ਬਾਗਬਾਨੀ ਵਿਭਾਗ ਵੱਲੋਂ ਸਕੂਲੀ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਆਯੋਜਿਤ

ਲੁਧਿਆਣਾ, 12 ਜਨਵਰੀ – ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੋੜਾਮਾਜਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ, ਡਾਇਰੈਕਟਰ ਬਾਗਬਾਨੀ ਪੰਜਾਬ, ਐਸ.ਏ.ਐਸ. ਨਗਰ ਮੈਡਮ ਸ਼ੈਲਿੰਦਰ ਕੌਰ, ਆਈ.ਐਫ.ਐਸ. ਦੀ ਯੋਗ ਅਗਵਾਈ ਅਤੇ ਡਾ. ਨਰਿੰਦਰ ਪਾਲ ਕਲਸੀ, ਡਿਪਟੀ ਡਾਇਰੈਕਟਰ ਬਾਗਬਾਨੀ, ਲੁਧਿਆਣਾ ਦੇ ਸਹਿਯੋਗ ਸਦਕਾ ਦਫਤਰ ਡਿਪਟੀ ਡਾਇਰੈਕਟਰ ਬਾਗਬਾਨੀ, ਲੁਧਿਆਣਾ ਵਿਖੇ ਬੀਤੇ ਦਿਨੀਂ ਸਰਕਾਰੀ ਫਲ੍ਹ ਸੁਰੱਖਿਆ ਲੈਬਾਰਟਰੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ […]

Continue Reading

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ

ਲੁਧਿਆਣਾ, 10 ਜਨਵਰੀ (000) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ, ਆਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਚੋਣਾਂ ਸਬੰਧੀ ਵੋਟਾਂ ਬਣਾਉਣ ਦੀ ਪ੍ਰਕਿਰਿਆ ਦੀ ਸਮੀਖਿਆ ਕੀਤੀ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਜ਼ਿਲ੍ਹੇ ਦੇ ਪਿੰਡਾਂ ਦਾਖਾ, ਢੱਟ, ਰਕਬਾ ਅਤੇ ਕੈਲਪੁਰ ਦਾ […]

Continue Reading

ਡੀ.ਬੀ.ਈ.ਈ. ਵਿਖੇ ਕਿੰਨਰ ਸਮਾਜ ਲਈ ਬੀਤੇ ਕੱਲ੍ਹ ਜਾਗਰੂਕਤਾ ਕੈਂਪ ਆਯੋਜਿਤ

ਲੁਧਿਆਣਾ, 10 ਜਨਵਰੀ (000) – ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਕਿੰਨਰ ਸਮਾਜ ਲਈ ਤਰੱਕੀ ਦੇ ਰਾਹ ਖੋੋਲਣ ਦੇ ਮੰਤਵ ਨਾਲ ਰੋੋਜ਼ਗਾਰ ਸਹਾਇਤਾ ਦੇ ਤੌੌਰ ‘ਤੇ ਜਿਲ੍ਹਾ ਬਿਊਰੋ ਆਫ ਰੋੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਦਫਤਰ, ਲੁਧਿਆਣਾ ਵਲੋਂ ਬੀਤੇ ਕੱਲ੍ਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.)  ਲੁਧਿਆਣਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਉਨ੍ਹਾਂ ਦੇ […]

Continue Reading

ਆਯੂਸ਼ਮਾਨ ਦਿਵਾਲੀ ਬੰਪਰ ਡਰਾਅ ਦੇ ਜੇਤੂਆਂ ਦਾ ਐਲਾਨ

ਲੁਧਿਆਣਾ, 9 ਜਨਵਰੀ (000) – ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਅਧੀਨ ਕਵਰ ਕਰਨ ਲਈ ਸ਼ੁਰੂ ਕੀਤੀ ਗਈ ਆਯੂਸ਼ਮਾਨ ਦਿਵਾਲੀ ਬੰਪਰ ਡਰਾਅ ਵਿਸ਼ੇਸ਼ ਮੁਹਿੰਮ ਦਾ ਡਰਾਅ ਸਥਾਨਕ ਪੰਜਾਬ ਰਾਜ ਲਾਟਰੀਜ਼ ਦੇ ਕੈਂਪ ਦਫ਼ਤਰ, ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਲੁਧਿਆਣਾ ਵਿਖੇ ਕੱਢਿਆ ਗਿਆ। ਇਹ ਡਰਾਅ ਵਧੀਕ ਡਿਪਟੀ […]

Continue Reading

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਆਯੋਜਿਤ

ਲੁਧਿਆਣਾ, 09 ਜਨਵਰੀ (000) – ਲੁਧਿਆਣਾ ਤੋਂ ਸੰਸਦ ਮੈਂਬਰ ਸ. ਰਵਨੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਚੱਲ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ। ਸੰਸਦ ਮੈਂਬਰ […]

Continue Reading

ਗਣਤੰਤਰ ਦਿਵਸ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ

ਲੁਧਿਆਣਾ, 8 ਜਨਵਰੀ (000) – ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ 26 ਜਨਵਰੀ ਨੂੰ ਗਣਤੰਤਰ ਦਿਵਸ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਗਣਤੰਤਰ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ ਅਤੇ 26 ਜਨਵਰੀ ਨੂੰ ਕੌਮੀ ਝੰਡਾ […]

Continue Reading

ਬਾਗਬਾਨੀ ਵਿਭਾਗ ਵਲੋਂ ਜਾਗਰੂਕਤਾ ਕੈਂਪ ਆਯੋਜਿਤ

ਲੁਧਿਆਣਾ, 08 ਜਨਵਰੀ (000) – ਬਾਗਬਾਨੀ ਵਿਭਾਗ ਦੀ ਫਲ ਸੁਰਖਿਆ ਲੈਬਾਰਟਰੀ ਲੁਧਿਆਣਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਅਯਾਲੀ ਖੁਰਦ ਜ਼ਿਲ੍ਹਾ ਲੁਧਿਆਣਾ ਦੇ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ। ਕੈਂਪ ਦੌਰਾਨ ਵਿਦਿਆਰਥੀਆਂ ਲਈ ਫਲ ਅਤੇ ਸਬਜੀਆਂ ਦੀ ਪ੍ਰੋਸੈਸਿੰਗ, ਰਸਾਇਣ ਮੁਕਤ ਘਰੇਲੂ ਬਗੀਚੀ, ਫਰੂਟ ਨਿਊਟਰਿਸ਼ਨ ਗਾਰਡਨ ਅਤੇ ਹਰਬਲ ਗਾਰਡਨ ਤਰੀਕੇ ਨੂੰ ਸਕੂਲੀ ਅਤੇ ਘਰੇਲੂ ਪੱਧਰ […]

Continue Reading

ਖਜ਼ਾਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪੀ.ਏ.ਯੂ. ਵਿਚ ਸਪੀਡ ਬਰੀਡਿੰਗ ਖੋਜ ਸਹੂਲਤਾਂ ਦਾ ਉਦਘਾਟਨ ਕੀਤਾ

ਲੁਧਿਆਣਾ 8 ਜਨਵਰੀਅੱਜ ਪੰਜਾਬ ਦੇ ਖਜ਼ਾਨਾ, ਪਲੈਨਿੰਗ ਐਕਸਾਈਜ਼ ਅਤੇ ਟੈਕਸ਼ੇਸ਼ਨ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪੀ.ਏ.ਯੂ. ਵਿਚ ਖੇਤੀ ਖੋਜਾਂ ਦੀ ਪ੍ਰਮੁੱਖ ਕੜੀ ਵਜੋਂ ਜਾਣੀ ਜਾਣ ਵਾਲੀ ਨਵੀਂ ਵਿਧੀ ਸਪੀਡ ਬਰੀਡਿੰਗ ਖੋਜ ਸਹੂਲਤ ਦਾ ਉਦਘਾਟਨ ਕੀਤਾ| ਇਸ ਮੌਕੇ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਗੁਰੂ ਅੰਗਦ ਦੇਵ ਵੈਨਟਰੀ ਦੇ ਵਾਈਸ ਚਾਂਸਲਰ ਡਾ. ਇੰਦਰਜੀਤ […]

Continue Reading