ਸੂਬੇ ਦੀਆਂ ਝਾਂਕੀਆਂ ਦਾ ਹਲਕਾ ਪੂਰਬੀ ‘ਚ ਭਰਵਾਂ ਸੁਆਗਤ

ਲੁਧਿਆਣਾ, 27 ਜਨਵਰੀ (000) – ਦੇਸ਼ ਭਗਤੀ ਦੇ ਰੰਗ ਵਿੱਚ ਰੰਗੀਆਂ, ਪੰਜਾਬ ਸੂਬੇ ਦੇ ਇਤਿਹਾਸ, ਸੱਭਿਆਚਾਰ ਅਤੇ ਗੌਰਵ ਨੂੰ ਦਰਸਾਉਂਦੀਆਂ ਅਤੇ ਨਾਰੀ ਸਸ਼ਕਤੀਕਰਨ (ਮਾਈ ਭਾਗੋ) ਨੂੰ ਪ੍ਰਗਟਾਉਂਦੀਆਂ ਝਾਕੀਆਂ ਅੱਜ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਵਿੱਚ ਪਹੁੰਚੀਆਂ ਜਿੱਥੇ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਗਿਆ। ਜਿਕਰਯੋਗ ਹੈ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮ ਮੌਕੇ ਪੰਜਾਬ ਦੀਆਂ […]

Continue Reading

ਵਿਧਾਇਕ ਬੱਗਾ ਵਲੋਂ ਬੁੱਢੇ ਦਰਿਆ ਦੇ ਬੰਦ ਹੋਏ ਪੁਲ ਦੇ ਨਵੀਨੀਕਰਣ ਕਾਰਜ਼ਾਂ ਦੀ ਸ਼ੁਰੂਆਤ ਰਿਕਸ਼ਾ ਚਾਲਕ ਕੋਲੋਂ ਕਰਵਾਈ ਗਈ

ਲੁਧਿਆਣਾ, 27 ਜਨਵਰੀ (000) – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਅਗਵਾਈ ਹੇਠ ਸਥਾਨਕ ਚਾਂਦ ਸਿਨੇਮਾ ਨੇੜੇ ਬੁੱਢੇ ਦਰਿਆ ਦੇ ਬੰਦ ਹੋਏ ਪੁਲ ਦੇ ਨਵੀਨੀਕਰਣ ਕਾਰਜ਼ਾਂ ਦੀ ਰਸਮੀ ਸ਼ੁਰੂਆਤ ਆਮ ਆਦਮੀ (ਰਿਕਸ਼ਾ ਚਾਲਕ) ਕੋਲੋ ਕਰਵਾਈ ਗਈ। ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਆਮ […]

Continue Reading

ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਿਸ ਅਧਿਕਾਰੀਆਂ ਦਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨ

ਲੁਧਿਆਣਾ, 26 ਜਨਵਰੀ  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਮੌਕੇ ਹੋਏ ਸਮਾਗਮ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਵਿਲੱਖਣ ਯੋਗਦਾਨ ਪਾਉਣ ਵਾਲੇ ਪੁਲਿਸ ਅਧਿਕਾਰੀਆਂ, ਕਰਮਚਾਰੀਆਂ, ਸੰਸਥਾਵਾਂ ਅਤੇ ਵੱਖ-ਵੱਖ ਵਰਗਾਂ ਦੇ ਹੋਰ ਲੋਕਾਂ ਨੂੰ ਵਧਾਈ ਦਿੱਤੀ।ਭਗਵੰਤ ਸਿੰਘ ਮਾਨ ਨੇ ਸਮਰਪਿਤ ਭਾਵਨਾ ਨਾਲ ਡਿਊਟੀ ਨਿਭਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ‘ਮੁੱਖ ਮੰਤਰੀ ਮੈਡਲ’ ਨਾਲ […]

Continue Reading

75ਵੇਂ ਗਣਤੰਤਰਤਾ ਦਿਵਸ ਮੌਕੇ ਵਿਧਾਇਕ ਸਿੱਧੂ ਨੇ ਹਲਕਾ ਆਤਮ ਨਗਰ ‘ਚ ਲਹਿਰਾਇਆ 100 ਫੁੱਟ ਉੱਚਾ ਤਿਰੰਗਾ

ਲੁਧਿਆਣਾ, 26 ਜਨਵਰੀ – 75ਵੇਂ ਗਣਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਸਥਾਨਕ ਮਾਡਲ ਟਾਊਨ ਵਿਖੇ 100 ਫੁੱਟ ਉੱਚਾ ਤਿਰੰਗਾ ਝੰਡਾ ਲਹਿਰਾਇਆ ਗਿਆ।ਇਸ ਮੌਕੇ ਉਨ੍ਹਾਂ ਸਮੁੱਚੇ ਪੰਜਾਬੀਆਂ, ਦੇਸ਼ ਵਾਸੀਆਂ ਅਤੇ ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਗਣਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਪਰਮ ਪਿਤਾ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ […]

Continue Reading

ਮੈਂ ਅਗਲੀਆਂ ਚੋਣਾਂ ਲਈ ਨਹੀਂ ਸਗੋਂ ਅਗਲੀਆਂ ਪੀੜ੍ਹੀਆਂ ਲਈ ਕੰਮ ਕਰ ਰਿਹਾ ਹਾਂ-ਮੁੱਖ ਮੰਤਰੀ

ਕਿਹਾ ਕਿ ਆਮ ਆਦਮੀ ਪਾਰਟੀ ਫੁੱਟ ਪਾਊ ਰਾਜਨੀਤੀ ‘ਚ ਵਿਸ਼ਵਾਸ ਨਹੀਂ ਰੱਖਦੀ ਸਗੋਂ ‘ਕੰਮ ਦੀ ਰਾਜਨੀਤੀ’ ਰਾਹੀਂ ਸਰਬੱਤ ਦੇ ਭਲੇ ਦੇ ਸਿਧਾਂਤ ‘ਤੇ ਕੰਮ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਭਾਈਚਾਰਕ ਸਾਂਝ, ਸ਼ਾਂਤੀ ਅਤੇ ਫਿਰਕੂ ਸਦਭਾਵਨਾ ਦੇ ਸਿਧਾਂਤਾਂ ‘ਤੇ ਆਧਾਰਿਤ ਸਮਾਜ ਅਤੇ ਦੇਸ਼ ਦੀ ਨੀਂਹ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ […]

Continue Reading

ਡਿਪਟੀ ਕਮਿਸ਼ਨਰ ਵਲੋਂ 75ਵੇਂ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ

ਲੁਧਿਆਣਾ, 24 ਜਨਵਰੀ (000) – ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਸ੍ਰੀ ਕੁਲਦੀਪ ਸਿੰਘ ਚਾਹਲ ਵਲੋਂ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 75ਵੇਂ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਮੌਕੇ ਸ਼ਿਰਕਤ ਕੀਤੀ। 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਹੋਣਗੇ। ਫੁੱਲ ਡਰੈੱਸ […]

Continue Reading

ਖੇਤੀ ਮੰਤਰਾਲਾ ਦਿੱਲੀ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ

ਲੁਧਿਆਣਾ, 23 ਜਨਵਰੀ (000) – ਖੇਤੀ ਮੰਤਰਾਲਾ ਦਿੱਲੀ, ਭਾਰਤ ਸਰਕਾਰ ਦੇ ਟੈਕਨੀਕਲ ਐਕਸਪਰਟ ਡਾਕਟਰ ਏ.ਕੇ. ਪਾਲ ਵੱਲੋਂ ਪੰਜਾਬ ਵਿੱਚ ਕਨੋਲਾ (ਗੋਭੀ) ਸਰੋਂ, ਗੋਭੀ ਸਰੋਂ ਦੀ ਜੀਉ ਟੈਗਿੰਗ, ਕਣਕ ਦੀਆਂ ਕਿਸਮਾਂ ਉੱਤੇ ਤਾਪਮਾਨ ਦਾ ਅਸਰ ਦੇਖਣ ਲਈ ਖੇਤੀਬਾੜੀ ਅਤੇ ਕਿਸਾਨ ਭਾਈ ਭਲਾਈ ਵਿਭਾਗ, ਜ਼ਿਲ੍ਹਾ ਲੁਧਿਆਣਾ ਅਤੇ ਕੇ.ਵੀ.ਕੇ. ਸਮਰਾਲਾ ਦੀ ਟੀਮ ਨਾਲ ਸਾਂਝੇ ਤੌਰ ਤੇ ਲੁਧਿਆਣੇ ਜ਼ਿਲ੍ਹੇ […]

Continue Reading

ਜ਼ਿਲ੍ਹਾ ਲੁਧਿਆਣਾ ਦੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ, ਵੋਟਰਾਂ ਦੀ ਕੁੱਲ ਗਿਣਤੀ ਹੋਈ 26,57,496 : ਜ਼ਿਲ੍ਹਾ ਚੋਣ ਅਫ਼ਸਰ ਸੁਰਭੀ ਮਲਿਕ

ਲੁਧਿਆਣਾ, 22 ਜਨਵਰੀ- ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ, 2024 ਦੇ ਅਧਾਰ ਉੱਤੇ ਜ਼ਿਲ੍ਹਾ ਲੁਧਿਆਣਾ ਦੇ ਸਮੂਹ 14 ਵਿਧਾਨ ਸਭਾ ਹਲਕਿਆਂ ਵਿਚ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਰਾਹੀਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ। ਜ਼ਿਲ੍ਹਾ ਲੁਧਿਆਣਾ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਨੂੰ ਅੰਤਿਮ ਪ੍ਰਕਾਸ਼ਿਤ ਫੋਟੋ ਵੋਟਰ ਸੂਚੀਆਂ ਦਾ ਇੱਕ-ਇੱਕ ਸੈੱਟ […]

Continue Reading

ਕੀਮਤੀ ਯਾਦਾਂ ਬਿਖੇਰਦਾ ਸਮਾਪਤ ਹੋਇਆ ਦੋ ਰੋਜ਼ਾ ਓਪਨ ਯੁਵਕ ਮੇਲਾ

ਲੁਧਿਆਣਾ, 21 ਜਨਵਰੀ – ਨੌਜਵਾਨਾਂ ਵਿਚਲੀ ਕਲਾ ਦਾ ਨਿਖਾਰ ਕਰਨ ਲਈ ਅਤੇ ਉਨ੍ਹਾਂ ਦੀ ਸਖਸ਼ੀਅਤ ਦੀ ਉਸਾਰੀ ਕਰਨ ਲਈ ਯੁਵਕ ਸੇਵਾਵਾਂ ਵਿਭਾਗ ਆਪਣੀ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਨੌਜਵਾਨਾਂ ਨੂੰ ਸੱਭਿਆਚਾਰ ਨਾਲ ਜੋੜੀ ਰੱਖਣ ਲਈ ਲੋਕ ਨਾਚਾਂ ਤੇ ਹੋਰ ਸੱਭਿਆਚਾਰਕ ਮੁਕਾਬਲੇ ਸਮੇਂ ਸਮੇਂ ‘ਤੇ ਆਯੋਜਿਤ ਕਰਵਾਏ ਜਾ ਰਹੇ ਹਨ ਤਾਂ ਕਿ ਨੌਜਵਾਨ ਨਸ਼ਿਆਂ ਤੋਂ ਦੂਰ […]

Continue Reading

ਜਵਾਹਰ ਨਵੋਦਿਆ ਵਿਦਿਆਲਿਆ ਧਨਾਨਸੂ ‘ਚ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਸੁਚਾਰੂ ਢੰਗ ਨਾਲ ਚੜ੍ਹੀ ਨੇਪਰੇ –  ਪ੍ਰਿੰਸੀਪਲ ਨਿਸ਼ੀ ਗੋਇਲ

ਲੁਧਿਆਣਾ, 20 ਜਨਵਰੀ (000) – ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਵਿਖੇ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਅੱਜ ਸੁਚਾਰੂ ਢੰਗ ਨਾਲ ਸੰਪਨ ਹੋਈ। ਸਕੂਲ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ, ਲੁਧਿਆਣਾ ਵਿੱਚ ਜਮਾਤ ਛੇਵੀਂ, ਸੈਸ਼ਨ 2024-25 ਲਈ ਦਾਖਲਾ ਪ੍ਰਵੇਸ਼ ਪ੍ਰੀਖਿਆ ਲਈ 1994 ਵਿਦਿਆਰਥੀਆਂ ਵਲੋਂ ਰਜਿਸਟਰੇਸ਼ਨ ਕਰਵਾਈ […]

Continue Reading