ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

ਲੁਧਿਆਣਾ, 21 ਫਰਵਰੀ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ) ਵੱਲੋਂ ਸ਼ੁਰੂ ਕੀਤੇ ਗਏ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕ ਨਿਰਮਾਣ ਵਿਭਾਗ ਵੱਲੋਂ ਪ੍ਰੋਜੈਕਟਾਂ ਦੀ ਭੌਤਿਕ ਅਤੇ ਵਿੱਤੀ ਸਥਿਤੀ ਦਾ ਵਿਆਪਕ ਜਾਇਜ਼ਾ ਲਿਆ। ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ […]

Continue Reading

ਭਾਸ਼ਾ ਵਿਭਾਗ ਲੁਧਿਆਣਾ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਹਾੜੇ ਮੌਕੇ ਵਿਸ਼ੇਸ਼ ਸਮਾਗਮ

ਲੁਧਿਆਣਾ, 21 ਫਰਵਰੀ (000) – ਮੁੱਖ ਮੰਤਰੀ, ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸੁਯੋਗ ਅਗਵਾਈ ਵਿੱਚ ਭਾਸ਼ਾ ਵਿਭਾਗ, ਪੰਜਾਬ ਲਗਾਤਾਰ ਸਾਹਿਤ ਅਤੇ ਭਾਸ਼ਾ ਦੇ ਖੇਤਰ ਵਿੱਚ ਅਨੇਕ ਤਰਾਂ ਦੀਆਂ ਗਤੀਵਿਧੀਆਂ ਕਰ ਰਿਹਾ ਹੈ। ਵਿਭਾਗ ਦੁਆਰਾ ਪੰਜਾਬੀ ਭਾਸ਼ਾ ਦੀ ਬਿਹਤਰੀ ਲਈ ਵਿਸ਼ੇਸ਼ ਤੌਰ ਉੱਤੇ  ਉਪਰਾਲੇ ਕੀਤੇ […]

Continue Reading

ਪੀ.ਆਈ.ਐਮ.ਟੀ. ਅਲੌੜ (ਖੰਨਾ) ‘ਚ ਕੈਰੀਅਰ ਟਾਕ ਆਯੋਜਿਤ

ਲੁਧਿਆਣਾ, 21 ਫਰਵਰੀ (000) – ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ (ਡੀ.ਬੀ.ਈ.ਈ.) ਪ੍ਰਤਾਪ ਚੌੌਂਕ, ਸਾਹਮਣੇ ਸੰਗੀਤ ਸਿਨੇਮਾ, ਲੁਧਿਆਣਾ ਵੱਲੋੋਂ ਪੰਜਾਬ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ (ਪੀ.ਆਈ.ਐਮ.ਟੀ.) ਅਲੌੜ (ਖੰਨਾ) ਵਿਖੇ ਕੈਰੀਅਰ ਟਾਕ ਦਾ ਆਯੋਜਨ ਕਰਵਾਇਆ ਗਿਆ। ਇਸ ਕੈਰੀਅਰ ਟਾਕ ਵਿੱਚ ਕੁੱਲ 68 ਪ੍ਰਾਰਥੀਆਂ ਨੇ ਭਾਗ ਲਿਆ।ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ […]

Continue Reading

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਉਦਯੋਗਪਤੀਆਂ ਨਾਲ ਮੀਟਿੰਗ

ਲੁਧਿਆਣਾ, 21 ਫਰਵਰੀ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਬੱਚਤ ਭਵਨ ਵਿੱਚ ਵੱਖ-ਵੱਖ ਉਦਯੋਗਪਤੀਆਂ ਦੀਆਂ ਐਸੋਸੀਏਸ਼ਨਾਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਐਸ.ਐਸ.ਪੀ. ਖੰਨਾ ਅਮਨੀਤ ਕੋਂਡਲ, ਐਸ.ਐਸ.ਪੀ. ਲੁਧਿਆਣਾ ਦਿਹਾਤੀ ਨਵਨੀਤ ਸਿੰਘ ਬੈਂਸ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ (ਜ) ਓਜਸਵੀ […]

Continue Reading

ਆਈ.ਟੀ.ਆਈ. ਉਟਾਲਾਂ ਵਿਖੇ ਕੈਰੀਅਰ ਟਾਕ ਆਯੋਜਿਤ

ਲੁਧਿਆਣਾ, 20 ਫਰਵਰੀ (000) – ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ (ਡੀ.ਬੀ.ਈ.ਈ.) ਦੀ ਅਗਵਾਈ ਵਿੱਚ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਉਟਾਲਾਂ ਵਿਖੇ ਕੈਰੀਅਰ ਟਾਕ ਦਾ ਆਯੋਜਨ ਕਰਵਾਇਆ ਗਿਆ ਜਿਸ ਵਿੱਚ ਕਰੀਬ 42 ਪ੍ਰਾਰਥੀਆਂ ਨੇ ਭਾਗ ਲਿਆ।ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌੌਰ ਵੱਲੋਂ ਪ੍ਰਾਰਥੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ […]

Continue Reading

ਅਲਿਮਕੋ ਵੱਲੋਂ ਦਿਵਿਆਂਗਜਨਾਂ ਲਈ ਸਿਵਲ ਹਸਪਤਾਲ ਖੰਨਾ ਵਿਖੇ ਅਸੈਸਮੈਂਟ ਕੈਂਪ ਆਯੋਜਿਤ

ਖੰਨਾ/ਲੁਧਿਆਣਾ, 20 ਫਰਵਰੀ (000) – ਅਲਿਮਕੋ ਵੱਲੋਂ ਸਿਵਲ ਹਸਪਤਾਲ, ਖੰਨਾ ਵਿਖੇ ਦਿਵਿਆਂਗਜਨਾਂ ਨੂੰ ਬਣਾਉਟੀ ਅੰਗ ਪ੍ਰਦਾਨ ਕਰਨ ਲਈ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਸਮਾਜਿਕ ਸੁੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਦੇ ਲਈ ‘ਆਪ’ ਦੀ ਸਰਕਾਰ, ਆਪ ਦੇ ਦੁਆਰ ਮੁਹਿੰਮ ਤਹਿਤ ਕੈਂਪ ਲਗਾਏ […]

Continue Reading

ਵਧੀਕ ਡਿਪਟੀ ਕਮਿਸ਼ਨਰ ਵਲੋਂ ਪੰਚਾਇਤ ਵਿਕਾਸ ਇੰਡੈਕਸ ਤਹਿਤ ਕਾਰਗੁਜ਼ਾਰੀ ਦੀ ਸਮੀਖਿਆ

ਲੁਧਿਆਣਾ, 19 ਫਰਵਰੀ (000) – ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹੇ ਵਿੱਚ ਪੰਚਾਇਤ ਵਿਕਾਸ ਇੰਡੈਕਸ ਤਹਿਤ ਕੀਤੀ ਗਈ ਕਾਰਗੁਜ਼ਾਰੀ ਦੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਯੂ.ਟੀ.) ਕ੍ਰਿਸ਼ਨ ਪਾਲ ਰਾਜਪੂਤ, ਡੀ.ਡੀ.ਪੀ.ਓ ਤੋਂ ਇਲਾਵਾ ਪੇਂਡੂ ਵਿਕਾਸ ਅਤੇ ਪੰਚਾਇਤ, ਸਿਹਤ, ਸਿੱਖਿਆ, ਮਾਲ, ਸੀ.ਡੀ.ਪੀ.ਓ, ਜਲ ਸਪਲਾਈ, ਖੁਰਾਕ, ਸਿਵਲ ਅਤੇ ਸਪਲਾਈ, ਮਿੱਟੀ ਅਤੇ ਜਲ […]

Continue Reading

ਲੋਕ ਨਿਰਮਾਣ ਮੰਤਰੀ ਨੇ 105.11 ਕਰੋੜ ਦੀ ਲਾਗਤ ਵਾਲੇ ਲੁਧਿਆਣਾ-ਮਲੇਰਕੋਟਲਾ-ਸੰਗਰੂਰ ਸੜਕ ਦੇ ਪੁਨਰ ਨਿਰਮਾਣ ਕਾਰਜ਼ਾਂ ਦਾ ਰੱਖਿਆ ਨੀਂਹ ਪੱਥਰ

ਲੁਧਿਆਣਾ, 17 ਫਰਵਰੀ (000) –  ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਡੇਹਲੋਂ ਵਿਖੇ 43.85 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ-ਮਲੇਰਕੋਟਲਾ-ਸੰਗਰੂਰ ਸੜਕ ਸਮੇਤ ਡੇਹਲੋਂ ਬਾਈਪਾਸ (ਲੁਧਿਆਣਾ ਅਧਿਕਾਰ ਖੇਤਰ ਅਧੀਨ) ਦਾ ਨੀਂਹ ਪੱਥਰ ਰੱਖਿਆ। ਇਸ ਪ੍ਰਾਜੈਕਟ ਦੀ ਕੁੱਲ ਲਾਗਤ 105.11 ਕਰੋੜ ਰੁਪਏ ਹੈ, ਜਿਸ ਵਿੱਚੋਂ 43.85 ਕਰੋੜ ਰੁਪਏ ਲੁਧਿਆਣਾ ਅਤੇ 61.26 ਕਰੋੜ ਰੁਪਏ ਮਲੇਰਕੋਟਲਾ […]

Continue Reading

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਚੋਣ ਲਈ ਡਾ. ਲਖਵਿੰਦਰ ਸਿੰਘ ਜੌਹਲ ਤੇ ਸਾਥੀਆਂ ਵੱਲੋਂ ਮਨੋਰਥ ਪੱਤਰ ਜਾਰੀ

ਲੁਧਿਆਣਾਃ 17 ਫਰਵਰੀ ਲਖਵਿੰਦਰ ਸਿੰਘ ਜੌਹਲ (ਡਾ.)ਦੀ ਅਗਵਾਈ ਵਾਲੇ ਸਰਬ ਸਾਂਝੇ ਉਮੀਦਵਾਰਾਂ ਦਾ ਮਨੋਰਥ ਪੱਤਰ ਅੱਜ ਇਸ ਵਾਰ ਜਨਰਲ ਸਕੱਤਰੀ ਦੇ ਉਮੀਦਵਾਰ ਡਾ. ਗੁਰਇਕਬਾਲ ਸਿੰਘ ਨੇ ਜਾਰੀ ਕਰ ਦਿੱਤਾ ਹੈ।ਚੋਣ ਮਨੋਰਥ ਤਿਆਰੀ ਕਮੇਟੀ ਵਿੱਚ ਡਾ. ਲਖਵਿੰਦਰ ਸਿੰਘ ਜੌਹਲ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨਗੀ ਦੇ ਉਮੀਦਵਾਰ ਡਾਃ ਸ਼ਿੰਦਰਪਾਲ ਸਿੰਘ ਸਾਬਕਾ ਰਜਿਸਟਰਾਰ ਗੁਰੂ ਗਰੰਥ ਸਾਹਿਬ ਯੂਨੀਵਰਸਿਟੀ ਫ਼ਤਹਿਗੜ੍ਹ […]

Continue Reading

ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 32 ‘ਚ ਕੰਪੈਕਟਰ ਦਾ ਉਦਘਾਟਨ

ਲੁਧਿਆਣਾ, 16 ਫਰਵਰੀ – ਹਲਕੇ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਅੱਜ ਸਥਾਨਕ ਵਾਰਡ ਨੰਬਰ 32 ਅਧੀਨ ਢੰਡਾਰੀ ਕਲਾਂ ਵਿਖੇ 2 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਕੰਪੈਕਟਰ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਕੰਪੈਕਟਰ ਦੇ […]

Continue Reading