ਰਾਜਪਾਲ ਵੱਲੋਂ ਈਸਟਰਨ ਡੈਡੀਕੇਟਿਡ ਫਰੇਟ ਕੋਰੀਡੋਰ ਦੇ ਸਾਹਨੇਵਾਲ ਤੋਂ ਨਿਊ ਖੁਰਜਾ ਸੈਕਸ਼ਨ ਦੇ ਵਰਚੁਅਲ ਉਦਘਾਟਨ ‘ਚ ਸ਼ਮੂਲੀਅਤ
ਖੰਨਾ (ਲੁਧਿਆਣਾ), 12 ਮਾਰਚ (000) – ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਨਵੇਂ ਖੰਨਾ ਰੇਲਵੇ ਸਟੇਸ਼ਨ ‘ਤੇ ਈਸਟਰਨ ਡੈਡੀਕੇਟਿਡ ਫਰੇਟ ਕੋਰੀਡੋਰ (ਈ.ਡੀ.ਐਫ.ਸੀ.) ਦੇ 401 ਕਿਲੋਮੀਟਰ ਲੰਬੇ ਸਾਹਨੇਵਾਲ ਤੋਂ ਨਿਊ ਖੁਰਜਾ ਸੈਕਸ਼ਨ ਦੇ ਵਰਚੁਅਲ ਉਦਘਾਟਨ ਵਿੱਚ ਸ਼ਮੂਲੀਅਤ ਕੀਤੀ ਗਈ। ਈ.ਡੀ.ਐਫ.ਸੀ. ਦੇ ਸੈਕਸ਼ਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਸਮਰਪਿਤ ਕੀਤਾ। […]
Continue Reading