ਪਿਛਲੀਆਂ ਸੂਬਾ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਵਿੱਚ ਕੋਈ ਵੀ ਕਦਮ ਨਹੀਂ ਉਠਾਇਆ :- ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ
ਲੁਧਿਆਣਾ, 21 ਅਕਤੂਬਰ (000) ਪੰਜਾਬ ਦੇ ਜੇਲ੍ਹਾਂ ਅਤੇ ਟਰਾਂਸਪੋਰਟ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਸੋਮਵਾਰ ਨੂੰ ਸਥਾਨਕ ਕੇਂਦਰੀ ਜੇਲ੍ਹ ਦਾ ਅਚਨਚੇਤ ਨਿਰੀਖਣ ਕਰਨ ਲਈ ਪਹੁੰਚੇ। ਜੇਲ੍ਹ ਨਿਰੀਖਣ ਤੋਂ ਬਾਅਦ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਵਿੱਚ ਕੋਈ ਵੀ ਕਦਮ ਨਹੀਂ ਉਠਾਇਆ। ਇੱਥੇ […]
Continue Reading