ਹਲਕਾ ਆਤਮ ਨਗਰ ‘ਚ ਕੋਸਕੋ ਕ੍ਰਿਕਟ ਟੂਰਨਾਮੈਂਟ ਆਯੋਜਿਤ
ਲੁਧਿਆਣਾ, 22 ਅਕਤੂਬਰ (000) – ਵਿਧਾਨ ਸਭਾ ਹਲਕਾ ਆਤਮ ਨਗਰ ਅਧੀਨ ਡਾ. ਅੰਬੇਡਕਰ ਨਗਰ ਵਿਖੇ ਛੋਟੇ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਅਤੇ ਸ. ਜਬਰ ਸਿੰਘ ਸਿੱਧੂ ਦੀ ਯਾਦ ਵਿੱਚ ਕਰਵਾਇਆ ‘ਕੋਸਕ ਕ੍ਰਿਕਟ ਟੂਰਨਾਂਮੈਂਟ ਦਾ ਸਫਲ ਆਯੋਜਨ ਹੋਇਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਜਤਿੰਦਰ ਜੋਰਵਾਲ ਵਲੋਂ ਵਿਸ਼ੇਸ਼ ਤੌਰ ‘ਤੇ […]
Continue Reading