂ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਅਤੇ ਗਿਣਤੀ ਕੇਂਦਰਾਂ ਲਈ ਪ੍ਰਸਤਾਵਿਤ ਸਟਰਾਂਗ ਰੂਮਾਂ ਦਾ ਦੌਰਾ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਚੱਲ ਰਹੀਆਂ ਆਮ ਚੋਣਾਂ ਲਈ ਪੋਲਿੰਗ ਅਤੇ ਗਿਣਤੀ ਪ੍ਰਕਿਰਿਆ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚੜ੍ਹੀ ਜਾਵੇ। […]

Continue Reading

ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਨੇ ਭਾਈਵਾਲਾਂ ਨਾਲ ਕੀਤੇ ਵਿਚਾਰ-ਵਟਾਂਦਰੇ

ਲੁਧਿਆਣਾ, 1 ਅਪ੍ਰੈਲ (000) – ਲੁਧਿਆਣਾ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਭੀਖ ਮੰਗਣ ਦੇ ਖਾਤਮੇ ਲਈ ‘ਭਿੱਖਿਆ ਤੋਂ ਸਿੱਖਿਆ ਤੱਕ’ ਪ੍ਰੋਜੈਕਟ ਤਹਿਤ ਸਰਕਾਰੀ ਵਿਭਾਗਾਂ ਅਤੇ ਗੈਰ ਸਰਕਾਰੀ ਸੰਗਠਨਾਂ ਨਾਲ ਵਿਸਤ੍ਰਿਤ ਚਰਚਾ ਕੀਤੀ। ਡਿਪਟੀ ਕਮਿਸ਼ਨਰ, ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਵਿਕਾਸ ਫੈਲੋ ਅੰਬਰ ਬੰਦੋਪਾਧਿਆਏ, ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਨਵਨੀਤ ਜੋਸ਼ੀ ਅਤੇ ਹੋਰ ਅਧਿਕਾਰੀਆਂ ਨੂੰ ਇਸ ਸਮੱਸਿਆ ਨਾਲ […]

Continue Reading

ਉਦਯੋਗਿਕ ਇਕਾਈਆਂ ‘ਚ ਵੋਟਰ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵਰਕਰਾਂ ਨੂੰ ਆਪਣੇ ‘ਵੋਟ ਦੇ ਅਧਿਕਾਰ’ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ

ਲੁਧਿਆਣਾ, 31 ਮਾਰਚ:ਮਜ਼ਦੂਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਉਦਯੋਗਿਕ ਇਕਾਈਆਂ ਅਤੇ ਫੋਕਲ ਪੁਆਇੰਟਾਂ ਵਿੱਚ ਵੋਟਰ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸ ਦਾ ਉਦੇਸ਼ ਲੋਕ ਸਭਾ-2024 ਚੋਣਾਂ ਦੌਰਾਨ ਵੱਧ ਤੋਂ ਵੱਧ ਭਾਈਵਾਲੀ ਨੂੰ ਯਕੀਨੀ ਬਣਾਉਣਾ ਅਤੇ ਲੋਕ ਸਭਾ ਚੋਣਾਂ (ਇਸ ਵਾਰ, 70 […]

Continue Reading

ਮਾਡਲ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਦਾ ਰੈੱਡ ਕਾਰਪੇਟ ਨਾਲ ਸਵਾਗਤ – ਜ਼ਿਲ੍ਹਾ ਚੋਣ ਅਫ਼ਸਰ

ਲੁਧਿਆਣਾ, 31 ਮਾਰਚ (000) – ਵੋਟਿੰਗ ਦੇ ਤਜ਼ਰਬੇ ਨੂੰ ਚੰਗਾ ਮਹਿਸੂਸ ਕਰਨ ਲਈ, ਪ੍ਰਸ਼ਾਸਨ ਵੋਟਰਾਂ ਨੂੰ ਵੋਟਿੰਗ ਵਾਲੇ ਦਿਨ (1 ਜੂਨ) ਨੂੰ ਮਾਡਲ ਪੋਲਿੰਗ ਸਟੇਸ਼ਨ ਪ੍ਰਦਾਨ ਕਰੇਗਾ ਜਿੱਥੇ ਵੋਟਰਾਂ ਦਾ ਰੈਡ ਕਾਰਪੈਟ ਨਾਲ ਸਵਾਗਤ ਕੀਤਾ ਜਾਵੇਗਾ। ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਹੋਰਨਾਂ ਨਾਲ ਇੱਕ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ […]

Continue Reading

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਂ -ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਦੋ ਦਿਨਾਂ ‘ਚ ਸਿਆਸੀ ਪਾਰਟੀਆਂ ਨੂੰ 48 ਨੋਟਿਸ ਜਾਰੀ

ਲੁਧਿਆਣਾ, 30 ਮਾਰਚ (000) – ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੀਆਂ ਸਿਆਸੀ ਪਾਰਟੀਆਂ ਵਿਰੁੱਧ ਸਖ਼ਤ ਰੁਖ਼ ਅਪਣਾਉਂਦੇ ਹੋਏ ਜ਼ਿਲ੍ਹਾ ਲੁਧਿਆਣਾ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ (ਏ.ਆਰ.ਓ) ਵੱਲੋਂ ਦੋ ਦਿਨਾਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਕੁੱਲ 48 ਨੋਟਿਸ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਚੋਣ ਜ਼ਾਬਤੇ ਦੀ ਉਲੰਘਣਾ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਅਪੀਲ, ਪਹਿਲੀ ਜੂਨ ਨੂੰ ਹਰੇਕ ਵੋਟਰ ਬੂਥ ‘ਤੇ ਜਾਣਾ ਯਕੀਨੀ ਬਣਾਏ

ਲੁਧਿਆਣਾ, 30 ਮਾਰਚ (000) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਸਾਰੇ ਵੋਟਰ ਵੋਟਿੰਗ ਵਾਲੇ ਦਿਨ (1 ਜੂਨ) ਨੂੰ ਆਪਣੇ ਆਲੇ-ਦੁਆਲੇ ਦਾ ਪੋਲਿੰਗ ਬੂਥ ‘ਤੇ ਪਹੁੰਚਣਾ ਯਕੀਨੀ ਬਣਾ ਕੇ ਲੋਕਤੰਤਰ ਨੂੰ ਮਜ਼ਬੂਤ ਕਰਨ. ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅੰਤਰ-ਯੂਨੀਵਰਸਿਟੀ ਰਾਸ਼ਟਰੀ ਯੁਵਕ ਮੇਲੇ ਵਿੱਚ ਸੰਬੋਧਨ ਕਰਦਿਆਂ, ਸਾਹਨੀ ਨੇ ਆਮ ਚੋਣਾਂ […]

Continue Reading

ਕਸ਼ਮੀਰੀ ਪ੍ਰਵਾਸੀ ਵੋਟਰਾਂ ਲਈ ਫਾਰਮ-ਐਮ ਅਤੇ ਫਾਰਮ-12-ਸੀ ਜਮ੍ਹਾਂ ਕਰਾਉਣ ਦੀ ਵਿਵਸਥਾ – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ

ਲੁਧਿਆਣਾ, 29 ਮਾਰਚ (000) – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ  ਕਿ ਕਸ਼ਮੀਰੀ ਪ੍ਰਵਾਸੀ ਵੋਟਰ ਪੋਸਟਲ ਬੈਲਟ ਰਾਹੀਂ ਜਾਂ ਦਿੱਲੀ, ਊਧਮਪੁਰ ਅਤੇ ਜੰਮੂ ਵਿੱਚ ਸਥਾਪਤ ਵਿਸ਼ੇਸ਼ ਪੋਲਿੰਗ ਸਟੇਸ਼ਨਾਂ ‘ਤੇ ਜਾ ਕੇ ਲੋਕ ਸਭਾ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਦੇ ਹਨ। ਪ੍ਰਵਾਸੀ ਵੋਟਰ ਉਹ ਹਨ ਜੋ ਰਾਹਤ ਅਤੇ […]

Continue Reading

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕੁਝ ਖੇਤਰਾਂ ‘ਚ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਨੂੰ ਬਦਲਣ ਦੀਆਂ ਤਜਵੀਜ਼ਾਂ ਬਾਰੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਲੁਧਿਆਣਾ, 29 ਮਾਰਚ (000) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਅਮਿਤ ਸਰੀਨ ਵੱਲੋਂ ਜ਼ਿਲ੍ਹੇ ਦੇ ਕੁਝ ਖੇਤਰਾਂ ਵਿੱਚ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਨੂੰ ਬਦਲਣ ਦੀਆਂ ਤਜਵੀਜ਼ਾਂ ਸਬੰਧੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਨੇ ਵੱਖ-ਵੱਖ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦਾ ਮਾਣ ਵਧਾਉਣ ਲਈ ਪੈਰਾ ਟੀਟੀ ਅੰਤਰਰਾਸ਼ਟਰੀ ਖਿਡਾਰੀ ਸ਼ੁਭਮ ਦੀ ਸ਼ਲਾਘਾ

ਲੁਧਿਆਣਾ, 29 ਮਾਰਚ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਸ਼ਾਮ ਨਗਰ ਦੇ ਪੈਰਾ ਟੇਬਲ ਟੈਨਿਸ ਅੰਤਰਰਾਸ਼ਟਰੀ ਖਿਡਾਰੀ ਸ਼ੁਭਮ ਵਧਵਾ ਦੀ ਖੇਡ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਦੇਸ਼ ਅਤੇ ਪੰਜਾਬ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਸ਼ਲਾਘਾ ਕੀਤੀ। ਸ਼ੁਭਮ ਵਧਵਾ ਨੇ ਅਲਟੀਮੇਟ ਟੇਬਲ ਟੈਨਿਸ (ਯੂ.ਟੀ.ਟੀ.) ਪੈਰਾ ਟੇਬਲ ਟੈਨਿਸ ਨੈਸ਼ਨਲ ਚੈਂਪੀਅਨਸ਼ਿਪ 2023-24 ਵਿੱਚ ਮਿਕਸਡ ਡਬਲਜ਼, ਪੁਰਸ਼ […]

Continue Reading