ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 2 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਹੋਰ ਜ਼ਬਤ

ਲੁਧਿਆਣਾ, 22 ਮਾਰਚ (000) – ਜ਼ਿਲ੍ਹਾ ਪ੍ਰਸ਼ਾਸ਼ਨ ਲੁਧਿਆਣਾ ਵੱਲੋਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਕਰੀਬ 2 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਕੀਮਤੀ ਧਾਤਾਂ ਦੀ ਬਰਾਮਦਗੀ ਕੀਤੀ ਹੈ। ਨਿਗਰਾਨ ਟੀਮਾਂ ਵੱਲੋਂ 40 ਲੱਖ ਰੁਪਏ ਦੀ ਨਕਦੀ, 1.48 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, 18.14 ਲੱਖ ਰੁਪਏ ਦੀ ਸ਼ਰਾਬ ਅਤੇ […]

Continue Reading

ਡਿਪਟੀ ਕਮਿਸ਼ਨਰ ਸਾਹਨੀ ਵਲੋਂ ‘ਲੁਧਿਆਣਾ ਦੇ ਆਲੇ-ਦੁਆਲੇ ਜੰਗਲ’ ਸਿਰਲੇਖ ਹੇਠ ਡਾਕਊਮੈਂਟਰੀ ਤੇ ਕਿਤਾਬਚਾ ਜਾਰੀ

ਲੁਧਿਆਣਾ, 21 ਮਾਰਚ (000) – ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸੀ ਸਾਹਨੀ ਵਲੋਂ ਵਿਸ਼ਵ ਜੰਗਲਾਤ ਦਿਵਸ ਮੌਕੇ ‘ਲੁਧਿਆਣਾ ਦੇ ਆਲੇ-ਦੁਆਲੇ ਜੰਗਲ’ ਸਿਰਲੇਖ ਹੇਠ ਡਾਕਊਮੈਂਟਰੀ ਫਿਲਮ ਅਤੇ ਪਿਕਟੋਰੀਅਲ ਬਰੋਸ਼ਰ ਰੀਲੀਜ ਕੀਤੇ ਗਏ ਜਿਸ ਵਿੱਚ ਲੁਧਿਆਣਾ ਦੇ ਇਰਦ-ਗਿਰਦ ਸਥਾਪਤ ਜੰਗਲਾਤ ਏਰੀਏ ਨੂੰ ਦਰਸਾਇਆ ਗਿਆ ਹੈ. ਇਸ ਰਚਨਾ ਨੂੰ ਉੱਘੇ ਲੇਖਕ ਅਤੇ ਕੁਦਰਤ ਪ੍ਰੇਮੀ ਹਰਪ੍ਰੀਤ ਸੰਧੂ ਵਲੋਂਂ ਜੰਗਲਾਤ ਵਿਭਾਗ, ਲੁਧਿਆਣਾ […]

Continue Reading

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪ੍ਰਿੰਟਰਾਂ/ਪ੍ਰਕਾਸ਼ਕਾਂ ਨੂੰ ਨਿਰਦੇਸ਼, ਚੋਣ ਸੰਬੰਧੀ ਪ੍ਰਿੰਟਿੰਗ ਸਮੱਗਰੀ ‘ਤੇ ਮਾਤਰਾ, ਉਨ੍ਹਾਂ ਦੇ ਨਾਮ ਅਤੇ ਪਤੇ ਪ੍ਰਕਾਸ਼ਤ ਕਰਨੇ ਲਾਜ਼ਮੀ

ਲੁਧਿਆਣਾ, 21 ਮਾਰਚ (000) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪ੍ਰਿੰਟਰ/ਪਬਲੀਸ਼ਰਾਂ ਨੂੰ ਚੋਣ ਸਬੰਧੀ ਕਿਸੇ ਵੀ ਪੈਂਫਲੈਟ/ਪੋਸਟਰ ਜਾਂ ਉਨ੍ਹਾਂ ਦੁਆਰਾ ਛਾਪੀ ਗਈ ਅਜਿਹੀ ਹੋਰ ਸਮੱਗਰੀ ‘ਤੇ ਮਾਤਰਾ, ਉਨ੍ਹਾਂ ਦੇ ਨਾਮ ਅਤੇ ਪਤੇ ਪ੍ਰਕਾਸ਼ਤ ਕਰਨੇ ਜ਼ਰੂਰੀ ਹਨ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ […]

Continue Reading

ਪ੍ਰਸ਼ਾਸ਼ਨ ਰਾਜਨੀਤਿਕ ਪਾਰਟੀਆਂ ਨੂੰ ਸਮੇਂ ਸਿਰ ਐਨ.ਓ.ਸੀ/ਪ੍ਰਵਾਨਗੀਆਂ ਜਾਰੀ ਕਰਨ ਲਈ ਵਚਨਬੱਧ

ਲੁਧਿਆਣਾ, 21 ਮਾਰਚ (000) – ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਨੇ ਕਿਹਾ ਕਿ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਸ਼ਾਸਨ ਰੈਲੀਆਂ, ਜਲੂਸ, ਮੀਟਿੰਗਾਂ ਆਦਿ ਸਬੰਧੀ ਸਿਆਸੀ ਪਾਰਟੀਆਂ ਨੂੰ ‘ਨੋ ਆਬਜੈਕਸ਼ਨ ਸਰਟੀਫਿਕੇਟ’ (ਐਨ.ਓ.ਸੀ.)/ਪ੍ਰਵਾਨਗੀਆਂ ਸਮੇਂ ਸਿਰ ਜਾਰੀ ਕਰਨ ਲਈ ਵਚਨਬੱਧ ਹੈ। ਪਰਮਿਟ/ਐਨ.ਓ.ਸੀ. ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਪੁਲਿਸ, ਬਿਜਲੀ, ਲੋਕ ਨਿਰਮਾਣ ਵਿਭਾਗ, ਟਰਾਂਸਪੋਰਟ, ਫਾਇਰ […]

Continue Reading

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਲੋਕਤੰਤਰ ਦੀ ਮਜ਼ਬੂਤੀ ਲਈ ਯੋਗ ਵਿਦਿਆਰਥੀਆਂ ਨੂੰ ਵੋਟ ਪਾਉਣ ਦਾ ਸੱਦਾ

ਲੁਧਿਆਣਾ, 21 ਮਾਰਚ (000) – ਲੋਕ ਸਭਾ ਚੋਣਾਂ-2024 ਦੌਰਾਨ ਵੱਧ ਤੋਂ ਵੱਧ ਭਾਈਵਾਲੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਸਥਾਨਕ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ (ਜੀ.ਐਨ.ਡੀ.ਇ.ਸੀ.), ਗਿੱਲ ਰੋਡ ਵਿਖੇ ਵਿਦਿਆਰਥੀਆਂ ਲਈ ਲਗਾਏ ਗਏ ਵੋਟਰ ਜਾਗਰੂਕਤਾ ਕੈਂਪ ਵਿੱਚ ਸ਼ਮੂਲੀਅਤ ਕੀਤੀ। ਵਧੀਕ ਡਿਪਟੀ ਕਮਿਸ਼ਨਰ ਮੇਜਰ ਸਰੀਨ ਨੇ ਵਿਦਿਆਰਥੀਆਂ ਨੂੰ […]

Continue Reading

ਜਗਰਾਉਂ ਪੁਲਿਸ ਨੇ ਚੋਣ ਨਾਕਾ ਤੋੜ ਕੇ ਭੱਜੀ ਕਾਰ ‘ਚੋਂ 40.25 ਲੱਖ ਰੁਪਏ ਕੀਤੇ ਬਰਾਮਦ

ਜਗਰਾਉਂ/ਲੁਧਿਆਣਾ, 20 ਮਾਰਚ (000) – ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਜਗਰਾਓਂ ਸ਼ਹਿਰ ਦੇ ਤਹਿਸੀਲ ਚੌਂਕ ਵਿੱਚ ਨਾਕਾ ਤੋੜਨ ਵਾਲੀ ਇੱਕ ਵਰਨਾ ਕਾਰ ਵਿੱਚੋਂ 40.25 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਪਿੱਛਾ ਕਰਨ ‘ਤੇ ਕਾਰ ਸਵਾਰ ਵਿਅਕਤੀ ਕਾਰ ਨੂੰ ਸਿੱਧਵਾਂ ਬੇਟ ਰੋਡ ‘ਤੇ ਛੱਡ ਕੇ ਭੱਜਣ ਵਿੱਚ ਕਾਮਯਾਬ ਹੋ ਗਏ। ਜਾਣਕਾਰੀ ਅਨੁਸਾਰ ਜਗਰਾਉਂ ਸਿਟੀ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਅਤੇ ਐਨ ਜੀ ਓ ਵੱਲੋਂ  ‘ਆਈ ਵੋਟ, ਆਈ ਲੀਡ’ ਜਾਗਰੂਕਤਾ ਸੈਮੀਨਾਰ ਦਾ ਆਯੋਜਨ

 ਲੁਧਿਆਣਾ, 19 ਮਾਰਚ:ਲੋਕ ਸਭਾ ਚੋਣਾਂ – 2024 ਵਿੱਚ ਪਹਿਲੀ ਵਾਰ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਚੋਣ ਦਫ਼ਤਰ ਲੁਧਿਆਣਾ ਅਤੇ ਐਨ.ਜੀ.ਓ ਇਨੀਸ਼ੀਏਟਰਜ਼ ਆਫ਼ ਚੇਂਜ ਵੱਲੋਂ ਮੰਗਲਵਾਰ ਨੂੰ ਸਮਰਾਲਾ ਸਬ ਡਵੀਜ਼ਨ ਦੇ ਵੱਖ-ਵੱਖ ਆਈ.ਟੀ.ਆਈ ਕਾਲਜਾਂ ਵਿੱਚ “ਆਈ ਵੋਟ, ਆਈ ਲੀਡ ਮੁਹਿੰਮ” ਤਹਿਤ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।  . ਸੈਮੀਨਾਰ ਵਿੱਚ 1000 […]

Continue Reading

ਲੋਕ ਸਭਾ ਚੋਣਾਂ 2024: ਸਿਵਲ ਅਤੇ ਪੁਲਿਸ ਪ੍ਰਸਾਸ਼ਨ ਨੇ ਦਾਖਾ ‘ਚ ਫਲੈਗ ਮਾਰਚ ਕੀਤਾ

ਲੁਧਿਆਣਾ, 19 ਮਾਰਚ (000) – 1 ਜੂਨ ਨੂੰ ਵੋਟਿੰਗ ਵਾਲੇ ਦਿਨ ਤੋਂ ਪਹਿਲਾਂ ਵੋਟਰਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਉਪ ਮੰਡਲ ਮੈਜਿਸਟਰੇਟ ਦੀਪਕ ਭਾਟੀਆ ਅਤੇ ਡੀ ਐਸ ਪੀ  ਦਾਖਾ ਜਸਵਿੰਦਰ ਸਿੰਘ ਨੇ ਮੰਗਲਵਾਰ ਨੂੰ ਦਾਖਾ ਦੇ ਰੁਝੇਵਿਆਂ ਵਾਲੇ ਇਲਾਕਿਆਂ ਵਿੱਚ ਫਲੈਗ ਮਾਰਚ ਦੀ ਅਗਵਾਈ ਕੀਤੀ।ਸ਼ਹਿਰ ਦੇ ਅੰਦਰਲੇ ਇਲਾਕਿਆਂ ਵਿੱਚ ਫਲੈਗ ਮਾਰਚ ਦੌਰਾਨ ਲੋਕਾਂ ਨਾਲ […]

Continue Reading

ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਨੂੰ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੋਟ ਪਾਉਣ ਦੀ ਅਪੀਲ

ਲੁਧਿਆਣਾ, 19 ਮਾਰਚ (000) – ਲੋਕ ਸਭਾ ਚੋਣਾਂ-2024 ਦੌਰਾਨ ਯੋਗ ਵਿਦਿਆਰਥੀਆਂ ਨੂੰ ਵੋਟ ਬਣਾਉਣ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿੱਚ ਵੱਡੇ ਪੱਧਰ ‘ਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਹ ਜਾਗਰੂਕਤਾ ਪ੍ਰੋਗਰਾਮ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਕਰਵਾਏ ਜਾ ਰਹੇ ਹਨ ਜਿਸ […]

Continue Reading

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਨੌਜਵਾਨਾਂ ਨੂੰ ਅਪੀਲ, ‘ਵੋਟਰ ਹੈਲਪਲਾਈਨ’ ਐਪ ਅਤੇ ਐਨ.ਵੀ.ਐਸ.ਪੀ. ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ

ਲੁਧਿਆਣਾ, 18 ਮਾਰਚ (000) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ‘ਵੋਟਰ ਹੈਲਪਲਾਈਨ’ ਮੋਬਾਈਲ ਐਪ ਅਤੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਤਾਂ ਜੋ ਚੱਲ ਰਹੀਆਂ ਲੋਕ ਸਭਾ ਚੋਣਾਂ ਲਈ ਵੋਟਰ ਵਜੋਂ ਆਪਣਾ ਨਾਮ ਦਰਜ ਕਰਵਾਇਆ ਜਾ ਸਕੇ। ਭਾਰਤੀ ਚੋਣ ਕਮਿਸ਼ਨ […]

Continue Reading