ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ, ਅਦਾਇਗੀ ਅਤੇ ਲਿਫਟਿੰਗ ਦਾ ਕੰਮ ਸੁਚਾਰੂ ਢੰਗ ਨਾ ਚੱਲ ਰਿਹਾ ਹੈ-ਡਿਪਟੀ ਕਮਿਸ਼ਨਰ
ਮਾਨਸਾ, 30 ਅਕਤੂਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ, ਅਦਾਇਗੀ ਅਤੇ ਲਿਫਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਕਿਸਾਨਾਂ ਨੂੰ ਖਰੀਦੀ ਫਸਲ ਬਦਲੇ ਕਰੀਬ 315 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈਡਿਪਟੀ […]
Continue Reading