ਪ੍ਰਸ਼ਾਸ਼ਨ ਵੱਲੋਂ ਲੁਧਿਆਣਾ ਦੇ ਕਾਲਜਾਂ ‘ਚ ਵੋਟਰ ਰਜਿਸਟ੍ਰੇਸ਼ਨ ਕੈਂਪ ਆਯੋਜਿਤ

ਲੁਧਿਆਣਾ, 18 ਮਾਰਚ (000) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਲਈ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਮੁਹਿੰਮ ਦੇ ਹਿੱਸੇ ਵਜੋਂ ਅੱਜ ਵੱਖ-ਵੱਖ ਵਿਦਿਅਕ ਸੰਸਥਾਵਾਂ ਵਿੱਚ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਏ।ਇਹ ਕੈਂਪ ਐਸ.ਸੀ.ਡੀ. ਸਰਕਾਰੀ ਕਾਲਜ, ਸ੍ਰੀ ਅਰਬਿੰਦੋ ਕਾਲਜ ਆਫ਼ ਕਾਮਰਸ ਐਂਡ ਮੈਨੇਜਮੈਂਟ, […]

Continue Reading

ਕਾਰਗਿਲ ਦੇ ਵੈਟਰਨ ਮੇਜਰ ਅਮਿਤ ਸਰੀਨ ਨੇ ਲੁਧਿਆਣਾ ਦੇ ਏ.ਡੀ.ਸੀ. (ਜਨਰਲ) ਦਾ ਅਹੁੱਦਾ ਸੰਭਾਲਿਆ

ਲੁਧਿਆਣਾ, 17 ਮਾਰਚ (000) – ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) ਦੇ 2012 ਬੈਚ ਦੇ ਅਧਿਕਾਰੀ ਮੇਜਰ ਅਮਿਤ ਸਰੀਨ ਵੱਲੋਂ ਅੱਜ ਲੁਧਿਆਣਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁੱਦਾ ਸੰਭਾਲਿਆ। ਮੇਜਰ ਸਰੀਨ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਜਗਰਾਓਂ) ਵਜੋਂ ਸੇਵਾ ਨਿਭਾ ਰਹੇ ਸਨ ਅਤੇ ਸ਼ਨੀਵਾਰ ਨੂੰ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ ਸੀ। ਉਹ ਵਧੀਕ ਡਿਪਟੀ ਕਮਿਸ਼ਨਰ (ਜਨਰਲ) […]

Continue Reading

ਸਿਆਸੀ ਪਾਰਟੀਆਂ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਅਗਾਊਂ ਮਨਜ਼ੂਰੀ  ਲੈਣ – ਜ਼ਿਲ੍ਹਾ ਚੋਣ ਅਫ਼ਸਰ

ਲੁਧਿਆਣਾ, 17 ਮਾਰਚ (000) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਿਆਸੀ ਪਾਰਟੀਆਂ ਨੂੰ ਕਿਹਾ ਕਿ ਉਹ ਇਲੈਕਟ੍ਰੋਨਿਕ ਅਤੇ ਸੋਸ਼ਲ ਮੀਡੀਆ ‘ਤੇ ਇਸ਼ਤਿਹਾਰਬਾਜ਼ੀ ਕਰਨ ਲਈ ਅਗਾਊਂ ਪ੍ਰਵਾਨਗੀ ਲੈਣ ਜਿਨ੍ਹਾਂ ਵਿੱਚ ਫੇਸਬੁੱਕ, ਇੰਸਟਾਗ੍ਰਾਮ, ਟਵਿੱਟਰ ਅਤੇ ਹੋਰ ਇਲੈਕਟ੍ਰਾਨਿਕ ਮੀਡੀਆ ਪਲੇਟਫਾਰਮ ਸ਼ਾਮਲ ਹਨ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸਿਰਫ ਪੂਰਵ-ਪ੍ਰਮਾਣਿਤ ਇਸ਼ਤਿਹਾਰਾਂ […]

Continue Reading

ਹੁਣ ਟਵਿੱਟਰ, ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਜ਼ਿਲ੍ਹਾ ਚੋਣ ਦਫ਼ਤਰ ਨਾਲ ਕੀਤਾ ਜਾ ਸਕਦਾ ਹੈ ਰਾਬਤਾ

ਲੁਧਿਆਣਾ, 17 ਮਾਰਚ (000) – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੁਧਿਆਣਾ ਦੇ ਵੋਟਰ ਹੁਣ ਆਪਣੀਆਂ ਸ਼ਿਕਾਇਤਾਂ ਅਤੇ ਸੁਝਾਅ ਚੋਣ ਦਫ਼ਤਰ ਨੂੰ ਉਨ੍ਹਾਂ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਉਂਟਸ @DeoLDH, (twitter) @deoludhiana (Instagram) ਅਤੇ District Election Office, Ludhiana (Facebook) ‘ਤੇ ਦੇ ਸਕਦੇ ਹਨ। ਸੋਸ਼ਲ ਮੀਡੀਆ ਪਲੇਟਫਾਰਮ ਦੀ ਨਿਗਰਾਨੀ ਕਰਨ ਵਾਲੀ ਇੱਕ […]

Continue Reading

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਲਾਇਸੈਂਸ ਧਾਰਕਾਂ ਦੇ ਹਥਿਆਰਾਂ ਦੇ ਕੇਸਾਂ ਦਾ ਫੈਸਲਾ ਕਰਨ ਲਈ ਕਮੇਟੀਆਂ ਗਠਿਤ

ਲੁਧਿਆਣਾ, 17 ਮਾਰਚ (000) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਲੁਧਿਆਣਾ ਵਿੱਚ ਆਮ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਸਕਰੀਨਿੰਗ ਕਮੇਟੀਆਂ ਦਾ ਗਠਨ ਕੀਤਾ ਹੈ। ਇਹ ਕਮੇਟੀਆਂ ਆਪਣੇ ਅਧਿਕਾਰ ਖੇਤਰ ਅਧੀਨ ਥਾਣਿਆਂ ਵਿੱਚ ਲਾਇਸੈਂਸ ਧਾਰਕਾਂ ਦੀ ਮਾਲਕੀ ਵਾਲੇ ਹਥਿਆਰਾਂ ਨੂੰ ਸੁਚਾਰੂ ਢੰਗ ਨਾਲ ਜਮ੍ਹਾਂ ਕਰਵਾਉਣ […]

Continue Reading

ਵਿਧਾਇਕ ਬੱਗਾ ਵਲੋਂ ਸ਼ਿਵਪੁਰੀ ‘ਚ ਨਵੇਂ ਆਰ.ਐਮ.ਸੀ. ਰੋਡ ਦਾ ਉਦਘਾਟਨ

ਲੁਧਿਆਣਾ, 15 ਮਾਰਚ (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਬੀਤੇ ਦਿਨੀਂ ਵਾਰਡ ਨੰਬਰ 86(88) ਅਧੀਨ ਸ਼ਿਵਪੁਰੀ ਵਿਖੇ ਨਵੇਂ ਆਰ.ਐਮ.ਸੀ. ਸੜਕਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਬੀਤੇ ਕਾਫ਼ੀ ਸਮੇਂ ਤੋਂ ਤਰਸਯੋਗ ਬਣੀ ਹੋਈ ਸੀ ਅਤੇ ਰਾਹਗੀਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ […]

Continue Reading

ਕਣਕ ਦੀ ਨਿਰਵਿਘਨ ਖਰੀਦ ਲਈ ਪ੍ਰਸ਼ਾਸਨ ਨੇ ਖਿੱਚੀ ਤਿਆਰੀ

ਲੁਧਿਆਣਾ, 14 ਮਾਰਚ (000) – ਹਾੜੀ ਸੀਜ਼ਨ 2024-25 ਦੌਰਾਨ ਕਣਕ ਦੀ ਖਰੀਦ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਯੋਜਿਤ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਸਾਨਾਂ ਦੀ ਕਣਕ ਦਾ ਇੱਕ-ਇੱਕ ਦਾਣਾ ਖਰੀਦਣ ਲਈ ਦ੍ਰਿੜ ਵਚਨਬੱਧਤਾ ਦੁਹਰਾਈ। ਉਨ੍ਹਾਂ ਜ਼ਿਲ੍ਹੇ ਵਿੱਚ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਹਦਾਇਤ ਕੀਤੀ […]

Continue Reading

ਡਿਪਟੀ ਕਮਿਸ਼ਨਰ ਨੇ 16 ਪਿੰਡਾਂ ਦੇ ਵਸਨੀਕਾਂ ਨਾਲ ਕਾਰਕਸ ਪਲਾਂਟ ਸਬੰਧੀ ਕੀਤੀ ਗੱਲਬਾਤ

ਲੁਧਿਆਣਾ, 14 ਮਾਰਚ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਦੇ ਪਿੰਡ ਰਸੂਲਪੁਰ ਵਿੱਚ ਇੱਕ ਕਾਰਕਸ ਪਲਾਂਟ ਨੂੰ ਚਲਾਉਣ ਦਾ ਵਿਰੋਧ ਕਰਨ ਵਾਲੇ 16 ਪਿੰਡਾਂ ਦੇ ਵਸਨੀਕਾਂ ਨਾਲ ਜਨਤਕ ਮੀਟਿੰਗ ਕੀਤੀ।ਪਿੰਡ ਰਸੂਲਪੁਰ ਵਿਖੇ ਕਾਰਕਸ ਪਲਾਂਟ ਸਬੰਧੀ ਲੋਕਾਂ ਨਾਲ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਦੇ ਨਾਲ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ […]

Continue Reading

ਵਿਧਾਇਕ ਛੀਨਾ ਦੀ ਅਗਵਾਈ ‘ਚ ਹਲਕੇ ‘ਚ ਵਿਕਾਸ ਕਾਰਜ਼ ਜਾਰੀ

ਲੁਧਿਆਣਾ, 13 ਮਾਰਚ (000) – ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਸਤਿਗੁਰੂ ਨਗਰ ਵਿਖੇ ਆਰ.ਐਮ.ਸੀ. ਰੋਡ ਦੇ ਨਿਰਮਾਣ ਕਾਰਜ਼ਾਂ ਦਾ ਨੀਂਹ ਪੱਥਰ ਰੱਖਿਆ ਗਿਆ। ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸਤਿਗੁਰੂ ਨਗਰ ਦੀਆਂ 3 ਮੇਨ ਗਲੀਆਂ ਅਤੇ 9 ਲਿੰਕ ਗਲੀਆਂ ਦਾ ਨਿਰਮਾਣ ਕੀਤਾ ਜਾਵੇਗਾ ਜਿਸ ‘ਤੇ ਕਰੀਬ 1.80 […]

Continue Reading

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 94 ਤੇ 95 ‘ਚ ਗਲੀਆਂ ਦੇ ਪੁਨਰ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਲੁਧਿਆਣਾ, 12 ਮਾਰਚ (000) – ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਅਧੀਨ ਵਾਰਡ ਨੰਬਰ 94 ਅਤੇ 95 ਵਿਖੇ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸਲੇਮ ਟਾਬਰੀ ‘ਚ ਪੀ.ਐਨ.ਬੀ. ਰੋਡ ਤੋਂ ਖਜੂਰ ਚੌਕ ਤੱਕ ਮੇਨ ਸੜਕ ਦਾ ਪੁਨਰ ਨਿਰਮਾਣਾ ਕੀਤਾ […]

Continue Reading