ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਚੋਣ ਲਈ ਡਾ. ਲਖਵਿੰਦਰ ਸਿੰਘ ਜੌਹਲ ਤੇ ਸਾਥੀਆਂ ਵੱਲੋਂ ਮਨੋਰਥ ਪੱਤਰ ਜਾਰੀ

ਲੁਧਿਆਣਾਃ 17 ਫਰਵਰੀ ਲਖਵਿੰਦਰ ਸਿੰਘ ਜੌਹਲ (ਡਾ.)ਦੀ ਅਗਵਾਈ ਵਾਲੇ ਸਰਬ ਸਾਂਝੇ ਉਮੀਦਵਾਰਾਂ ਦਾ ਮਨੋਰਥ ਪੱਤਰ ਅੱਜ ਇਸ ਵਾਰ ਜਨਰਲ ਸਕੱਤਰੀ ਦੇ ਉਮੀਦਵਾਰ ਡਾ. ਗੁਰਇਕਬਾਲ ਸਿੰਘ ਨੇ ਜਾਰੀ ਕਰ ਦਿੱਤਾ ਹੈ।ਚੋਣ ਮਨੋਰਥ ਤਿਆਰੀ ਕਮੇਟੀ ਵਿੱਚ ਡਾ. ਲਖਵਿੰਦਰ ਸਿੰਘ ਜੌਹਲ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨਗੀ ਦੇ ਉਮੀਦਵਾਰ ਡਾਃ ਸ਼ਿੰਦਰਪਾਲ ਸਿੰਘ ਸਾਬਕਾ ਰਜਿਸਟਰਾਰ ਗੁਰੂ ਗਰੰਥ ਸਾਹਿਬ ਯੂਨੀਵਰਸਿਟੀ ਫ਼ਤਹਿਗੜ੍ਹ […]

Continue Reading

ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 32 ‘ਚ ਕੰਪੈਕਟਰ ਦਾ ਉਦਘਾਟਨ

ਲੁਧਿਆਣਾ, 16 ਫਰਵਰੀ – ਹਲਕੇ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਅੱਜ ਸਥਾਨਕ ਵਾਰਡ ਨੰਬਰ 32 ਅਧੀਨ ਢੰਡਾਰੀ ਕਲਾਂ ਵਿਖੇ 2 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਕੰਪੈਕਟਰ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਕੰਪੈਕਟਰ ਦੇ […]

Continue Reading

ਪ੍ਰਧਾਨ ਮੰਤਰੀ ਮਤਸਿਆ ਸੰਪਦਾ ਯੋਜਨਾ 

ਲੁਧਿਆਣਾ, 16 ਫਰਵਰੀ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪ੍ਰਧਾਨ ਮੰਤਰੀ ਮਤਸਿਆ ਸੰਪਦਾ ਯੋਜਨਾ (ਪੀ.ਐਮ.ਐਮ.ਐਸ.ਵਾਈ.) ਤਹਿਤ ਪਾਇਲ ਸਬ-ਡਵੀਜ਼ਨ ਦੇ ਪਿੰਡ ਕਰੋਦੀਆ ਦੀ ਵਸਨੀਕ ਜਸਪ੍ਰੀਤ ਕੌਰ ਨੂੰ ਇੰਸੂਲੇਟਿਡ ਵਾਹਨ ਦੀਆਂ ਚਾਬੀਆਂ ਸੌਂਪੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਸਹਾਇਕ ਡਾਇਰੈਕਟਰ ਮੱਛੀ ਪਾਲਣ ਦਲਬੀਰ ਸਿੰਘ, ਮੱਛੀ ਪਾਲਣ ਅਫਸਰ ਮਮਤਾ ਸ਼ਰਮਾ ਦੇ ਨਾਲ ਡਿਪਟੀ […]

Continue Reading

ਸਕੱਤਰ ਸਿੱਖਿਆ ਅਤੇ ਡਿਪਟੀ ਕਮਿਸ਼ਨਰ ਵੱਲੋਂ ਫਤਿਹ ਸਟੂਡੈਂਟ ਹੈਲਪਲਾਈਨ – ਕਰੋ ਹਰ ਪ੍ਰੀਖਿਆ ਫਤਿਹ ਦੀ ਸ਼ੁਰੂਆਤ

ਲੁਧਿਆਣਾ, 16 ਫਰਵਰੀ – ਸਕੱਤਰ ਸਿੱਖਿਆ ਕਮਲ ਕਿਸ਼ੋਰ ਯਾਦਵ, ਵਿਸ਼ੇਸ਼ ਸਕੱਤਰ ਸਿੱਖਿਆ ਵਿਨੈ ਬੁਬਲਾਨੀ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਤਣਾਅ ਪ੍ਰਬੰਧਨ ਵਿੱਚ ਵਿਦਿਆਰਥੀਆਂ ਦੀ ਮਦਦ ਕਰਨ ਲਈ ਫਤਿਹ ਸਟੂਡੈਂਟ ਹੈਲਪਲਾਈਨ – ਕਰੋ ਹਰ ਪ੍ਰੀਖਿਆ ਫਤਿਹ ਦੀ ਸ਼ੁਰੂਆਤ ਕੀਤੀ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ, ਏ.ਡੀ.ਸੀ.ਪੀ. ਅਭਿਮਨਿਊ ਰਾਣਾ, […]

Continue Reading

ਡਿਪਟੀ ਕਮਿਸ਼ਨਰ ਵਲੋਂ ਪ੍ਰਧਾਨ ਮੰਤਰੀ ਗਤੀਸ਼ਕਤੀ ਪ੍ਰੋਜੈਕਟ ਅਧੀਨ ਸਟੇਟ ਮਾਸਟਰ ਪਲਾਨ ‘ਤੇ ਵਿਚਾਰ ਚਰਚਾ

ਲੁਧਿਆਣਾ, 16 ਫਰਵਰੀ – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪ੍ਰਧਾਨ ਮੰਤਰੀ ਗਤੀਸ਼ਕਤੀ ਪ੍ਰੋਜੈਕਟ ਦੇ ਹਿੱਸੇ ਵਜੋਂ ਸਟੇਟ ਮਾਸਟਰ ਪਲਾਨ ਯੋਜਨਾ ਦੇ ਤਹਿਤ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਨੂੰ ਚਲਾਉਣ ਵਾਲੇ ਪ੍ਰਮੁੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰਾ ਕੀਤਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਲੋਕਲ ਬਾਡੀਜ਼, ਪੀ.ਐਸ.ਪੀ.ਸੀ.ਐਲ., […]

Continue Reading

ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 32 ‘ਚ ਕੰਪੈਕਟਰ ਦਾ ਉਦਘਾਟਨ

ਲੁਧਿਆਣਾ, 16 ਫਰਵਰੀ (000) – ਹਲਕੇ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਅੱਜ ਸਥਾਨਕ ਵਾਰਡ ਨੰਬਰ 32 ਅਧੀਨ ਢੰਡਾਰੀ ਕਲਾਂ ਵਿਖੇ 2 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਕੰਪੈਕਟਰ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਕੰਪੈਕਟਰ […]

Continue Reading

ਵਿਧਾਇਕ ਸਿੱਧੂ ਵੱਲੋਂ ਹਲਕੇ ‘ਚ ਦੋ ਵਾਟਰ ਹਾਰਵੈਸਟਿੰਗ ਸਿਸਟਮਾਂ ਦਾ ਉਦਘਾਟਨ

ਲੁਧਿਆਣਾ, 15 ਫਰਵਰੀ – ਆਗਾਮੀ ਮੌਨਸੂਨ ਸੀਜ਼ਨ ਦੌਰਾਨ ਬਰਸਾਤੀ ਪਾਣੀ ਦੀ ਸੁਚਾਰੂ ਨਿਕਾਸੀ ਵਿਵਸਥਾ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਸਥਾਨਕ ਪ੍ਰੀਤ ਪੈਲੇਸ ਦੇ ਬਾਹਰ ਅਤੇ ਗਿੱਲ ਰੋਡ ‘ਤੇ ਦੋ ਵਾਟਰ ਹਾਰਵੈਸਟਿੰਗ ਸਿਸਟਮਾਂ ਦਾ ਉਦਘਾਟਨ ਕੀਤਾ।ਵਿਧਾਇਕ ਸਿੱਧੂ ਨੇ ਕਿਹਾ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ […]

Continue Reading

ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਹੁਨਰ ਵਿਕਾਸ ਕੇਂਦਰਾਂ ਨੂੰ ਚਲਾਉਣ ਲਈ 3.6 ਲੱਖ ਰੁਪਏ ਦਾ ਯੋਗਦਾਨ

ਲੁਧਿਆਣਾ, 15 ਫਰਵਰੀ – ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਸੀ.ਐਸ.ਆਰ. ਪਹਿਲਕਦਮੀ ਅਤੇ ਪ੍ਰੋਜੈਕਟ ਨਾਰੀ ਸ਼ਕਤੀ ਤਹਿਤ ਹੁਨਰ ਵਿਕਾਸ ਕੇਂਦਰ (ਮਿੰਨੀ ਸਕੱਤਰੇਤ ਲੁਧਿਆਣਾ ਅਤੇ ਹੰਬੜਾਂ ਰੋਡ ਵਿਖੇ) ਚਲਾਉਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ 3.6 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ। ਕੰਪਨੀ ਦੇ ਸੀਨੀਅਰ ਮੈਨੇਜਰ ਸੀ.ਐਸ.ਆਰ. ਅਮਿਤ ਧਵਨ ਨੇ ਚੈੱਕ ਸੌਂਪਿਆ। ਉਨ੍ਹਾਂ ਕਿਹਾ ਕਿ ਵਰਧਮਾਨ […]

Continue Reading

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ -ਵਿਧਾਇਕ ਛੀਨਾ ਦੀ ਅਗਵਾਈ ‘ਚ ਇੱਕ ਹੋਰ ਜੱਥਾ ਰਵਾਨਾ

ਲੁਧਿਆਣਾ, 15 ਫਰਵਰੀ – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਵਿਧਾਨ ਸਭਾ ਹਲਕਾ ਲੁਧਿਆਦਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਵਾਰਡ ਨੰਬਰ 38 ਤੋਂ ਅੱਜ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਅਨੰਦਪੁਰ ਸਾਹਿਬ ਦੇ ਲਈ ਰਵਾਨਾ […]

Continue Reading

ਵਿਧਾਇਕ ਬੱਗਾ ਵੱਲੋਂ ਨਿਊ ਦੀਪ ਨਗਰ ‘ਚ ਬਰਸਾਤੀ ਨਾਲੇ ਨੂੰ ਪੱਕਾ ਕਰਨ ਦੇ ਕਾਰਜਾਂ ਦਾ ਉਦਘਾਟਨ

ਲੁਧਿਆਣਾ, 15 ਫਰਵਰੀ (000) – ਆਗਾਮੀ ਬਰਸਾਤੀ ਮੌਸਮ ਦੌਰਾਨ ਇਲਾਕਾ ਨਿਵਾਸੀ ਨੂੰ ਪਾਣੀ ਦੀ ਸੁਚਾਰੂ ਨਿਕਾਸੀ ਯਕੀਨੀ ਬਣਾਉਣ ਦੇ ਮੰਤਵ ਨਾਲ, ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਹਲਕਾ ਉੱਤਰੀ ਅਧੀਨ ਨਿਊ ਦੀਪ ਨਗਰ ਨੇੜੇ ਸ਼ਮਸ਼ਾਨ ਘਾਟ ਵਿਖੇ ਬਰਸਾਤੀ ਨਾਲੇ (ਸਟੋਰਮ ਡਰੇਨ) ਨੂੰ ਪੱਕਾ ਕਰਨ ਦੇ ਕਾਰਜਾਂ ਦਾ ਉਦਘਾਟਨ ਸਥਾਨਕ ਵਸਨੀਕਾਂ ਦੇ ਸਹਿਯੋਗ ਨਾਲ ਕੀਤਾ ਗਿਆ।ਵਿਧਾਇਕ […]

Continue Reading