ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ – ਡਿਪਟੀ ਕਮਿਸ਼ਨਰ ਸਾਹਨੀ
ਲੁਧਿਆਣਾ, 5 ਮਾਰਚ (000)- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਸ਼ੁਰੂ ਕੀਤੇ ਗਏ ਅਨੇਕਾਂ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਕਮਿਊਨਿਟੀ ਹਾਲਾਂ ਦੀ ਉਸਾਰੀ, ਛੱਪੜਾਂ ਦੀ ਮੁਰੰਮਤ, ਨਵੀਂ ਲਾਇਬ੍ਰੇਰੀਆਂ ਦੀ ਉਸਾਰੀ, ਨਵੀਆਂ ਸੜਕਾਂ ਅਤੇ ਗਲੀਆਂ ਦੀ […]
Continue Reading