ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ -ਡਿਪਟੀ ਕਮਿਸ਼ਨਰ ਸਾਹਨੀ

ਲੁਧਿਆਣਾ, 28 ਮਾਰਚ (000) – ਕਣਕ ਦੀ ਸੁਚਾਰੂ, ਨਿਰਵਿਘਨ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੱਖ-ਵੱਖ ਆੜ੍ਹਤੀਆਂ ਐਸੋਸੀਏਸ਼ਨਾਂ, ਫੂਡ ਕਾਰਪੋਰੇਸ਼ਨ ਆਫ ਇੰਡੀਆ (ਐਫ.ਸੀ.ਆਈ.) ਅਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ। ਮੀਟਿੰਗਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੀਜ਼ਨ […]

Continue Reading

ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ

ਲੁਧਿਆਣਾ, 28 ਮਾਰਚ (000) – ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਦੀ ਮਦਦ ਲਈ ਅੱਗੇ ਆਈ ਹੈ ਅਤੇ ਉਸ ਦੇ ਪਰਿਵਾਰ ਨੂੰ 1.2 ਲੱਖ ਰੁਪਏ ਦਾ ਚੈੱਕ ਸੌਂਪਿਆ। ਚਾਰ ਸਾਲਾਂ ਲਈ ਇੰਨੀ ਹੀ ਰਾਸ਼ੀ ਤਰੁਣ ਸ਼ਰਮਾ ਨੂੰ ਸਰਕਾਰੀ ਸਕੂਲ ਖੰਨਾ ਦੀਆਂ ਲੜਕੀਆਂ ਵਿੱਚ ਕਰਾਟੇ ਖੇਡ ਨੂੰ ਉਤਸ਼ਾਹਿਤ ਕਰਨ ਲਈ ਵੀ ਦਿੱਤੀ ਜਾਵੇਗੀ। […]

Continue Reading

ਪ੍ਰਸ਼ਾਸਨ ਵੱਲੋਂ ਵਿੱਦਿਅਕ ਸੰਸਥਾਵਾਂ/ਮੁਹੱਲਿਆਂ ‘ਚ ਵੋਟਰ ਜਾਗਰੂਕਤਾ ਮੁਹਿੰਮ ਜਾਰੀ

ਲੁਧਿਆਣਾ, 27 ਮਾਰਚ – ਚੱਲ ਰਹੇ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਦੇ ਹਿੱਸੇ ਵਜੋਂ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਆਮ ਚੋਣਾਂ ਲਈ ਉਨ੍ਹਾਂ ਦੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕੀਤੀਆਂ। ਸਰਕਾਰੀ ਕਾਲਜ ਮਾਛੀਵਾੜਾ ਸਾਹਿਬ, ਸ੍ਰੀ ਅਰਬਿੰਦੋ ਕਾਲਜ ਆਫ ਕਾਮਰਸ ਐਂਡ ਮੈਨੇਜਮੈਂਟ, ਆਦਰਸ਼ ਸਕੂਲ ਨੂਰਵਾਲਾ […]

Continue Reading

ਮਾਣਯੋਗ ਐਕਟਿੰਗ ਚੀਫ਼ ਜਸਟਿਸ ਜੀ.ਐਸ. ਸੰਧਾਵਾਲੀਆ ਨੇ ਸਮਰਾਲਾ, ਖੰਨਾ, ਪਾਇਲ ਅਤੇ ਲੁਧਿਆਣਾ ਵਿਖੇ ਅਦਾਲਤਾਂ ਦਾ ਕੀਤਾ ਸਾਲਾਨਾ ਨਿਰੀਖਣ

ਲੁਧਿਆਣਾ, 27 ਮਾਰਚ – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਵੱਲੋਂ ਅੱਜ ਸਮਰਾਲਾ, ਖੰਨਾ, ਪਾਇਲ ਅਤੇ ਲੁਧਿਆਣਾ ਦੀਆਂ ਅਦਾਲਤਾਂ ਦਾ ਸਾਲਾਨਾ ਨਿਰੀਖਣ ਕੀਤਾ। ਇਸ ਤੋਂ ਪਹਿਲਾਂ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਮੁਨੀਸ਼ ਸਿੰਗਲ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਖੰਨਾ ਦੇ ਐਸ.ਐਸ.ਪੀ. ਅਮਨੀਤ ਕੋਂਡਲ ਵੱਲੋਂ ਐਕਟਿੰਗ ਚੀਫ਼ ਜਸਟਿਸ ਦਾ ਸਮਰਾਲਾ ਪੁੱਜਣ […]

Continue Reading

ਆਬਕਾਰੀ ਵਿਭਾਗ ਅਤੇ ਲੁਧਿਆਣਾ (ਦਿਹਾਤੀ) ਪੁਲਿਸ ਵੱਲੋਂ 24100 ਲੀਟਰ ਲਾਹਣ ਬਰਾਮਦ

ਲੁਧਿਆਣਾ, 26 ਮਾਰਚ (000) – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਨਜਾਇਜ਼ ਸ਼ਰਾਬ ਵਿਰੁੱਧ ਚਲਾਈ ਗਈ ਸਾਂਝੀ ਕਾਰਵਾਈ ਦੌਰਾਨ ਐਕਸਾਈਜ਼ ਵਿਭਾਗ ਅਤੇ ਲੁਧਿਆਣਾ (ਦਿਹਾਤੀ) ਦੀ ਪੁਲਿਸ ਵੱਲੋਂ ਸਿੱਧਵਾਂ ਬੇਟ ਖੇਤਰ ਨੇੜੇ ਕੰਨੀਆਂ ਅਤੇ ਸ਼ੇਰੇਵਾਲਾ ਵਿਖੇ 24,100 ਲੀਟਰ ਲਾਹਣ ਬਰਾਮਦ ਕੀਤੀ। ਜਗਰਾਓਂ ਪੁਲੀਸ ਦੇ ਡੀ.ਐਸ.ਪੀ. ਜਸਜੋਤ ਸਿੰਘ, ਆਬਕਾਰੀ ਅਧਿਕਾਰੀ ਹਰਜੋਤ ਸਿੰਘ ਦੀ […]

Continue Reading

ਖੇਤਰੀ ਫ਼ਲ਼, ਖੇਤਰੀ ਪਹਿਰਾਵੇ, ਖੇਤਰੀ ਪਕਵਾਨ ਤੇ ਖੇਤਰੀ ਫ਼ਸਲਾਂ ਦੀ ਸੁਯੋਗ ਵਰਤੋਂ ਲਈ ਲੋਕ ਚੇਤਨਾ ਲਹਿਰ ਦੀ ਸਖ਼ਤ ਲੋੜ ਹੈ— ਗੁਰਭਜਨ ਗਿੱਲ

ਲੁਧਿਆਣਾਃ 24 ਮਾਰਚ ਪੰਜਾਬੀ ਲੋਕ ਵਿਰਾਸਤ ਅਕਾਡਮੀ ਅਤੇ ਬਾਬੂਸ਼ਾਹੀ ਡਾਟ ਕਾਮ ਦੇ ਸਹਿਯੋਗ ਨਾਲ਼ ਮਿੱਠੇ ਪੋਲੇ ਬੇਰਾਂ ਦੀ ਧਰਤੀ ਵਜੋਂ ਜਾਣੇ ਜਾਂਦੇ ਪਿੰਡ ਗੁੜੇ (ਨੇੜੇ ਚੌਕੀਮਾਨ) ਜ਼ਿਲ੍ਹਾ ਲੁਧਿਆਣਾ ਵਿਖੇ ਸ.ਗੁਰਮੀਤ ਸਿੰਘ ਮਾਨ ਦੇ ਖੇਤਾਂ ਵਿੱਚ ਬੇਰ ਬਗੀਚਾ ਮੇਲੇ ਦਾ ਆਯੋਜਨ ਕੀਤਾ ਗਿਆ।ਇਸ ਮੇਲੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਮਾਹਿਰਾਂ,ਕਿਸਾਨਾਂ, ਖਿਡਾਰੀਆਂ, ਲੇਖਕਾਂ ਤੇ ਇਫਕੋ ਸਹਿਕਾਰੀ […]

Continue Reading

ਆਬਕਾਰੀ ਵਿਭਾਗ ਤੇ ਜਗਰਾਉਂ ਪੁਲਿਸ ਦੀ ਸਾਂਝੀ ਟੀਮ ਨੇ ਪਿੰਡ ਸਿੱਧਵਾਂ ਬੇਟ ‘ਚ ਕੀਤੀ ਛਾਪੇਮਾਰੀ

ਲੁਧਿਆਣਾ, 23 ਮਾਰਚ (000) – ਲੋਕ ਸਭਾ ਚੋਣਾਂ ਦੌਰਾਨ ਨਜਾਇਜ਼ ਸ਼ਰਾਬ ਖਿਲਾਫ ਸ਼ਿਕੰਜਾ ਕੱਸਦਿਆਂ ਆਬਕਾਰੀ ਵਿਭਾਗ ਤੇ ਜਗਰਾਉਂ ਪੁਲਿਸ ਵੱਲੋਂ ਪਿੰਡ ਪਰਜੀਆਂ ਬਿਹਾਰੀਪੁਰ ਵਿਖੇ ਛਾਪੇਮਾਰੀ ਕਰ ਕੇ 21500 ਲੀਟਰ ਲਾਹਨ, 200 ਬੋਤਲਾਂ ਨਾਜਾਇਜ਼ ਸ਼ਰਾਬ, ਡਰੰਮ ਅਤੇ ਭਾਂਡੇ ਜ਼ਬਤ ਕੀਤੇ। ਡੀ.ਐਸ.ਪੀ. ਜਗਰਾਉਂ ਜਸਜੋਤ ਸਿੰਘ, ਏ.ਈ.ਟੀ.ਸੀ. ਇੰਦਰਜੀਤ ਸਿੰਘ ਨਾਗਪਾਲ, ਆਬਕਾਰੀ ਅਧਿਕਾਰੀ ਹਰਜੋਤ ਸਿੰਘ, ਉਪਕਾਰ ਸਿੰਘ, ਨੀਰਜ ਕੁਮਾਰ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਅਪੀਲ, ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵੋਟ ਦੇ ਅਧਿਕਾਰ ਦੀ ਕੀਤੀ ਜਾਵੇ ਵਰਤੋਂ

ਲੁਧਿਆਣਾ, 23 ਮਾਰਚ (000) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਪਹਿਲੀ ਜੂਨ ਨੂੰ ਵੋਟਾਂ ਵਾਲੇ ਦਿਨ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਆਪਣੀ ਵੋਟ ਪਾਉਣ। ਸਥਾਨਕ ਜਗਰਾਉਂ ਪੁਲ ‘ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ […]

Continue Reading

ਆਬਕਾਰੀ ਵਿਭਾਗ ਵੱਲੋਂ ਨਾਜਾਇਜ਼ ਸ਼ਰਾਬ ਖ਼ਿਲਾਫ਼ ਮੁਹਿੰਮ

ਲੁਧਿਆਣਾ, 23 ਮਾਰਚ (000) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਬਕਾਰੀ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਨਜਾਇਜ਼ ਸ਼ਰਾਬ ਵਿਰੁੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ। ਏ.ਈ.ਟੀ.ਸੀ. ਇੰਦਰਜੀਤ ਸਿੰਘ ਨਾਗਪਾਲ ਦੀ ਦੇਖ-ਰੇਖ ਹੇਠ ਈ.ਟੀ.ਓ ਹਰਜੋਤ ਸਿੰਘ, ਆਬਕਾਰੀ ਇੰਸਪੈਕਟਰ ਹਰਸ਼ਪਿੰਦਰ ਸਿੰਘ, ਬਲਕਰਨ ਸਿੰਘ ਦੀ ਅਗਵਾਈ ਹੇਠ ਟੀਮਾਂ […]

Continue Reading

ਜ਼ਿਲ੍ਹੇ ਦੇ 381 ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ

ਲੁਧਿਆਣਾ, 22 ਮਾਰਚ (000) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਖੰਨਾ ਅਮਨੀਤ ਕੋਂਡਲ ਅਤੇ ਐਸ.ਐਸ.ਪੀ. ਲੁਧਿਆਣਾ ਦਿਹਾਤੀ ਨਵਨੀਤ ਸਿੰਘ ਬੈਂਸ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ 381 ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ। ਸਥਾਨਕ ਬੱਚਤ ਭਵਨ ਵਿਖੇ ਅੱਜ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ […]

Continue Reading