ਕਿਲਾ ਰਾਏਪੁਰ ਪੇਂਡੂ ਓਲੰਪਿਕ ਖੇਡਾਂ 12 ਤੋਂ 14 ਫਰਵਰੀ ਤੱਕ ਹੋਣਗੀਆਂ

ਲੁਧਿਆਣਾ, 5 ਫਰਵਰੀ – ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਪ੍ਰਸਿੱਧ ਕਿਲਾ ਰਾਏਪੁਰ ਰੂਰਲ ਓਲੰਪਿਕ-2024 ਦਾ ਪੋਸਟਰ ਜਾਰੀ ਕੀਤਾ ਗਿਆ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਕਿਲਾ ਰਾਏਪੁਰ ਵਿਖੇ 12 ਤੋਂ 14 ਫਰਵਰੀ ਤੱਕ ਵਿਸ਼ਵ ਪ੍ਰਸਿੱਧ ਪੇਂਡੂ ਓਲੰਪਿਕ ਖੇਡਾਂ […]

Continue Reading

ਵਿਧਾਇਕ ਮੂੰਡੀਆਂ ਵੱਲੋਂ ਡ੍ਰੀਮ ਪਾਰਕ ‘ਚ ਓਪਨ ਜਿੰਮ ਦਾ ਉਦਘਾਟਨ

ਲੁਧਿਆਣਾ, 04 ਫਰਵਰੀ – ਪੰਜਾਬ ਸਰਕਾਰ ਵਲੋਂ ਨਰੋਆ ਪੰਜਾਬ ਦੀ ਸਿਰਜਣਾ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ  ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੂੰਡੀਆਂ ਵੱਲੋਂ ਡ੍ਰੀਮ ਪਾਰਕ ਵਿਖੇ ਬੀਤੇ ਕੱਲ੍ਹ ਓਪਨ ਜਿੰਮ ਦਾ ਉਦਘਾਟਨ ਕੀਤਾ।ਵਿਧਾਇਕ ਮੂੰਡੀਆਂ ਨੇ ਦੱਸਿਆ ਕਿ ਹਲਕਾ ਨਿਵਾਸੀਆਂ ਦੀ […]

Continue Reading

ਵਿਧਾਇਕ ਛੀਨਾ ਦੀ ਅਗਵਾਈ ‘ਚ ਹਲਕਾ ਦੱਖਣੀ ਤੋਂ ਯਾਤਰਾ ਲਈ ਸ਼ਰਧਾਲੂਆਂ ਦਾ 6ਵਾਂ ਜੱਥਾ ਰਵਾਨਾ

ਲੁਧਿਆਣਾ, 4 ਫਰਵਰੀ (000) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਫਾਇਦਾ ਲਿਆ ਜਾ ਰਿਹਾ ਹੈ। ਲੁਧਿਆਣਾ ਦੇ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਵਾਰਡ 37 ਨਿਰਮਲ ਪੈਲੇਸ ਤੋਂ ਅੱਜ ਤੀਰਥ ਯਾਤਰਾ ਸਕੀਮ ਤਹਿਤ […]

Continue Reading

ਡਿਪਟੀ ਕਮਿਸ਼ਨਰ ਸਾਕਸੀ ਸਾਹਨੀ ਵੱਲੋਂ ਸਿਵਲ ਹਸਪਤਾਲ ਦਾ ਦੌਰਾ

ਲੁਧਿਆਣਾ, 1 ਫਰਵਰੀ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਐਮਰਜੈਂਸੀ ਵਾਰਡ, ਮੈਡੀਕਲ ਸਟੋਰ ਦਾ ਦੌਰਾ ਕੀਤਾ ਅਤੇ ਡਾਕਟਰਾਂ, ਸਟਾਫ਼, ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ। ਸਿਵਲ ਸਰਜਨ ਡਾ. ਜਸਵੀਰ ਸਿੰਘ ਔਲਖ, ਐਸ.ਐਮ.ਓਜ਼ ਅਤੇ ਹੋਰ ਡਾਕਟਰਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ […]

Continue Reading

ਵਧੀਕ ਡਿਪਟੀ ਕਮਿਸ਼ਨਰ ਵਲੋਂ ਵਿਭਾਗਾਂ ਨੂੰ ਸਾਰੇ ਕਰਮਚਾਰੀਆਂ ਦੀ ਸੂਚੀ ਜਮ੍ਹਾਂ ਕਰਵਾਉਣ ਦੇ ਨਿਰਦੇਸ਼

ਲੁਧਿਆਣਾ, 1 ਫਰਵਰੀ (000) – ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਮੇਜਰ ਅਮਿਤ ਸਰੀਨ ਵਲੋਂ ਆਗਾਮੀ ਲੋਕ ਸਭਾ ਚੋਣਾਂ ਲਈ ਜ਼ਿਲ੍ਹੇ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਸਾਰੇ ਵਿਭਾਗਾਂ ਨੂੰ ਡੀ.ਆਈ.ਐਸ.ਈ. ਕੈਪਸੂਲ ਸਾਫਟਵੇਅਰ ਵਿੱਚ ਕਰਮਚਾਰੀਆਂ ਦੇ ਵੇਰਵੇ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ। ਸਾਰੇ ਵਿਭਾਗਾਂ ਦੀ ਮੀਟਿੰਗ ਵਿੱਚ ਭਾਗ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਲੋਕ ਸਭਾ […]

Continue Reading

ਵਿਧਾਇਕ ਸਿੱਧੂ ਵਲੋਂ ਮੋਬਾਇਲ ਵੈਨ ਰਾਹੀਂ ਵਾਰਡ ਨੰਬਰ 45 ‘ਚ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਲੁਧਿਆਣਾ, 31 ਜਨਵਰੀ (000) – ਜ਼ਮੀਨੀ ਪੱਧਰ ‘ਤੇ ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਪ੍ਰਸ਼ਾਸ਼ਕੀ ਸੇਵਾਵਾਂ ਯਕੀਨੀ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਮੋਬਾਇਲ ਵੈਨ ਰਾਹੀਂ, ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਵਾਰਡ ਨੰਬਰ 45 ਦਾ ਦੌਰਾ ਕੀਤਾ ਗਿਆ ਜਿੱਥੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ‘ਤੇ ਨਿਪਟਾਰਾ ਵੀ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ […]

Continue Reading

ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ ਨੂੰ ਬਖਸ਼ਿਆ ਨਹੀ ਜਾਵੇਗਾ – ਸਿਵਲ ਸਰਜਨ ਡਾ. ਔਲਖ

ਲੁਧਿਆਣਾ, 31 ਜਨਵਰੀ (000) – ਸਿਵਲ ਸਰਜਨ ਲੁਧਿਆਣਾ ਡਾ ਜਸਬੀਰ ਸਿੰਘ ਔਲਖ ਵਲੋ ਜਿਲ੍ਹੇ ਭਰ ਵਿੱਚ ਤੰਬਾਕੂ ਕੰਟਰੋਲ ਐਕਟ (ਕੋਟਪਾ) ਦੀ ਉਲੰਘਣਾ ਕਰਨ ਵਾਲੇ ਰੇੜੀਆਂ ਫੜੀਆਂ ਅਤੇ ਦੁਕਾਨਦਾਰਾਂ ਦੀ ਸਖ਼ਤੀ ਨਾਲ ਚੈਕਿੰਗ ਕਰਨ ਲਈ ਦਿੱਤੇ ਹੁਕਮਾਂ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਡਾ. ਔਲਖ ਨੇ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ ਦੀ ਧਾਰਾ 4 […]

Continue Reading

ਸੀਫੇਟ ਵਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਸੀਰੀਅਲ ਪ੍ਰੋਸੈਸਿੰਗ ਅਤੇ ਵੈਲਯੂ-ਐਡੀਸ਼ਨ ਸਿਖਲਾਈ ਦਾ ਆਯੋਜਨ

ਲੁਧਿਆਣਾ, 31 ਜਨਵਰੀ – ਅਨੁਸੂਚਿਤ ਜਾਤੀ ਉਪ-ਯੋਜਨ ਤਹਿਤ ਪੇਂਡੂ ਔਰਤਾਂ ਦੀਆਂ ਆਰਥਿਕ ਸੰਭਾਵਨਾਵਾਂ ਨੂੰ ਵਧਾਉਣ, ਅਨਾਜ ਦੀ ਪ੍ਰੋਸੈਸਿੰਗ ਅਤੇ ਵੈਲਯੂ-ਐਡੀਸ਼ਨ ਬਾਰੇ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ ਸੈਂਟਰਲ ਇੰਸਟੀਚਿਊਟ ਆਫ਼ ਪੋਸਟ-ਹਾਰਵੈਸਟ ਇੰਜਨੀਅਰਿੰਗ ਐਂਡ ਟੈਕਨਾਲੋਜੀ-ਆਈ.ਸੀ.ਏ.ਆਰ (ਸੀਫੇਟ), ਪੰਜਾਬ ਖੇਤੀਬਾਡੀ ਯੂਨੀਵਰਸਿਟੀ, ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ। ਇਹ ਸਿਖਲਾਈ 29 ਤੋਂ 31 ਜਨਵਰੀ ਤੱਕ ਰੂਪਨਗਰ ਜ਼ਿਲ੍ਹੇ ਅਧੀਨ ਚਮਕੌਰ ਸਾਹਿਬ ਤੋਂ ਚੁਣੀਆਂ […]

Continue Reading

ਅਨੁਸੂਚਿਤ ਜਾਤੀ ਕੌਮੀ ਕਮਿਸ਼ਨ ਵੱਲੋਂ ਜ਼ਿਲ੍ਹਾ ਲੁਧਿਆਣਾ ਦਾ ਦੌਰਾ

ਲੁਧਿਆਣਾ, 31 ਜਨਵਰੀ (000) – ਅਨੁਸੂਚਿਤ ਜਾਤੀ ਕੌਮੀ ਕਮਿਸ਼ਨ, ਚੰਡੀਗੜ੍ਹ ਦੀ ਟੀਮ ਵੱਲੋਂ ਜ਼ਿਲ੍ਹਾ ਲੁਧਿਆਣਾ ਦਾ ਦੌਰਾ ਕੀਤਾ ਗਿਆ। ਟੀਮ ਵਿੱਚ ਸ਼੍ਰੀ ਏ.ਭੱਟਾਚਾਰਿਆ, ਰਿਸਰਚ ਅਫ਼ਸਰ, ਸ਼੍ਰੀ ਪ੍ਰਵੀਨ ਦਿਆਂਦੀ, ਸੀਨੀਅਰ ਇੰਵੈਸਟੀਗੇਟਰ, ਸ਼੍ਰੀ ਵਿਜੈ ਕੁਮਾਰ, ਆਫਿਸ ਅਸਸਿਟੈਂਟ ਸ਼ਾਮਲ ਸਨ। ਸ਼੍ਰੀ ਜ਼ਸਵੀਰ ਲਵਨ ਪੁੱਤਰ ਸ਼੍ਰੀ ਖਿਲਾ ਰਾਮ, ਵਾਸੀ ਮਕਾਨ ਨੰ: 3654, ਗੋਪਾਲ ਨਗਰ, ਹੈਬੋਵਾਲ ਕਲਾਂ, ਜ਼ਿਲ੍ਹਾ ਲੁਧਿਆਣਾ ਵਲੋਂ […]

Continue Reading

ਜ਼ਿਲ੍ਹਾ ਸਮਾਜ ਭਲਾਈ ਦਫ਼ਤਰ ਵਿਖੇ ਮੁਫ਼ਤ ਦਿਵਿਯਾਂਗਜਨ ਉਪਕਰਣ ਵੰਡ ਸਮਾਰੋਹ ਆਯੋਜਿਤ

ਲੁਧਿਆਣਾ, 31 ਜਨਵਰੀ (000) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਸਮਾਜਿਕ ਨਿਆਂ, ਘੱਟ ਗਿਣਤੀ ਅਧਿਕਾਰਤਾ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੌਤਮ ਜੈਨ ਦੀ ਅਗਵਾਈ ਹੇਠ ਸਥਾਨਕ ਜ਼ਿਲ੍ਹਾ ਸਮਾਜ ਭਲਾਈ ਦਫ਼ਤਰ, ਸ਼ਿਮਲਾਪੁਰੀ ਵਿਖੇ ਮੁਫ਼ਤ ਦਿਵਯਾਂਗਜਨ ਉਪਕਰਣ ਵੰਡ ਸਮਾਰੋਹ ਦਾ […]

Continue Reading