February 10, 2025 ਜ਼ਿਲ੍ਹਾ ਮਾਲੇਰਕੋਟਲਾ ਨਾਲ ਸਬੰਧਤ 50371 ਬਜ਼ੁਰਗ ਲਾਭਪਾਤਰੀਆਂ ਨੂੰ 07 ਕਰੋੜ 55 ਲੱਖ 56 ਹਜਾਰ 500 ਰੁਪਏ ਪੈਨਸ਼ਨ ਰਾਸ਼ੀ ਤਕਸ਼ੀਮ : ਡਾ ਜਮੀਲ ਉਰ ਰਹਿਮਾਨ
February 6, 2025 ਜ਼ਿਲ੍ਹਾ ਪ੍ਰਸਾਸ਼ਨ ਨਾਗਰਿਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸੁਵਿਧਾਜਨਕ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਤਤਪਰ- ਗੁਰਮੀਤ ਕੁਮਾਰ ਬਾਂਸਲ
January 31, 2025 ਨਿਵੇਕਲਾ ਉਪਰਾਲਾ ਕਰਦਿਆਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਖੇਤਰੀ ਟਰਾਂਸਪੋਰਟ ਅਫ਼ਸਰ ਵਲੋਂ ਗੁਲਾਬ ਦਾ ਫੁੱਲ ਦੇ ਕੇ ਕੀਤਾ ਸਨਮਾਨਿਤ
January 30, 2025 ਮਹਿਲਾਵਾਂ ਲਈ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪੁੱਜਣ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਜ਼ਿਲ੍ਹਾ ਪੱਧਰ ਤੇ ਔਰਤਾਂ ਲਈ ਸਿਹਤ ਸਫਾਈ ਅਤੇ ਜਾਗਰੂਕਤਾ ਦੇ ਕੈਂਪ ਦਾ ਆਯੋਜਨ
January 28, 2025 ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਵਾਲੇ ਯੋਧਿਆਂ ਨੂੰ 30 ਜਨਵਰੀ ਨੂੰ ਸਵੇਰੇ 11:00 ਵਜੇ ਦਿੱਤੀ ਜਾਵੇਗੀ ਸ਼ਰਧਾਂਜਲੀ
January 26, 2025 ਕੈਬਨਿਟ ਮੰਤਰੀ,ਪੰਜਾਬ ਡਾ ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਆਯੋਜਤ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਮਾਲੇਰਕੋਟਲਾ ਵਿਖੇ ਲਹਿਰਾਇਆ ਤਿਰੰਗਾ
January 18, 2025 ਵਿਧਾਇਕ ਮਾਲੇਰਕੋਟਲਾ ਨੇ 03 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਕਫ਼ ਬੋਰਡ ਵੱਲੋਂ ਉਸਾਰੇ ਜਾਣ ਵਾਲੇ “ਈਦਗਾਹ ਪਬਲਿਕ ਸਕੂਲ” ਦਾ ਨੀਂਹ ਪੱਥਰ ਰੱਖਿਆ
January 18, 2025 ਵਿਧਾਇਕ ਰਹਿਮਾਨ ਨੇ 50 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਅਤਿ-ਆਧੁਨਿਕ ਲਾਇਬ੍ਰੇਰੀ ਅਤੇ ਸਟੱਡੀ ਸੈਂਟਰ ਦਾ ਕੀਤਾ ਉਦਘਾਟਨ