ਪਿੰਡ ਰਾਮਗੜ੍ਹ ਸਰਦਾਰਾਂ ਦੇ ਸ਼ਹੀਦ ਅਜੈ ਸਿੰਘ ਦਾ ਸਰਕਾਰੀ ਸਨਮਾਨਾ ਨਾਲ ਸੰਸਕਾਰ

ਮਲੌਦ,ਪਾਇਲ, ਲੁਧਿਆਣਾ 20 ਜਨਵਰੀ (000)- ਜੰਮੂ ਕਸ਼ਮੀਰ ਦੇ ਰਾਜੌਰੀ ਸੈਕਟਰ ਵਿਖੇ ਸ਼ਹੀਦ ਹੋਏ ਪਿੰਡ ਰਾਮਗੜ੍ਹ ਸਰਦਾਰਾਂ ਦੇ ਅਗਨੀਵੀਰ ਅਜੈ ਸਿੰਘ ਦਾ ਅੰਤਿਮ ਸੰਸਕਾਰ ਅੱਜ ਉਹਨਾਂ ਦੇ ਜੱਦੀ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਫੌਜ ਅਤੇ ਪੰਜਾਬ ਪੁਲਿਸ ਦੀਆਂ ਟੁੱਕੜੀਆਂ ਵੱਲੋਂ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ  ਵਲੋਂ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਜਿਲ੍ਹਾ ਪ੍ਰਸ਼ਾਸ਼ਨ […]

Continue Reading

ਨਹਿਰੂ ਯੁਵਾ ਕੇਂਦਰ ਲੁਧਿਆਣਾ ਵਲੋਂ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ

ਲੁਧਿਆਣਾ, 19 ਜਨਵਰੀ (000) – ਨਹਿਰੂ ਯੁਵਾ ਕੇਂਦਰ ਲੁਧਿਆਣਾ ਵੱਲੋਂ ਲੁਧਿਆਣਾ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ, ਜਨਵਰੀ ਮਹੀਨੇ ਵਿੱਚ ਵੱਖ-ਵੱਖ ਥਾਵਾਂ ‘ਤੇ ਜਾਗਰੂਕਤਾ ਪ੍ਰੋਗਰਾਮ ਕਰਕੇ ‘ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਹਫ਼ਤਾ – 2024’ ਮਨਾਇਆ ਜਾ ਰਿਹਾ ਹੈ। ਬੀਤੀ 16 ਜਨਵਰੀ ਨੂੰ, ਇਸ ਜਾਗਰੂਕਤਾ ਸੈਸ਼ਨ ਦਾ ਆਯੋਜਨ ਸਥਾਨਕ ਨੈਸ਼ਨਲ ਸਕਿੱਲ ਟਰੇਨਿੰਗ ਇੰਸਟੀਚਿਊਟ, ਲੁਧਿਆਣਾ ਵਿਖੇ ਕੀਤਾ ਗਿਆ, ਜਿਸ […]

Continue Reading

ਯੁਵਕ ਸੇਵਾਵਾਂ ਵਿਭਾਗ ਦੇ ਦੋ ਰੋਜ਼ਾ ਓਪਨ ਯੁਵਕ ਮੇਲੇ ਦਾ ਬੀਤੇ ਕੱਲ੍ਹ ਰੰਗਾਰੰਗ ਆਗਾਜ਼

ਲੁਧਿਆਣਾ 19 ਜਨਵਰੀ (000) – ਨੌਜਵਾਨਾਂ ਵਿਚਲੀ ਕਲਾ ਦਾ ਨਿਖਾਰ ਕਰਨ ਲਈ ਅਤੇ ਉਨ੍ਹਾਂ ਦੀ ਸਖਸ਼ੀਅਤ ਦੀ ਉਸਾਰੀ ਕਰਨ ਲਈਯੁਵਕ ਸੇਵਾਵਾਂ ਵਿਭਾਗ ਆਪਣੀ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਨੌਜਵਾਨਾਂ ਨੂੰ ਸੱਭਿਆਚਾਰ ਨਾਲ ਜੋੜੀ ਰੱਖਣ ਲਈ ਲੋਕ ਨਾਚ ਤੇ ਹੋਰ ਸੱਭਿਆਚਾਰਕ ਮੁਕਾਬਲੇ ਸਮੇਂ-ਸਮੇਂ ‘ਤੇ ਆਯੋਜਿਤ ਕਰਵਾਏ ਜਾ ਰਹੇ ਹਨ ਤਾਂ ਕਿ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ […]

Continue Reading

ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 93 ‘ਚ ਨਵੇਂ ਟਿਊਬਵੈਲ ਦਾ ਉਦਘਾਟਨ

ਲੁਧਿਆਣਾ, 17 ਜਨਵਰੀ – ਹਲਕੇ ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਤੋਂ ਨਿਜਾਤ ਦਿਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 93 ਅਧੀਨ ਪ੍ਰੀਤ ਵਿਹਾਰ, ਗਲੀ ਨੰਬਰ 1 ਵਿਖੇ 12.5 ਹਾਰਸ ਪਾਵਰ ਟਿਊਬਵੈਲ ਵਸਨੀਕਾਂ ਨੂੰ ਸਮਰਪਿਤ ਕੀਤਾ। ਵਿਧਾਇਕ ਬੱਗਾ ਵੱਲੋਂ ਟਿਊਬਵੈਲ ਦਾ […]

Continue Reading

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ -ਸ਼ਰਧਾਲੂਆਂ ਦੇ ਵੱਖ-ਵੱਖ ਜੱਥੇ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਦਰਬਾਰ ਸਾਹਿਬ, ਖਾਟੂ ਸ਼ਯਾਮ ਤੇ ਸਾਲਾਸਰ ਲਈ ਰਵਾਨਾ

ਰਾਏਕੋਟ/ਲੁਧਿਆਣਾ, 17 ਜਨਵਰੀ – ਵਿਧਾਨ ਸਭਾ ਹਲਕਾ ਰਾਏਕੋਟ ਦੇ ਵਸਨੀਕਾਂ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਪ੍ਰਤੀ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਸ਼ਰਧਾਲੂਆਂ ਦੇ ਵੱਖ-ਵੱਖ ਜੱਥੇ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਦਰਬਾਰ ਸਾਹਿਬ, ਖਾਟੂ ਸ਼ਯਾਮ ਅਤੇ ਸਾਲਾਸਰ (ਰਾਜਸਥਾਨ) ਵਿਖੇ ਦਰਸ਼ਨਾਂ ਲਈ ਰਵਾਨਾ ਕੀਤੇ ਗਏ। ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਬੱਸਾਂ […]

Continue Reading

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ

ਲੁਧਿਆਣਾ, 15 ਜਨਵਰੀ (000) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ, ਆਪਣੇ ਮੁੱਖ ਦਫਤਰ ਬਾਪੁ ਮਾਰਕੀਟ ਤੋਂ ਸ਼ਰਧਾਲੂਆਂ ਦਾ ਜੱਥਾ ਮਾਤਾ ਨੈਣਾ ਦੇਵੀ, ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਜੀ ਅਤੇ ਸ੍ਰੀ ਅਨੰਦਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ […]

Continue Reading

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 91 ‘ਚ 40 ਹਾਰਸ ਪਾਵਰ ਵਾਲੇ ਟਿਊਬਵੈੱਲ ਦਾ ਉਦਘਾਟਨ

ਲੁਧਿਆਣਾ, 15 ਜਨਵਰੀ (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਾਰਡ ਨੰਬਰ 91 (90 ਪੁਰਾਣਾ) ਅਧੀਨ ਨਿਊ ਕੁੰਦਨ ਪੁਰੀ, ਨੇੜੇ ਰੇਲਵੇ ਲਾਈਨ ਡਿਸਪੋਜਲ ਵਿਖੇ, ਇਲਾਕੇ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਦੇ ਮੰਤਵ ਨਾਲ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਬੀਤੇ ਕੱਲ੍ਹ 40 ਹਾਰਸ ਪਾਵਰ ਵਾਲੇ ਟਿਊਬਵੈੱਲ ਦਾ ਉਦਘਾਟਨ ਕੀਤਾ […]

Continue Reading

ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ’12ਵੀਂ ਫੇਲ’ ਫਿਲਮ ਦਿਖਾਈ ਗਈ

ਲੁਧਿਆਣਾ, 12 ਜਨਵਰੀ (000) – ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ, ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਸਰਕਾਰੀ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲ ਦੇ 9ਵੀਂ ਤੋਂ 12ਵੀਂ ਜਮਾਤ ਦੇ 350 ਦੇ ਕਰੀਬ ਵਿਦਿਆਰਥੀਆਂ ਨੂੰ ’12ਵੀਂ ਫੇਲ’ ਫ਼ਿਲਮ ਦਿਖਾਈ ਗਈ। ਇਹ ਫਿਲਮ ਸਥਾਨਕ ਸਿਲਵਰ ਆਰਕ ਮਾਲ ਵਿੱਚ […]

Continue Reading

ਭਾਰਤੀ ਹਵਾਈ ਸੈਨਾ (ਅਗਨੀਵੀਰ) ਭਰਤੀ ਲਈ ਆਨਲਾਈਨ ਅਰਜ਼ੀਆਂ ਦੀ ਮੰਗ

ਲੁਧਿਆਣਾ, 12 ਜਨਵਰੀ (000) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਾਰਤੀ ਹਵਾਈ ਸੈਨਾ ਵੱਲੋਂ (ਅਗਨੀਵੀਰ) ਦੀ ਭਰਤੀ ਲਈ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਚਾਹਵਾਨ ਉਮੀਦਵਾਰ (ਲੜਕੇ/ਲੜਕੀਆਂ) 17 ਜਨਵਰੀ ਤੋਂ 06 ਫਰਵਰੀ ਤੱਕ ਆਨਲਾਈਨ ਅਪਲਾਈ ਕਰ […]

Continue Reading