ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਟਰਮੀਨਲ ਦੀ ਇਮਾਰਤ ਦਾ ਨਿਰਮਾਣ 31 ਮਾਰਚ ਤੱਕ ਹੋ ਜਾਵੇਗਾ ਮੁਕੰਮਲ – ਸਾਕਸ਼ੀ ਸਾਹਨੀ
ਲੁਧਿਆਣਾ, 28 ਫਰਵਰੀ (000) – ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਟਰਮੀਨਲ ਦੀ ਇਮਾਰਤ ਦਾ ਨਿਰਮਾਣ 31 ਮਾਰਚ, 2024 ਤੱਕ ਮੁਕੰਮਲ ਕਰ ਲਿਆ ਜਾਵੇਗਾ। ਸਾਈਟ ਦੇ ਨਿਰੀਖਣ ਦੌਰਾਨ, ਸਾਹਨੀ ਨੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.), ਪਬਲਿਕ ਹੈਲਥ, ਏਅਰਪੋਰਟ ਅਥਾਰਟੀ ਆਫ ਇੰਡੀਆ (ਏ.ਏ.ਆਈ.), ਐਨ.ਐਚ.ਏ.ਆਈ., ਅਤੇ ਠੇਕੇ ਵਾਲੀ ਕੰਪਨੀ […]
Continue Reading