ਆਮ ਆਦਮੀ ਪਾਰਟੀ ਦੀ ਇੰਦਰਜੀਤ ਕੌਰ ਬਣੀ ਲੁਧਿਆਣਾ ਦੀ ਮੇਅਰ

ਲੁਧਿਆਣਾ/ਚੰਡੀਗੜ੍ਹ, 20 ਜਨਵਰੀ ਲੰਬੇ ਇੰਤਜ਼ਾਰ ਤੋਂ ਬਾਅਦ ਆਖਿਰਕਾਰ ਲੁਧਿਆਣਾ ਸ਼ਹਿਰ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ ਹੈ।  ਆਮ ਆਦਮੀ ਪਾਰਟੀ (ਆਪ) ਦੀ ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਲੁਧਿਆਣਾ ਦਾ ਮੇਅਰ ਚੁਣਿਆ ਗਿਆ ਹੈ।  ਰਾਕੇਸ਼ ਪਰਾਸ਼ਰ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਪ੍ਰਿੰਸ ਜੌਹਰ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਪੰਜਾਬ […]

Continue Reading

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਰ ਖੇਤਰ ਦੇ ਲੋਕ ਹੋਏ ਸ਼ਾਮਲ

ਲੁਧਿਆਣਾ/ਚੰਡੀਗੜ੍ਹ, 19 ਜਨਵਰੀ: ਲੁਧਿਆਣਾ ਪੱਛਮੀ ਤੋਂ ਵਿਧਾਇਕ ਸਵਰਗੀ ਗੁਰਪ੍ਰੀਤ ਬੱਸੀ ਗੋਗੀ, ਜਿਨ੍ਹਾਂ ਦਾ 10 ਜਨਵਰੀ ਨੂੰ ਦੇਹਾਂਤ ਹੋ ਗਿਆ ਸੀ, ਨੂੰ ਅੱਜ ਹਰ ਵਰਗ ਦੇ ਲੋਕਾਂ ਨੇ ਮਾਡਲ ਟਾਊਨ ਐਕਸਟੈਂਸ਼ਨ ਇਲਾਕੇ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਭੋਗ ਅਤੇ ਅੰਤਿਮ ਅਰਦਾਸ ਦੌਰਾਨ ਅੰਤਿਮ ਸ਼ਰਧਾਂਜਲੀ ਭੇਟ ਕੀਤੀ। ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਮਨ ਅਰੋੜਾ, […]

Continue Reading

ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਸੁਚਾਰੂ ਢੰਗ ਨਾਲ ਚੜ੍ਹੀ ਨੇਪਰੇ – ਪ੍ਰਿੰਸੀਪਲ ਨਿਸ਼ੀ ਗੋਇਲ

ਲੁਧਿਆਣਾ, 18 ਜਨਵਰੀ (000) – ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਵਿਖੇ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਅੱਜ ਵੱਖ-ਵੱਖ 11 ਕੇਂਦਰਾਂ ‘ਚ ਸੁਚਾਰੂ ਢੰਗ ਨਾਲ ਸੰਪਨ ਹੋਈ। ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਦੇ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਯੋਗ ਅਗਵਾਈ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਡਿੰਪਲ ਮਦਾਨ ਅਤੇ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਸ਼ਿਮਲਾਪੁਰੀ ਵਿਖੇ ਸਲੱਮ ਦੇ ਮੁੜ ਵਸੇਬੇ ਦਾ ਪ੍ਰੋਜੈਕਟ ਅਗਲੇ ਹਫਤੇ ਸ਼ੁਰੂ ਕਰੇਗਾ

ਲੁਧਿਆਣਾ, 14 ਜਨਵਰੀ: ਜ਼ਿਲ੍ਹਾ ਪ੍ਰਸ਼ਾਸਨ ਜਲਦੀ ਹੀ ਸ਼ਿਮਲਾਪੁਰੀ ਇਲਾਕੇ ਵਿੱਚ ਇੱਕ ਸਲੱਮ ਦੇ ਪੁਨਰਵਾਸ ਪ੍ਰੋਜੈਕਟ ਅਗਲੇ ਹਫਤੇ ਸ਼ੁਰੂ ਕਰਨ ਜਾ ਰਿਹਾ ਹੈ। ਸ਼ਿਮਲਾਪੁਰੀ ਝੁੱਗੀ-ਝੌਂਪੜੀ ਦੇ ਇੱਕ ਸ਼ੁਰੂਆਤੀ ਸਰਵੇਖਣ ਵਿੱਚ 50 ਪਰਿਵਾਰਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਦੀ ਕੁੱਲ ਆਬਾਦੀ 400 ਹੈ, ਜਿਸ ਵਿੱਚ 300 ਬੱਚੇ ਸ਼ਾਮਲ ਹਨ। ਪ੍ਰੋਜੈਕਟ ਦੇ ਸ਼ੁਰੂਆਤੀ ਪੜਾਅ ਵਿੱਚ ਸਿੱਖਿਆ ਵਿਭਾਗ […]

Continue Reading

ਮੁੱਖ ਮੰਤਰੀ ਵੱਲੋਂ ਵਿਧਾਇਕ ਗੋਗੀ ਦੇ ਦੇਹਾਂਤ ‘ਤੇ ਅਫਸੋਸ ਦਾ ਪ੍ਰਗਟਾਵਾ

ਲੁਧਿਆਣਾ, 11 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਦੁਖਦਾਈ ਅਤੇ ਬੇਵਕਤੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਜਿਨ੍ਹਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਮੁੱਖ ਮੰਤਰੀ ਅੱਜ ਇੱਥੇ ਵਿਧਾਇਕ ਦੇ ਸਸਕਾਰ ਵਿੱਚ ਸ਼ਾਮਲ ਹੋਏ। ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਗੋਗੀ ਨੂੰ ਮਿਹਨਤੀ, ਸਮਰਪਿਤ ਅਤੇ […]

Continue Reading

ਵਿਧਾਇਕ ਬੱਗਾ ਵਲੋਂ ਗੁਰਨਾਮ ਨਗਰ ‘ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ  ਉਦਘਾਟਨ

ਲੁਧਿਆਣਾ, 05 ਜਨਵਰੀ (000) – ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਸਥਾਨਕ ਵਾਰਡ ਨੰਬਰ 95 ਅਧੀਨ ਗੁਰਨਾਮ ਨਗਰ ਵਿਖੇ ਨਵੀਆਂ ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਬੱਗਾ ਨਾਲ ਸੀਨੀਅਰ ‘ਆਪ’ ਆਗੂਆਂ ਤੋਂ ਇਲਾਵਾ ਵੱਡੀ […]

Continue Reading

ਵਿਧਾਇਕ ਸਿੱਧੂ ਦੀ ਅਗਵਾਈ ‘ਚ ਗੁਰਦੁਆਰਾ ਬਾਬਾ ਦੀਪ ਸਿੰਘ (ਸ਼ਹੀਦ) ਵਿਖੇ ਪੱਗਾਂ ਬੰਨਣ ਦਾ ਫਰੀ ਕੈਂਪ ਆਯੋਜਿਤ

ਲੁਧਿਆਣਾ, 31 ਦਸੰਬਰ (000) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਸਥਾਨਕ ਗੁਰਦੁਆਰਾ ਬਾਬਾ ਦੀਪ ਸਿੰਘ (ਸ਼ਹੀਦ) ਮਾਡਲ ਟਾਊਨ ਐਕਸਟੈਂਸ਼ਨ ਵਿਖੇ ਪੱਗਾਂ ਬੰਨਣ ਦਾ ਫਰੀ ਕੈਂਪ ਲਗਾਇਆ ਗਿਆ ਜਿੱਥੇ ਕਰੀਬ 2 ਹਜ਼ਾਰ ਪੱਗਾਂ ਵੰਡੀਆਂ ਗਈਆਂ।ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਆਪਸੀ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਿਆਂ ਸਾਰੇ […]

Continue Reading

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ‘ਬੁੱਢੇ ਦਰਿਆ’ ਅਤੇ 225 ਐਮ.ਐਲ.ਡੀ. ਐਸ.ਟੀ.ਪੀ. ਦਾ ਕੀਤਾ ਦੌਰਾ

ਲੁਧਿਆਣਾ/ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ‘ਬੁੱਢੇ ਦਰਿਆ’ ਨੂੰ ਸਾਫ਼ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ‘ਬੁੱਢੇ ਦਰਿਆ’ ਅਤੇ 225 ਐਮ.ਐਲ.ਡੀ. ਜਮਾਲਪੁਰ ਐੱਸ.ਟੀ.ਪੀ (ਤਾਜਪੁਰ ਰੋਡ) ‘ਤੇ ਐਤਵਾਰ ਨੂੰ ਦੌਰਾ ਕੀਤਾ। […]

Continue Reading

ਡੀ.ਸੀ ਨੇ ਸਰਕਾਰੀ ਇੰਸਟੀਚਿਊਟ ਫਾਰ ਦ ਬਲਾਇੰਡ, ਬ੍ਰੇਲ ਭਵਨ ਅਤੇ ਜੁਵੇਨਾਈਲ ਹੋਮ ਦਾ ਦੌਰਾ ਕੀਤਾ

ਲੁਧਿਆਣਾ, 24 ਦਸੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਬ੍ਰੇਲ ਭਵਨ ਵਿਖੇ ਸਰਕਾਰੀ ਇੰਸਟੀਚਿਊਟ ਫਾਰ ਦ ਬਲਾਇੰਡ ਦਾ ਦੌਰਾ ਕੀਤਾ ਅਤੇ ਇਹ ਐਲਾਨ ਕੀਤਾ ਕਿ ਨੇਤਰਹੀਣ ਵਿਦਿਆਰਥੀਆਂ ਨੂੰ ਅਗਲੇ ਹਫ਼ਤੇ ‘ਐਨੀ’ ਨਾਮਕ ਇੱਕ ਇਲੈਕਟ੍ਰਾਨਿਕ ਡਿਵਾਈਸ ਮਿਲੇਗੀ। ਇਹ ਡਿਵਾਈਸ ਬ੍ਰੇਲ ਅਧਾਰਤ ਹਾਰਡਵੇਅਰ ਸਿਸਟਮ ਦੁਆਰਾ ਦਿੱਤੇ ਗਏ ਆਡੀਓ ਪਾਠਾਂ ਨਾਲ ਸ਼ੁਰੂਆਤੀ ਸਿੱਖਿਆ ਨੂੰ ਬੜਾਵਾ ਦੇਵੇਗਾ। ਸ਼ੁਰੂ […]

Continue Reading

ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦੇ ਨਵੇਂ ਸੈਸ਼ਨ ਦੀ ਜਨਵਰੀ ‘ਚ ਸ਼ੁਰੂਆਤ  

ਲੁਧਿਆਣਾ, 23 ਦਸੰਬਰ (000) – ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ ਡਾ. ਸੰਦੀਪ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ, ਲੁਧਿਆਣਾ ਵਿਖੇ ਉਰਦੂ ਕੋਰਸ ਦਾ ਨਵਾਂ ਸੈਸ਼ਨ ਜਨਵਰੀ, 2025 ਤੋਂ ਸ਼ੁਰੂ ਹੋ ਰਿਹਾ ਹੈ।  ਕੋਰਸ ਦੇ ਚਾਹਵਾਨ ਮਿਤੀ 06 ਜਨਵਰੀ ਤੋਂ 15 ਜਨਵਰੀ, 2025 ਤੱਕ ਫਾਰਮ ਭਰ ਸਕਦੇ ਹਨ।   ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. […]

Continue Reading